ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਦੇ ਪਹਿਲੇ ਰਾਸ਼ਟਰਪਤੀ, ਭਾਰਤ ਰਤਨ ਡਾ. ਰਾਜੇਂਦਰ ਪ੍ਰਸਾਦ ਜੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) 'ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਭਾਰਤੀ ਲੋਕਤੰਤਰ ਦੀ ਮਜ਼ਬੂਤ ਨੀਂਹ ਰੱਖਣ ਵਿੱਚ ਡਾ. ਪ੍ਰਸਾਦ ਜੀ ਦੇ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ।

ਐਕਸ ’ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:

 “ਦੇਸ਼ ਦੇ ਪਹਿਲੇ ਰਾਸ਼ਟਰਪਤੀ ਭਾਰਤ ਰਤਨ ਡਾ. ਰਾਜੇਂਦਰ ਪ੍ਰਸਾਦ ਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਆਦਰਪੂਰਨ ਸ਼ਰਧਾਂਜਲੀ। ਸੰਵਿਧਾਨ ਸਭਾ ਦੇ ਪ੍ਰਧਾਨ ਦੇ ਰੂਪ ਵਿੱਚ ਭਾਰਤੀ ਲੋਕਤੰਤਰ ਦੀ ਸਸ਼ਕਤ ਨੀਂਹ ਰੱਖਣ ਵਿੱਚ ਉਨ੍ਹਾਂ ਨੇ ਵਡਮੁੱਲਾ ਯੋਗਦਾਨ ਦਿੱਤਾ। ਅੱਜ ਜਦੋਂ ਅਸੀਂ ਸਾਰੇ ਦੇਸ਼ਵਾਸੀ ਸੰਵਿਧਾਨ ਦੇ 75 ਵਰ੍ਹੇ ਦਾ ਉਤਸਵ ਮਨਾ ਰਹੇ ਹਾਂ, ਤਦ ਉਨ੍ਹਾਂ ਦਾ ਜੀਵਨ ਅਤੇ ਆਦਰਸ਼ ਕਿਤੇ ਜ਼ਿਆਦਾ ਪ੍ਰੇਰਣਾਦਾਈ ਹੋ ਜਾਂਦੇ ਹਨ।”

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India Eyes Rs 3 Lakh Crore Defence Production By 2025 After 174% Surge In 10 Years

Media Coverage

India Eyes Rs 3 Lakh Crore Defence Production By 2025 After 174% Surge In 10 Years
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 26 ਮਾਰਚ 2025
March 26, 2025

Empowering Every Indian: PM Modi's Self-Reliance Mission