ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਵਿਕਸਿਤ ਭਾਰਤ, ਵਿਕਸਿਤ ਜੰਮੂ ਤੇ ਕਸ਼ਮੀਰ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 07th, 12:20 pm
ਧਰਤੀ ਦੇ ਸਵਰਗ ’ਤੇ ਆਉਣ ਦਾ ਇਹ ਅਹਿਸਾਸ, ਇਹ ਅਨੁਭੂਤੀ ਸ਼ਬਦਾਂ ਤੋਂ ਪਰੇ ਹੈ। ਪ੍ਰਕ੍ਰਿਤੀ ਦਾ ਇਹ ਅਨੁਪਮ ਸਵਰੂਪ, ਇਹ ਹਵਾ, ਇਹ ਵਾਦੀਆਂ, ਇਹ ਵਾਤਾਵਰਣ, ਅਤੇ ਉਸ ਦੇ ਨਾਲ, ਆਪ ਕਸ਼ਮੀਰੀ ਭਾਈ-ਭੈਣਾਂ ਦਾ ਇਤਨਾ ਸਾਰਾ ਪਿਆਰ!ਪ੍ਰਧਾਨ ਮੰਤਰੀ ਨੇ ਜੰਮੂ ਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਵਿਕਸਿਤ ਭਾਰਤ ਵਿਕਸਿਤ ਜੰਮੂ ਤੇ ਕਸ਼ਮੀਰ ਪ੍ਰੋਗਰਾਮ ਨੂੰ ਸੰਬੋਧਨ ਕੀਤਾ
March 07th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ ਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਵਿਕਸਿਤ ਭਾਰਤ ਵਿਕਸਿਤ ਜੰਮੂ ਤੇ ਕਸ਼ਮੀਰ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਲਗਭਗ 5000 ਕਰੋੜ ਰੁਪਏ ਦੇ ਹੋਲਿਸਟਿਕ ਐਗਰੀਕਲਚਰ ਡਿਵੈਲਪਮੈਂਟ ਪ੍ਰੋਗਰਾਮ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਸਵਦੇਸ਼ ਦਰਸ਼ਨ ਅਤੇ ਪ੍ਰਸ਼ਾਦ (PRASHAD) ਯੋਜਨਾ ਦੇ ਤਹਿਤ 1400 ਕਰੋੜ ਰੁਪਏ ਤੋਂ ਵੱਧ ਦੇ ਟੂਰਿਜ਼ਮ ਖੇਤਰ ਨਾਲ ਸਬੰਧਿਤ ਕਈ ਪ੍ਰੋਜੈਕਟਾਂ ਨੂੰ ਲਾਂਚ ਕੀਤਾ, ਜਿਸ ਵਿੱਚ ਸ੍ਰੀਨਗਰ ਦੇ ਹਜ਼ਰਤਬਲ ਤੀਰਥ ਏਕੀਕ੍ਰਿਤ ਵਿਕਾਸ’ (Integrated Development of Hazratbal Shrine) ਦਾ ਪ੍ਰੋਜੈਕਟ ਵੀ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ‘ਦੇਖੋ ਅਪਨਾ ਦੇਸ਼ ਪੀਪਲਸ ਚੁਆਇਸ ਟੂਰਿਸਟ ਡੈਸਟੀਨੇਸ਼ਨ ਪੋਲ’ ਅਤੇ ‘ਚਲੋ ਇੰਡੀਆ ਗਲੋਬਲ ਡਾਇਸਪੋਰਾ ਕੈਂਪਨ’ ਭੀ ਲਾਂਚ ਕੀਤੇ। ਸ਼੍ਰੀ ਮੋਦੀ ਨੇ ਚੈਲੰਜ਼ਡ ਬੇਸਡ ਡੈਸਟੀਨੇਸ਼ਨ ਡਿਵੈਲਪਮੈਂਟ (CBDD) ਯੋਜਨਾ ਦੇ ਤਹਿਤ ਚੁਣੇ ਹੋਏ ਟੂਰਿਜ਼ਮ ਸਥਲਾਂ ਦਾ ਐਲਾਨ ਕੀਤਾ। ਉਨ੍ਹਾਂ ਨੇ ਜੰਮੂ ਤੇ ਕਸ਼ਮੀਰ ਦੇ ਲਗਭਗ 100 ਨਵੇਂ ਸਰਕਾਰੀ ਕਰਮਚਾਰੀਆਂ ਨੂੰ ਨਿਯੁਕਤੀ ਆਦੇਸ਼ ਪ੍ਰਦਾਨ ਕੀਤੇ ਅਤੇ ਵਿਭਿੰਨ ਸਰਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਭੀ ਕੀਤੀ, ਜਿਨ੍ਹਾਂ ਵਿੱਚ ਉਪਲਬਧੀ ਹਾਸਲ ਕਰਨ ਵਾਲੀਆਂ ਮਹਿਲਾਵਾਂ, ਲਖਪਤੀ ਦੀਦੀਆਂ, ਕਿਸਾਨ, ਉੱਦਮੀ ਆਦਿ ਸ਼ਾਮਲ ਹਨ।ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ ਦੇ ਉਦਘਾਟਨ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 19th, 06:33 pm
ਤਮਿਲ ਨਾਡੂ ਦੇ ਗਵਰਨਰ, ਸ਼੍ਰੀ ਆਰ. ਐੱਨ. ਰਵੀ ਜੀ, ਮੁੱਖ ਮੰਤਰੀ ਸ਼੍ਰੀਮਾਨ ਐੱਮ. ਕੇ. ਸਟਾਲਿਨ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਮੈਂਬਰ ਅਨੁਰਾਗ ਠਾਕੁਰ, ਐੱਲ. ਮੁਰੂਗਨ, ਨਿਸ਼ੀਥ ਪ੍ਰਮਾਣਿਕ, ਤਮਿਲ ਨਾਡੂ ਸਰਕਾਰ ਦੇ ਮੰਤਰੀ ਉਦਯਨਿਧੀ ਸਟਾਲਿਨ, ਅਤੇ ਭਾਰਤ ਦੇ ਕੋਣੇ-ਕੋਣੇ ਤੋਂ ਇੱਥੇ ਆਏ ਮੇਰੇ ਯੁਵਾ ਸਾਥੀਓ।ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਚੇਨਈ ਵਿੱਚ ਖੇਲੋ ਇੰਡੀਆ ਯੂਥ ਗੇਮਸ 2023 ਦੇ ਸ਼ੁਰੂਆਤੀ ਸਮਾਰੋਹ ਦਾ ਉਦਘਾਟਨ ਕੀਤਾ
January 19th, 06:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਚੇਨਈ ਵਿੱਚ ਆਯੋਜਿਤ ਖੇਲੋ ਇੰਡੀਆ ਯੂਥ ਗੇਮਸ 2023 ਦੇ ਸ਼ੁਰੂਆਤੀ ਸਮਾਰੋਹ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਪ੍ਰਸਾਰਣ ਖੇਤਰ ਨਾਲ ਜੁੜੇ ਲਗਭਗ 250 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਭੀ ਸ਼ੁਭਅਰੰਭ ਕੀਤਾ ਅਤੇ ਨੀਂਹ ਪੱਥਰ ਰੱਖਿਆ । ਉਨ੍ਹਾਂ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦਾ ਭੀ ਅਵਲੋਕਨ ਕੀਤਾ। ਉਨ੍ਹਾਂ ਨੇ ਦੋ ਖਿਡਾਰੀਆਂ ਦੁਆਰਾ ਸੌਂਪੀ ਗਈ ਖੇਡਾਂ ਦੀ ਮਸ਼ਾਲ ਕੌਲਡ੍ਰਨ(cauldron) ‘ਤੇ ਸਥਾਪਿਤ ਕਰਕੇ ਖੇਲੋ ਇੰਡੀਆ ਯੂਥ ਗੇਮਸ (Khelo India Youth Games) ਦਾ ਸ਼ੁਭਅਰੰਭ ਕੀਤਾ ।ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਦੇ ਤੀਸਰੇ ਐਡੀਸ਼ਨ ਦੇ ਉਦਘਾਟਨ ਦੇ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਮੂਲ-ਪਾਠ
May 25th, 10:16 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਖੇਡ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਜੀ, ਮੰਤਰੀ ਮੰਡਲ ਵਿੱਚ ਮੇਰੇ ਸਾਥੀ ਨਿਸ਼ਿਤ ਪ੍ਰਮਾਣਿਕ ਜੀ, ਉੱਤਰ ਪ੍ਰਦੇਸ਼ ਦੇ ਡਿਪਟੀ ਸੀਐੱਮ ਬ੍ਰਿਜੇਸ਼ ਪਾਠਕ ਜੀ, ਹੋਰ ਮਹਾਨੁਭਾਵ, ਅਤੇ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਵਿੱਚ ਹਿੱਸਾ ਲੈ ਰਹੇ ਸਾਰੇ ਖਿਡਾਰੀ, ਆਪ ਸਭ ਨੂੰ ਬਹੁਤ-ਬਹੁਤ ਵਧਾਈ। ਅੱਜ ਯੂਪੀ ਦੇਸ਼ ਭਰ ਦੀਆਂ ਯੁਵਾ ਖੇਲ ਪ੍ਰਤਿਭਾਵਾਂ ਦਾ ਸੰਗਮ ਬਣਿਆ ਹੈ। ਖੇਲੋ ਇੰਡੀਆ ਇੰਡੀਆ ਯੂਨੀਵਰਸਿਟੀ ਗੇਮਸ ਵਿੱਚ ਜੋ ਚਾਰ ਹਜ਼ਾਰ ਖਿਡਾਰੀ ਆਏ ਹਨ, ਉਨ੍ਹਾਂ ਵਿੱਚ ਜ਼ਿਆਦਾਤਰ ਅਲੱਗ-ਅਲੱਗ ਰਾਜਾਂ ਤੋਂ ਹਨ, ਅਲੱਗ-ਅਲੱਗ ਖੇਤਰਾਂ ਤੋਂ ਹਨ। ਮੈਂ ਉੱਤਰ ਪ੍ਰਦੇਸ਼ ਦਾ ਸਾਂਸਦ ਹਾਂ। ਉੱਤਰ ਪ੍ਰਦੇਸ਼ ਦੀ ਜਨਤਾ ਦਾ ਜਨਪ੍ਰਤੀਨਿਧੀ ਹਾਂ। ਅਤੇ ਇਸ ਲਈ, ਯੂਪੀ ਦੇ ਇੱਕ ਸਾਂਸਦ ਦੇ ਨਾਤੇ ’ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਵਿੱਚ ਯੂਪੀ ਆਏ ਹੋਏ ਅਤੇ ਆਉਣ ਵਾਲੇ ਸਾਰੇ ਖਿਡਾਰੀਆਂ ਦਾ ਮੈਂ ਵਿਸ਼ੇਸ਼ ਤੌਰ ’ਤੇ ਸੁਆਗਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਤੀਸਰੀਆਂ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਦੇ ਸ਼ੁਰੂ ਹੋਣ ਦਾ ਐਲਾਨ ਕੀਤਾ
May 25th, 07:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ 2023 ਦੇ ਸ਼ੁਰੂ ਹੋਣ ਦਾ ਐਲਾਨ ਕੀਤਾ। ਇਸ ਖੇਡ ਆਯੋਜਨ ਵਿੱਚ 21 ਖੇਡ ਸ਼੍ਰੇਣੀਆਂ ਲਈ 200 ਤੋਂ ਅਧਿਕ ਯੂਨੀਵਰਸਿਟੀਆਂ ਦੇ 4750 ਤੋਂ ਅਧਿਕ ਐਥਲੀਟ ਮੁਕਾਬਲਾ ਕਰਨਗੇ।ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਤੀਸਰੇ ਖੇਲੋ ਇੰਡੀਆ ਨੈਸ਼ਨਲ ਵਿੰਟਰ ਗੇਮਸ ਵਿੱਚ ਹਿੱਸਾ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
February 11th, 09:56 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਤੀਸਰੇ ਖੇਲੋ ਇੰਡੀਆ ਨੈਸ਼ਨਲ ਵਿੰਟਰ ਗੇਮਸ ਵਿੱਚ ਹਿੱਸਾ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।We learn team spirit from sports: PM Modi at e-inauguration of Khelo India National Winter Games in Gulmarg
February 26th, 11:53 am
PM Narendra Modi delivered the inaugural address at 2nd Khelo India National Winter Games. He said winter games in Jammu & Kashmir would help in developing a new sporting ecosystem. He said this event would instill new spirit and enthusiasm in the tourism sector in Jammu & Kashmir.PM delivers inaugural address at 2nd Khelo India National Winter Games
February 26th, 11:52 am
PM Narendra Modi delivered the inaugural address at 2nd Khelo India National Winter Games. He said winter games in Jammu & Kashmir would help in developing a new sporting ecosystem. He said this event would instill new spirit and enthusiasm in the tourism sector in Jammu & Kashmir.