18 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 91 ਐੱਫਐੱਮ ਟ੍ਰਾਂਸਮੀਟਰਾਂ ਦੇ ਉਦਘਾਟਨ ਦੇ ਅਵਸਰ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 28th, 10:50 am
ਅੱਜ ਦੇ ਇਸ ਪ੍ਰੋਗਰਾਮ ਵਿੱਚ ਪਦਮ ਸਨਮਾਨ ਪ੍ਰਾਪਤ ਕਰਨ ਵਾਲੇ ਅਨੇਕ ਵਿਅਕਤੀਗਤ ਵੀ ਸਾਡੇ ਨਾਲ ਜੁੜੇ ਹੋਏ ਹਨ। ਮੈਂ ਉਨ੍ਹਾਂ ਦਾ ਵੀ ਆਦਰਪੂਰਵਕ ਸੁਆਗਤ ਕਰਦਾ ਹਾਂ, ਅਭਿਨੰਦਨ ਕਰਦਾ ਹਾਂ। ਅੱਜ ਆਲ ਇੰਡੀਆ ਰੇਡੀਓ ਦੀ FM ਸਰਵਿਸ ਦਾ ਇਹ expansion ਆਲ ਇੰਡੀਆ FM ਬਣਨ ਦੀ ਦਿਸ਼ਾ ਵਿੱਚ ਇੱਕ ਵੱਡਾ ਅਤੇ ਮਹੱਤਵਪੂਰਨ ਕਦਮ ਹੈ। ਆਲ ਇੰਡੀਆ ਰੇਡੀਓ ਦੇ 91 FM transmitters ਦੀ ਇਹ ਸ਼ੁਰੂਆਤ ਦੇਸ਼ ਦੇ 85 ਜ਼ਿਲ੍ਹਿਆਂ ਦੇ 2 ਕਰੋੜ ਲੋਕਾਂ ਦੇ ਲਈ ਉਪਹਾਰ ਦੀ ਤਰ੍ਹਾ ਹੈ। ਇਸ ਤਰ੍ਹਾਂ ਨਾਲ ਇਸ ਆਯੋਜਨ ਵਿੱਚ ਭਾਰਤ ਦੀ ਵਿਵਿਧਤਾ ਅਤੇ ਅਲੱਗ-ਅਲੱਗ ਰੰਗਾਂ ਦੀ ਇੱਕ ਝਲਕ ਵੀ ਹੈ। ਜਿਨ੍ਹਾਂ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾ ਰਿਹਾ ਹੈ ਉਸ aspirational districts, Aspirational Blocks ਉਨ੍ਹਾਂ ਨੂੰ ਵੀ ਸਰਵਸਿਜ ਦਾ ਲਾਭ ਮਿਲ ਰਿਹਾ ਹੈ। ਮੈਂ ਆਲ ਇੰਡੀਆ ਰੇਡੀਓ ਨੂੰ ਇਸ ਉਪਲਬਧੀ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਇਸ ਦਾ ਕਾਫੀ ਲਾਭ ਸਾਡੇ ਨੌਰਥ ਈਸਟ ਦੇ ਭਾਈਆਂ-ਭੈਣਾਂ ਨੂੰ ਹੋਵੇਗਾ, ਯੁਵਾ ਮਿੱਤਰਾਂ ਨੂੰ ਹੋਵੇਗਾ। ਇਸ ਦੇ ਲਈ ਉਨ੍ਹਾਂ ਨੂੰ ਮੈਂ ਖਾਸ ਤੌਰ ’ਤੇ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਐੱਫਐੱਮ ਕਨੈਕਟੀਵਿਟੀ ਨੂੰ ਵਧਾਉਣ ਲਈ 91 ਨਵੇਂ 100ਡਬਲਿਊ ਐੱਫਐੱਮ ਟ੍ਰਾਂਸਮੀਟਰਾਂ ਦਾ ਉਦਘਾਟਨ ਕੀਤਾ
April 28th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 91 ਨਵੇਂ 100 ਡਬਲਿਊ ਐੱਫਐੱਮ ਟ੍ਰਾਂਸਮੀਟਰਾਂ ਦਾ ਉਦਘਾਟਨ ਕੀਤਾ। ਇਨ੍ਹਾਂ ਦੇ ਉਦਘਾਟਨ ਨਾਲ ਦੇਸ਼ ਵਿੱਚ ਰੇਡੀਓ ਕਨੈਕਟੀਵਿਟੀ ਨੂੰ ਹੋਰ ਹੁਲਾਰਾ ਮਿਲੇਗਾ।