ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 17th, 11:10 am
Global Maritime India Summit ਦੇ ਤੀਸਰੇ ਸੰਸਕਰਣ ਵਿੱਚ, ਮੈਂ ਆਪ ਸਭ ਦਾ ਅਭਿਨੰਦਨ ਕਰਦਾ ਹਾਂ। ਇਸ ਤੋਂ ਪਹਿਲਾਂ ਜਦੋਂ ਅਸੀਂ 2021 ਵਿੱਚ ਮਿਲੇ ਸੀ, ਤਦ ਪੂਰੀ ਦੁਨੀਆ Corona ਦੀ ਅਨਿਸ਼ਚਿਤਤਾ ਨਾਲ ਘਿਰੀ ਹੋਈ ਸੀ। ਕੋਈ ਨਹੀਂ ਜਾਣਦਾ ਸੀ, ਕਿ Corona ਦੇ ਬਾਅਦ ਦਾ ਵਿਸ਼ਵ ਕਿਹੋ ਜਿਹਾ ਹੋਵੇਗਾ। ਲੇਕਿਨ ਅੱਜ ਦੁਨੀਆ ਵਿੱਚ ਇੱਕ ਨਵਾਂ world order ਆਕਾਰ ਲੈ ਰਿਹਾ ਹੈ ਅਤੇ ਇਸ ਬਦਲਦੇ ਹੋਏ world order ਵਿੱਚ ਪੂਰਾ ਵਿਸ਼ਵ ਭਾਰਤ ਦੇ ਵੱਲ ਨਵੀਆਂ ਆਕਾਂਖਿਆਵਾਂ ਨਾਲ ਦੇਖ ਰਿਹਾ ਹੈ। ਆਰਥਿਕ ਸੰਕਟ ਨਾਲ ਘਿਰੀ ਦੁਨੀਆ ਵਿੱਚ ਭਾਰਤ ਦੀ ਅਰਥਵਿਵਸਥਾ ਲਗਾਤਾਰ ਮਜ਼ਬੂਤ ਹੋ ਰਹੀ ਹੈ। ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੁਨੀਆ ਦੀ top 3 economic powers ਵਿੱਚੋਂ ਇੱਕ ਹੋਵੇਗਾ। ਅਸੀਂ ਸਾਰੇ ਜਾਣਦੇ ਹਾਂ ਕਿ ਦੁਨੀਆ ਦਾ maximum trade, sea routes ਨਾਲ ਹੀ ਹੁੰਦਾ ਹੈ। Post-Corona world ਵਿੱਚ ਅੱਜ ਦੁਨੀਆ ਨੂੰ ਵੀ reliable ਅਤੇ resilient supply chains ਦੀ ਜ਼ਰੂਰਤ ਹੈ। ਇਸ ਲਈ Global Maritime India Summit ਦਾ ਇਹ edition ਬਹੁਤ ਮਹੱਤਵਪੂਰਨ ਹੋ ਗਿਆ ਹੈ।ਪ੍ਰਧਾਨ ਮੰਤਰੀ ਨੇ ‘ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023’ ਦਾ ਉਦਘਾਟਨ ਕੀਤਾ
October 17th, 10:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸ ਦੇ ਜ਼ਰੀਏ ਮੁੰਬਈ ਵਿੱਚ ਅੱਜ ਗਲੋਬਲ ਮੈਰੀਟਾਈਮ ਇੰਡੀਆ ਸਮਿਟ 2023 ਦੀ ਤੀਸਰੇ ਸੰਸਕਰਣ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ‘ਅੰਮ੍ਰਿਤ ਕਾਲ ਵਿਜ਼ਨ 2047’ ਦਾ ਵੀ ਅਨਾਵਰਣ ਕੀਤਾ ਜੋ ਭਾਰਤੀ ਸਮੁੰਦਰੀ ਖੇਤਰ ਦੇ ਲਈ ਨੀਲੀ ਅਰਥਵਿਵਸਥਾ ਦੀ ਮੂਲ ਯੋਜਨਾ (ਬਲੂਪ੍ਰਿੰਟ) ਹੈ। ਇਸ ਭਵਿੱਖਵਾਦੀ ਯੋਜਨਾ ਦੇ ਅਨੁਰੂਪ, ਪ੍ਰਧਾਨ ਮੰਤਰੀ ਨੇ 23,000 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਭਾਰਤੀ ਸਮੁੰਦਰੀ ਨੀਲੀ ਅਰਥਵਿਵਸਥਾ ਦੇ ਲਈ ‘ਅੰਮ੍ਰਿਤ ਕਾਲ ਵਿਜ਼ਨ 2047’ ਨਾਲ ਜੁੜੇ ਹਨ। ਇਹ ਸਮਿਟ ਦੇਸ਼ ਦੇ ਸਮੁੰਦਰੀ ਖੇਤਰ ਵਿੱਚ ਨਿਵੇਸ਼ ਆਕਰਸ਼ਿਤ ਕਰਨ ਦੇ ਲਈ ਇੱਕ ਉਤਕ੍ਰਿਸ਼ਟ ਮੰਚ ਹੈ।PM to interact with beneficiaries and stakeholders of Aatmanirbhar Bharat Swayampurna Goa programme on 23rd October
October 22nd, 02:39 pm
Prime Minister Shri Narendra Modi will interact with beneficiaries and stakeholders of Aatmanirbhar Bharat Swayampurna Goa programme on 23rd October, 2021 at 11 AM via video conferencing. The interaction will be followed by his address on the occasion.Government has approved Production Linked Incentive (PLI) Scheme for Auto Industry and Drone Industry to enhance Indias manufacturing capabilities
September 15th, 04:34 pm
Taking steps forward towards the vision of an ‘Aatmanirbhar Bharat’, Government led by Hon’ble Prime Minister, Shri Narendra Modi, has approved the PLI Scheme for Automobile Industry and Drone Industry with a budgetary outlay of ₹ 26,058 crore. The PLI scheme for the sector will incentivize high value Advanced Automotive Technology vehicles and products. It will herald a new age in higher technology, more efficient and green motive manufacturing.'Mann Ki Baat' has positivity and sensitivity. It has a collective character: PM Modi
July 25th, 09:44 am
During Mann Ki Baat, Prime Minister Narendra Modi recalled his interaction with the Indian contingent for Tokyo Olympics and urged the countrymen to support them. Speaking about the Amrut Mahotsav, PM Modi mentioned about a special website, where citizens across the country could record the National Anthem in their own voice. He shared several inspiring stories from across length and breadth of the country, highlighted the importance of water conservation and more!Indian cricket team's recent victory has an inspiring message for the youth
January 22nd, 01:43 pm
The Prime Minister, Shri Narendra Modi has said that biggest transformation with regard to Aatmnirbhar Bharat is in the realm of instinct, action and reaction which is in sync with the mood of today’s youth.For the first time since independence street vendors are getting affordable loans: PM
October 27th, 10:35 am
PM Narendra Modi interacted with beneficiaries of PM SVANIDHI Yojana from Uttar Pradesh through video conferencing. The Prime Minister said for the first time since independence street vendors are getting unsecured affordable loans. He said the maximum applications of urban street vendors have come from UP.PM Modi interacts with beneficiaries of PM SVANidhi Scheme from Uttar Pradesh
October 27th, 10:34 am
PM Narendra Modi interacted with beneficiaries of PM SVANIDHI Yojana from Uttar Pradesh through video conferencing. The Prime Minister said for the first time since independence street vendors are getting unsecured affordable loans. He said the maximum applications of urban street vendors have come from UP.PM SVANidhi scheme is aimed at helping the pandemic impacted street vendors restart their livelihood: PM Modi
September 09th, 11:01 am
PM Narendra Modi held 'Svanidhi Samvaad' with street vendors from Madhya Pradesh. He praised the efforts of the Street Vendors to bounce back and appreciated their self - confidence, perseverance and hard work.PM Modi interacts with beneficiaries of PM SVANidhi scheme in Madhya Pradesh
September 09th, 11:00 am
PM Narendra Modi held 'Svanidhi Samvaad' with street vendors from Madhya Pradesh. He praised the efforts of the Street Vendors to bounce back and appreciated their self - confidence, perseverance and hard work.