ਜਰਮਨੀ ਅਤੇ ਡੈਨਮਾਰਕ ਦੀ ਸਫ਼ਲ ਯਾਤਰਾ ਦੇ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦੇ ਨਾਲ ਗੱਲਬਾਤ ਕਰਨ ਦੇ ਲਈ ਪੈਰਿਸ ਪਹੁੰਚੇ। ਉਨ੍ਹਾਂ ਦੇ ਆਗਮਨ ਦੇ ਤੁਰੰਤ ਬਾਅਦ ਪ੍ਰਧਾਨ ਮੰਤਰੀ ਮੋਦੀ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ।
ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਨੇ ਆਪਣੇ ਸਰਕਾਰੀ ਆਵਾਸ, ਏਲਿਸੀ ਵਿਖੇ ਪ੍ਰਧਾਨ ਮੰਤਰੀ ਮੋਦੀ ਦੀ ਮੇਜ਼ਬਾਨੀ ਕੀਤੀ। ਉਨ੍ਹਾਂ ਨੇ ਦੁਵੱਲੇ ਅਤੇ ਆਲਮੀ ਮੁੱਦਿਆਂ 'ਤੇ ਲੰਬੀ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਵਿਭਿੰਨ ਖੇਤਰਾਂ ਵਿੱਚ ਫੈਲੀ ਸਾਡੀ ਸਾਂਝੇਦਾਰੀ ਦੇ ਨਾਲ ਭਾਰਤ ਅਤੇ ਫਰਾਂਸ, ਪ੍ਰਾਉਡ ਡਿਵੈਲਪਮੈਂਟ ਪਾਰਟਨਰਸ ਹਨ।" ਉਨ੍ਹਾਂ ਨੇ ਇਸ ਯਾਤਰਾ ਨੂੰ ਬਹੁਤ ਹੀ ਉਪਯੋਗੀ ਦੱਸਿਆ ਅਤੇ ਨਿੱਘੀ ਮਹਿਮਾਨਨਿਵਾਜ਼ੀ ਦੇ ਲਈ ਫਰਾਂਸ ਸਰਕਾਰ ਦਾ ਧੰਨਵਾਦ ਕੀਤਾ।
Landed in Paris. France is one of India’s strongest partners, with our nations cooperating in diverse areas. 🇮🇳 🇫🇷 pic.twitter.com/NCxsFFOgjX
— Narendra Modi (@narendramodi) May 4, 2022
Delighted, as always, to meet my friend President @EmmanuelMacron. We talked at length about bilateral as well as global issues. India and France are proud developmental partners with our partnership spread across different sectors. pic.twitter.com/5Kjqcjf0tQ
— Narendra Modi (@narendramodi) May 4, 2022
My visit to France was brief but a very fruitful one. President @EmmanuelMacron and I got the opportunity to discuss various subjects. I thank him and the French Government for the warm hospitality. pic.twitter.com/pJCCvpvjao
— Narendra Modi (@narendramodi) May 4, 2022