ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਡਾ. ਪੀ ਕੇ ਮਿਸ਼ਰਾ ਨੇ ਹੋਰ ਅਧਿਕਾਰੀਆਂ ਅਤੇ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ-PMO) ਦੇ ਕਰਮਚਾਰੀਆਂ ਦੇ ਨਾਲ ਅੱਜ ਸੰਵਿਧਾਨ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ।
ਐਕਸ (X) ‘ਤੇ ਲਿਖੀ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ:
“ਅੱਜ, ਸੰਵਿਧਾਨ ਦਿਵਸ ਦੇ ਅਵਸਰ ‘ਤੇ, ਪ੍ਰਧਾਨ ਮੰਤਰੀ ਦਫ਼ਤਰ ਵਿੱਚ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ ਗਈ। ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਡਾ. ਪੀ ਕੇ ਮਿਸ਼ਰਾ ਨੇ ਹੋਰ ਅਧਿਕਾਰੀਆਂ ਅਤੇ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ-PMO) ਦੇ ਕਰਮਚਾਰੀਆਂ ਦੇ ਨਾਲ ਮਿਲ ਕੇ ਪ੍ਰਸਤਾਵਨਾ ਪੜ੍ਹੀ।”
Today, on Constitution Day, Preamble reading took place in the Prime Minister's Office.
— PMO India (@PMOIndia) November 26, 2024
Principal Secretary to the Prime Minister, Dr. PK Mishra, along with other officers and officials of the PMO read the Preamble. pic.twitter.com/JFpOgGzHhp