ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਲੇਖ ਕੀਤਾ ਕਿ ਤੱਥ ਹਮੇਸ਼ਾ ਸਾਹਮਣੇ ਆ ਜਾਂਦੇ ਹਨ ਅਤੇ ਇੱਕ ਝੂਠੀ ਕਹਾਣੀ ਸੀਮਿਤ ਸਮੇਂ ਤੱਕ ਹੀ ਚਲ ਸਕਦੀ ਹੈ।

ਐਕਸ (X) ’ਤੇ ਆਲੋਕ ਭੱਟ ਦੀ ਇੱਕ ਪੋਸਟ ’ਤੇ ਪ੍ਰਤੀਕਿਰਿਆ ਦਿੰਦੇ ਹੋਏ, ਉਨ੍ਹਾਂ ਨੇ ਲਿਖਿਆ:

“ਤੁਸੀਂ ਬਹੁਤ ਅੱਛਾ ਕਿਹਾ। ਇਹ ਬਹੁਤ ਅੱਛੀ ਬਾਤ ਹੈ ਕਿ ਇਹ ਸਚਾਈ ਸਾਹਮਣੇ ਆ ਰਹੀ ਹੈ ਅਤੇ ਉਹ ਭੀ ਇੱਕ ਐਸੇ ਤਰੀਕੇ ਨਾਲ, ਜਿਸ ਦੇ ਜ਼ਰੀਏ ਆਮ ਲੋਕ ਇਸ ਨੂੰ ਦੇਖ ਸਕਣ।

 ਇੱਕ ਝੂਠੀ ਕਹਾਣੀ ਸੀਮਿਤ ਸਮੇਂ ਤੱਕ ਹੀ ਚਲ ਸਕਦੀ ਹੈ। ਆਖਰਕਾਰ ਤੱਥ ਹਮੇਸ਼ਾ ਸਾਹਮਣੇ ਆ ਹੀ ਜਾਂਦੇ ਹਨ!”

 

  • Vivek Kumar Gupta January 07, 2025

    नमो ..🙏🙏🙏🙏🙏
  • Vivek Kumar Gupta January 07, 2025

    नमो ........................🙏🙏🙏🙏🙏
  • MAHESWARI K December 19, 2024

    Jai kishan
  • கார்த்திக் December 08, 2024

    🌺ஜெய் ஸ்ரீ ராம்🌺जय श्री राम🌺જય શ્રી રામ🌹 🌺ಜೈ ಶ್ರೀ ರಾಮ್🌺ଜୟ ଶ୍ରୀ ରାମ🌺Jai Shri Ram 🌹🌹 🌺জয় শ্ৰী ৰাম🌺ജയ് ശ്രീറാം 🌺 జై శ్రీ రామ్ 🌹🌸
  • JYOTI KUMAR SINGH December 08, 2024

    🙏
  • Preetam Gupta Raja December 08, 2024

    जय श्री राम
  • parveen saini December 06, 2024

    Jai ho
  • Chandrabhushan Mishra Sonbhadra December 05, 2024

    🕉️🕉️
  • Chandrabhushan Mishra Sonbhadra December 05, 2024

    🕉️
  • கார்த்திக் December 04, 2024

    🌺ஜெய் ஸ்ரீ ராம்🌺जय श्री राम🌺જય શ્રી રામ🌺 🌺ಜೈ ಶ್ರೀ ರಾಮ್🌺ଜୟ ଶ୍ରୀ ରାମ🌺Jai Shri Ram 🌺🌺 🌺জয় শ্ৰী ৰাম🌺ജയ് ശ്രീറാം 🌺 జై శ్రీ రామ్ 🌺🌹
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
Reinventing the Rupee: How India’s digital currency revolution is taking shape

Media Coverage

Reinventing the Rupee: How India’s digital currency revolution is taking shape
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 28 ਜੁਲਾਈ 2025
July 28, 2025

Citizens Appreciate PM Modi’s Efforts in Ensuring India's Leap Forward Development, Culture, and Global Leadership