ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਬਾਬੂ ਜਗਜੀਵਨ ਰਾਮ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ। ਸੁਤੰਤਰਤਾ ਅੰਦੋਲਨ ਅਤੇ ਸੁਤੰਤਰਤਾ ਦੇ ਬਾਅਦ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੂੰ ਰਾਸ਼ਟਰ ਸਦਾ ਯਾਦ ਰੱਖੇਗਾ। ਉਨ੍ਹਾਂ ਦੇ ਪ੍ਰਸ਼ਾਸਨਿਕ ਕੌਸ਼ਲ ਅਤੇ ਗ਼ਰੀਬਾਂ ਦੇ ਪ੍ਰਤੀ ਚਿੰਤਾ ਦੇ ਲਈ ਉਨ੍ਹਾਂ ਨੂੰ ਵਿਆਪਕ ਤੌਰ ‘ਤੇ ਸਰਾਹਿਆ ਗਿਆ।”
Tributes to Babu Jagjivan Ram Ji on his birth anniversary. Our nation will always remember his remarkable contribution be it during the freedom movement or after Independence. He was widely admired for his administrative skills and concern for thr poor. pic.twitter.com/y1Uw3kTEEE
— Narendra Modi (@narendramodi) April 5, 2022