ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ (ਦੇਸ਼ਵਾਸੀਆਂ) ਨੂੰ ਗੁਰੂ ਪੂਰਣਿਮਾ ਦੇ ਸ਼ੁਭ ਅਵਸਰ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਪਾਵਨ ਪੁਰਬ ਗੁਰੂ ਪੂਰਣਿਮਾ ਦੀਆਂ ਸਾਰੇ ਦੇਸ਼ਵਾਸੀਆਂ ਨੂੰ ਅਨੇਕ-ਅਨੇਕ ਸ਼ੁਭਕਾਮਨਾਵਾਂ।”
पावन पर्व गुरु पूर्णिमा की सभी देशवासियों को अनेकानेक शुभकामनाएं।
— Narendra Modi (@narendramodi) July 21, 2024