ਮੌਰੀਸ਼ਸ ਦੇ ਰਾਸ਼ਟਰਪਤੀ

ਮਹਾਮਹਿਮ ਧਰਮਬੀਰ ਗੋਖੂਲ ਜੀ,

ਪ੍ਰਧਾਨ ਮੰਤਰੀ ਮਹਾਮਹਿਮ ਨਵੀਨ ਚੰਦ੍ਰ ਰਾਮਗੁਲਾਮ ਜੀ,

ਮੌਰੀਸ਼ਸ ਦੇ ਭੈਣੋਂ ਅਤੇ ਭਰਾਵੋ

 

|

ਮੈਂ ਮੌਰੀਸ਼ਸ ਦੇ ਸਰਵਉੱਚ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਹੋਣ ‘ਤੇ ਦਿਲੋਂ ਆਭਾਰ ਵਿਅਕਤ ਕਰਦਾ ਹਾਂ।  ਇਹ ਸਿਰਫ਼ ਮੇਰਾ ਸਨਮਾਨ ਨਹੀਂ ਹੈ। ਇਹ 1.4 ਅਰਬ ਭਾਰਤੀਆਂ ਦਾ ਸਨਮਾਨ ਹੈ। ਇਹ ਭਾਰਤ ਅਤੇ ਮੌਰੀਸ਼ਸ ਦਰਮਿਆਨ ਸਦੀਆਂ ਪੁਰਾਣੇ ਸੱਭਿਆਚਾਰਕ ਅਤੇ ਇਤਿਹਾਸਕ ਰਿਸ਼ਤਿਆਂ ਪ੍ਰਤੀ ਸ਼ਰਧਾਂਜਲੀ ਹੈ। ਇਹ ਖੇਤਰੀ ਸ਼ਾਂਤੀ, ਪ੍ਰਗਤੀ, ਸੁਰੱਖਿਆ ਅਤੇ ਟਿਕਾਊ ਵਿਕਾਸ ਲਈ ਸਾਡੀ ਸਾਂਝੀ ਪ੍ਰਤੀਬੱਧਤਾ ਦੀ ਮਨਜ਼ੂਰੀ ਹੈ ਅਤੇ ਇਹ ਗਲੋਬਲ ਸਾਊਥ ਦੀਆਂ ਸਾਂਝੀਆਂ ਉਮੀਦਾਂ ਅਤੇ ਅਕਾਂਖਿਆਵਾਂ ਦਾ ਪ੍ਰਤੀਕ ਹੈ। ਮੈਂ ਇਸ ਪੁਰਸਕਾਰ ਨੂੰ ਪੂਰੀ ਨਿਮਰਤਾ ਅਤੇ ਸ਼ੁਕਰਗੁਜ਼ਾਰੀ ਦੇ ਨਾਲ ਸਵੀਕਾਰ ਕਰਦਾ ਹਾਂ। ਮੈਂ ਇਸ ਨੂੰ ਸਦੀਆਂ ਪਹਿਲਾਂ ਭਾਰਤ ਨਾਲ ਮੌਰੀਸ਼ਸ ਆਏ ਤੁਹਾਡੇ ਉਨ੍ਹਾਂ ਪੁਰਖਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਸਾਰੀਆਂ ਪੀੜ੍ਹੀਆਂ ਨੂੰ ਸਮਰਪਿਤ ਕਰਦਾ ਹਾਂ। ਆਪਣੀ ਸਖ਼ਤ ਮਿਹਨਤ ਨਾਲ ਉਨ੍ਹਾਂ ਨੇ ਮੌਰੀਸ਼ਸ ਦੇ ਵਿਕਾਸ ਵਿੱਚ ਇੱਕ ਸੁਨਹਿਰਾ ਅਧਿਆਏ ਲਿਖਿਆ ਅਤੇ ਇਸ ਦੀ ਜੀਵੰਤ ਵਿਭਿੰਨਤਾ ਵਿੱਚ ਯੋਗਦਾਨ ਦਿੱਤਾ। ਮੈਂ ਇਸ ਸਨਮਾਨ ਨੂੰ ਇੱਕ ਜਿੰਮੇਵਾਰੀ ਵਜੋਂ ਵੀ ਸਵੀਕਾਰ ਕਰਦਾ ਹਾਂ। ਮੈਂ ਆਪਣੀ ਪ੍ਰਤੀਬੱਧਤਾ ਦੀ ਮੁੜ ਪੁਸ਼ਟੀ ਕਰਦਾ ਹਾਂ ਕਿ ਅਸੀਂ ਭਾਰਤ ਮੌਰੀਸ਼ਸ ਰਣਨੀਤਕ ਸਾਂਝੇਦਾਰੀ ਨੂੰ ਹੋਰ ਜ਼ਿਆਦਾ ਉਚਾਈਆਂ ਤੱਕ ਲੈ ਜਾਣ ਲਈ ਹਰ ਸੰਭਵ ਯਤਨ ਕਰਦੇ ਰਹਾਂਗੇ।
 

|

ਤੁਹਾਡਾ ਬਹੁਤ-ਬਹੁਤ ਧੰਨਵਾਦ।

 

  • Jitendra Kumar June 03, 2025

    🇮🇳🙏
  • Gaurav munday May 24, 2025

    🌝🖖💖🕉️
  • Pratap Gora May 17, 2025

    Jai ho
  • Dalbir Chopra EX Jila Vistark BJP April 24, 2025

    2ऊ
  • Dalbir Chopra EX Jila Vistark BJP April 24, 2025

    1ऊ
  • Anjni Nishad April 23, 2025

    जय हो🙏🏻🙏🏻
  • Bhupat Jariya April 17, 2025

    Jay shree ram
  • Kukho10 April 15, 2025

    PM Modi is the greatest leader in Indian history!
  • Yogendra Nath Pandey Lucknow Uttar vidhansabha April 14, 2025

    बीजेपी
  • Dharam singh April 13, 2025

    जय श्री राम जय जय श्री राम
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
11 years on, Bharat is stronger and more inclusive

Media Coverage

11 years on, Bharat is stronger and more inclusive
NM on the go

Nm on the go

Always be the first to hear from the PM. Get the App Now!
...
PM Modi arrives in Alberta, Canada
June 17, 2025

Prime Minister Narendra Modi arrived in Canada a short while ago. He will take part in the G7 Summit.