ਪ੍ਰਧਾਨ ਮੰਤਰੀ ਨੇ ਪਿਛਲੇ 10 ਵਰ੍ਹਿਆਂ ਵਿੱਚ ਸਵੱਛ ਭਾਰਤ ਅਭਿਯਾਨ ਦੇ ਪਰਿਵਰਤਨਕਾਰੀ ਪ੍ਰਭਾਵ ਨੂੰ ਰੇਖਾਂਕਿਤ ਕੀਤਾ

October 03rd, 08:52 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਿਛਲੇ 10 ਵਰ੍ਹਿਆਂ ਵਿੱਚ ਸਵੱਛ ਭਾਰਤ ਅਭਿਯਾਨ ਦੇ ਪਰਿਵਰਤਨਕਾਰੀ ਪ੍ਰਭਾਵ ਨੂੰ ਉਜਾਗਰ ਕੀਤਾ।

ਸਮੂਹਿਕ ਪ੍ਰਯਾਸ ਸਮਾਜਿਕ ਪਰਿਵਰਤਨ ਲਈ ਚਮਤਕਾਰ ਕਰ ਸਕਦੇ ਹਨ: ਪ੍ਰਧਾਨ ਮੰਤਰੀ

October 03rd, 08:50 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਮੂਹਿਕ ਪ੍ਰਯਾਸਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਸਮਾਜਿਕ ਪਰਿਵਰਤਨ ਲਈ ਚਮਤਕਾਰੀ ਸਾਬਿਤ ਹੋ ਸਕਦੇ ਹਨ।

ਸਵੱਛ ਭਾਰਤ ਅਭਿਯਾਨ 140 ਕਰੋੜ ਭਾਰਤੀਆਂ ਦੀ ਸ਼ਕਤੀ ਦੁਆਰਾ ਸੰਚਾਲਿਤ ਇੱਕ ਅਸਾਧਾਰਣ ਅੰਦੋਲਨ ਹੈ : ਪ੍ਰਧਾਨ ਮੰਤਰੀ

October 02nd, 05:48 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਵੱਛ ਭਾਰਤ ਅਭਿਯਾਨ ਦੇ 10 ਵਰ੍ਹੇ ਪੂਰੇ ਹੋਣ ਦੀ ਸ਼ਲਾਘਾ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਅਭਿਯਾਨ 140 ਕਰੋੜ ਭਾਰਤੀਆਂ ਦੀ ਸ਼ਕਤੀ ਦੁਆਰਾ ਸੰਚਾਲਿਤ ਇੱਕ ਅਸਾਧਾਰਣ ਅੰਦੋਲਨ ਹੈ।

ਦਿੱਲੀ ਵਿੱਚ ਸਵੱਛਤਾ ਪ੍ਰੋਗਰਾਮ ਵਿੱਚ ਨੌਜਵਾਨਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ ਪਾਠ

October 02nd, 04:45 pm

ਸਰ ਸਾਨੂੰ ਕੋਈ ਬਿਮਾਰੀ ਨਹੀਂ ਹੋ ਸਕਦੀ, ਉਸ ਨਾਲ ਹਮੇਸ਼ਾ ਅਸੀਂ ਸਾਫ ਰਹਾਂਗੇ ਸਰ, ਅਤੇ ਸਾਡਾ ਦੇਸ਼ ਅਗਰ ਸਾਫ ਰਹੇਗਾ ਤਾਂ ਹੋਰ ਸਾਰਿਆਂ ਨੂੰ ਗਿਆਨ ਮਿਲੇਗਾ ਕਿ ਇਹ ਜਗ੍ਹਾ ਸਾਫ ਰੱਖਣੀ ਹੈ। ਪ੍ਰਧਾਨ ਮੰਤਰੀ: ਸ਼ੌਚਾਲਯ ਜੇਕਰ ਨਹੀਂ ਹੁੰਦਾ ਤਾਂ ਕੀ ਹੁੰਦਾ ਹੈ?

ਸਵੱਛ ਭਾਰਤ ਮਿਸ਼ਨ ਦੇ 10 ਵਰ੍ਹੇ ਸਫ਼ਲਤਾਪੂਰਵਕ ਸੰਪੰਨ ਹੋਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਨੂੰ ਆਲਮੀ ਸੰਗਠਨਾਂ ਦੇ ਨੇਤਾਵਾਂ ਤੋਂ ਵਧਾਈ ਸੰਦੇਸ਼ ਪ੍ਰਾਪਤ ਹੋਏ

October 02nd, 02:03 pm

ਸਵੱਛ ਭਾਰਤ ਮਿਸ਼ਨ ਦੇ 10 ਵਰ੍ਹੇ ਸਫ਼ਲਤਾਪੂਰਵਕ ਸੰਪੰਨ ਹੋਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਵਿਭਿੰਨ ਆਲਮੀ ਸੰਗਠਨਾਂ ਦੇ ਨੇਤਾਵਾਂ ਦੇ ਵੱਲੋਂ ਵਧਾਈ ਸੰਦੇਸ਼ ਪ੍ਰਾਪਤ ਹੋਏ। ਇਨ੍ਹਾਂ ਸਾਰੇ ਨੇਤਾਵਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪ੍ਰਧਾਨ ਮੰਤਰੀ ਦੀ ਦੂਰਦਰਸ਼ੀ ਅਗਵਾਈ ਵਿੱਚ ਇਹ ਸਵੱਛ ਭਾਰਤ ਮਿਸ਼ਨ ਬਿਹਤਰ ਸਵੱਛਤਾ ਅਤੇ ਸਫਾਈ ਦੇ ਮਾਧਿਅਮ ਨਾਲ ਭਾਰਤ ਵਿੱਚ ਮਹੱਤਵਪੂਰਨ ਬਦਲਾਅ ਲਿਆਂਦਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਾਂਧੀ ਜਯੰਤੀ ਦੇ ਅਵਸਰ ‘ਤੇ ਸਵੱਛਤਾ ਅਭਿਯਾਨ ਵਿੱਚ ਹਿੱਸਾ ਲਿਆ

October 02nd, 09:38 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਾਂਧੀ ਜਯੰਤੀ ਦੇ ਅਵਸਰ ‘ਤੇ ਦੇਸ਼ ਦੇ ਨੌਜਵਾਨਾਂ ਦੇ ਨਾਲ ਸਵੱਛਤਾ ਅਭਿਯਾਨ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਅੱਜ ਨਾਗਰਿਕਾਂ ਨੂੰ ਸਵੱਛਤਾ ਸਬੰਧੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਦਾ ਵੀ ਤਾਕੀਦ ਕੀਤੀ, ਜਿਸ ਨਾਲ ਸਵੱਛ ਭਾਰਤ ਮਿਸ਼ਨ ਨੂੰ ਮਜ਼ਬੂਤੀ ਮਿਲੇਗੀ।