ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਪੈਰਾਲੰਪਿਕ 2024 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਐਥਲੀਟਾਂ ਦੇ ਸਾਹਸ ਅਤੇ ਦ੍ਰਿੜ੍ਹ ਸੰਕਲਪ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ 140 ਕਰੋੜ ਭਾਰਤੀ ਉਨ੍ਹਾਂ ਦੀ ਸਫ਼ਲਤਾ ਲਈ ਉਤਸਾਹਿਤ ਹਨ।
ਪ੍ਰਦਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“140 ਕਰੋੜ ਭਾਰਤੀ ਪੈਰਿਸ #ਪੈਰਾਲੰਪਿਕ 2024 ਵਿੱਚ ਹਿੱਸਾ ਲੈਣ ਵਾਲੇ ਸਾਡੇ ਦਲ ਨੂੰ ਸ਼ੁਭਕਾਮਨਾਵਾਂ ਦਿੰਦੇ ਹਨ। ਹਰ ਐਥਲੀਟ ਦੇ ਸਾਹਸ ਅਤੇ ਦ੍ਰਿੜ ਸੰਕਲਪ ਪੂਰੇ ਦੇਸ਼ ਲਈ ਪ੍ਰੇਰਨਾ ਦਾ ਸਰੋਤ ਹੈ। ਹਰ ਕੋਈ ਉਨ੍ਹਾਂ ਦੀ ਸਫ਼ਲਤਾ ਲਈ ਉਤਸਾਹਿਤ ਹੈ।#Cheer4Bharat"
140 crore Indians wish our contingent at the Paris #Paralympics 2024 the very best.
— Narendra Modi (@narendramodi) August 28, 2024
The courage and determination of every athlete are a source of inspiration for the entire nation.
Everyone is rooting for their success. #Cheer4Bharat