ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੈਰਿਸ ਪੈਰਾਲਿੰਪਿਕਸ 2024 ਵਿੱਚ ਦੂਸਰਾ ਮੈਡਲ ਜਿੱਤਣ ‘ਤੇ ਟ੍ਰੈਕ ਐਂਡ ਫੀਲਡ ਐਥਲੀਟ ਪ੍ਰੀਤੀ ਪਾਲ ਨੂੰ ਵਧਾਈਆਂ ਦਿੱਤੀਆਂ।

 23 ਵਰ੍ਹਿਆਂ ਦੀ ਖਿਡਾਰਨ ਪ੍ਰੀਤੀ ਪਾਲ ਨੇ ਮਹਿਲਾਵਾਂ ਦੇ 200 ਮੀਟਰ ਟੀ35 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ  ਜਿੱਤਿਆ ਅਤੇ ਪੈਰਾਲਿੰਪਿਕਸ ਵਿੱਚ ਦੋ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਟ੍ਰੈਕ ਐਂਡ ਫੀਲਡ ਐਥਲੀਟ ਬਣ ਗਈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਪ੍ਰੀਤੀ ਪਾਲ ਦੀ ਇਹ ਇਤਿਹਾਸਿਕ ਉਪਲਬਧੀ ਹੈ, ਪੈਰਾਲਿੰਪਿਕਸ 2024 (#Paralympics2024) ਦੇ ਇਸੇ ਸੰਸਕਰਣ ਵਿੱਚ ਮਹਿਲਾਵਾਂ ਦੇ 200 ਮੀਟਰ ਟੀ35 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤ ਕੇ ਉਨ੍ਹਾਂ ਨੇ ਦੂਸਰਾ ਮੈਡਲ ਆਪਣੇ ਨਾਮ ਕਰ ਲਿਆ! ਉਹ ਭਾਰਤ ਦੇ ਲੋਕਾਂ ਦੇ ਲਈ ਇੱਕ ਪ੍ਰੇਰਣਾਸਰੋਤ ਹਨ। ਉਨ੍ਹਾਂ ਦਾ ਸਮਰਪਣ ਵਾਸਤਵ ਵਿੱਚ ਸ਼ਲਾਘਾਯੋਗ ਹੈ। #Cheer4Bharat"

 

  • Yogendra Nath Pandey Lucknow Uttar vidhansabha November 02, 2024

    namo namo
  • शिवानन्द राजभर October 19, 2024

    जय श्री बजरंग बली
  • Rampal Baisoya October 18, 2024

    🙏🙏
  • Amrendra Kumar October 15, 2024

    शुभकामनाएं
  • Vivek Kumar Gupta October 14, 2024

    नमो ..🙏🙏🙏🙏🙏
  • Vivek Kumar Gupta October 14, 2024

    नमो ......................🙏🙏🙏🙏🙏
  • Lal Singh Chaudhary October 07, 2024

    बनी रहती है जिसकी हमेशा चाहत, कहते हैं हम उसे सफलता। दूआ ही नहीं पूरी चाहत है मेरी हमें प्राप्त हो तुम्हारी सफलता।। भारत भाग्य विधाता मोदी जी को जय श्री राम
  • Manish sharma October 04, 2024

    🇮🇳
  • Raja Gupta Preetam October 02, 2024

    जय श्री राम
  • Chowkidar Margang Tapo October 02, 2024

    jai shree ram,,.
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
‘Exemplar’: UN lauds India’s progress in child mortality reduction

Media Coverage

‘Exemplar’: UN lauds India’s progress in child mortality reduction
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 26 ਮਾਰਚ 2025
March 26, 2025

Empowering Every Indian: PM Modi's Self-Reliance Mission