Maharashtra has witnessed the triumph of development, good governance, and genuine social justice: PM Modi
November 23rd, 10:58 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.PM Modi addresses passionate BJP Karyakartas at the Party Headquarters
November 23rd, 06:30 pm
Prime Minister Narendra Modi addressed BJP workers at the party headquarters following the BJP-Mahayuti alliance's resounding electoral triumph in Maharashtra. He hailed the victory as a decisive endorsement of good governance, social justice, and development, expressing heartfelt gratitude to the people of Maharashtra for trusting BJP's leadership for the third consecutive time.ਪ੍ਰਧਾਨ ਮੰਤਰੀ ਨੇ ਅੱਜ ਨਾਇਜੀਰੀਆ ਦੇ ਮਰਾਠੀ ਸਮੁਦਾਇ ਦੀ ਆਪਣੀ ਸੰਸਕ੍ਰਿਤੀ ਅਤੇ ਜੜ੍ਹਾਂ ਨਾਲ ਜੁੜੇ ਰਹਿਣ ਦੇ ਲਈ ਸ਼ਲਾਘਾ ਕੀਤੀ
November 17th, 06:05 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਇਜੀਰੀਆ ਦੇ ਮਰਾਠੀ ਸਮੁਦਾਇ ਦੀ ਆਪਣੀ ਸੰਸਕ੍ਰਿਤੀ ਅਤੇ ਜੜ੍ਹਾਂ ਨਾਲ ਜੁੜੇ ਰਹਿਣ ਦੇ ਲਈ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਇਹ ਸ਼ਲਾਘਾ ਨਾਇਜੀਰੀਆ ਦੇ ਮਰਾਠੀ ਸਮੁਦਾਇ ਦੁਆਰਾ ਮਰਾਠੀ ਭਾਸ਼ਾ ਨੂੰ ਇੱਕ ਸ਼ਾਸਤਰੀ ਭਾਸ਼ਾ ਦਾ ਦਰਜਾ ਦਿੱਤੇ ਜਾਣ ‘ਤੇ ਪ੍ਰਸੰਨਤਾ ਵਿਅਕਤ ਕੀਤੇ ਜਾਣ ਦੇ ਅਵਸਰ ’ਤੇ ਕੀਤੀ।Mahayuti government stands firmly on the side of national unity and development: PM in Mumbai
November 14th, 02:51 pm
PM Modi addressed the public meeting in Mumbai, emphasizing the choice Maharashtra faces in the upcoming elections: a government committed to progress or one mired in pisive politics. He recalled the legacy of Maharashtra’s great leaders like Balasaheb Thackeray, who first raised the demand to rename Aurangabad to Chhatrapati Sambhajinagar. Despite opposition from Congress, the Mahayuti government fulfilled this promise, highlighting the contrast between the BJP’s respect for Maharashtra's pride and Congress’s attempts to obstruct progress.The Mahayuti government delivered on its promise to rename Aurangabad as Chhatrapati Sambhajinagar: PM Modi
November 14th, 02:40 pm
In a powerful address at a public meeting in Chhatrapati Sambhajinagar, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.PM Modi delivers impactful addresses in Chhatrapati Sambhajinagar, Panvel & Mumbai, Maharashtra
November 14th, 02:30 pm
In powerful speeches at public meetings in Chhatrapati Sambhajinagar, Panvel & Mumbai, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.ਮਹਾਰਾਸ਼ਟਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 09th, 01:09 pm
ਮਹਾਰਾਸ਼ਟਰ ਦੇ ਗਵਰਨਰ ਸੀ ਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫਡਣਵੀਸ ਜੀ, ਅਜਿਤ ਪਵਾਰ ਜੀ, ਹੋਰ ਸਾਰੇ ਮਹਾਨੁਭਾਵ ਅਤੇ ਮਹਾਰਾਸ਼ਟਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ...ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
October 09th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ ਡਾ. ਬਾਬਾਸਾਹੇਬ ਅੰਬੇਡਕਰ ਅੰਤਰਰਾਸ਼ਟਰੀ ਹਵਾਈ ਅੱਡੇ, ਨਾਗਪੁਰ ਦੇ ਅੱਪਗ੍ਰੇਡੇਸ਼ਨ ਅਤੇ ਸ਼ਿਰਡੀ ਹਵਾਈ ਅੱਡੇ ‘ਤੇ ਇੱਕ ਨਵੇਂ ਏਕੀਕ੍ਰਿਤ ਟਰਮੀਨਲ ਭਵਨ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਵਿੱਚ 10 ਸਰਕਾਰੀ ਮੈਡੀਕਲ ਕਾਲਜਾਂ ਦੇ ਸੰਚਾਲਨ ਦੀ ਸ਼ੁਰੂਆਤ ਕੀਤੀ ਅਤੇ ਭਾਰਤੀ ਕੌਸ਼ਲ ਸੰਸਥਾਨ (ਆਈਆਈਐੱਸ), ਮੁੰਬਈ ਅਤੇ ਮਹਾਰਾਸ਼ਟਰ ਦੇ ਵਿਦਿਆ ਸਮੀਕਸ਼ਾ ਕੇਂਦਰ (ਵੀਐੱਸਕੇ) ਦਾ ਵੀ ਉਦਘਾਟਨ ਕੀਤਾ।ਮੁੰਬਈ ਵਿੱਚ ਅਭਿਜਾਤ ਮਰਾਠੀ ਭਾਸ਼ਾ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 05th, 07:05 pm
ਮਹਾਰਾਸ਼ਟਰ ਦੇ ਗਵਰਨਰ ਸੀ.ਪੀ. ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਸ਼੍ਰੀਮਾਨ ਏਕਨਾਥ ਸ਼ਿੰਦੇ ਜੀ, ਉਪ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਜੀ, ਅਜਿਤ ਪਵਾਰ ਜੀ, ਕੇਂਦਰ ਵਿੱਚ ਮੇਰੇ ਸਾਰੇ ਸਹਿਯੋਗੀ, ਕਈ ਪੀੜ੍ਹੀਆਂ ‘ਤੇ ਆਪਣੀ ਗਾਇਕੀ ਦਾ ਛਾਪ ਛੱਡਣ ਵਾਲੀ ਆਸ਼ਾਤਾਈ ਜੀ, ਮੰਨੇ ਪ੍ਰਮੰਨੇ ਅਭਿਨੇਤਾ ਭਾਈ ਸਚਿਨ ਜੀ, ਨਾਮਦੇਵ ਕਾਂਬਲੇ ਜੀ, ਸਦਾਨੰਦ ਮੋਰੇ ਜੀ, ਮਹਾਰਾਸ਼ਟ ਸਰਕਾਰ ਦੇ ਮੰਤਰੀ ਭਾਈ ਦੀਪਕ ਜੀ, ਮੰਗਲਪ੍ਰਭਾਤ ਲੋਢਾ ਜੀ, ਬੀਜੇਪੀ ਦੇ ਮੁੰਬਈ ਦੇ ਪ੍ਰਧਾਨ ਭਾਈ ਆਸ਼ੀਸ਼ ਜੀ, ਹੋਰ ਮਹਾਨੁਭਾਵ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ, ਮਹਾਰਾਸ਼ਟਰ ਵਿੱਚ ਅਭਿਜਾਤ ਮਰਾਠੀ ਭਾਸ਼ਾ ਪ੍ਰੋਗਰਾਮ ਵਿੱਚ ਹਿੱਸਾ ਲਿਆ
October 05th, 07:00 pm
ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਰਾਠੀ ਭਾਸ਼ਾ ਨੂੰ ਅਧਿਕਾਰਿਤ ਤੌਰ 'ਤੇ ਕਲਾਸੀਕਲ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪਲ ਮਹੱਤਵਪੂਰਨ ਹੈ ਅਤੇ ਇਹ ਮਰਾਠੀ ਭਾਸ਼ਾ ਦੇ ਇਤਿਹਾਸ ਦਾ ਇੱਕ ਸੁਨਹਿਰੀ ਪੰਨਾ ਹੈ। ਉਨ੍ਹਾਂ ਨੇ ਖੁਸ਼ੀ ਜ਼ਾਹਰ ਕੀਤੀ ਕਿ ਮਰਾਠੀ ਬੋਲਣ ਵਾਲਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਅਕਾਂਖਿਆਵਾਂ ਪੂਰੀਆਂ ਹੋ ਗਈਆਂ ਹਨ ਅਤੇ ਸਾਨੂੰ ਮਹਾਰਾਸ਼ਟਰ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਿਆ ਹੈ। ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਇਤਿਹਾਸਕ ਪ੍ਰਾਪਤੀ ਦਾ ਹਿੱਸਾ ਬਣਨ 'ਤੇ ਮਾਣ ਪ੍ਰਗਟ ਕੀਤਾ। ਇਹ ਕਹਿੰਦੇ ਹੋਏ ਕਿ ਬੰਗਾਲੀ, ਪਾਲੀ, ਪ੍ਰਾਕ੍ਰਿਤ ਅਤੇ ਅਸਮੀਆ ਭਾਸ਼ਾਵਾਂ ਨੂੰ ਵੀ ਕਲਾਸੀਕਲ ਭਾਸ਼ਾਵਾਂ ਦਾ ਦਰਜਾ ਦਿੱਤਾ ਗਿਆ ਹੈ, ਪ੍ਰਧਾਨ ਮੰਤਰੀ ਨੇ ਇਨ੍ਹਾਂ ਭਾਸ਼ਾਵਾਂ ਨਾਲ ਸਬੰਧਿਤ ਲੋਕਾਂ ਨੂੰ ਵਧਾਈ ਦਿੱਤੀ।