ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਸਥਾਪਨਾ ਦਿਵਸ ‘ਤੇ ਉੱਤਰਾਖੰਡ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਸ਼੍ਰੀ ਮੋਦੀ ਨੇ ਕਿਹਾ ਕਿ ਦੇਵਭੂਮੀ ਉੱਤਰਾਖੰਡ ਨੇ ਭਾਰਤੀ ਸੱਭਿਆਚਾਰ ਅਤੇ ਪਰੰਪਰਾ ਨੂੰ ਸਮ੍ਰਿੱਧ ਕਰਨ ਵਿੱਚ ਵਡਮੁੱਲਾ ਯੋਗਦਾਨ ਦਿੱਤਾ ਹੈ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਭਾਰਤੀ ਸੱਭਿਆਚਾਰ ਅਤੇ ਪਰੰਪਰਾ ਦੀ ਸਮ੍ਰਿੱਧੀ ਵਿੱਚ ਦੇਵਭੂਮੀ ਉੱਤਰਾਖੰਡ ਦਾ ਵਡਮੁੱਲਾ ਯੋਗਦਾਨ ਹੈ। ਕੁਦਰਤੀ ਸੈਰ-ਸਪਾਟੇ ਦੇ ਲਈ ਪ੍ਰਸਿੱਧ ਇਸ ਪ੍ਰਦੇਸ਼ ਦੇ ਮੇਰੇ ਸਾਰੇ ਪਰਿਵਾਰਜਨ ਅਤਿਅੰਤ ਮਿਹਨਤੀ ਹੋਣ ਦੇ ਨਾਲ-ਨਾਲ ਬੇਹੱਦ ਪਰਾਕ੍ਰਮੀ ਵੀ ਹਨ। ਅੱਜ ਰਾਜ ਦੇ ਸਥਾਪਨਾ ਦਿਵਸ ‘ਤੇ ਉਨ੍ਹਾਂ ਨੂੰ ਮੇਰੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।”
भारतीय संस्कृति और परंपरा की समृद्धि में देवभूमि उत्तराखंड का अमूल्य योगदान है। प्राकृतिक पर्यटन के लिए प्रसिद्ध इस प्रदेश के मेरे सभी परिवारजन अत्यंत परिश्रमी होने के साथ-साथ बेहद पराक्रमी भी हैं। आज राज्य के स्थापना दिवस पर उन्हें मेरी बहुत-बहुत शुभकामनाएं।
— Narendra Modi (@narendramodi) November 9, 2023