ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਸਾਰੇ ਦੇਸ਼ਵਾਸੀਆਂ ਨੂੰ ਪਰਾਕ੍ਰਮ ਦਿਵਸ ਦੀਆਂ ਬਹੁਤ ਸ਼ੁਭਕਾਮਨਾਵਾਂ।
ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ 'ਤੇ ਉਨ੍ਹਾਂ ਨੂੰ ਮੇਰੀ ਆਦਰਪੂਰਨ ਸ਼ਰਧਾਂਜਲੀ।
ਮੈਂ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ 'ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ। ਹਰੇਕ ਭਾਰਤੀ ਨੂੰ ਸਾਡੇ ਦੇਸ਼ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ 'ਤੇ ਮਾਣ ਹੈ।"
सभी देशवासियों को पराक्रम दिवस की ढेरों शुभकामनाएं।
— Narendra Modi (@narendramodi) January 23, 2022
नेताजी सुभाष चंद्र बोस की 125वीं जयंती पर उन्हें मेरी आदरपूर्ण श्रद्धांजलि।
I bow to Netaji Subhas Chandra Bose on his Jayanti. Every Indian is proud of his monumental contribution to our nation. pic.twitter.com/Ska0u301Nv