Quoteਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੱਛਮ ਏਸ਼ੀਆ ਵਿੱਚ ਹਾਲ ਹੀ ਵਿੱਚ ਹੋਏ ਘਟਨਾਕ੍ਰਮਾਂ ਬਾਰੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ
Quoteਪ੍ਰਧਾਨ ਮੰਤਰੀ ਨੇ ਇਸ ਗੱਲ ‘ਕੇ ਜ਼ੋਰ ਦਿੱਤਾ ਕਿ ਆਤੰਕਵਾਦ ਦਾ ਕਿਸੇ ਵੀ ਰੂਪ ਅਤੇ ਅਭਿਵਿਅਕਤੀ ਵਿੱਚ ਕੋਈ ਸਥਾਨ ਨਹੀਂ ਹੈ
Quoteਪ੍ਰਧਾਨ ਮੰਤਰੀ ਨੇ ਖੇਤਰੀ ਤਣਾਅ ਨੂੰ ਰੋਕਣ ਅਤੇ ਸਾਰੇ ਬੰਧਕਾਂ ਦੀ ਸੁਰੱਖਿਅਤ ਰਿਹਾਈ ਦੀ ਮਹੱਤਵਪੂਰਨ ਜ਼ਰੂਰਤ ‘ਤੇ ਜ਼ੋਰ ਦਿੱਤਾ
Quoteਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਦਾ ਸਮਰਥਨ ਕਰਨ ਲਈ ਤਿਆਰ ਹੈ
Quoteਦੋਵਾਂ ਨੇਤਾਵਾਂ ਨੇ ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ‘ਤੇ ਚਰਚਾ ਕੀਤੀ
Quoteਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨੇਤਨਯਾਹੂ ਅਤੇ ਦੁਨੀਆ ਭਰ ਦੇ ਯਹੂਦੀ ਲੋਕਾਂ ਨੂੰ ਰੋਸ਼ ਹਸ਼ਨਾਹ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫੋਨ ‘ਤੇ ਗੱਲ ਕੀਤੀ।

PM Netanyahu briefed PM on the recent developments in West Asia.

PM Modi mentioned that there is no place for terrorism in any form or manifestation. Prime Minister also emphasized the crucial need to work for preventing regional escalation and the safe release of all hostages.

PM conveyed that India stands ready to support an early restoration of peace and stability.

The two leaders discussed a number of bilateral issues to further strengthen India-Israel Strategic Partnership.

PM also conveyed his best wishes to PM Netanyahu and the Jewish people around the world on the occasion of Rosh Hashanah.

The two leaders agreed to remain in touch.

 

Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
How The Indian Auto Sector Is Driving $5 Trillion Economy Dream

Media Coverage

How The Indian Auto Sector Is Driving $5 Trillion Economy Dream
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 29 ਜੂਨ 2025
June 29, 2025

Celebrating Changemakers PM Modi’s Mann Ki Baat Lights the Path to a Healthier Bharat

From Space to Bullet Trains - PM Modi’s Vision Propels India to Global Height