Any country can move forward only by being proud of its heritage and preserving it: PM Modi
November 11th, 11:30 am
PM Modi participated in the 200th anniversary celebration of Shree Swaminarayan Mandir in Vadtal, Gujarat. Noting that the 200th year celebrations in Vadtal dham was not mere history, Shri Modi remarked that it was an event of a huge importance for many disciples including him who had grown up with utmost faith in Vadtal Dham. He added that this occasion was a testimony to the eternal flow of Indian culture.PM Modi participates in 200th year celebrations of Shree Swaminarayan Mandir in Vadtal, Gujarat
November 11th, 11:15 am
PM Modi participated in the 200th anniversary celebration of Shree Swaminarayan Mandir in Vadtal, Gujarat. Noting that the 200th year celebrations in Vadtal dham was not mere history, Shri Modi remarked that it was an event of a huge importance for many disciples including him who had grown up with utmost faith in Vadtal Dham. He added that this occasion was a testimony to the eternal flow of Indian culture.ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 51,000+ ਨਿਯੁਕਤੀ ਪੱਤਰਾਂ ਦੀ ਵੰਡ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 29th, 11:00 am
ਦੇਸ਼ ਦੇ ਵਿਭਿੰਨ ਖੇਤਰਾਂ ਵਿੱਚ ਉਪਸਥਿਤ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ...ਸਾਂਸਦਗਣ... ਵਿਧਾਇਕਗਣ ... ਦੇਸ਼ ਦੇ ਯੁਵਾ ਸਾਥੀ ... ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ
October 29th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ ਅਤੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ ਨਿਯੁਕਤ ਨੌਜਵਾਨਾਂ ਨੂੰ 51,000 ਤੋਂ ਅਧਿਕ ਨਿਯੁਕਤੀ ਪੱਤਰ ਸੌਂਪੇ। ਇਹ ਰੋਜ਼ਗਾਰ ਮੇਲਾ (Rozgar Mela) ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੇ ਪ੍ਰਤੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕਰਦਾ ਹੈ। ਇਹ ਰਾਸ਼ਟਰ-ਨਿਰਮਾਣ (nation-building) ਵਿੱਚ ਯੋਗਦਾਨ ਦੇਣ ਦੇ ਸਾਰਥਕ ਅਵਸਰ ਪ੍ਰਦਾਨ ਕਰਕੇ ਨੌਜਵਾਨਾਂ ਨੂੰ ਸਸ਼ਕਤ ਬਣਾਵੇਗਾ।ਕੈਬਨਿਟ ਨੇ 5 ਵਰ੍ਹਿਆਂ ਵਿੱਚ ਮੁਕੰਮਲ ਕੀਤੇ ਜਾਣ ਵਾਲੇ 6,798 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਰੇਲਵੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ
October 24th, 03:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀਸੀਈਏ) ਨੇ ਰੇਲਵੇ ਮੰਤਰਾਲੇ ਦੇ ਦੋ ਰੇਲਵੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦੀ ਕੁੱਲ ਅਨੁਮਾਨਿਤ ਲਾਗਤ 6,798 ਕਰੋੜ ਰੁਪਏ (ਲਗਭਗ) ਹੈ।ਕੈਬਨਿਟ ਨੇ 2024-25 ਤੋਂ 2030-31 ਤੱਕ ਦੇ ਲਈ ਰਾਸ਼ਟਰੀ ਖੁਰਾਕ ਤੇਲ ਮਿਸ਼ਨ – (ਐੱਨਐੱਮਈਓ-ਤਿਲਹਨ) ਨੂੰ ਮੰਜ਼ੂਰੀ ਦਿੱਤੀ
October 03rd, 09:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਰਾਸ਼ਟਰੀ ਖੁਰਾਕ ਤੇਲ ਮਿਸ਼ਨ ਤਿਲਹਨ (ਐਨਐਮਈਓ-ਤਿਲਹਨ) ਨੂੰ ਮੰਜ਼ੂਰੀ ਦਿੱਤੀ ਹੈ, ਜੋ ਘਰੇਲੂ ਤਿਲਹਨ ਉਤਪਾਦਨ ਨੂੰ ਪ੍ਰੋਤਸਾਹਿਤ ਕਰਨ ਅਤੇ ਖੁਰਾਕੀ ਤੇਲਾਂ ਵਿੱਚ ਆਤਮਨਿਰਭਰਤਾ (ਆਤਮਨਿਰਭਰ ਭਾਰਤ) ਹਾਸਲ ਕਰਨ ਦੇ ਉਦੇਸ਼ ਨਾਲ ਇੱਕ ਇਤਿਹਾਸਕ ਪਹਿਲ ਹੈ। ਮਿਸ਼ਨ ਨੂੰ 10,103 ਕਰੋੜ ਰੁਪਏ ਦੇ ਵਿੱਤੀ ਖਰਚੇ ਦੇ ਨਾਲ 2024-25 ਤੋਂ 2030-31 ਤੱਕ ਦੀ ਸੱਤ ਸਾਲ ਦੀ ਮਿਆਦ ਵਿੱਚ ਲਾਗੂ ਕੀਤਾ ਜਾਏਗਾ।ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਭਾਰਤ ਦੇ ਮੈਨੂਫੈਕਚਰਿੰਗ ਕਮਬੈਕ ਦੀ ਸ਼ਲਾਘਾ ਕੀਤੀ: ਵਿੱਤ ਵਰ੍ਹੇ 23 ਵਿੱਚ ਨੌਕਰੀਆਂ 7.6%, ਤਨਖ਼ਾਹ 5.5% ਅਤੇ ਜੀਵੀਏ 21% ਵਧਿਆ
October 01st, 08:11 pm
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਵਿੱਤ ਵਰ੍ਹੇ 2023 ‘ਚ ਮੈਨੂਫੈਕਚਰਿੰਗ ਸੈਕਟਰ ਵਿੱਚ ਨੌਕਰੀਆਂ ਅਤੇ ਸ਼੍ਰਮਿਕਾਂ ਦੀਆਂ ਤਨਖ਼ਾਹ ਵਿੱਚ ਹਾਲ ਹੀ ਵਿੱਚ ਦਰਜ ਕੀਤੇ ਗਏ ਜ਼ਿਕਰਯੋਗ ਵਾਧੇ ਦੀ ਸ਼ਲਾਘਾ ਕੀਤੀ। ਇੱਕ ਸਰਕਾਰੀ ਸਰਵੇਖਣ ਦੇ ਅਨੁਸਾਰ, ਵਿੱਤ ਵਰ੍ਹੇ 2023 ਵਿੱਚ ਮੈਨੂਫੈਕਚਰਿੰਗ ਖੇਤਰ ਵਿੱਚ ਨੌਕਰੀਆਂ ‘ਚ 7.6% ਦਾ ਵਾਧਾ ਹੋਇਆ ਹੈ ਅਤੇ ਤਨਖ਼ਾਹ ਵਿੱਚ 5.5% ਦਾ ਵਾਧਾ ਦੇਖਿਆ ਗਿਆ ਹੈ।ਪ੍ਰਧਾਨ ਮੰਤਰੀ ਨੇ ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ (Anusandhan National Research Foundation) ਦੀ ਗਵਰਨਿੰਗ ਬਾਡੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ
September 10th, 04:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਆਵਾਸ 7, ਲੋਕ ਕਲਿਆਣ ਮਾਰਗ ‘ਤੇ ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ (ਏਐੱਨਆਰਐੱਫ-ANRF) ਦੀ ਗਵਰਨਿੰਗ ਬਾਡੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਭਾਰਤ ਦੇ ਸਾਇੰਸ ਅਤੇ ਟੈਕਨੋਲੋਜੀ ਲੈਂਡਸਕੇਪ ਅਤੇ ਖੋਜ ਅਤੇ ਵਿਕਾਸ ਪ੍ਰੋਗਰਾਮਾਂ(research and development programmes) ਨੂੰ ਫਿਰ ਤੋਂ ਤਿਆਰ ਕਰਨ ‘ਤੇ ਚਰਚਾ ਕੀਤੀ ਗਈ।ਪ੍ਰਧਾਨ ਮੰਤਰੀ 31 ਅਗਸਤ ਨੂੰ ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਰਵਾਨਾ ਕਰਨਗੇ
August 30th, 04:19 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 31 ਅਗਸਤ, 2024 ਨੂੰ ਦੁਪਹਿਰ ਸਾਢੇ 12ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਰਵਾਨਾ ਕਰਨਗੇ। ਪ੍ਰਧਾਨ ਮੰਤਰੀ ਦੇ ‘ਮੇਕ ਇਨ ਇੰਡੀਆ’ ਅਤੇ ਆਤਮਨਿਰਭਰ ਭਾਰਤ ਦੇ ਵਿਜ਼ਨ ਨੂੰ ਸਾਕਾਰ ਕਰਦੇ ਹੋਏ, ਅਤਿਆਧੁਨਿਕ ਵੰਦੇ ਭਾਰਤ ਐਕਸਪ੍ਰੈੱਸ ਤਿੰਨ ਮਾਰਗਾਂ: ਮੇਰਠ ਲਖਨਊ; ਮਦੁਰਈ-ਬੈਂਗਲੁਰੂ ਅਤੇ ਚੇੱਨਈ –ਨਾਗਰਕੋਇਲ ‘ਤੇ ਕਨੈਕਟੀਵਿਟੀ ਵਿੱਚ ਸੁਧਾਰ ਕਰਨਗੀਆਂ।ਮਹਾਰਾਸ਼ਟਰ ਦੇ ਪਾਲਘਰ ਵਿੱਚ ਵਾਧਵਨ ਪੋਰਟ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 30th, 01:41 pm
ਮਹਾਰਾਸ਼ਟਰ ਦੇ ਗਵਰਨਰ ਸੀ. ਪੀ. ਰਾਧਾਕ੍ਰਿਸ਼ਣਨ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਰਾਜੀਵ ਰੰਜਨ ਸਿੰਘ ਜੀ, ਸੋਨੋਵਾਲ ਜੀ, ਮਹਾਰਾਸ਼ਟਰ ਦੇ ਉਪ-ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜੀਤ ਦਾਦਾ ਪਵਾਰ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਹਿਯੋਗੀਗਣ, ਮਹਾਰਾਸ਼ਟਰ ਸਰਕਾਰ ਦੇ ਮੰਤਰੀ, ਹੋਰ ਮਹਾਨੁਭਾਵ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਪਾਲਘਰ ਵਿੱਚ ਲਗਭਗ 76,000 ਕਰੋੜ ਰੁਪਏ ਦੀ ਲਾਗਤ ਵਾਲੇ ਵਾਧਵਨ ਬੰਦਰਗਾਹ ਦੀ ਨੀਂਹ ਰੱਖੀ
August 30th, 01:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਪਾਲਘਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ ਲਗਭਗ 76,000 ਕਰੋੜ ਰੁਪਏ ਦੀ ਲਾਗਤ ਨਾਲ ਵਾਧਵਨ ਬੰਦਰਗਾਹ ਦੀ ਨੀਂਹ ਰੱਖਣਾ ਅਤੇ ਲਗਭਗ 1,560 ਕਰੋੜ ਰੁਪਏ ਦੇ 218 ਮੱਛੀ ਪਾਲਣ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਸ਼ਾਮਲ ਹੈ। ਸ਼੍ਰੀ ਮੋਦੀ ਨੇ ਲਗਭਗ 360 ਕਰੋੜ ਰੁਪਏ ਦੀ ਲਾਗਤ ਨਾਲ ਵੈਸਲ ਕਮਿਊਨੀਕੇਸ਼ਨ ਅਤੇ ਸਪੋਰਟ ਸਿਸਟਮ ਦੀ ਰਾਸ਼ਟਰੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਮੱਛੀ ਪਕੜਣ ਦੇ ਬੰਦਰਗਾਹਾਂ ਦੇ ਵਿਕਾਸ, ਅੱਪਗ੍ਰੇਡੇਸ਼ਨ ਅਤੇ ਆਧੁਨਿਕੀਕਰਣ, ਮੱਛੀ ਲੈਂਡਿੰਗ ਕੇਂਦਰਾਂ ਅਤੇ ਮੱਛੀ ਬਜ਼ਾਰਾਂ ਦੇ ਨਿਰਮਾਣ ਸਹਿਤ ਮਹੱਤਵਪੂਰਨ ਮੱਛੀ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਨੀਂਹ ਵੀ ਰੱਖੀ। ਉਨ੍ਹਾਂ ਨੇ ਮਛੇਰਿਆਂ ਦੇ ਲਾਭਾਰਥੀਆਂ ਨੂੰ ਟ੍ਰਾਂਸਪੋਂਡਰ ਸੈੱਟ ਅਤੇ ਕਿਸਾਨ ਕ੍ਰੈਡਿਟ ਕਾਰਡ ਵੀ ਪ੍ਰਦਾਨ ਕੀਤੇ।ਕੈਬਨਿਟ ਨੇ ਰਾਸ਼ਟਰੀ ਉਦਯੋਗਿਕ ਗਲਿਆਰਾ ਵਿਕਾਸ ਪ੍ਰੋਗਰਾਮ ਦੇ ਤਹਿਤ 12 ਉਦਯੋਗਿਕ ਨੋਡਸ/ਸ਼ਹਿਰਾਂ ਨੂੰ ਮਨਜ਼ੂਰੀ ਦਿੱਤੀ
August 28th, 05:46 pm
ਭਾਰਤ ਜਲਦੀ ਹੀ ਉਦਯੋਗਿਕ ਸਮਾਰਟ ਸ਼ਹਿਰਾਂ ਦੀ ਇੱਕ ਵਿਸ਼ਾਲ ਲੜੀ ਸਥਾਪਿਤ ਕਰੇਗਾ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਅੱਜ ਇੱਕ ਇਤਿਹਾਸਿਕ ਫ਼ੈਸਲੇ ਵਿੱਚ, ਰਾਸ਼ਟਰੀ ਉਦਯੋਗਿਕ ਗਲਿਆਰਾ ਵਿਕਾਸ ਪ੍ਰੋਗਰਾਮ (ਐੱਨਆਈਸੀਡੀਪੀ) ਦੇ ਤਹਿਤ 28,602 ਕਰੋੜ ਰੁਪਏ ਦੇ ਅਨੁਮਾਨਿਤ ਨਿਵੇਸ਼ ਦੇ ਨਾਲ 12 ਨਵੇਂ ਪ੍ਰੋਜੈਕਟ ਪ੍ਰਸਤਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਕਦਮ ਦੇਸ਼ ਦੇ ਉਦਯੋਗਿਕ ਲੈਂਡਸਕੇਪ ਨੂੰ ਬਦਲਣ ਦੇ ਲਈ ਤਿਆਰ ਹੈ, ਜਿਸ ਨਾਲ ਉਦਯੋਗਿਕ ਨੋਡਸ ਅਤੇ ਸ਼ਹਿਰਾਂ ਦਾ ਇੱਕ ਮਜ਼ਬੂਤ ਨੈੱਟਵਰਕ ਤਿਆਰ ਹੋਵੇਗਾ ਜੋ ਆਰਥਿਕ ਵਿਕਾਸ ਅਤੇ ਆਲਮੀ ਮੁਕਾਬਲਾਤਮਕਤਾ ਨੂੰ ਹੁਲਾਰਾ ਦੇਵੇਗਾ।ਕੈਬਨਿਟ ਨੇ ਭਾਰਤੀ ਰੇਲਵੇ ਵਿੱਚ ਕਨੈਕਟੀਵਿਟੀ ਵਧਾਉਣ, ਯਾਤਰਾ ਨੂੰ ਅਸਾਨ ਬਣਾਉਣ, ਲੌਜਿਸਟਿਕਸ ਲਾਗਤ ਘੱਟ ਕਰਨ, ਤੇਲ ਆਯਾਤ ਘੱਟ ਕਰਨ ਅਤੇ ਕਾਰਬਨ ਡਾਈਆਕਸਾਈਡ ਨਿਕਾਸੀ ਘੱਟ ਕਰਨ ਦੇ ਉਦੇਸ਼ ਨਾਲ ਦੋ ਨਵੀਆਂ ਲਾਈਨਾਂ ਅਤੇ ਇੱਕ ਮਲਟੀ-ਟ੍ਰੈਕਿੰਗ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ
August 28th, 05:38 pm
ਇਨ੍ਹਾਂ ਪ੍ਰੋਜੈਕਟਾਂ ਨਾਲ ਦੂਰ-ਦੁਰਾਡੇ ਦੇ ਇਲਾਕਿਆਂ ਨੂੰ ਆਪਸ ਵਿੱਚ ਜੋੜ ਕੇ ਲੌਜਿਸਟਿਕਸ ਕੁਸ਼ਲਤਾ ਵਿੱਚ ਸੁਧਾਰ ਲਿਆਉਣ, ਮੌਜੂਦਾ ਲਾਈਨ ਸਮਰੱਥਾ ਵਧਾਉਣ ਅਤੇ ਟ੍ਰਾਂਸਪੋਰਟੇਸ਼ਨ ਨੈੱਟਵਰਕ ਦਾ ਵਿਸਤਾਰ ਕਰਨ ਦੇ ਨਾਲ-ਨਾਲ ਸਪਲਾਈ ਚੇਨ ਨੂੰ ਸੁਚਾਰੂ ਕੀਤਾ ਜਾ ਸਕੇਗਾ ਜਿਸ ਨਾਲ ਤੇਜ਼ੀ ਨਾਲ ਆਰਥਿਕ ਵਿਕਾਸ ਹੋਵੇਗਾ।ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਅਭਿਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਦਾ ਮੂਲ-ਪਾਠ
July 02nd, 09:58 pm
ਸਾਡੇ ਮਾਣਯੋਗ ਰਾਸ਼ਟਰਪਤੀ ਜੀ ਨੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਆਪਣੇ ਪ੍ਰਵਚਨ ਵਿੱਚ ਵਿਸਤਾਰ ਦਿੱਤਾ ਹੈ। ਮਾਣਯੋਗ ਰਾਸ਼ਟਰਪਤੀ ਮਹੋਦਯ ਨੇ ਅਹਿਮ ਵਿਸ਼ੇ ਉਠਾਏ ਹਨ। ਮਾਣਯੋਗ ਰਾਸ਼ਟਰਪਤੀ ਜੀ ਨੇ ਸਾਡਾ ਸਾਰਿਆਂ ਦਾ ਅਤੇ ਦੇਸ਼ ਦਾ ਮਾਰਗਦਰਸ਼ਨ ਕੀਤਾ ਹੈ, ਇਸ ਦੇ ਲਈ ਮੈਂ ਰਾਸ਼ਟਰਪਤੀ ਜੀ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਦੇ ਧੰਨਵਾਦ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ
July 02nd, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਵਲੋਂ ਸੰਸਦ ਵਿੱਚ ਸੰਬੋਧਨ 'ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦਿੱਤਾ।NDA's victory for the 3rd time represents the victory of 140 crore Indians: PM Modi at BJP HQ
June 04th, 08:45 pm
After the announcement of the results of the Lok Sabha Elections 2024, Prime Minister Narendra Modi addressed a programme at BJP HQ in New Delhi. Thanking the people of India, PM Modi said, “The results of the Lok Sabha Elections of 2024 has enabled NDA emerge victorious for the 3rd time. He said that this is the victory of the idea of a ‘Viksit Bharat’ and to safeguard India’s Constitution. He said, “NDA’s victory for the 3rd time represents the victory of 140 crore Indians.”PM Modi addresses Party Karyakartas at BJP HQ after NDA win in 2024 Lok Sabha Elections
June 04th, 08:31 pm
After the announcement of the results of the Lok Sabha Elections 2024, Prime Minister Narendra Modi addressed a programme at BJP HQ in New Delhi. Thanking the people of India, PM Modi said, “The results of the Lok Sabha Elections of 2024 has enabled NDA emerge victorious for the 3rd time. He said that this is the victory of the idea of a ‘Viksit Bharat’ and to safeguard India’s Constitution. He said, “NDA’s victory for the 3rd time represents the victory of 140 crore Indians.”You trusted BJD for 25 years, but it broke your trust at every step: PM Modi in Mayurbhanj, Odisha
May 29th, 01:30 pm
Prime Minister Narendra Modi addressed an enthusiastic public meeting in Mayurbhanj, Odisha with a vision of unprecedented development and transformation for the state and the country. PM Modi emphasized the achievements of the last decade under his leadership and laid out ambitious plans for the next five years, promising continued progress and prosperity for all Indians.The corruption of BJD leaders has devastated the farmers of Odisha: PM Modi in Balasore, Odisha
May 29th, 01:25 pm
During his second public meeting in Balasore, PM Modi highlighted the critical issues plaguing Odisha and reiterated his commitment to development and transparency. PM Modi emphasized the urgent need for change and the pivotal role of the BJP in bringing about this transformation.PM Modi addresses public meetings in Mayurbhanj, Balasore and Kendrapara, Odisha
May 29th, 01:00 pm
Prime Minister Narendra Modi addressed enthusiastic public meetings in Mayurbhanj, Balasore and Kendrapara, Odisha with a vision of unprecedented development and transformation for the state and the country. PM Modi emphasized the achievements of the last decade under his leadership and laid out ambitious plans for the next five years, promising continued progress and prosperity for all Indians.