ਕੇਂਦਰੀ ਮੰਤਰੀ ਮੰਡਲ ਨੇ ਅਯੁੱਧਿਆ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰੂਪ ਵਿੱਚ ਮਨਜ਼ੂਰੀ ਦਿੱਤੀ ਅਤੇ ਇਸ ਦਾ ਨਾਮ “ਮਹਾਰਿਸ਼ੀ ਵਾਲਮੀਕੀ ਅੰਤਰਰਾਸ਼ਟਰੀ ਹਵਾਈ ਅੱਡਾ, ਅਯੁੱਧਿਆਧਾਮ” ਰੱਖਿਆ January 05th, 08:28 pm