ਗੋਆ ਵਿੱਚ ਗੋਆ ਮੁਕਤੀ ਦਿਵਸ ਸਮਾਰੋਹ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 19th, 03:15 pm
ਭਾਰਤ ਮਾਤਾ ਕੀ ਜੈ, ਭਾਰਤ ਮਾਤਾ ਕੀ ਜੈ, ਸਮੇਸਤ ਗੋਂਯਕਾਰ ਭਾਵਾ-ਭਯਣੀਂਕ, ਮਾਯੇਮੋਗਾਚੋ ਯੇਵਕਾਰ ! ਇਸ ਇਤਿਹਾਸਿਕ ਪ੍ਰੋਗਰਾਮ ਵਿੱਚ ਉਪਸਥਿਤ ਗੋਆ ਦੇ ਰਾਜਪਾਲ ਸ਼੍ਰੀ ਪੀ. ਐੱਸ ਸ਼੍ਰੀਧਰਨ ਪਿੱਲਈ ਜੀ, ਗੋਆ ਦੇ ਊਰਜਾਵਾਨ ਮੁੱਖ ਮੰਤਰੀ ਪ੍ਰਮੋਦ ਸਾਵੰਤ ਜੀ, ਉਪ ਮੁੱਖ ਮੰਤਰੀ ਚੰਦਰਕਾਂਤ ਕਾਵਲੇਕਰ ਜੀ, ਮਨੋਹਰ ਅਜ਼ਗਾਂਵਕਰ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀਪਦ ਨਾਇਕ ਜੀ, ਗੋਆ ਵਿਧਾਨਸਭਾ ਦੇ ਸਪੀਕਰ ਰਾਜੇਸ਼ ਪਟਨੇਕਰ ਜੀ, ਗੋਆ ਸਰਕਾਰ ਦੇ ਸਾਰੇ ਮੰਤਰੀਗਣ, ਜਨ- ਪ੍ਰਤੀਨਿਧੀਗਣ, ਸਾਰੇ ਅਧਿਕਾਰੀਗਣ ਅਤੇ ਗੋਆ ਦੇ ਮੇਰੇ ਭਾਈਓ ਭੈਣੋਂ!ਪ੍ਰਧਾਨ ਮੰਤਰੀ ਨੇ ਗੋਆ ਵਿੱਚ ਆਯੋਜਿਤ ਗੋਆ ਮੁਕਤੀ ਦਿਵਸ ਸਮਾਰੋਹ ‘ਚ ਹਿੱਸਾ ਲਿਆ
December 19th, 03:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਵਿੱਚ ਗੋਆ ਮੁਕਤੀ ਦਿਵਸ ਸਮਾਰੋਹ ‘ਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਇਸ ਸਮਾਰੋਹ ਦੌਰਾਨ ‘ਅਪਰੇਸ਼ਨ ਵਿਜੈ’ ਦੇ ਸੁਤੰਤਰਤਾ ਸੈਨਾਨੀਆਂ ਤੇ ਸਾਬਕਾ ਫ਼ੌਜੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ; ਜਿਨ੍ਹਾਂ ਵਿੱਚ ਨਵੇਂ ਰੰਗ–ਰੂਪ ਵਾਲਾ ਅਗੁਆੜਾ ਕਿਲਾ ਜੇਲ੍ਹ ਮਿਊਜ਼ੀਅਮ, ਗੋਆ ਮੈਡੀਕਲ ਕਾਲਜ ‘ਚ ਸੁਪਰ ਸਪੈਸ਼ਿਐਲਿਟੀ ਬਲਾਕ, ਨਿਊ ਸਾਊਥ ਗੋਆ ਡਿਸਟ੍ਰਿਕਟ ਹਸਪਤਾਲ, ਮੋਪਾ ਹਵਾਈ ਅੱਡੇ ‘ਤੇ ਏਵੀਏਸ਼ਨ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ ਡੈਬੋਲਿਮ, ਨਵੇਲਿਮ, ਮਰਗਾਓ ਵਿਖੇ ਗੈਸ ਇਨਸੁਲੇਟਡ ਸਬ–ਸਟੇਸ਼ਨ ਸ਼ਾਮਲ ਹਨ। ਉਨ੍ਹਾਂ ਗੋਆ ‘ਚ ਬਾਰ ਕੌਂਸਲ ਆਵ੍ ਇੰਡੀਆ ਟ੍ਰੱਸਟ ਦੀ ‘ਇੰਡੀਆ ਇੰਟਰਨੈਸ਼ਨਲ ਯੂਨੀਵਰਸਿਟੀ ਆਵ੍ ਲੀਗਲ ਐਜੂਕੇਸ਼ਨ ਐਂਡ ਰੀਸਰਚ’ ਦਾ ਨੀਂਹ–ਪੱਥਰ ਵੀ ਰੱਖਿਆ।Swayampurna Goa is the result of new team spirit of Team Goa: PM Modi
October 23rd, 11:01 am
Prime Minister Narendra Modi interacted with beneficiaries and stakeholders of AatmaNirbhar Bharat Swayampurna Goa programme. The Prime Minister said the infrastructure being developed in Goa will also help in increasing the income of farmers, livestock farmers and our fishermen.PM interacts with beneficiaries and stakeholders of AatmaNirbhar Bharat Swayampurna Goa programme
October 23rd, 11:00 am
Prime Minister Narendra Modi interacted with beneficiaries and stakeholders of AatmaNirbhar Bharat Swayampurna Goa programme. The Prime Minister said the infrastructure being developed in Goa will also help in increasing the income of farmers, livestock farmers and our fishermen.PM to interact with beneficiaries and stakeholders of Aatmanirbhar Bharat Swayampurna Goa programme on 23rd October
October 22nd, 02:39 pm
Prime Minister Shri Narendra Modi will interact with beneficiaries and stakeholders of Aatmanirbhar Bharat Swayampurna Goa programme on 23rd October, 2021 at 11 AM via video conferencing. The interaction will be followed by his address on the occasion.