ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਰਿਆਂ ਨੂੰ ਰਮਜ਼ਾਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:
“ਸਾਰਿਆਂ ਨੂੰ ਰਮਜ਼ਾਨ ਦੀਆਂ ਸ਼ੁਭਕਾਮਨਾਵਾਂ। ਇਹ ਪਵਿੱਤਰ ਮਹੀਨਾ ਸਾਰਿਆਂ ਦੇ ਜੀਵਨ ਵਿੱਚ ਖੁਸ਼ੀ, ਚੰਗੀ ਸਿਹਤ ਅਤੇ ਸਮ੍ਰਿੱਧੀ ਲਿਆਏ।”
Wishing everyone a blessed Ramzan. May this holy month bring joy, good health and prosperity in everyone’s lives.
— Narendra Modi (@narendramodi) March 11, 2024