ਪ੍ਰਧਾਨ ਮੰਤਰੀ 30-31 ਅਕਤੂਬਰ ਨੂੰ ਗੁਜਰਾਤ ਜਾਣਗੇ
October 29th, 02:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 30-31 ਅਕਤੂਬਰ ਨੂੰ ਗੁਜਰਾਤ ਦੇ ਦੌਰੇ ’ਤੇ ਰਹਿਣਗੇ। 30 ਅਕਤੂਬਰ ਨੂੰ ਸਵੇਰੇ ਲਗਭਗ 10:30 ਵਜੇ ਉਹ ਅੰਬਾਜੀ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕਰਨਗੇ, ਇਸ ਦੇ ਬਾਅਦ ਦੁਪਹਿਰ ਲਗਭਗ 12 ਵਜੇ ਖੇਰਾਲੂ (Kheralu), ਮੇਹਸਾਣਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। 31 ਅਕਤੂਬਰ ਨੂੰ ਸਵੇਰੇ ਲਗਭਗ 8 ਵਜੇ ਕੇਵਡੀਆ ਜਾਣਗੇ ਅਤੇ ਸਟੈਚਿਊ ਆਵ੍ ਯੂਨਿਟੀ ‘ਤੇ ਪੁਸ਼ਪਾਂਜਲੀ ਅਰਪਿਤ ਕਰਨਗੇ। ਇਸ ਦੇ ਬਾਅਦ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਦਾ ਆਯੋਜਨ ਹੋਵੇਗਾ। ਕੇਵਡੀਆ ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਵੀ ਕਰਨਗੇ। ਇਸ ਦੇ ਬਾਅਦ ਲਗਭਗ 11:15 ਵਜੇ ਉਹ ਆਰੰਭ 5.0 ਵਿੱਚ 98ਵੇਂ ਕੌਮਨ ਫਾਉਂਡੇਸ਼ਨ ਕੋਰਸ ਦੇ ਅਫਸਰ ਟ੍ਰੇਨੀਆਂ ਨੂੰ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ 30 ਅਕਤੂਬਰ ਤੋਂ 1 ਨਵੰਬਰ ਤੱਕ ਗੁਜਰਾਤ ਅਤੇ ਰਾਜਸਥਾਨ ਦਾ ਦੌਰਾ ਕਰਨਗੇ
October 29th, 08:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਅਕਤੂਬਰ ਤੋਂ 1 ਨਵੰਬਰ 2022 ਤੱਕ ਗੁਜਰਾਤ ਅਤੇ ਰਾਜਸਥਾਨ ਦਾ ਦੌਰਾ ਕਰਨਗੇ।Serving the citizens of the country is the highest duty of a civil servant: PM
October 31st, 12:01 pm
Addressing Aarambh 2020, PM Narendra Modi said that the role of civil servants should be of minimum government and maximum governance. He urged them to take decisions in the national context, which strengthen the unity and integrity of the country. PM Modi urged the civil servants to maintain the spirit of the Constitution as they work as the steel frame of the country.Prime Minister interacts with Officer Trainees of Indian Civil Services in the second edition of the Integrated Foundation Course, ”Aarambh”
October 31st, 12:00 pm
Addressing Aarambh 2020, PM Narendra Modi said that the role of civil servants should be of minimum government and maximum governance. He urged them to take decisions in the national context, which strengthen the unity and integrity of the country. PM Modi urged the civil servants to maintain the spirit of the Constitution as they work as the steel frame of the country.