ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਹੜੀ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਆਪ ਸਭ ਨੂੰ ਲੋਹੜੀ ਦੀਆਂ ਵਧਾਈਆਂ।
ਮੈਂ ਸਾਰਿਆਂ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕਰਦਾ ਹਾਂ। ਇਹ ਵਿਸ਼ੇਸ਼ ਦਿਨ ਸਾਡੇ ਸਮਾਜ ਵਿੱਚ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਵਧਾਵੇ।"
Wishing you all a Happy Lohri.
— Narendra Modi (@narendramodi) January 13, 2022
I pray for everyone’s good health and well-being. May this special day further the spirit of brotherhood in our society. pic.twitter.com/8a95q4EfMD