ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਈ- ਦੂਜ ਦੇ ਅਵਸਰ ‘ਤੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:
“ਸਾਰੇ ਦੇਸ਼ਵਾਸੀਆਂ ਨੂੰ ਭਾਈ-ਦੂਜ ਦੀਆਂ ਅਨੇਕਾਂ ਸ਼ੁਭਕਾਮਨਾਵਾਂ। ਇਹ ਪਾਵਨ ਅਵਸਰ ਭਾਈ-ਭੈਣ ਦੇ ਆਪਸੀ ਸਨੇਹ-ਭਾਵ ਨੂੰ ਹੋਰ ਗੂੜ੍ਹਾ (ਗਹਿਰਾ) ਕਰੇ, ਇਹੀ ਕਾਮਨਾ ਹੈ।
सभी देशवासियों को भाई दूज की ढेरों शुभकामनाएं। यह पावन अवसर भाई-बहन के आपसी स्नेह-भाव को और प्रगाढ़ करे, यही कामना है।
— Narendra Modi (@narendramodi) November 3, 2024