ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਹਿਲੀ ਵਾਰ ਰਾਜ ਮੰਤਰੀ ਬਣੇ ਮੰਤਰੀ ਪਰਿਸ਼ਦ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਪਹਿਲੀ ਵਾਰ ਰਾਜ ਮੰਤਰੀ ਬਣੇ ਮੰਤਰੀ ਪਰਿਸ਼ਦ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਅਨੁਭਵ ਅਤੇ ਉਨ੍ਹਾਂ ਦੀ ਅੰਤਰਦ੍ਰਿਸ਼ਟੀ ਸੁਣੇ, ਕਿਉਂਕਿ ਉਨ੍ਹਾਂ ਨੇ ਹੁਣੇ-ਹੁਣੇ ਮੰਤਰੀ ਪਰਿਸ਼ਦ ਦੀ ਆਪਣੀ ਯਾਤਰਾ ਦੀ ਸ਼ੁਰੂਆਤ ਕੀਤੀ ਹੈ। ਜ਼ਮੀਨੀ ਪੱਧਰ ‘ਤੇ ਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਭੀ ਚਰਚਾ ਕੀਤੀ।”
Met those who have become Ministers of State for the first time in the Council of Ministers. Heard their experiences and insights as they have just embarked on their ministerial journey. Also discussed ways to further strengthen governance at the grassroots. pic.twitter.com/jt2IQui6gt
— Narendra Modi (@narendramodi) June 28, 2024