ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ, ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
"ਪੰਡਿਤ ਜਵਾਹਰਲਾਲ ਨਹਿਰੂ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀਆਂ।"
Tributes to Pandit Jawaharlal Nehru Ji on his birth anniversary.
— Narendra Modi (@narendramodi) November 14, 2021