PM to visit Kedarnath and Badrinath on 21st October
October 18th, 10:30 pm
Prime Minister Shri Narendra Modi will visit Uttarakhand on 21st October 2022. In Kedarnath, at around 8:30 AM, he will perform darshan and pooja at Shri Kedarnath Temple. At around 9 AM, Prime Minister will lay the foundation stone of the Kedarnath Ropeway Project. After that, he will visit the Adi Guru Shankaracharya Samadhi Sthal. At around 9:25 AM, Prime Minister will review the progress of development works along Mandakini Asthapath and Saraswati Asthapath.ਕੇਰਲ ਦੇ ਲੋਕ ਹੁਣ ਭਾਜਪਾ ਨੂੰ ਇੱਕ ਨਵੀਂ ਉਮੀਦ ਦੇ ਰੂਪ ਵਿੱਚ ਦੇਖਣ ਲਗੇ ਹਨ: ਪ੍ਰਧਾਨ ਮੰਤਰੀ ਮੋਦੀ
September 01st, 04:31 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਕੋਚੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਓਣਮ ਦੇ ਮੌਕੇ 'ਤੇ ਕੇਰਲ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਆਜ਼ਾਦੀ ਦਾ ਅਮ੍ਰਿੰਤ ਕਾਲ, ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ 'ਤੇ ਕੰਮ ਕਰਨ ਦਾ ਹੈ ਅਤੇ ਇਸ ਵਿੱਚ ਕੇਰਲ ਦੇ ਮਿਹਨਤੀ ਲੋਕਾਂ ਦੀ ਬਹੁਤ ਵੱਡੀ ਭੂਮਿਕਾ ਹੈ। ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਔਰ ਸਬਕਾ ਪ੍ਰਯਾਸ ਦੇ ਮੰਤਰ ਉੱਤੇ ਚਲਦੇ ਹੋਏ ਭਾਜਪਾ ਦੀ ਸਰਕਾਰ ਵੱਡੇ ਸੰਕਲਪਾਂ ਨੂੰ ਸਿੱਧੀ ਵਿੱਚ ਬਦਲ ਰਹੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਕੇਰਲ ਦੇ ਕੋਚੀ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ
September 01st, 04:30 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਕੋਚੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਓਣਮ ਦੇ ਮੌਕੇ 'ਤੇ ਕੇਰਲ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਆਜ਼ਾਦੀ ਦਾ ਅਮ੍ਰਿੰਤ ਕਾਲ, ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ 'ਤੇ ਕੰਮ ਕਰਨ ਦਾ ਹੈ ਅਤੇ ਇਸ ਵਿੱਚ ਕੇਰਲ ਦੇ ਮਿਹਨਤੀ ਲੋਕਾਂ ਦੀ ਬਹੁਤ ਵੱਡੀ ਭੂਮਿਕਾ ਹੈ। ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਔਰ ਸਬਕਾ ਪ੍ਰਯਾਸ ਦੇ ਮੰਤਰ ਉੱਤੇ ਚਲਦੇ ਹੋਏ ਭਾਜਪਾ ਦੀ ਸਰਕਾਰ ਵੱਡੇ ਸੰਕਲਪਾਂ ਨੂੰ ਸਿੱਧੀ ਵਿੱਚ ਬਦਲ ਰਹੀ ਹੈ।ਪੁਦੂਚੇਰੀ ਵਿੱਚ 25ਵੇਂ ਨੈਸ਼ਨਲ ਯੂਥ ਫੈਸਟੀਵਲ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 12th, 03:02 pm
ਪੁਦੂਚੇਰੀ ਦੇ ਲੈਫਟੀਨੈਂਟ ਗਵਰਨਰ ਤਮਿਲ-ਸਾਈ ਜੀ, ਮੁੱਖ ਮੰਤਰੀ ਐੱਨ ਰੰਗਾਸਾਮੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਨਾਰਾਇਣ ਰਾਣੇ ਜੀ, ਸ਼੍ਰੀ ਅਨੁਰਾਗ ਠਾਕੁਰ ਜੀ, ਸ਼੍ਰੀ ਨਿਸ਼ੀਤ ਪ੍ਰਮਾਣਿਕ ਜੀ, ਸ਼੍ਰੀ ਭਾਨੂ ਪ੍ਰਤਾਪ ਸਿੰਘ ਵਰਮਾ ਜੀ, ਪੁਦੂਚੇਰੀ ਸਰਕਾਰ ਦੇ ਸੀਨੀਅਰ ਮੰਤਰੀਗਣ, ਸਾਂਸਦ ਗਣ, ਵਿਧਾਇਕ ਗਣ, ਦੇਸ਼ ਦੇ ਹੋਰ ਰਾਜਾਂ ਦੇ ਮੰਤਰੀਗਣ, ਅਤੇ ਮੇਰੇ ਯੁਵਾ ਸਾਥੀਓ! ਵਣੱਕਮ! ਆਪ ਸਭ ਨੂੰ ਰਾਸ਼ਟਰੀ ਯੁਵਾ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ!ਪ੍ਰਧਾਨ ਮੰਤਰੀ ਨੇ ਪੁਦੂਚੇਰੀ ’ਚ 25ਵੇਂ ਨੈਸ਼ਨਲ ਯੂਥ ਫੈਸਟੀਵਲ ਦਾ ਉਦਘਾਟਨ ਕੀਤਾ
January 12th, 11:01 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੁਦੂਚੇਰੀ ’ਚ 25ਵੇਂ ‘ਨੈਸ਼ਨਲ ਯੂਥ ਫੈਸਟੀਵਲ’ (ਰਾਸ਼ਟਰੀ ਯੁਵਾ ਉਤਸਵ) ਦਾ ਉਦਘਾਟਨ ਕੀਤਾ। ਅੱਜ ਸਵਾਮੀ ਵਿਵੇਕਾਨੰਦ ਦੀ ਜਯੰਤੀ ‘ਰਾਸ਼ਟਰੀ ਯੁਵਾ ਦਿਵਸ’ ਵਜੋਂ ਮਨਾਈ ਜਾ ਰਹੀ ਹੈ। ਇਸ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨੇ ‘ਮੇਰੇ ਸਪਨੋਂ ਕਾ ਭਾਰਤ’ ਅਤੇ ‘ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਅਣਗੌਲ਼ੇ ਨਾਇਕ’ ਵਿਸ਼ਿਆਂ ਬਾਰੇ ਚੋਣਵੇਂ ਲੇਖ ਜਾਰੀ ਕੀਤੇ। ਇਹ ਲੇਖ ਦੋ ਵਿਸ਼ਿਆਂ ’ਤੇ ਇੱਕ ਲੱਖ ਨੌਜਵਾਨਾਂ ਵੱਲੋਂ ਭੇਜੇ ਲੇਖਾਂ ’ਚੋਂ ਚੁਣੇ ਗਏ ਹਨ। ਪ੍ਰਧਾਨ ਮੰਤਰੀ ਨੇ ਪੁਦੂਚੇਰੀ ਵਿੱਚ ਐੱਮਐੱਸਐੱਮਈ (MSME) ਮੰਤਰਾਲੇ ਦੇ ਇੱਕ ਟੈਕਨੋਲੋਜੀ ਕੇਂਦਰ ਦਾ ਵੀ ਉਦਘਾਟਨ ਕੀਤਾ, ਜਿਸ ਨੂੰ ਲਗਭਗ 122 ਕਰੋੜ ਰੁਪਏ ਦੇ ਨਿਵੇਸ਼ ਨਾਲ ਬਣਾਇਆ ਗਿਆ ਹੈ। ਪ੍ਰਧਾਨ ਮੰਤਰੀ ਨੇ ਪੁਦੂਚੇਰੀ ਸਰਕਾਰ ਦੁਆਰਾ ਲਗਭਗ 23 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਓਪਨ-ਏਅਰ ਥੀਏਟਰ ਆਡੀਟੋਰੀਅਮ, ਪੇਰੁਨਥਲਾਈਵਰ ਕਾਮਰਾਜਰ ਮਨੀਮੰਡਪਮ ਦਾ ਵੀ ਉਦਘਾਟਨ ਕੀਤਾ। ਇਸ ਮੌਕੇ 'ਤੇ ਕੇਂਦਰੀ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ, ਸ਼੍ਰੀ ਨਾਰਾਇਣ ਰਾਣੇ, ਸ਼੍ਰੀ ਭਾਨੂ ਪ੍ਰਤਾਪ ਸਿੰਘ ਵਰਮਾ ਅਤੇ ਸ਼੍ਰੀ ਨਿਸਿਥ ਪ੍ਰਮਾਣਿਕ, ਡਾ. ਤਮਿਲਿਸਾਈ ਸੁੰਦਰਰਾਜਨ, ਪੁਦੂਚੇਰੀ ਦੇ ਮੁੱਖ ਮੰਤਰੀ ਸ਼੍ਰੀ ਐੱਨ. ਰੰਗਾਸਵਾਮੀ, ਰਾਜ ਮੰਤਰੀ ਅਤੇ ਸੰਸਦ ਮੈਂਬਰ ਮੌਜੂਦ ਸਨ।ਕੇਦਾਰਨਾਥ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਰਾਸ਼ਟਰ ਨੂੰ ਸਮਰਪਿਤ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 05th, 07:50 pm
ਸਾਡੇ ਉਪਨਿਸ਼ਦਾਂ ਵਿੱਚ, ਆਦਿ ਸ਼ੰਕਰਾਚਾਰੀਆ ਜੀ ਦੀਆਂ ਰਚਨਾਵਾਂ ਵਿੱਚ ਕਈ ਜਗ੍ਹਾ ‘ਨੇਤਿ-ਨੇਤਿ’ ਜਦ ਵੀ ਦੇਖੋ ਨੇਤਿ-ਨੇਤਿ ਇੱਕ ਅਜਿਹਾ ਭਾਵ ਵਿਸ਼ਵ ਨੇਤਿ-ਨੇਤਿ ਕਹਿ ਕੇ ਇੱਕ ਭਾਵ ਵਿਸ਼ਵ ਦਾ ਵਿਸਤਾਰ ਦਿੱਤਾ ਗਿਆ ਹੈ। ਰਾਮਚਰਿਤ ਮਾਨਸ ਨੂੰ ਵੀ ਜੇਕਰ ਅਸੀਂ ਦੇਖੀਏ ਤਾਂ ਉਸ ਵਿੱਚ ਵੀ ਇਸ ਗੱਲ ਨੂੰ ਦੁਹਰਾਇਆ ਗਿਆ ਹੈ- ਅਲੱਗ ਤਰੀਕੇ ਨਾਲ ਕਿਹਾ ਗਿਆ ਹੈ- ਰਾਮਚਰਿਤ ਮਾਨਸ ਵਿੱਚ ਕਿਹਾ ਗਿਆ ਹੈ- ਕਿਪ੍ਰਧਾਨ ਮੰਤਰੀ ਨੇ ਕੇਦਾਰਨਾਥ ’ਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ–ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ
November 05th, 10:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਦਾਰਨਾਥ ’ਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ–ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਸ਼੍ਰੀ ਆਦਿ ਸ਼ੰਕਰਾਚਾਰੀਆ ਦੀ ਸਮਾਧੀ ਦਾ ਉਦਘਾਟਨ ਕੀਤਾ ਤੇ ਸ਼੍ਰੀ ਆਦਿ ਸ਼ੰਕਰਾਚਾਰੀਆ ਦੀ ਪ੍ਰਤਿਮਾ ਤੋਂ ਪਰਦਾ ਹਟਾਇਆ। ਉਨ੍ਹਾਂ ਨੇ ਪੂਰੇ ਹੋ ਚੁੱਕੇ ਤੇ ਹੁਣ ਜਾਰੀ ਬੁਨਿਆਦੀ ਢਾਚੇ ਨਾਲ ਜੁੜੇ ਕਾਰਜਾਂ ਦੀ ਸਮੀਖਿਆ ਕੀਤੀ ਤੇ ਇਨ੍ਹਾਂ ਦਾ ਨਿਰੀਖਣ ਵੀ ਕੀਤਾ। ਪ੍ਰਧਾਨ ਮੰਤਰੀ ਨੇ ਕੇਦਾਰਨਾਥ ਮੰਦਿਰ ’ਚ ਪੂਜਾ ਕੀਤੀ। ਪੂਰੇ ਦੇਸ਼ ਵਿੱਚ 12 ਜਯੋਤਿਰਲਿੰਗਾਂ ਤੇ 4 ਧਾਮਾਂ ਤੇ ਆਸਥਾ ਦੇ ਕਈ ਹੋਰ ਸਥਾਨਾਂ ਉੱਤੇ ਪੂਜਾ ਕੀਤੀ ਗਈ ਅਤੇ ਸਮਾਰੋਹ ਆਯੋਜਿਤ ਕੀਤੇ ਗਏ। ਇਹ ਸਾਰੇ ਸਮਾਰੋਹ ਤੇ ਕੇਦਾਰਨਾਥ ਧਾਮ ਦਾ ਪ੍ਰੋਗਰਾਮ, ਕੇਦਾਰਨਾਥ ਧਾਮ ਦੇ ਮੁੱਖ ਦਫ਼ਤਰ ਨਾਲ ਜੁੜੇ ਸਨ।ਪ੍ਰਧਾਨ ਮੰਤਰੀ 5 ਨਵੰਬਰ ਨੂੰ ਕੇਦਾਰਨਾਥ ਦੀ ਯਾਤਰਾ ’ਤੇ ਜਾਣਗੇ ਅਤੇ ਸ਼੍ਰੀ ਆਦਿ ਸ਼ੰਕਰਾਚਾਰੀਆ ਸਮਾਧੀ ਦਾ ਉਦਘਾਟਨ ਕਰਨਗੇ
October 28th, 06:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਨਵੰਬਰ ਨੂੰ ਕੇਦਾਰਨਾਥ, ਉੱਤਰਾਖੰਡ ਦੀ ਯਾਤਰਾ ’ਤੇ ਜਾਣਗੇ।Srimad Bhagavadgita teaches us how to serve the world and the people: PM Modi
March 09th, 05:02 pm
PM Modi released a Manuscript with commentaries by 21 scholars on shlokas of Srimad Bhagavadgita. He noted that our democracy gives us freedom of our thoughts, freedom of work, equal rights in every sphere of our life. This freedom comes from the democratic institutions that are the guardians of our constitution. Therefore, he said, whenever we talk of our rights, we should also remember our democratic duties.PM releases Manuscript with commentaries by 21 scholars on shlokas of Srimad Bhagavadgita
March 09th, 05:00 pm
PM Modi released a Manuscript with commentaries by 21 scholars on shlokas of Srimad Bhagavadgita. He noted that our democracy gives us freedom of our thoughts, freedom of work, equal rights in every sphere of our life. This freedom comes from the democratic institutions that are the guardians of our constitution. Therefore, he said, whenever we talk of our rights, we should also remember our democratic duties.PM pays tribute to Adi Shankaracharya on his Jayanti
April 20th, 12:30 pm
Prime Minister Narendra Modi paid tribute to Adi Shankaracharya on his Jayanti. I bow to the great Adi Shankaracharya on his Jayanti. Spiritual and scholarly, his unparalleled wisdom as well as rich thoughts have left an indelible mark on our society. Adi Shankaracharya rightly emphasised on a healthy culture of learning, debate and discussion, the PM tweeted.