ਪ੍ਰਧਾਨ ਮੰਤਰੀ ਨੇ ਲਾਓ ਪੀਡੀਆਰ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
October 11th, 01:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਯਨਤਿਯਾਨੇ ਵਿੱਚ ਲਾਓ ਪੀਪੁਲਸ ਰੈਵੋਲਿਊਸ਼ਨਰੀ ਪਾਰਟੀ (ਐੱਲਪੀਆਰਪੀ) ਦੀ ਕੇਂਦਰੀ ਕਮੇਟੀ ਦੀ ਜਨਰਲ ਸੈਕਟਰੀ ਅਤੇ ਲਾਓ ਪੀਡੀਆਰ ਦੇ ਰਾਸ਼ਟਰਪਤੀ ਮਹਾਮਹਿਮ ਥੋਂਗਲਾਉਨ ਸਿਸੋਯੁਲਿਥ (Thongloun Sisoulith), ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਆਸੀਆਨ ਸਮਟਿ ਅਤੇ ਪੂਰਬੀ ਏਸ਼ੀਆ ਸਮਿਟ ਦੀ ਸਫਲਤਾਪੂਰਵਕ ਮੇਜ਼ਬਾਨੀ ਕਰਨ ਲਈ ਰਾਸ਼ਟਰਪਤੀ ਸਿਸੋਯੁਲਿਥ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਥਾਈਲੈਂਡ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
October 11th, 12:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 11 ਅਕਤੂਬਰ, 2024 ਨੂੰ ਵਿਯਨਤਿਯਾਨੇ ਵਿੱਚ ਪੂਰਬੀ ਏਸ਼ੀਆ ਸਮਿਟ ਦੇ ਅਵਸਰ ‘ਤੇ ਥਾਈਲੈਂਡ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਪੈਤੋਂਗਤਾਰਨ ਸ਼ਿਨਾਵਾਤ੍ਰਾ (Ms. Paetongtarn Shinawatra) ਨਾਲ ਮੁਲਾਕਾਤ ਕੀਤੀ। ਦੋਵੇਂ ਪ੍ਰਧਾਨ ਮੰਤਰੀਆਂ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ।19ਵੇਂ ਪੂਰਬੀ ਏਸ਼ੀਆ ਸਮਿਟ, ਵਿਐਨਸ਼ੇਨ, ਲਾਓ ਪੀਡੀਆਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 11th, 08:15 am
ਭਾਰਤ ਨੇ ਸਦਾ ਆਸੀਆਨ Unity ਅਤੇ Centrality ਦਾ ਸਮਰਥਨ ਕੀਤਾ ਹੈ। ਭਾਰਤ ਦੇ Indo-Pacific ਵਿਜ਼ਨ ਅਤੇ Quad ਸਹਿਯੋਗ ਦੇ ਕੇਂਦਰ ਵਿੱਚ ਵੀ ਆਸੀਆਨ ਹੈ। ਭਾਰਤ ਦੇ Indo-Pacific Oceans’ Initiative” ਅਤੇ ਆਸੀਆਨ Outlook on Indo-Pacific” ਦੇ ਦਰਮਿਆਨ ਗਹਿਰੀਆਂ ਸਮਾਨਤਾਵਾਂ ਹਨ। ਇੱਕ ਫ੍ਰੀ, ਓਪਨ, ਸਮਾਵੇਸ਼ੀ, ਸਮ੍ਰਿੱਧ ਅਤੇ rule-based ਇੰਡੋ-ਪੈਸਿਫਿਕ, ਪੂਰੇ ਖੇਤਰ ਦੀ ਸ਼ਾਂਤੀ ਅਤੇ ਪ੍ਰਗਤੀ ਦੇ ਲਈ ਮਹੱਤਵਪੂਰਨ ਹੈਪ੍ਰਧਾਨ ਮੰਤਰੀ 19ਵੇਂ ਪੂਰਬੀ ਏਸ਼ੀਆ ਸਮਿਟ ਵਿੱਚ ਸ਼ਾਮਲ ਹੋਏ
October 11th, 08:10 am
ਪ੍ਰਧਾਨ ਮੰਤਰੀ ਨੇ 11 ਅਕਤੂਬਰ 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 19ਵੇਂ ਪੂਰਬੀ ਏਸ਼ਿਆ ਸਮਿਟ (ਈਏਐੱਸ) ਵਿੱਚ ਭਾਗੀਦਾਰੀ ਕੀਤੀ।ਵਿਯਨਤਿਆਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਉਦਘਾਟਨੀ ਭਾਸ਼ਣ
October 10th, 02:35 pm
ਅੱਜ, ਆਸੀਆਨ ਪਰਿਵਾਰ ਦੇ ਨਾਲ ਇਸ ਮੀਟਿੰਗ ਵਿੱਚ ਗਿਆਰਵੀਂ ਵਾਰ ਹਿੱਸਾ ਲੈਂਦੇ ਹੋਏ, ਮੈਂ ਮਾਣ ਮਹਿਸੂਸ ਕਰ ਰਿਹਾ ਹਾਂ।ਵਿਯਨਤਿਆਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਉਦਘਾਟਨੀ ਭਾਸ਼ਣ
October 10th, 02:30 pm
ਅੱਜ, ਆਸੀਆਨ ਪਰਿਵਾਰ ਦੇ ਨਾਲ ਇਸ ਮੀਟਿੰਗ ਵਿੱਚ ਗਿਆਰਵੀਂ ਵਾਰ ਹਿੱਸਾ ਲੈਂਦੇ ਹੋਏ, ਮੈਂ ਮਾਣ ਮਹਿਸੂਸ ਕਰ ਰਿਹਾ ਹਾਂ।ਬਰੂਨੇਈ ਦੇ ਸੁਲਤਾਨ ਦੇ ਨਾਲ ਬੈਠਕ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ (ਦਾ ਸੰਬੋਧਨ)
September 04th, 03:18 pm
ਤੁਹਾਡੇ ਭਾਵਪੂਰਨ ਸ਼ਬਦ, ਗਰਮਜੋਸ਼ੀ ਭਰੇ ਸੁਆਗਤ ਅਤੇ ਪ੍ਰਾਹੁਣਾਚਾਰੀ ਦੇ ਲਈ, ਮੈਂ ਤੁਹਾਡਾ ਅਤੇ ਪੂਰੇ ਸ਼ਾਹੀ ਪਰਿਵਾਰ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ।ਬਰੂਨੇਈ ਦੇ ਮਹਾਮਹਿਮ ਸੁਲਤਾਨ ਹਾਜੀ ਹਸਨਲ ਬੋਲਕੀਆ ਦੁਆਰਾ ਆਯੋਜਿਤ ਭੋਜ ਦੇ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ (ਦੇ ਸੰਬੋਧਨ) ਦਾ ਮੂਲ-ਪਾਠ
September 04th, 12:32 pm
ਗਰਮਜੋਸ਼ੀ ਭਰੇ ਸੁਆਗਤ ਅਤੇ ਪ੍ਰਾਹੁਣਾਚਾਰੀ ਦੇ ਲਈ His Majesty ਅਤੇ ਪੂਰੇ ਸ਼ਾਹੀ ਪਰਿਵਾਰ ਦਾ ਮੈਂ ਹਿਰਦੇ ਤੋਂ ਬਹੁਤ-ਬਹੁਤ ਆਭਾਰ ਵਿਅਕਤ ਕਰਦਾ ਹਾਂ। ਭਾਰਤੀ ਪ੍ਰਧਾਨ ਮੰਤਰੀ ਦੀ ਬਰੂਨੇਈ ਦੀ ਇਹ ਪਹਿਲੀ ਦੁਵੱਲੀ ਯਾਤਰਾ ਹੈ। ਲੇਕਿਨ ਇੱਥੇ ਮਿਲੇ ਆਪਣੇਪਣ (ਮਿਲੀ ਅਪਣੱਤ) ਨਾਲ ਮੈਨੂੰ, ਸਾਡੇ ਦੋਨਾਂ ਦੇਸ਼ਾਂ ਦੇ ਸਦੀਆਂ ਪੁਰਾਣੇ ਸਬੰਧਾਂ ਦਾ ਅਹਿਸਾਸ ਹਰ ਪਲ ਅਸੀਂ ਅਨੁਭਵ ਕਰ ਰਹੇ ਹਾਂ।ਪ੍ਰਧਾਨ ਮੰਤਰੀ ਨੇ ਬਰੂਨੇਈ ਦੇ ਮਹਾਮਹਿਮ ਸੁਲਤਾਨ ਹਾਜੀ ਹਸਨ ਅਲ ਬੋਲਕੀਆ ਨਾਲ ਮੁਲਾਕਾਤ ਕੀਤੀ
September 04th, 12:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਬੰਦਰ ਸੇਰੀ ਬੇਗਵਾਨ ਵਿੱਚ ਇਸਤਾਨਾ ਨੂਰੂਲ ਇਮਾਨ ਪਹੁੰਚੇ, ਜਿੱਥੇ ਬਰੂਨੇਈ ਦੇ ਮਹਾਮਹਿਮ ਸੁਲਤਾਨ ਹਾਜੀ ਹਸਨ ਅਲ ਬੋਲਕੀਆ ਨੇ ਗਰਮਜੋਸ਼ੀ ਨਾਲ ਉਨ੍ਹਾਂ ਦਾ ਸੁਆਗਤ ਕੀਤਾ।ਵੀਅਤਨਾਮ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪ੍ਰੈੱਸ ਬਿਆਨ (01 ਅਗਸਤ, 2024)
August 01st, 12:30 pm
ਸਭ ਤੋਂ ਪਹਿਲੇ, ਮੈਂ ਸਮਸਤ ਭਾਰਤੀਆਂ ਦੀ ਤਰਫ਼ੋਂ, ਜਨਰਲ ਸੈਕ੍ਰੇਟਰੀ, ਨਿਊਯੇਨ ਫੁ ਚੋਂਗ ਦੇ ਅਕਾਲ ਚਲਾਣੇ ‘ਤੇ ਗਹਿਰੀਆਂ ਸੰਵੇਦਨਾਵਾਂ ਵਿਅਕਤ ਕਰਦਾ ਹਾਂ।ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
June 22nd, 01:00 pm
ਮੈਂ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ ਦਾ ਅਤੇ ਉਨ੍ਹਾਂ ਦੇ ਪ੍ਰਤੀਨਿਧੀਮੰਡਲ (ਵਫ਼ਦ) ਦਾ ਹਾਰਦਿਕ ਸੁਆਗਤ ਕਰਦਾ ਹਾਂ। ਵੈਸੇ ਤਾਂ ਪਿਛਲੇ ਲਗਭਗ ਇੱਕ ਵਰ੍ਹੇ ਵਿੱਚ, ਅਸੀਂ ਦਸ ਵਾਰ ਮਿਲੇ ਹਾਂ। ਲੇਕਿਨ ਅੱਜ ਦੀ ਮੁਲਾਕਾਤ ਵਿਸ਼ੇਸ਼ ਹੈ। ਕਿਉਂਕਿ ਸਾਡੀ ਸਰਕਾਰ ਦੇ ਤੀਸਰੇ ਕਾਰਜਕਾਲ ਵਿੱਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ ਸਾਡੇ ਪਹਿਲੇ ਸਟੇਟ ਗੈਸਟ ਹਨ।18ਵੇਂ ਈਸਟ ਏਸ਼ੀਆ ਸਮਿਟ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
September 07th, 01:28 pm
“ਈਸਟ ਏਸ਼ੀਆ ਸਮਿਟ” (“East Asia Summit”) ਵਿੱਚ ਇੱਕ ਵਾਰ ਫਿਰ ਤੋਂ ਹਿੱਸਾ ਲੈਣਾ ਮੇਰੇ ਲਈ ਪ੍ਰਸੰਨਤਾ ਦਾ ਵਿਸ਼ਾ ਹੈ। ਮੈਂ ਰਾਸ਼ਟਰਪਤੀ ਵਿਡੋਡੋ ਨੂੰ ਉਨ੍ਹਾਂ ਦੇ ਉਤਕ੍ਰਿਸ਼ਟ ਸੰਚਾਲਨ ਦੇ ਲਈ ਹਾਰਦਿਕ ਵਧਾਈ ਦਿੰਦਾ ਹਾਂ। ਮੈਂ ਇਸ ਬੈਠਕ ਵਿੱਚ ਅਬਜ਼ਰਵਰ (Observer) ਦੇ ਰੂਪ ਵਿੱਚ ਤਿਮੋਰ ਲੇਸਤੇ ਦੇ ਪ੍ਰਧਾਨ ਮੰਤਰੀ His Excellency “ਸੈਨਾਨਾ ਗੁਜ਼ਮਾਓ” (Xanana Gusmão) ਦਾ ਭੀ ਸੁਆਗਤ ਕਰਦਾ ਹਾਂ । ਈਸਟ ਏਸ਼ੀਆ ਸਮਿਟ (East Asia Summit) ਇੱਕ ਬਹੁਤ ਮਹੱਤਵਪੂਰਣ ਮੰਚ ਹੈ ।ਪ੍ਰਧਾਨ ਮੰਤਰੀ ਦੀ 20ਵੇਂ ਆਸੀਆਨ–ਇੰਡੀਆ ਸਮਿਟ (20th ASEAN-India Summit) ਅਤੇ 18ਵੇਂ ਈਸਟ ਏਸ਼ੀਆ ਸਮਿਟ (18th East Asia Summit) ਵਿੱਚ ਭਾਗੀਦਾਰੀ
September 07th, 11:47 am
ਆਸੀਆਨ-ਇੰਡੀਆ ਸਮਿਟ (ASEAN-India Summit) ਵਿੱਚ , ਪ੍ਰਧਾਨ ਮੰਤਰੀ ਨੇ ਆਸੀਆਨ-ਇੰਡੀਆ ਵਿਆਪਕ ਰਣਨੀਤਕ ਸਾਂਝੇਦਾਰੀ (ASEAN-India Comprehensive Strategic Partnership) ਨੂੰ ਹੋਰ ਸੁਦ੍ਰਿੜ੍ਹ ਬਣਾਉਣ ਅਤੇ ਇਸ ਦੇ ਭਵਿੱਖ ਦੀ ਰੂਪਰੇਖਾ ਤਿਆਰ ਕਰਨ ‘ਤੇ ਆਸੀਆਨ ਭਾਗੀਦਾਰਾਂ ਦੇ ਨਾਲ ਵਿਆਪਕ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਹਿੰਦ-ਪ੍ਰਸ਼ਾਂਤ(Indo-Pacific) ਖੇਤਰ ਵਿੱਚ ਆਸੀਆਨ ਦੀ ਕੇਂਦਰੀਅਤਾ(ASEAN centrality) ਦੀ ਪੁਸ਼ਟੀ ਕੀਤੀ ਅਤੇ ਭਾਰਤ ਦੀ ਹਿੰਦ-ਪ੍ਰਸ਼ਾਂਤ ਮਹਾਸਾਗਰ ਪਹਿਲ (ਆਈਪੀਓਆਈ)( India's Indo-Pacific Ocean's Initiative (IPOI)) ਅਤੇ ਹਿੰਦ-ਪ੍ਰਸ਼ਾਂਤ ‘ਤੇ ਆਸੀਆਨ ਦ੍ਰਿਸ਼ਟੀਕੋਣ (ਏਓਆਈਪੀ) (ASEAN’s Outlook on the Indo-Pacific (AOIP)) ਦੇ ਦਰਮਿਆਨ ਤਾਲਮੇਲ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਨੇ ਆਸੀਆਨ-ਇੰਡੀਆ ਐੱਫਟੀਏ (ਏਆਈਟੀਆਈਜੀਏ)( ASEAN-India FTA (AITIGA)) ਦੀ ਸਮੀਖਿਆ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਦੀ ਜ਼ਰੂਰਤ ‘ਤੇ ਭੀ ਜ਼ੋਰ ਦਿੱਤਾ।20ਵੇਂ ਆਸੀਆਨ-ਇੰਡੀਆ ਸਮਿਟ (20th ASEAN-India Summit) ਵਿੱਚ ਪ੍ਰਧਾਨ ਮੰਤਰੀ ਦੀਆਂ ਉਦਘਾਟਨੀ ਟਿੱਪਣੀਆਂ
September 07th, 10:39 am
ਇੱਕੀਵੀਂ ਸਦੀ ਏਸ਼ੀਆ ਦੀ ਸਦੀ ਹੈ। ਸਾਡੀ ਸਭ ਦੀ ਸਦੀ ਹੈ। ਇਸ ਦੇ ਲਈ ਜ਼ਰੂਰੀ ਹੈ ਇੱਕ ਰੂਲ-ਬੇਸਡ ਪੋਸਟ ਕੋਵਿਡ ਵਰਲਡ ਆਰਡਰ (a rule-based post-COVID world order) ਦਾ ਨਿਰਮਾਣ; ਅਤੇ ਮਾਨਵ ਕਲਿਆਣ ਦੇ ਲਈ ਸਬਕਾ ਪ੍ਰਯਾਸ।All-round development of Manipur is the priority of BJP: PM Modi
March 01st, 11:36 am
Prime Minister Narendra Modi today addressed a virtual public meeting in Manipur. PM Modi started his address by bestowing honour upon the noted personalities who have shaped and glorified Manipur. PM Modi further told people that the whole country was watching how Manipur is voting for development in the first phase of elections.PM Modi addresses a virtual public meeting in Manipur
March 01st, 11:31 am
Prime Minister Narendra Modi today addressed a virtual public meeting in Manipur. PM Modi started his address by bestowing honour upon the noted personalities who have shaped and glorified Manipur. PM Modi further told people that the whole country was watching how Manipur is voting for development in the first phase of elections.ਮਣੀਪੁਰ ਦੇ 50ਵੇਂ ਸਥਾਪਨਾ ਦਿਵਸ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪਾਠ-ਮੂਲ
January 21st, 10:31 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਦੇ 50ਵੇਂ ਸਥਾਪਨਾ ਦਿਵਸ 'ਤੇ ਮਣੀਪੁਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਮੌਕੇ ਬੋਲਦਿਆਂ ਉਨ੍ਹਾਂ ਇਸ ਸ਼ਾਨਦਾਰ ਯਾਤਰਾ ਵਿੱਚ ਯੋਗਦਾਨ ਪਾਉਣ ਵਾਲੇ ਹਰੇਕ ਵਿਅਕਤੀ ਦੀਆਂ ਕੁਰਬਾਨੀਆਂ ਅਤੇ ਕੋਸ਼ਿਸ਼ਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਆਪਣੇ ਇਤਿਹਾਸ ਦੇ ਉਤਰਾਅ-ਚੜ੍ਹਾਅ ਦੇ ਸਾਮ੍ਹਣੇ ਮਣੀਪੁਰੀ ਲੋਕਾਂ ਦੇ ਲਚਕੀਲੇਪਣ ਅਤੇ ਏਕਤਾ ਨੂੰ ਉਨ੍ਹਾਂ ਦੀ ਅਸਲ ਤਾਕਤ ਦੱਸਿਆ। ਉਨ੍ਹਾਂ ਰਾਜ ਦੇ ਲੋਕਾਂ ਦੀਆਂ ਉਮੀਦਾਂ ਅਤੇ ਖਾਹਿਸ਼ਾਂ ਦਾ ਸਿੱਧਾ ਲੇਖਾ-ਜੋਖਾ ਕਰਨ ਲਈ ਆਪਣੇ ਲਗਾਤਾਰ ਪ੍ਰਯਤਨਾਂ ਨੂੰ ਦੁਹਰਾਇਆ, ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਅਤੇ ਇੱਛਾਵਾਂ ਨੂੰ ਬਿਹਤਰ ਢੰਗ ਨਾਲ ਸਮਝਣ ਅਤੇ ਰਾਜ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਦੇ ਤਰੀਕੇ ਲੱਭਣ ਵਿੱਚ ਮਦਦ ਮਿਲੀ। ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਮਣੀਪੁਰੀ ਲੋਕ ਅਮਨ ਦੀ ਉਨ੍ਹਾਂ ਦੀ ਸਭ ਤੋਂ ਵੱਡੀ ਇੱਛਾ ਪੂਰੀ ਕਰ ਸਕੇ। ਉਨ੍ਹਾਂ ਕਿਹਾ ਮਣੀਪੁਰ ਅਮਨ ਤੇ ਬੰਦ ਤੇ ਨਾਕਾਬੰਦੀਆਂ ਤੋਂ ਆਜ਼ਾਦੀ ਦਾ ਹੱਕਦਾਰ ਹੈ।”ਮਣੀਪੁਰ ਦੇ 50ਵੇਂ ਸਥਾਪਨਾ ਦਿਵਸ 'ਤੇ ਪ੍ਰਧਾਨ ਮੰਤਰੀ ਦਾ ਸੰਬੋਧਨ
January 21st, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਦੇ 50ਵੇਂ ਸਥਾਪਨਾ ਦਿਵਸ 'ਤੇ ਮਣੀਪੁਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਮੌਕੇ ਬੋਲਦਿਆਂ ਉਨ੍ਹਾਂ ਇਸ ਸ਼ਾਨਦਾਰ ਯਾਤਰਾ ਵਿੱਚ ਯੋਗਦਾਨ ਪਾਉਣ ਵਾਲੇ ਹਰੇਕ ਵਿਅਕਤੀ ਦੀਆਂ ਕੁਰਬਾਨੀਆਂ ਅਤੇ ਕੋਸ਼ਿਸ਼ਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਆਪਣੇ ਇਤਿਹਾਸ ਦੇ ਉਤਰਾਅ-ਚੜ੍ਹਾਅ ਦੇ ਸਾਮ੍ਹਣੇ ਮਣੀਪੁਰੀ ਲੋਕਾਂ ਦੇ ਲਚਕੀਲੇਪਣ ਅਤੇ ਏਕਤਾ ਨੂੰ ਉਨ੍ਹਾਂ ਦੀ ਅਸਲ ਤਾਕਤ ਦੱਸਿਆ। ਉਨ੍ਹਾਂ ਰਾਜ ਦੇ ਲੋਕਾਂ ਦੀਆਂ ਉਮੀਦਾਂ ਅਤੇ ਖਾਹਿਸ਼ਾਂ ਦਾ ਸਿੱਧਾ ਲੇਖਾ-ਜੋਖਾ ਕਰਨ ਲਈ ਆਪਣੇ ਲਗਾਤਾਰ ਪ੍ਰਯਤਨਾਂ ਨੂੰ ਦੁਹਰਾਇਆ, ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਅਤੇ ਇੱਛਾਵਾਂ ਨੂੰ ਬਿਹਤਰ ਢੰਗ ਨਾਲ ਸਮਝਣ ਅਤੇ ਰਾਜ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਦੇ ਤਰੀਕੇ ਲੱਭਣ ਵਿੱਚ ਮਦਦ ਮਿਲੀ। ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਮਣੀਪੁਰੀ ਲੋਕ ਅਮਨ ਦੀ ਉਨ੍ਹਾਂ ਦੀ ਸਭ ਤੋਂ ਵੱਡੀ ਇੱਛਾ ਪੂਰੀ ਕਰ ਸਕੇ। ਉਨ੍ਹਾਂ ਕਿਹਾ ਮਣੀਪੁਰ ਅਮਨ ਤੇ ਬੰਦ ਤੇ ਨਾਕਾਬੰਦੀਆਂ ਤੋਂ ਆਜ਼ਾਦੀ ਦਾ ਹੱਕਦਾਰ ਹੈ।”Today the development of the country is seen with the spirit of 'Ek Bharat, Shreshtha Bharat': PM Modi
November 14th, 01:01 pm
PM Narendra Modi transferred the 1st instalment of PMAY-G to more than 1.47 lakh beneficiaries of Tripura. More than Rs 700 crore were credited directly to the bank accounts of the beneficiaries on the occasion. He said the double engine government in Tripura is engaged in the development of the state with full force and sincerity.PM Modi transfers the 1st instalment of PMAY-G to more than 1.47 lakh beneficiaries of Tripura
November 14th, 01:00 pm
PM Narendra Modi transferred the 1st instalment of PMAY-G to more than 1.47 lakh beneficiaries of Tripura. More than Rs 700 crore were credited directly to the bank accounts of the beneficiaries on the occasion. He said the double engine government in Tripura is engaged in the development of the state with full force and sincerity.