16ਵੇਂ ਬ੍ਰਿਕਸ ਸਮਿਟ ਦੇ ਖੁੱਲ੍ਹੇ ਸੰਪੂਰਨ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 05:22 pm
ਅਤੇ, ਬ੍ਰਿਕਸ ਨਾਲ ਜੁੜੇ ਨਵੇਂ ਸਾਥੀਆਂ ਦਾ ਭੀ ਇੱਕ ਵਾਰ ਫਿਰ ਤੋਂ ਹਾਰਦਿਕ ਸੁਆਗਤ ਕਰਦਾ ਹਾਂ। ਨਵੇਂ ਸਰੂਪ ਵਿੱਚ ਬ੍ਰਿਕਸ ਵਿਸ਼ਵ ਦੀ 40 ਪ੍ਰਤੀਸ਼ਤ ਮਾਨਵਤਾ ਅਤੇ ਲਗਭਗ 30 ਪ੍ਰਤੀਸ਼ਤ ਅਰਥਵਿਵਸਥਾ ਦੀ ਪ੍ਰਤੀਨਿਧਤਾ ਕਰਦਾ ਹੈ।ਜੁਆਇੰਟ ਫੈਕਟ ਸ਼ੀਟ – ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਵਿਆਪਕ ਅਤੇ ਆਲਮੀ ਰਣਨੀਤਕ ਸਾਂਝੇਦਾਰੀ ਦਾ ਵਿਸਤਾਰ ਜਾਰੀ ਰੱਖਣਗੇ
September 22nd, 12:00 pm
ਅੱਜ, ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ. ਬਾਇਡਨ ਅਤੇ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੁਸਟੀ ਕੀਤੀ ਕਿ 21ਵੀਂ ਸਦੀ ਦੀ ਨਿਰਣਾਇਕ ਸਾਂਝੇਦਾਰੀ, ਯੂ.ਐੱਸ. ਭਾਰਤ ਵਿਆਪਕ ਆਲਮੀ ਅਤੇ ਰਣਨੀਤਕ ਸਾਂਝੇਦਾਰੀ, ਨਿਰਣਾਇਕ ਤੌਰ ‘ਤੇ ਇੱਕ ਮਹੱਤਵਅਕਾਂਖੀ ਏਜੰਡਾ ਪੂਰਾ ਕਰ ਰਹੀ ਹੈ ਜੋ ਆਲਮੀ ਹਿਤ ਦੇ ਲਈ ਹੈ। ਦੋਵੇਂ ਨੇਤਾਵਾਂ ਨੇ ਉਸ ਇਤਿਹਾਸਿਕ ਸਮੇਂ ‘ਤੇ ਵਿਚਾਰ ਕੀਤਾ ਜਦੋਂ ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਦੇ ਮੱਧ ਵਿਸ਼ਵਾਸ ਅਤੇ ਸਹਿਯੋਗ ਦੇ ਬੇਮਿਸਾਲ ਪੱਧਰ ‘ਤੇ ਸੀ। ਦੋਵੇਂ ਨੇਤਾਵਾਂ ਨੇ ਪੁਸ਼ਟੀ ਕੀਤੀ ਕਿ ਯੂ.ਐੱਸ-ਭਾਰਤ ਸਾਂਝੇਦਾਰੀ ਨੂੰ ਲੋਕਤੰਤਰ, ਸੁਤੰਤਰਤਾ, ਕਾਨੂੰਨ ਦੇ ਸ਼ਾਸਨ, ਮਾਨਵਅਧਿਕਾਰਾਂ, ਬਹੁਲਵਾਦ ਅਤੇ ਸਾਰਿਆਂ ਲਈ ਬਰਾਬਰ ਅਵਸਰਾਂ ਨੂੰ ਕਾਇਮ ਰੱਖਣ ਵਿੱਚ ਪ੍ਰਯਾਸ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਵੱਧ ਸੰਪੂਰਨ ਸੰਘ ਬਣਨ ਅਤੇ ਸਮਾਨ ਟੀਚਿਆਂ ਨੂੰ ਪੂਰਾ ਕਰਨ ਦਾ ਪ੍ਰਯਾਸ ਕਰਦੇ ਹਨ।ਫਸਟ ਇੰਟਰਨੈਸ਼ਨਲ ਸੋਲਰ ਫੈਸਟੀਵਲ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸੰਦੇਸ਼ ਦਾ ਮੂਲ-ਪਾਠ
September 05th, 11:00 am
ਸਨਮਾਨਿਤ (ਸਤਿਕਾਰਯੋਗ) ਪਤਵੰਤੇ ਸੱਜਣੋ (Respected dignitaries), ਵਿਸ਼ਿਸ਼ਟ ਮਹਿਮਾਨੋ ਅਤੇ ਮੇਰੇ ਪਿਆਰੇ ਮਿੱਤਰੋ, ਆਪ ਸਭ ਨੂੰ ਮੇਰਾ ਹਾਰਦਿਕ ਅਭਿਵਾਦਨ। ਮੈਨੂੰ ਇਸ ਫਸਟ ਇੰਟਰਨੈਸ਼ਨਲ ਸੋਲਰ ਫੈਸਟੀਵਲ ਵਿੱਚ ਆਪ ਸਭ ਦਾ ਸੁਆਗਤ ਕਰਦੇ ਹੋਏ ਅਤਿਅੰਤ ਪ੍ਰਸੰਨਤਾ ਹੋ ਰਹੀ ਹੈ। ਮੈਂ ਇਸ ਅਨੂਠੀ ਪਹਿਲ ਦੇ ਲਈ ਅੰਤਰਰਾਸ਼ਟਰੀ ਸੌਰ ਗਠਬੰਧਨ (International Solar Alliance) ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਿਸ਼ਵ ਸਿਹਤ ਸੰਗਠਨ (WHO) ਦੁਆਰਾ ਐੱਮਪੌਕਸ (MPox) ਨੂੰ ਅੰਤਰਰਾਸ਼ਟਰੀ ਚਿੰਤਾ ਦੇ ਰੂਪ ਵਿੱਚ ਪਬਲਿਕ ਹੈਲਥ ਐਮਰਜੈਂਸੀ ਐਲਾਨੇ ਜਾਣ ਦੇ ਮੱਦੇਨਜ਼ਰ ਐੱਮਪੌਕਸ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਬਣਾਏ ਹੋਏ ਹਨ
August 18th, 07:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਦੀ ਸਲਾਹ ਅਨੁਸਾਰ, ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਡਾ. ਪੀ.ਕੇ.ਮਿਸ਼ਰਾ ਨੇ ਦੇਸ਼ ਵਿੱਚ ਐੱਮਪੌਕਸ ਨੂੰ ਲੈ ਕੇ ਤਿਆਰੀਆਂ ਦੀ ਸਥਿਤੀ ਅਤੇ ਜਨਤਕ ਸਿਹਤ ਸਬੰਧੀ ਉਪਾਵਾਂ ਦੀ ਸਮੀਖਿਆ ਦੇ ਲਈ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।ਸ੍ਰੀ ਲੰਕਾ ਅਤੇ ਮਾਰੀਸ਼ਸ ਵਿੱਚ ਯੂਪੀਆਈ ਸੇਵਾਵਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
February 12th, 01:30 pm
Your Excellency President Ranil Wickremesinghe Ji, Your Excellency Prime Minister Pravind Jugnauth Ji, ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ ਜੀ, ਸ੍ਰੀਲੰਕਾ, ਮਾਰੀਸ਼ਸ ਅਤੇ ਭਾਰਤ ਦੇ Central Banks ਦੇ ਗਵਰਨਰ, ਅਤੇ ਅੱਜ ਇਸ ਮਹੱਤਵਪੂਰਨ ਸਮਾਰੋਹ (this significant event) ਨਾਲ ਜੁੜੇ ਸਾਰੇ ਸਾਥੀਗਣ!ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਅਤੇ ਸ੍ਰੀ ਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਰੂਪ ਨਾਲ ਯੂਪੀਆਈ ਸੇਵਾਵਾਂ ਦਾ ਉਦਘਾਟਨ ਕੀਤਾ
February 12th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਲੰਕਾ ਦੇ ਰਾਸ਼ਟਰਪਤੀ ਸ਼੍ਰੀ ਰਾਨਿਲ ਵਿਕਰਮਸਿੰਘੇ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਜਗਨਨਾਥ ਦੇ ਨਾਲ ਸੰਯੁਕਤ ਰੂਪ ਨਾਲ ਸ੍ਰੀ ਲੰਕਾ ਅਤੇ ਮਾਰੀਸ਼ਸ ਵਿੱਚ ਯੂਨੀਫਾਇਡ ਪੇਮੈਂਟ ਇੰਟਰਫੇਸ (ਯੂਪੀਆਈ- UPI) ਸੇਵਾਵਾਂ ਅਤੇ ਮਾਰੀਸ਼ਸ ਵਿੱਚ ਰੁਪੇ ਕਾਰਡ (RuPay card) ਸੇਵਾਵਾਂ ਦੇ ਲਾਂਚ ਦਾ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉਦਘਾਟਨ ਕੀਤਾ।ਦੂਸਰੇ ਵਾਇਸ ਆਵ੍ ਦ ਗਲੋਬਲ ਸਾਊਥ ਸਮਿਟ ਦੇ ਸਮਾਪਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਉਦਘਾਟਨੀ ਬਿਆਨ
November 17th, 05:41 pm
ਦੂਸਰੇ Voice of Global South Summit ਦੇ ਅੰਤਿਮ ਸੈਸ਼ਨ ਵਿੱਚ ਤੁਹਾਡਾ ਸਭ ਦਾ ਹਾਰਦਿਕ ਸੁਆਗਤ ਹੈ। ਮੈਨੂੰ ਖੁਸ਼ੀ ਹੈ ਕਿ ਅੱਜ ਪੂਰੇ ਦਿਨ ਚਲੇ ਇਸ ਸਮਿਟ ਵਿਚ ਲੈਟਿਨ ਅਮਰੀਕਾ ਅਤੇ ਕੈਰਿਬੀਅਨ ਦੇਸ਼ਾਂ ਤੋਂ ਲੈ ਕੇ, ਅਫਰੀਕਾ, ਏਸ਼ੀਆ ਅਤੇ ਪੈਸਿਫਿਕ ਆਇਲੈਂਡ ਤੋਂ ਕਰੀਬ ਕਰੀਬ 130 ਦੇਸ਼ਾਂ ਨੇ ਹਿੱਸਾ ਲਿਆ ਹੈ। ਇੱਕ ਸਾਲ ਦੇ ਅੰਦਰ ਗਲੋਬਲ ਸਾਊਥ ਦੇ ਦੋ ਸਮਿਟ ਹੋਣਾ, ਅਤੇ ਉਸ ਵਿੱਚ ਬੜੀ ਸੰਖਿਆ ਵਿੱਚ ਆਪ ਸਭ ਦਾ ਜੁੜਨਾ, ਆਪਣੇ ਆਪ ਵਿੱਚ ਦੁਨੀਆ ਦੇ ਲਈ ਇੱਕ ਬਹੁਤ ਬੜਾ ਮੈਸੇਜ ਹੈ।ਤਨਜ਼ਾਨੀਆ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਦੇ ਦੌਰਾਨ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
October 09th, 12:00 pm
ਤਨਜ਼ਾਨੀਆ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਇਹ ਉਨ੍ਹਾਂ ਦੀ ਭਾਰਤ ਦੀ ਪਹਿਲੀ ਯਾਤਰਾ ਹੈ। ਕਿੰਤੂ ਉਹ ਭਾਰਤ ਅਤੇ ਭਾਰਤ ਦੇ ਲੋਕਾਂ ਨਾਲ ਲੰਬੇ ਅਰਸੇ ਤੋਂ ਜੁੜੇ ਹੋਏ ਹਨ।The biggest scam of the Congress party was that of ‘poverty eradication’ or ‘Garibi Hatao’ 50 years ago: PM Modi
May 10th, 02:23 pm
Seeking the blessings of ‘Maa Amba’, ‘Arbuda Mata’ and ‘Lord Dattatreya’ PM Modi began his address at a public meeting in Abu Road. Referring to the region of Mount Abu as the epitome of penance, PM Modi said, “Mount Abu encourages a lot of tourists to visit this place and hence this has made it a hub for tourism.”PM Modi addresses a public meeting in Abu Road, Rajasthan
May 10th, 02:21 pm
Seeking the blessings of ‘Maa Amba’, ‘Arbuda Mata’ and ‘Lord Dattatreya’ PM Modi began his address at a public meeting in Abu Road. Referring to the region of Mount Abu as the epitome of penance, PM Modi said, “Mount Abu encourages a lot of tourists to visit this place and hence this has made it a hub for tourism.”ਗੁਜਰਾਤ ਦੇ ਗਾਂਧੀਨਗਰ ਵਿੱਚ ਮਹਾਤਮਾ ਮੰਦਿਰ ਕਨਵੈਂਸ਼ਨ ਅਤੇ ਐਗਜ਼ੀਬਿਸ਼ਨ ਸੈਂਟਰ ਵਿਖੇ ਡਿਫੈਂਸ ਐਕਸਪੋ 2022 ਦੇ ਉਦਘਾਟਨ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 19th, 10:05 am
ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਦੇਸ਼ ਦੇ ਰੱਖਿਆ ਮੰਤਰੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਗੁਜਰਾਤ ਦੇ ਲੋਕਪ੍ਰਿਯ (ਮਕਬੂਲ) ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ, ਗੁਜਰਾਤ ਸਰਕਾਰ ਦੇ ਮੰਤਰੀ ਜਗਦੀਸ਼ਾ ਭਾਈ, ਹੋਰ ਮੰਤਰੀ ਪਰਿਸ਼ਦ ਦੇ ਸਾਰੇ ਸੀਨੀਅਰ ਮੈਂਬਰ, CDS ਜਨਰਲ ਅਨਿਲ ਚੌਹਾਨ ਜੀ, ਚੀਫ਼ ਆਵ੍ ਏਅਰ ਸਟਾਫ਼, ਏਅਰ ਚੀਫ਼ ਮਾਰਸ਼ਲ ਵੀਆਰ ਚੌਧਰੀ, ਚੀਫ਼ ਆਵ੍ ਨੇਵਲ ਸਟਾਫ਼ ਐਡਮਿਰਲ ਆਰ ਹਰੀਕੁਮਾਰ, ਚੀਫ਼ ਆਵ੍ ਆਰਮ ਸਟਾਫ਼ ਜਨਰਲ ਮਨੋਜ ਪਾਂਡੇ, ਹੋਰ ਸਭ ਮਹਾਨੁਭਾਵ, ਵਿਦੇਸ਼ਾਂ ਤੋਂ ਆਏ ਹੋਏ ਸਾਰੇ ਮੰਨੇ-ਪ੍ਰਮੰਨੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!PM inaugurates DefExpo22 at Mahatma Mandir Convention and Exhibition Centre in Gandhinagar, Gujarat
October 19th, 09:58 am
PM Modi inaugurated the DefExpo22 at Mahatma Mandir Convention and Exhibition Centre in Gandhinagar, Gujarat. PM Modi acknowledged Gujarat’s identity with regard to development and industrial capabilities. “This Defence Expo is giving a new height to this identity”, he said. The PM further added that Gujarat will emerge as a major centre of the defence industry in the coming days.ਕੂਨੋ ਨੈਸ਼ਨਲ ਪਾਰਕ ਵਿੱਚ ਚੀਤੇ ਛੱਡਣ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 17th, 11:51 am
ਮਾਨਵਤਾ ਦੇ ਸਾਹਮਣੇ ਐਸੇ ਅਵਸਰ ਬਹੁਤ ਘੱਟ ਆਉਂਦੇ ਹਨ ਜਦੋਂ ਸਮੇਂ ਦਾ ਚੱਕਰ, ਸਾਨੂੰ ਅਤੀਤ ਨੂੰ ਸੁਧਾਰ ਕੇ ਨਵੇਂ ਭਵਿੱਖ ਦੇ ਨਿਰਮਾਣ ਦਾ ਮੌਕਾ ਦਿੰਦਾ ਹੈ। ਅੱਜ ਸੁਭਾਗ ਨਾਲ ਸਾਡੇ ਸਾਹਮਣੇ ਇੱਕ ਐਸਾ ਹੀ ਖਿਣ ਹੈ। ਦਹਾਕਿਆਂ ਪਹਿਲਾਂ, ਜੈਵ-ਵਿਵਿਧਤਾ ਦੀ ਸਦੀਆਂ ਪੁਰਾਣੀ ਜੋ ਕੜੀ ਟੁੱਟ ਗਈ ਸੀ, ਉਹ ਵਿਲੁਪਤ (ਅਲੋਪ) ਹੋ ਗਈ ਸੀ, ਅੱਜ ਸਾਨੂੰ ਉਸ ਨੂੰ ਫਿਰ ਤੋਂ ਜੋੜਨ ਦਾ ਮੌਕਾ ਮਿਲਿਆ ਹੈ। ਅੱਜ ਭਾਰਤ ਦੀ ਧਰਤੀ 'ਤੇ ਚੀਤੇ ਪਰਤ ਆਏ ਹਨ। ਅਤੇ ਮੈਂ ਇਹ ਵੀ ਕਹਾਂਗਾ ਕਿ ਇਨ੍ਹਾਂ ਚੀਤਿਆਂ ਦੇ ਨਾਲ ਹੀ ਭਾਰਤ ਦੀ ਪ੍ਰਕ੍ਰਿਤੀ ਪ੍ਰੇਮੀ ਚੇਤਨਾ ਵੀ ਪੂਰੀ ਸ਼ਕਤੀ ਨਾਲ ਜਾਗ੍ਰਿਤ ਹੋ ਚੁੱਕੀ ਹੈ। ਮੈਂ ਇਸ ਇਤਿਹਾਸਿਕ ਅਵਸਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਾ ਹਾਂ।PM addresses the nation on release of wild Cheetahs in Kuno National Park in Madhya Pradesh
September 17th, 11:50 am
PM Modi released wild Cheetahs brought from Namibia at Kuno National Park under Project Cheetah, the world's first inter-continental large wild carnivore translocation project. PM Modi said that the cheetahs will help restore the grassland eco-system as well as improve the biopersity. The PM also made special mention of Namibia and its government with whose cooperation, the cheetahs have returned to Indian soil after decades.INDIA-UK VIRTUAL SUMMIT
May 04th, 06:34 pm
Prime Minister Shri Narendra Modi and The Rt Hon’ble Boris Johnson, Prime Minister of the United Kingdom held a Virtual Summit today.PM Modi's remarks at BRICS Dialogue with Business Council and New Development Bank
November 14th, 09:40 pm
PM Modi addressed the Dialogue with BRICS Business Council and New Development Bank. The PM said the BRICS Business Council should make a roadmap of achieving the target of $500 billion Intra-BRICS trade. He also urged BRICS nations and New Development Bank to join coalition for disaster resilient infrastructure.PM Modi's remarks at BRICS Plenary Session
November 14th, 08:36 pm
At the BRICS Plenary Session, PM Modi called for focussing on trade and investment between BRICS nations. The PM also appreciated the fact that a seminar on 'BRICS Strategies for Countering Terrorism,' was organised keeping in mind the atmosphere of doubt created by terrorism, terror financing, drug trafficking and organised crime harm trade and business.Key takeaways from PM Modi’s address to the Parliament of Uganda
July 25th, 01:00 pm
PM Modi addressed the Parliament of Uganda. This was the first address by an Indian Prime Minister. In his address the PM listed out India’s deep rooted ties with Africa adding that Uganda was central to India’s commitment to the continent. He said, “For India, the moral principles of independence movement were not just confined to the boundaries of India. It was a universal quest for liberty, dignity, equality and opportunity for every human being. Nowhere did it apply more than in Africa.”PM Modi’s address at Silver Jubilee Celebrations of the Shree Kutchi Leva Patel Samaj in Nairobi
March 30th, 01:21 pm
PM Modi addressed the Silver Jubilee Celebrations of the Shree Kutchi Leva Patel Samaj in Nairobi, Kenya via video conferencing. In his address, the Prime Minister lauded the contribution of Kutchi Leva Patel Community in various welfare activities and the development of East Africa. He also recalled the role of members of Indian community in the Kenya’s freedom movement.PM addresses the Silver Jubilee Celebrations of the Shree Kutchi Leva Patel Samaj in Nairobi, Kenya via video conferencing.
March 30th, 01:20 pm
PM Modi addressed the Silver Jubilee Celebrations of the Shree Kutchi Leva Patel Samaj in Nairobi, Kenya via video conferencing. In his address, the Prime Minister lauded the contribution of Kutchi Leva Patel Community in various welfare activities and the development of East Africa. He also recalled the role of members of Indian community in the Kenya’s freedom movement.