ਨਾਇਜੀਰੀਆ ਵਿੱਚ ਇੰਡੀਅਨ ਕਮਿਊਨਿਟੀ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 17th, 07:20 pm
ਅੱਜ ਤੁਸੀਂ ਅਬੁਜਾ ਵਿੱਚ ਅਜੂਬਾ ਕਰ ਦਿੱਤਾ ਹੈ। ਅਬੁਜਾ ਵਿੱਚ ਅਦਭੁਤ ਸਮਾਂ ਬੰਨ੍ਹ ਦਿੱਤਾ ਹੈ। ਅਤੇ ਇਹ ਸਭ ਦੇਖ ਕੇ ਕੱਲ੍ਹ ਸ਼ਾਮ ਤੋਂ ਮੈਂ ਦੇਖ ਰਿਹਾ ਹਾਂ, ਅਜਿਹਾ ਲਗਦਾ ਹੈ, ਮੈਂ ਅਬੁਜਾ ਵਿੱਚ ਨਹੀਂ ਬਲਕਿ ਭਾਰਤ ਦੇ ਹੀ ਕਿਸੇ ਸ਼ਹਿਰ ਵਿੱਚ ਮੌਜੂਦ ਹਾਂ। ਤੁਹਾਡੇ ਵਿੱਚੋਂ ਬਹੁਤ ਸਾਰੇ ਲੋਕ ਲੇਗੋਸ, ਕਾਨੋ, ਕਡੂਨਾ, ਅਤੇ ਪੋਰਟ ਹਰਕੋਰਟ (Lagos, Kano, Kaduna, and Port Harcourt) ਤੋਂ, ਅਜਿਹੇ-ਅਜਿਹੇ ਅਲੱਗ ਇਲਾਕਿਆਂ ਤੋ ਅਬੁਜਾ ਪਹੁੰਚੇ ਹਨ, ਅਤੇ ਤੁਹਾਡੇ ਚਿਹਰੇ ਦੀ ਇਹ ਚਮਕ ਪੱਕਾ ਇਹ ਉਤਸ਼ਾਹ ਜਿਤਨਾ ਆਪ (ਤੁਸੀਂ) ਇੱਥੇ ਆਉਣ ਦੇ ਲਈ ਉਤਸੁਕ ਸੀ, ਉਤਨਾ ਹੀ ਮੈਂ ਭੀ ਤੁਹਾਨੂੰ ਮਿਲਣ ਦਾ ਇੰਤਜ਼ਾਰ ਕਰਦਾ ਸਾਂ। ਤੁਹਾਡਾ ਇਹ ਪਿਆਰ, ਇਹ ਸਨੇਹ ਇਹ ਮੇਰੇ ਲਈ ਬਹੁਤ ਬੜੀ ਪੂੰਜੀ ਹੈ। ਤੁਹਾਡੇ ਦਰਮਿਆਨ ਆਉਣਾ, ਤੁਹਾਡੇ ਨਾਲ ਸਮਾਂ ਬਿਤਾਉਣਾ ਅਤੇ ਇਹ ਪਲ ਜੀਵਨ ਭਰ ਮੇਰੇ ਨਾਲ ਰਹਿਣਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਇਜੀਰੀਆ ਵਿੱਚ ਇੰਡੀਅਨ ਕਮਿਊਨਿਟੀ ਨੂੰ ਸੰਬੋਧਨ ਕੀਤਾ
November 17th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਇਜੀਰੀਆ ਦੇ ਅਬੁਜਾ ਵਿੱਚ ਭਾਰਤੀ ਸਮੁਦਾਇ ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਭਾਰਤੀ ਸਮੁਦਾਇ ਦੁਆਰਾ ਗਰਮਜੋਸ਼ੀ ਅਤੇ ਉਤਸ਼ਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸਮੁਦਾਇ ਤੋਂ ਮਿਲਿਆ ਪ੍ਰੇਮ ਅਤੇ ਮਿੱਤਰਤਾ ਉਨ੍ਹਾਂ ਦੇ ਲਈ ਬਹੁਤ ਬੜੀ ਪੂੰਜੀ ਹੈ।Success of Humanity lies in our collective strength, not in the battlefield: PM Modi at UN Summit
September 23rd, 09:32 pm
Prime Minister Narendra Modi addressed the 'Summit of the Future' at the United Nations in New York, advocating for a human-centric approach to global peace, development, and prosperity. He highlighted India's success in lifting 250 million people out of poverty, expressed solidarity with the Global South, and called for balanced tech regulations. He also emphasized the need for UN Security Council reforms to meet global ambitions.Prime Minister’s Address at the ‘Summit of the Future’
September 23rd, 09:12 pm
Prime Minister Narendra Modi addressed the 'Summit of the Future' at the United Nations in New York, advocating for a human-centric approach to global peace, development, and prosperity. He highlighted India's success in lifting 250 million people out of poverty, expressed solidarity with the Global South, and called for balanced tech regulations. He also emphasized the need for UN Security Council reforms to meet global ambitions.ਵੌਇਸ ਆਫ਼ ਗਲੋਬਲ ਸਾਊਥ ਸਮਿਟ 3.0 ਦੇ ਉਦਘਾਟਨੀ ਨੇਤਾਵਾਂ ਦੇ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 17th, 10:00 am
140 ਕਰੋੜ ਭਾਰਤੀਆਂ ਦੀ ਤਰਫ ਤੋਂ, ਤੀਸਰੀ Voice of Global South ਸਮਿਟ ਵਿੱਚ ਆਪ ਸਾਰਿਆਂ ਦਾ ਹਾਰਦਿਕ ਸੁਆਗਤ ਹੈ।ਕੌਮਨਵੈਲਥ ਲੀਗਲ ਐਜੂਕੇਸ਼ਨ ਐਸੋਸੀਏਸ਼ਨ (ਸੀਐੱਲਈਏ-CLEA)-ਕੌਮਨਵੈਲਥ ਅਟਾਰਨੀਜ਼ ਅਤੇ ਸਾਲਿਸਿਟਰਸ ਜਨਰਲ ਕਾਨਫਰੰਸ (ਸੀਏਐੱਸਜੀਸੀ- CASGC) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 03rd, 11:00 am
ਪ੍ਰਸਿੱਧ ਕਾਨੂੰਨੀ ਬੁੱਧੀਜੀਵੀ, ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਤੋਂ ਆਏ ਮਹਿਮਾਨ ਅਤੇ ਸਤਿਕਾਰਤ ਸਰੋਤਿਓ। ਤੁਹਾਨੂੰ ਸਾਰਿਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਸੀਐੱਲਈਏ(CLEA)-ਕੌਮਨਵੈਲਥ ਅਟਾਰਨੀਜ਼ ਅਤੇ ਸਾਲਿਸਿਟਰਸ ਜਨਰਲ ਕਾਨਫਰੰਸ 2024 ਦਾ ਉਦਘਾਟਨ ਕੀਤਾ
February 03rd, 10:34 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਕੌਮਨਵੈਲਥ ਲੀਗਲ ਐਜੂਕੇਸ਼ਨ ਐਸੋਸੀਏਸ਼ਨ (ਸੀਐੱਲਈਏ-CLEA)-ਕੌਮਨਵੈਲਥ ਅਟਾਰਨੀਜ਼ ਅਤੇ ਸਾਲਿਸਿਟਰਸ ਜਨਰਲ ਕਾਨਫਰੰਸ (ਸੀਏਐੱਸਜੀਸੀ- CASGC) 2024 ਦਾ ਉਦਘਾਟਨ ਕੀਤਾ। ਇਸ ਸੰਮੇਲਨ ਦਾ ਵਿਸ਼ਾ “ਨਿਆਂ ਦਿਵਾਉਣ ਵਿੱਚ ਸੀਮਾ ਪਾਰ ਚੁਣੌਤੀਆਂ” (“Cross-Border Challenges in Justice Delivery”) ਹੈ। ਇਸ ਸੰਮੇਲਨ ਵਿੱਚ ਹੋਰ ਮੁੱਦਿਆਂ ਦੇ ਇਲਾਵਾ ਕਾਨੂੰਨ ਅਤੇ ਨਿਆਂ ਨਾਲ ਸੰਬੰਧਿਤ ਮਹੱਤਵਪੂਰਨ ਵਿਸ਼ੇ ਜਿਵੇਂ ਨਿਆਂਇਕ ਪਰਿਵਤਰਨ(judicial transition) ਅਤੇ ਵਕਾਲਤ ਦੇ ਨੈਤਿਕ ਆਯਾਮਾਂ, ਕਾਰਜਕਾਰੀ ਜਵਾਬਦੇਹੀ; ਅਤੇ ਮੌਜੂਦਾ ਕਾਨੂੰਨੀ ਸਿੱਖਿਆ ਵਿੱਚ ਬਦਲਾਅ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਦੂਸਰੇ ਵੌਇਸ ਆਵ੍ ਗਲੋਬਲ ਸਾਊਥ ਸਮਿਟ ਦੇ ਉਦਘਾਟਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੀਆਂ ਸ਼ੁਰੂਆਤੀ ਟਿੱਪਣੀਆਂ ਦਾ ਮੂਲ-ਪਾਠ
November 17th, 04:03 pm
ਦੂਸਰੇ Voice of Global South ਸਮਿਟ ਦੇ ਉਦਘਾਟਨ-ਸੈਸ਼ਨ ਵਿੱਚ, 140 ਕਰੋੜ ਭਾਰਤਵਾਸੀਆਂ ਦੀ ਤਰਫ਼ੋਂ, ਮੈਂ ਆਪ ਸਭ ਦਾ, ਹਾਰਦਿਕ ਸੁਆਗਤ ਕਰਦਾ ਹਾਂ। Voice of Global South 21ਵੀਂ ਸਦੀ ਦੀ ਬਦਲਦੀ ਹੋਈ ਦੁਨੀਆ ਦਾ ਸਭ ਤੋਂ ਅਨੂਠਾ ਮੰਚ ਹੈ। ਭੂਗੋਲਿਕ ਰੂਪ ਨਾਲ Global South ਤਾਂ ਹਮੇਸ਼ਾ ਤੋਂ ਰਿਹਾ ਹੈ। ਲੇਕਿਨ ਉਸ ਨੂੰ ਇਸ ਪ੍ਰਕਾਰ ਨਾਲ Voice ਪਹਿਲੀ ਵਾਰ ਮਿਲ ਰਹੀ ਹੈ। ਅਤੇ ਇਹ ਸਾਡੇ ਸਭ ਦੇ ਸਾਂਝੇ ਪ੍ਰਯਾਸਾਂ ਨਾਲ ਸੰਭਵ ਹੋਇਆ ਹੈ। ਅਸੀਂ 100 ਤੋਂ ਜ਼ਿਆਦਾ ਅਲੱਗ-ਅਲੱਗ ਦੇਸ਼ ਹਾਂ, ਲੇਕਿਨ ਸਾਡੇ ਹਿਤ ਸਮਾਨ ਹਨ, ਸਾਡੀਆਂ ਪ੍ਰਾਥਮਿਕਤਾਵਾਂ ਸਮਾਨ ਹਨ।