ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਸ਼ਰਧਾਂਜਲੀਆਂ ਦਿੱਤੀਆਂ ਹਨ ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਸਾਦਰ ਨਮਨ। ਸੁਤੰਤਰਤਾ ਅੰਦੋਲਨ ਵਿੱਚ ਉਨ੍ਹਾਂ ਦੇ ਸਾਹਸ, ਸੰਘਰਸ਼ ਅਤੇ ਸਮਰਪਣ ਦੀ ਕਹਾਣੀ ਦੇਸ਼ਵਾਸੀਆਂ ਦੇ ਲਈ ਸਦਾ ਯਾਦ ਰਹੇਗੀ।”
पंजाब केसरी लाला लाजपत राय को उनकी जयंती पर सादर नमन। स्वतंत्रता आंदोलन में उनके साहस, संघर्ष और समर्पण की कहानी देशवासियों के लिए सदैव स्मरणीय रहेगी। pic.twitter.com/T3bm5dZMJ9
— Narendra Modi (@narendramodi) January 28, 2022