ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ
July 20th, 02:37 am
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਕ੍ਰਿਸਟੋਫਰ ਲਕਸਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਫੋਨ ‘ਤੇ ਗੱਲਬਾਤ ਕੀਤੀ।PM Modi attends News18 Rising Bharat Summit
March 20th, 08:00 pm
Prime Minister Narendra Modi attended and addressed News 18 Rising Bharat Summit. At this time, the heat of the election is at its peak. The dates have been announced. Many people have expressed their opinions in this summit of yours. The atmosphere is set for debate. And this is the beauty of democracy. Election campaigning is in full swing in the country. The government is keeping a report card for its 10-year performance. We are charting the roadmap for the next 25 years. And planning the first 100 days of our third term, said PM Modi.ਕੇਰਲ ਵਿੱਚ ਵਿਕਰਮ ਸਾਰਾਭਾਈ ਸਪੇਸ ਸੈਂਟਰ ਵਿਖੇ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 27th, 12:24 pm
ਕੇਰਲ ਦੇ ਰਾਜਪਾਲ ਸ਼੍ਰੀ ਆਰਿਫ ਮੁਹੰਮਦ ਖਾਨ, ਮੁੱਖ ਮੰਤਰੀ ਸ਼੍ਰੀ ਪਿਨਰਾਈ ਵਿਜਯਨ ਜੀ, ਰਾਜ ਮੰਤਰੀ, ਮੇਰੇ ਸਾਥੀ ਸ਼੍ਰੀ ਵੀ. ਮੁਰਲੀਧਰਨ ਜੀ, ਇਸਰੋ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਨਮਸਕਾਰ!ਪ੍ਰਧਾਨ ਮੰਤਰੀ ਨੇ ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵਿਕਰਮ ਸਾਰਾਭਾਈ ਸਪੇਸ ਸੈਂਟਰ (VSSC) ਦਾ ਦੌਰਾ ਕੀਤਾ
February 27th, 12:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿਰੂਵਨੰਤਪੁਰਮ, ਕੇਰਲ ਵਿਖੇ ਵਿਕਰਮ ਸਾਰਾਭਾਈ ਸਪੇਸ ਸੈਂਟਰ (VSSC) ਦਾ ਦੌਰਾ ਕੀਤਾ ਅਤੇ ਲਗਭਗ 1,800 ਕਰੋੜ ਰੁਪਏ ਦੇ ਪੁਲਾੜ ਬੁਨਿਆਦੀ ਢਾਂਚੇ ਦੇ ਤਿੰਨ ਅਹਿਮ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਤੀਸ਼ ਧਵਨ ਸਪੇਸ ਸੈਂਟਰ, ਸ਼੍ਰੀਹਰੀਕੋਟਾ ਵਿੱਚ SLV ਏਕੀਕਰਣ ਸਹੂਲਤ (PIF); ਮਹਿੰਦਰਗਿਰੀ ਵਿਖੇ ISRO ਪ੍ਰੋਪਲਸ਼ਨ ਕੰਪਲੈਕਸ ਵਿਖੇ ਨਵੀਂ 'ਸੈਮੀ-ਕ੍ਰਾਇਓਜੇਨਿਕਸ ਏਕੀਕ੍ਰਿਤ ਇੰਜਣ ਅਤੇ ਪੜਾਅ ਟੈਸਟ ਸਹੂਲਤ'; ਅਤੇ VSSC, ਤਿਰੂਵਨੰਤਪੁਰਮ ਵਿਖੇ 'ਟ੍ਰਾਈਸੋਨਿਕ ਵਿੰਡ ਟਨਲ' ਸ਼ਾਮਲ ਹਨ। ਸ਼੍ਰੀ ਮੋਦੀ ਨੇ ਗਗਨਯਾਨ ਮਿਸ਼ਨ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ ਅਤੇ ਚਾਰ ਮਨੋਨੀਤ ਪੁਲਾੜ ਯਾਤਰੀਆਂ ਨੂੰ 'ਐਸਟ੍ਰੋਨੌਟ ਵਿੰਗਜ਼' ਪ੍ਰਦਾਨ ਕੀਤੇ। ਇਹ ਮਨੋਨੀਤ ਪੁਲਾੜ ਯਾਤਰੀ ਗਰੁੱਪ ਕੈਪਟਨ ਪ੍ਰਸ਼ਾਂਤ ਬਾਲਕ੍ਰਿਸ਼ਨਨ ਨਾਇਰ, ਗਰੁੱਪ ਕੈਪਟਨ ਅਜੀਤ ਕ੍ਰਿਸ਼ਨਨ, ਗਰੁੱਪ ਕੈਪਟਨ ਅੰਗਦ ਪ੍ਰਤਾਪ ਅਤੇ ਵਿੰਗ ਕਮਾਂਡਰ ਸ਼ੁਭਾਂਸ਼ੂ ਸ਼ੁਕਲਾ ਹਨ।ਫਰਾਂਸ ਦੇ ਰਾਸ਼ਟਰਪਤੀ ਦੇ ਨਾਲ ਵਰਚੁਅਲ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਬਿਆਨ
February 14th, 04:31 pm
ਸਭ ਤੋਂ ਪਹਿਲੇ ਮੈਂ ਏਅਰੋ ਇੰਡੀਆ ਅਤੇ ਏਅਰਬਸ ਨੂੰ ਇਸ landmark agreement ਦੇ ਲਈ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ। ਇਸ ਪ੍ਰੋਗਰਾਮ ਨਾਲ ਜੁੜਣ ਦੇ ਲਈ, ਮੇਰੇ ਮਿੱਤਰ ਰਾਸ਼ਟਰਪਤੀ ਮੈਕ੍ਰੋਂ ਦਾ ਮੈਂ ਖਾਸ ਤੌਰ ‘ਤੇ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਏਅਰ ਇੰਡੀਆ-ਏਅਰਬਸ ਦੀ ਨਵੀਨ ਸਾਂਝੇਦਾਰੀ ਦੇ ਲਾਂਚ ’ਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਐਲ ਮੈਕ੍ਰੋਂ ਦੇ ਨਾਲ ਵੀਡੀਓ ਕਾਲ ਵਾਰਤਾ ਵਿੱਚ ਸ਼ਾਮਲ ਹੋਏ
February 14th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਅਰ ਇੰਡੀਆ ਅਤੇ ਏਅਰਬਸ ਦੇ ਦਰਮਿਆਨ ਸਾਂਝੇਦਾਰੀ ਦੇ ਲਾਂਚ ਦੇ ਅਵਸਰ ’ਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਐਲ ਮੈਕ੍ਰੋਂ, ਸ਼੍ਰੀ ਰਤਨ ਟਾਟਾ, ਚੇਅਰਮੈਨ ਐਮਰੀਟਸ, ਟਾਟਾ ਸੰਨਸ, ਸ਼੍ਰੀ ਐੱਨ. ਚੰਦਰਸ਼ੇਖਰਨ, ਬੋਰਡ ਦੇ ਚੇਅਰਮੈਨ, ਟਾਟਾ ਸੰਨਸ, ਸ਼੍ਰੀ ਕੈਂਪਬੇਲ ਬਿਲਸਨ, ਸੀਈਓ, ਏਅਰ ਇੰਡੀਆ ਅਤੇ ਸ਼੍ਰੀ ਗਿਲਾਉਮੇ ਫਾਉਰੀ, ਸੀਈਓ ਏਅਰਬਸ ਦੇ ਨਾਲ ਇੱਕ ਵੀਡੀਓ ਵੀਡੀਓ ਕਾਲ ਵਾਰਤਾ ਵਿੱਚ ਹਿੱਸਾ ਲਿਆ।ਕਰਨਾਟਕ ਦੇ ਤੁਮਕੁਰੂ ਵਿੱਚ ‘ਤੁਮਕੁਰੂ ਇੰਡਸਟ੍ਰੀਅਲ ਟਾਊਨਸ਼ਿਪ’ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਅਤੇ ਐੱਚਏਐੱਲ ਹੈਲੀਕੌਪਟਰ ਫੈਕਟਰੀ ਨੂੰ ਰਾਸ਼ਟਰ ਨੂੰ ਸਮਰਪਣ ਕਰਨ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 06th, 04:20 pm
ਕਰਨਾਟਕ ਸੰਤਾਂ, ਰਿਸ਼ੀਆਂ-ਮਨੀਸ਼ੀਆਂ ਦੀ ਭੂਮੀ ਹੈ। ਅਧਿਆਤਮ, ਗਿਆਨ-ਵਿਗਿਆਨ ਦੀ ਮਹਾਨ ਭਾਰਤੀ ਪਰੰਪਰਾ ਨੂੰ ਕਰਨਾਟਕ ਨੇ ਹਮੇਸ਼ਾ ਸਸ਼ਕਤ ਕੀਤਾ ਹੈ। ਇਸ ਵਿੱਚ ਵੀ ਤੁਮਕੁਰੂ ਦਾ ਵਿਸ਼ੇਸ਼ ਸਥਾਨ ਹੈ। ਸਿੱਧਗੰਗਾ ਮਠ ਦੀ ਇਸ ਵਿੱਚ ਬਹੁਤ ਬੜੀ ਭੂਮਿਕਾ ਹੈ। ਪੂਜਯ ਸ਼ਿਵਕੁਮਾਰ ਸਵਾਮੀ ਜੀ ਨੇ ‘ਤ੍ਰਿਵਿਧਾ ਦਸੋਹੀ’ ਯਾਨੀ “ਅੰਨਾ’ “ਅਕਸ਼ਰਾ” ਅਤੇ “ਆਸਰੇ” ਦੀ ਜੋ ਵਿਰਾਸਤ ਛੱਡੀ ਉਸ ਨੂੰ ਅੱਜ ਸ਼੍ਰੀ ਸਿੱਧਲਿੰਗਾ ਮਹਾਸਵਾਮੀ ਜੀ ਅੱਗੇ ਵਧਾ ਰਹੇ ਹਨ। ਮੈਂ ਪੂਜਯ ਸੰਤਾਂ ਨੂੰ ਨਮਨ ਕਰਦਾ ਹਾਂ। ਗੁੱਬੀ ਸਥਿਤ ਸ਼੍ਰੀ ਚਿਦੰਬਰਾ ਆਸ਼ਰਮ ਅਤੇ ਭਗਵਾਨ ਚੰਨਬਸਵੇਸ਼ਵਰ ਨੂੰ ਵੀ ਮੈਂ ਪ੍ਰਣਾਮ ਕਰਦਾ ਹਾਂ!ਪ੍ਰਧਾਨ ਮੰਤਰੀ ਨੇ ਤੁਮਕੁਰੂ ਵਿੱਚ ਐੱਚਏਐੱਲ ਹੈਲੀਕੌਪਟਰ ਫੈਕਟਰੀ ਰਾਸ਼ਟਰ ਨੂੰ ਸਮਰਪਿਤ ਕੀਤੀ
February 06th, 04:12 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੁਮਕੁਰੂ ਵਿੱਚ ਐੱਚਏਐੱਲ ਹੈਲੀਕੌਪਟਰ ਫੈਕਟਰੀ ਰਾਸ਼ਟਰ ਨੂੰ ਸਮਰਪਿਤ ਕੀਤੀ। ਉਨ੍ਹਾਂ ਤੁਮਕੁਰੂ ਉਦਯੋਗਿਕ ਟਾਊਨਸ਼ਿਪ ਅਤੇ ਤੁਮਕੁਰੂ ਵਿੱਚ ਤਿਪਟੂਰ ਅਤੇ ਚਿੱਕਾਨਾਯਕਨਹੱਲੀ ਵਿਖੇ ਦੋ ਜਲ ਜੀਵਨ ਮਿਸ਼ਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ। ਪ੍ਰਧਾਨ ਮੰਤਰੀ ਨੇ ਹੈਲੀਕੌਪਟਰ ਫੈਸਿਲਿਟੀ ਅਤੇ ਸਟ੍ਰਕਚਰ ਹੈਂਗਰ ਨੂੰ ਤੁਰ–ਫਿਰ ਕੇ ਦੇਖਿਆ ਅਤੇ ਲਾਈਟ ਯੂਟੀਲਿਟੀ ਹੈਲੀਕੌਪਟਰ ਦਾ ਉਦਘਾਟਨ ਕੀਤਾ।Vision of self-reliant India embodies the spirit of global good: PM Modi in Indonesia
November 15th, 04:01 pm
PM Modi interacted with members of Indian diaspora and Friends of India in Bali, Indonesia. He highlighted the close cultural and civilizational linkages between India and Indonesia. He referred to the age old tradition of Bali Jatra” to highlight the enduring cultural and trade connect between the two countries.ਪ੍ਰਧਾਨ ਮੰਤਰੀ ਵਲੋਂ ਇੰਡੋਨੇਸ਼ੀਆ ਦੇ ਬਾਲੀ ਵਿੱਚ ਭਾਰਤੀ ਭਾਈਚਾਰੇ ਅਤੇ ਭਾਰਤ ਦੇ ਮਿੱਤਰਾਂ ਨਾਲ ਗੱਲਬਾਤ
November 15th, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 15 ਨਵੰਬਰ 2022 ਨੂੰ ਬਾਲੀ, ਇੰਡੋਨੇਸ਼ੀਆ ਵਿੱਚ ਭਾਰਤੀ ਭਾਈਚਾਰੇ ਦੇ 800 ਤੋਂ ਵੱਧ ਮੈਂਬਰਾਂ ਅਤੇ ਭਾਰਤ ਦੇ ਮਿੱਤਰਾਂ ਨੂੰ ਸੰਬੋਧਿਤ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਇਹ ਸਾਰੇ ਜੀਵੰਤ ਅਤੇ ਵਿਭਿੰਨ ਲੋਕ ਸਮੁੱਚੇ ਇੰਡੋਨੇਸ਼ੀਆ ਤੋਂ ਇਕੱਠੇ ਹੋਏ ਸਨ।Make in India, Make for the Globe: PM Modi in Vadodara, Gujarat
October 30th, 02:47 pm
PM Modi laid the foundation stone of the C-295 Aircraft Manufacturing Facility in Vadodara, Gujarat. The Prime Minister remarked, India is moving forward with the mantra of ‘Make in India, Make for the Globe’ and now India is becoming a huge manufacturer of transport aircrafts in the world.PM lays foundation stone of C-295 Aircraft Manufacturing Facility in Vadodara, Gujarat
October 30th, 02:43 pm
PM Modi laid the foundation stone of the C-295 Aircraft Manufacturing Facility in Vadodara, Gujarat. The Prime Minister remarked, India is moving forward with the mantra of ‘Make in India, Make for the Globe’ and now India is becoming a huge manufacturer of transport aircrafts in the world.ਸੋਲਰ ਅਤੇ ਸਪੇਸ ਸੈਕਟਰ ਵਿੱਚ ਭਾਰਤ ਦੀਆਂ ਉਪਲਬਧੀਆਂ ਦੇਖ ਕੇ ਦੁਨੀਆ ਹੈਰਾਨ ਹੈ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
October 30th, 11:30 am
ਸਾਥੀਓ, ਕੀ ਤੁਸੀਂ ਕਦੇ ਕਲਪਨਾ ਕਰ ਸਕਦੇ ਹੋ ਕਿ ਤੁਸੀਂ ਮਹੀਨਾ ਭਰ ਬਿਜਲੀ ਦਾ ਉਪਯੋਗ ਕਰੋ ਅਤੇ ਤੁਹਾਡਾ ਬਿਜਲੀ ਦਾ ਬਿਲ ਆਉਣ ਦੀ ਬਜਾਏ ਤੁਹਾਨੂੰ ਬਿਜਲੀ ਦੇ ਪੈਸੇ ਮਿਲਣ? ਸੌਰ ਊਰਜਾ ਨੇ ਇਹ ਵੀ ਕਰ ਵਿਖਾਇਆ ਹੈ। ਤੁਸੀਂ ਕੁਝ ਦਿਨ ਪਹਿਲਾਂ ਦੇਸ਼ ਦੇ ਪਹਿਲੇ ਸੂਰਜੀ ਪਿੰਡ ਗੁਜਰਾਤ ਦੇ ਮੋਢੇਰਾ ਦੀ ਖੂਬ ਚਰਚਾ ਸੁਣੀ ਹੋਵੇਗੀ, ਮੋਢੇਰਾ ਸੂਰਜੀ ਪਿੰਡ ਦੇ ਜ਼ਿਆਦਾਤਰ ਘਰ ਸੋਲਰ ਪਾਵਰ ਤੋਂ ਬਿਜਲੀ ਪੈਦਾ ਕਰਨ ਲਗੇ ਹਨ। ਹੁਣ ਉੱਥੋਂ ਦੇ ਕਈ ਘਰਾਂ ਵਿੱਚ ਮਹੀਨੇ ਦੇ ਅਖੀਰ ’ਚ ਬਿਜਲੀ ਦਾ ਬਿਲ ਨਹੀਂ ਆ ਰਿਹਾ। ਬਲਕਿ ਬਿਜਲੀ ਤੋਂ ਕਮਾਈ ਦਾ ਚੈੱਕ ਆ ਰਿਹਾ ਹੈ। ਇਹ ਹੁੰਦਾ ਦੇਖ ਹੁਣ ਦੇਸ਼ ਦੇ ਬਹੁਤ ਸਾਰੇ ਪਿੰਡਾਂ ਦੇ ਲੋਕ ਮੈਨੂੰ ਚਿੱਠੀਆਂ ਲਿਖ ਕੇ ਕਹਿ ਰਹੇ ਹਨ ਕਿ ਉਨ੍ਹਾਂ ਦੇ ਪਿੰਡ ਨੂੰ ਵੀ ਸੂਰਜੀ ਪਿੰਡ ’ਚ ਬਦਲ ਦਿੱਤਾ ਜਾਵੇ। ਯਾਨੀ ਉਹ ਦਿਨ ਦੂਰ ਨਹੀਂ, ਜਦੋਂ ਭਾਰਤ ਵਿੱਚ ਸੂਰਜੀ ਪਿੰਡਾਂ ਦਾ ਨਿਰਮਾਣ ਬਹੁਤ ਵੱਡਾ ਜਨ-ਅੰਦੋਲਨ ਬਣੇਗਾ ਅਤੇ ਇਸ ਦੀ ਸ਼ੁਰੂਆਤ ਮੋਢੇਰਾ ਪਿੰਡ ਦੇ ਲੋਕ ਕਰ ਹੀ ਚੁੱਕੇ ਹਨ। ਆਓ ‘ਮਨ ਕੀ ਬਾਤ’ ਦੇ ਸਰੋਤਿਆਂ ਨੂੰ ਵੀ ਮੋਢੇਰਾ ਦੇ ਲੋਕਾਂ ਨਾਲ ਮਿਲਵਾਉਂਦੇ ਹਾਂ। ਸਾਡੇ ਨਾਲ ਇਸ ਸਮੇਂ ਫੋਨ ਲਾਈਨ ’ਤੇ ਜੁੜੇ ਹਨ ਸ਼੍ਰੀਮਾਨ ਵਿਪਿਨ ਭਾਈ ਪਟੇਲ:-ਪ੍ਰਧਾਨ ਮੰਤਰੀ 30 ਅਕਤੂਬਰ ਤੋਂ 1 ਨਵੰਬਰ ਤੱਕ ਗੁਜਰਾਤ ਅਤੇ ਰਾਜਸਥਾਨ ਦਾ ਦੌਰਾ ਕਰਨਗੇ
October 29th, 08:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਅਕਤੂਬਰ ਤੋਂ 1 ਨਵੰਬਰ 2022 ਤੱਕ ਗੁਜਰਾਤ ਅਤੇ ਰਾਜਸਥਾਨ ਦਾ ਦੌਰਾ ਕਰਨਗੇ।ਪ੍ਰਧਾਨ ਮੰਤਰੀ ਨੇ ਸਭ ਤੋਂ ਭਾਰੀ ਵਾਹਨ ਐੱਲਵੀਐੱਮ3 ਦੀ ਸਫ਼ਲ ਲਾਂਚ 'ਤੇ ਐੱਨਐੱਸਆਈਐੱਲ, ਇਨ-ਸਪੇਸ ਅਤੇ ਇਸਰੋ ਨੂੰ ਵਧਾਈਆਂ ਦਿੱਤੀਆਂ
October 23rd, 10:47 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਭ ਤੋਂ ਭਾਰੀ ਰਾਕੇਟ ਐੱਲਵੀਐੱਮ3 ਦੇ ਸਫ਼ਲ ਲਾਂਚ 'ਤੇ ਭਾਰਤੀ ਪੁਲਾੜ ਏਜੰਸੀਆਂ/ਸੰਗਠਨਾਂ ਜਿਵੇਂ ਕਿ ਐੱਨਐੱਸਆਈਐੱਲ, ਇਨ-ਸਪੇਸ ਅਤੇ ਇਸਰੋ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ 3 ਜੂਨ ਨੂੰ ਉੱਤਰ ਪ੍ਰਦੇਸ਼ ਦੇ ਦੌਰੇ ‘ਤੇ ਜਾਣਗੇ
June 02nd, 03:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 3 ਜੂਨ, 2022 ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਲਗਭਗ 11 ਵਜੇ ਇੰਦਰਾ ਗਾਂਧੀ ਪ੍ਰਤਿਸ਼ਠਾਨ, ਲਖਨਊ ਪਹੁੰਚਣਗੇ, ਜਿੱਥੇ ਉਹ ਯੂਪੀ ਇਨਵੈਸਟਰਸ ਸਮਿਟ ਦੇ ਗ੍ਰਾਊਂਡ ਬ੍ਰੇਕਿੰਗ ਸਮਾਰੋਹ @3.0 ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਦੁਪਹਿਰ ਲਗਭਗ 1:45 ਵਜੇ ਕਾਨਪੁਰ ਦੇ ਪਰੌਂਖ ਪਿੰਡ ਪਹੁੰਚਣਗੇ, ਜਿੱਥੇ ਉਹ ਮਾਣਯੋਗ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਦੇ ਨਾਲ ਪਥਰੀ ਮਾਤਾ ਮੰਦਿਰ ਦੇ ਦਰਸ਼ਨ ਕਰਨਗੇ। ਇਸ ਦੇ ਬਾਅਦ ਦੁਪਹਿਰ ਕਰੀਬ 2 ਵਜੇ ਉਹ ਡਾ. ਬੀ. ਆਰ. ਅੰਬੇਡਕਰ ਭਵਨ ਜਾਣਗੇ, ਜਿਸ ਦੇ ਬਾਅਦ ਦੁਪਹਿਰ 2:15 ਵਜੇ ਮਿਲਨ ਕੇਂਦਰ ਦਾ ਦੌਰਾ ਕਰਨਗੇ। ਇਹ ਕੇਂਦਰ ਮਾਣਯੋਗ ਰਾਸ਼ਟਰਪਤੀ ਦਾ ਜੱਦੀ ਘਰ ਹੈ, ਜਿਸ ਨੂੰ ਜਨਤਕ ਉਪਯੋਗ ਦੇ ਲਈ ਦਾਨ ਕਰ ਦਿੱਤਾ ਗਿਆ ਸੀ ਅਤੇ ਇੱਕ ਸਮੁਦਾਇਕ ਕੇਂਦਰ (ਮਿਲਨ ਕੇਂਦਰ) ਵਿੱਚ ਪਰਿਵਰਤਿਤ ਕਰ ਦਿੱਤਾ ਗਿਆ ਸੀ। ਇਸ ਦੇ ਬਾਅਦ ਉਹ ਦੁਪਹਿਰ 2:30 ਵਜੇ ਪਰੌਂਖ ਪਿੰਡ ਵਿੱਚ ਇੱਕ ਜਨਤਕ ਸਮਾਰੋਹ ਵਿੱਚ ਸ਼ਾਮਲ ਹੋਣਗੇ।