ਪ੍ਰਧਾਨ ਮੰਤਰੀ 20 ਅਕਤੂਬਰ ਨੂੰ ਵਾਰਾਣਸੀ ਦਾ ਦੌਰਾ ਕਰਨਗੇ
October 19th, 05:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਅਕਤੂਬਰ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਦੁਪਹਿਰ ਕਰੀਬ 2 ਵਜੇ ਉਹ ਆਰਜੇ ਸੰਕਰ ਨੇਤਰ ਹਸਪਤਾਲ (RJ Sankara Eye Hospital) ਦਾ ਉਦਘਾਟਨ ਕਰਨਗੇ। ਇਸ ਦੇ ਬਾਅਦ, ਸ਼ਾਮ ਕਰੀਬ 4:15 ਵਜੇ ਉਹ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਪ੍ਰਧਾਨ ਮੰਤਰੀ ਨੇ ਕਾਸ਼ੀ ਦੇ ਡਾ. ਸੰਪੂਰਣਾਨੰਦ ਸਪੋਰਟਸ ਸਟੇਡੀਅਮ ਵਿੱਚ ਪ੍ਰਗਤੀ ਦੀ ਸਮੀਖਿਆ ਕੀਤੀ
June 18th, 11:20 pm
ਕਾਸ਼ੀ ਵਿੱਚ ਦਿਨ ਭਰ ਦੇ ਪ੍ਰੋਗਰਾਮਾਂ, ਜਿਸ ਵਿੱਚ ਕਿਸਾਨ ਸਨਮਾਨ ਨਿਧੀ (Kisan Samman Nidhi) ਸੌਂਪਣ ਦਾ ਪ੍ਰੋਗਰਾਮ, ਗੰਗਾ ਆਰਤੀ ਅਤੇ ਕਾਸ਼ੀ ਵਿਸ਼ਵਨਾਥ ਮੰਦਿਰ ਵਿੱਚ ਪੂਜਾ-ਅਰਚਨਾ ਸ਼ਾਮਲ ਸਨ, ਦੇ ਬਾਅਦ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਵਾਰਾਣਸੀ ਦੇ ਡਾ. ਸੰਪੂਰਣਾਨੰਦ ਸਪੋਰਟਸ ਸਟੇਡੀਅਮ (Dr. Sampurnanand Sports Stadium) ਅਤੇ ਸਪੋਰਟਸ ਕੰਪਲੈਕਸ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਨ ਦੇ ਲਈ ਅਚਾਨਕ ਦੌਰਾ ਕੀਤਾ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਿਸਾਨ ਸਨਮਾਨ ਸੰਮੇਲਨ (Kisan Samman Sammelan) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 18th, 05:32 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼ਿਵਰਾਜ ਸਿੰਘ ਚੌਹਾਨ, ਭਾਗੀਰਥ ਚੌਧਰੀ ਜੀ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ, ਬ੍ਰਜੇਸ਼ ਪਾਠਕ, ਵਿਧਾਨ ਪਰਿਸ਼ਦ ਦੇ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀ ਭੂਪੇਂਦਰ ਚੌਧਰੀ ਜੀ, ਪ੍ਰਦੇਸ਼ ਸਰਕਾਰ ਦੇ ਹੋਰ ਮੰਤਰੀਗਣ, ਜਨਪ੍ਰਤੀਨਿਧੀਗਣ ਅਤੇ ਵਿਸ਼ਾਲ ਸੰਖਿਆ ਵਿੱਚ ਆਏ ਹੋਏ ਮੇਰੇ ਕਿਸਾਨ ਭਾਈ-ਭੈਣ, ਕਾਸ਼ੀ ਦੇ ਮੇਰੇ ਪਰਿਵਾਰਜਨੋਂ,ਪ੍ਰਧਾਨ ਮੰਤਰੀ ਨੇ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਕਿਸਾਨ ਸਨਮਾਨ ਸੰਮੇਲਨ (Kisan Samman Sammelan) ਨੂੰ ਸੰਬੋਧਨ ਕੀਤਾ
June 18th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ਕਿਸਾਨ ਸਨਮਾਨ ਸੰਮੇਲਨ ਨੂੰ ਸੰਬੋਧਨ ਕੀਤਾ ਅਤੇ ਲਗਭਗ 9.26 ਕਰੋੜ ਲਾਭਾਰਥੀ ਕਿਸਾਨਾਂ ਨੂੰ ਪ੍ਰਤੱਖ ਲਾਭ ਤਬਾਦਲੇ ਦੇ ਮਾਧਿਅਮ ਨਾਲ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਦੀ 17ਵੀਂ ਕਿਸ਼ਤ ਜਾਰੀ ਕੀਤੀ, ਜਿਸ ਦੀ ਰਾਸ਼ੀ 20,000 ਕਰੋੜ ਰੁਪਏ ਤੋਂ ਅਧਿਕ ਹੈ। ਪ੍ਰੋਗਰਾਮ ਦੇ ਦੌਰਾਨ ਉਨ੍ਹਾਂ ਨੇ ਸੈਲਫ ਹੈਲਪ ਗਰੁੱਪਾਂ (ਐੱਸਐੱਚਜੀ) ਦੀਆਂ 30,000 ਤੋਂ ਅਧਿਕ ਮਹਿਲਾਵਾਂ ਨੂੰ ਕ੍ਰਿਸ਼ੀ ਸਖੀ ਦੇ ਰੂਪ ਵਿੱਚ ਸਰਟੀਫਿਕੇਟ ਭੀ ਪ੍ਰਦਾਨ ਕੀਤੇ। ਇਸ ਸਮਾਗਮ ਨਾਲ ਦੇਸ਼ਭਰ ਦੇ ਕਿਸਾਨ ਤਕਨੀਕ ਦੇ ਮਾਧਿਅਮ ਨਾਲ ਜੁੜੇ ਸਨ।ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਵੋਟਰਾਂ ਨੂੰ ਸੰਬੋਧਨ ਕੀਤਾ
May 30th, 02:32 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਪਣੇ ਸੰਸਦੀ ਖੇਤਰ ਵਾਰਾਣਸੀ ਦੇ ਵੋਟਰਾਂ ਨਾਲ ਵੀਡੀਓ ਸੰਦੇਸ਼ ਰਾਹੀਂ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਸ਼ਹਿਰ ਦੀ ਨੁਮਾਇੰਦਗੀ ਬਾਬਾ ਵਿਸ਼ਵਨਾਥ ਦੀ ਅਪਾਰ ਕਿਰਪਾ ਅਤੇ ਕਾਸ਼ੀਵਾਸੀਆਂ ਦੇ ਅਸ਼ੀਰਵਾਦ ਸਦਕਾ ਹੀ ਸੰਭਵ ਹੈ। ਇਨ੍ਹਾਂ ਚੋਣਾਂ ਨੂੰ ਨਵੀਂ ਕਾਸ਼ੀ ਦੇ ਨਾਲ-ਨਾਲ ਇੱਕ ਨਵੇਂ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਦੇ ਮੌਕੇ ਵਜੋਂ ਦਰਸਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਕਾਸ਼ੀ ਦੇ ਵਸਨੀਕਾਂ, ਖਾਸ ਕਰਕੇ ਨੌਜਵਾਨਾਂ, ਮਹਿਲਾਵਾਂ ਅਤੇ ਕਿਸਾਨਾਂ ਨੂੰ 1 ਜੂਨ ਨੂੰ ਰਿਕਾਰਡ ਗਿਣਤੀ ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ।PM Modi addresses Mahila Sammelan in Varanasi, Uttar Pradesh
May 21st, 05:30 pm
In a heartfelt address at the Mahila Sammelan in Varanasi, Prime Minister Narendra Modi reaffirmed his unwavering confidence in the people of Banaras and highlighted the significant strides his government has made towards women's empowerment and development over the past decade. PM Modi also urged the attendees to prioritize their health during the campaign period.Overwhelmed and filled with emotions, says PM as he holds a magnificent roadshow in Varanasi
May 13th, 10:04 pm
Varanasi offered an electrifying welcome to Prime Minister Narendra Modi during his spectacular roadshow in the city. The event commenced with the PM paying floral tributes at the statue of Pt. Madan Mohan Malaviya Ji.ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ 13,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ
February 23rd, 02:28 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਵਿੱਚ 13,000 ਕਰੋੜ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਵਾਰਾਣਸੀ ਦੇ ਕਰਖੀਯਾਓਂ ਵਿੱਚ ਕਰ ਯੂਪੀਸੀਡਾ ਐਗਰੋ ਪਾਰਕ ਵਿੱਚ ਬਣੇ ਬਨਾਸਕਾਂਠਾ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਿਟਿਡ ਦਾ ਮਿਲਕ ਪ੍ਰੋਸੈਸਿੰਗ ਯੂਨਿਟ ਬਨਾਸ ਕਾਸ਼ੀ ਸੰਕੁਲ ਦੇਖਣ ਗਏ ਅਤੇ ਗਾਂ ਲਾਭਾਰਥੀਆਂ ਨਾਲ ਗੱਲਬਤ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਰੋਜ਼ਗਾਰ ਪੱਤਰ ਅਤੇ ਜੀਆਈ-ਆਥੋਰਾਇਜ਼ਡ ਉਪਯੋਗਕਰਤਾ ਪ੍ਰਮਾਣ ਪੱਤਰ ਵੀ ਦਿੱਤੇ। ਅੱਜ ਦੇ ਵਿਕਾਸ ਪ੍ਰੋਜੈਕਟਸ ਰੋਡ, ਰੇਲ, ਐਵੀਏਸ਼ਨ, ਟੂਰਿਜ਼ਮ, ਸਿੱਖਿਆ, ਸਿਹਤ, ਪੇਅਜਲ, ਸ਼ਹਿਰੀ ਵਿਕਾਸ ਅਤੇ ਸਵੱਛਤਾ ਜਿਹੇ ਮਹੱਤਵਪੂਰਨ ਖੇਤਰਾਂ ਦੇ ਹਨ।ਸੰਤ ਗੁਰੂ ਰਵੀਦਾਸ ਦੀ 647ਵੀਂ ਜਨਮ ਵਰ੍ਹੇਗੰਢ ਦੇ ਸੰਬੋਧਨ ਦਾ ਮੂਲ-ਪਾਠ
February 23rd, 12:39 pm
ਆਪ ਸਭ ਦਾ ਮੈਂ ਗੁਰੂ ਰਵੀਦਾਸ ਜੀ ਜਨਮ ਜਯੰਤੀ ਦੇ ਪਾਵਨ ਅਵਸਰ ‘ਤੇ ਉਨ੍ਹਾਂ ਦੀ ਜਨਮਭੂਮੀ ਵਿੱਚ ਸੁਆਗਤ ਕਰਦਾ ਹਾਂ। ਆਪ ਸਭ ਰਵੀਦਾਸ ਜੀ ਦੀ ਜਯੰਤੀ ਦੇ ਪਰਵ ‘ਤੇ ਇੰਨੀ-ਇੰਨੀ ਦੂਰ ਤੋਂ ਇੱਥੇ ਆਉਂਦੇ ਹੋ। ਖ਼ਾਸ ਤੌਰ ‘ਤੇ, ਮੇਰੇ ਪੰਜਾਬ ਤੋਂ ਇੰਨੇ ਭਾਈ-ਭੈਣ ਆਉਂਦੇ ਹਨ ਕਿ ਬਨਾਰਸ ਖ਼ੁਦ ਵੀ ‘ਮਿੰਨੀ ਪੰਜਾਬ’ ਜਿਹਾ ਲਗਣ ਲਗਦਾ ਹੈ। ਇਹ ਸਭ ਸੰਤ ਰਵੀਦਾਸ ਜੀ ਦੀ ਕਿਰਪਾ ਨਾਲ ਹੀ ਸੰਭਵ ਹੁੰਦਾ ਹੈ। ਮੈਨੂੰ ਵੀ ਰਵੀਦਾਸ ਜੀ ਵਾਰ ਵਾਰ ਆਪਣੀ ਜਨਮਭੂਮੀ ‘ਤੇ ਬੁਲਾਉਂਦੇ ਹਨ। ਮੈਨੂੰ ਉਨ੍ਹਾਂ ਦੇ ਸੰਕਲਪਾਂ ਨੂੰ ਅੱਗੇ ਵਧਾਉਣ ਦਾ ਮੌਕਾ ਮਿਲਦਾ ਹੈ, ਉਨ੍ਹਾਂ ਦੇ ਲੱਖਾਂ ਅਨੁਯਾਈਆਂ ਦੀ ਸੇਵਾ ਦਾ ਅਵਸਰ ਮਿਲਦਾ ਹੈ। ਗੁਰੂ ਦੇ ਜਨਮਤੀਰਥ ਸਭ ਅਨੁਯਾਈਆਂ ਦੀ ਸੇਵਾ ਕਰਨਾ ਮੇਰੇ ਲਈ ਕਿਸੇ ਸੁਭਾਗ ਤੋਂ ਘੱਟ ਨਹੀਂ।ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ ਸੰਤ ਗੁਰੂ ਰਵੀਦਾਸ ਦੀ 647ਵੀਂ ਜਯੰਤੀ ਦੇ ਅਵਸਰ ‘ਤੇ ਸੰਬੋਧਨ ਕੀਤਾ
February 23rd, 12:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਵਿੱਚ ਸੰਤ ਗੁਰੂ ਰਵੀਦਾਸ ਦੀ 647ਵੀਂ ਜਯੰਤੀ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਬਨਾਰਸ ਹਿੰਦੂ ਯੂਨੀਵਰਸਿਟੀ ਦੇ ਕੋਲ ਪੀਰ ਗੋਵਰਧਨਪੁਰ ਵਿੱਚ ਸੰਤ ਗੁਰੂ ਰਵੀਦਾਸ ਜਨਮਸਥਲੀ ਮੰਦਿਰ ਵਿੱਚ ਰਵੀਦਾਸ ਪਾਰਕ ਨਾਲ ਸਟੇ ਸੰਤ ਰਵੀਦਾਸ ਦੀ ਨਵ ਸਥਾਪਿਤ ਪ੍ਰਤਿਮਾ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਸੰਤ ਰਵੀਦਾਸ ਜਨਸਥਲੀ ਦੇ ਆਸਪਾਸ ਲਗਭਗ 32 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਕਾਰਜਾਂ ਦਾ ਵੀ ਉਦਘਾਟਨ ਕੀਤਾ ਅਤੇ ਲਗਭਗ 62 ਕਰੋੜ ਰੁਪਏ ਦੀ ਲਾਗਤ ਨਾਲ ਸੰਤ ਰਵੀਦਾਸ ਸੰਗ੍ਰਹਾਲਯ ਅਤੇ ਪਾਰਕ ਦੇ ਸੁੰਦਰੀਕਰਣ ਦਾ ਨੀਂਹ ਪੱਥਰ ਰੱਖਿਆ।