ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਦੇ ਅਭਿਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਦਾ ਮੂਲ-ਪਾਠ
July 02nd, 09:58 pm
ਸਾਡੇ ਮਾਣਯੋਗ ਰਾਸ਼ਟਰਪਤੀ ਜੀ ਨੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਆਪਣੇ ਪ੍ਰਵਚਨ ਵਿੱਚ ਵਿਸਤਾਰ ਦਿੱਤਾ ਹੈ। ਮਾਣਯੋਗ ਰਾਸ਼ਟਰਪਤੀ ਮਹੋਦਯ ਨੇ ਅਹਿਮ ਵਿਸ਼ੇ ਉਠਾਏ ਹਨ। ਮਾਣਯੋਗ ਰਾਸ਼ਟਰਪਤੀ ਜੀ ਨੇ ਸਾਡਾ ਸਾਰਿਆਂ ਦਾ ਅਤੇ ਦੇਸ਼ ਦਾ ਮਾਰਗਦਰਸ਼ਨ ਕੀਤਾ ਹੈ, ਇਸ ਦੇ ਲਈ ਮੈਂ ਰਾਸ਼ਟਰਪਤੀ ਜੀ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ।ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਦੇ ਧੰਨਵਾਦ ਪ੍ਰਸਤਾਵ 'ਤੇ ਪ੍ਰਧਾਨ ਮੰਤਰੀ ਦਾ ਜਵਾਬ
July 02nd, 04:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਵਲੋਂ ਸੰਸਦ ਵਿੱਚ ਸੰਬੋਧਨ 'ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦਿੱਤਾ।ਨਵੀਂ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿਖੇ ਐੱਨਸੀਸੀ ਕੈਡਿਟਸ ਰੈਲੀ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 27th, 05:00 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਸ਼੍ਰੀ ਅਜੈ ਭੱਟ ਜੀ, ਸੀਡੀਐੱਸ ਜਨਰਲ ਅਨਿਲ ਚੌਹਾਨ ਜੀ, ਤਿੰਨਾਂ ਸੈਨਾਵਾਂ ਦੇ ਪ੍ਰਮੁੱਖ, ਰੱਖਿਆ ਸਕੱਤਰ, ਡੀਜੀ ਐੱਨਸੀਸੀ, ਸਾਰੇ ਅਤਿਥੀਗਣ, ਅਤੇ NCC ਦੇ ਮੇਰੇ ਯੁਵਾ ਸਾਥੀਓ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 27th, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ ਵਿੱਚ ਸਲਾਨਾ ਐੱਨਸੀਸੀ ਪੀਐੱਮ ਰੈਲੀ (annual NCC PM rally) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦੇਖਿਆ ਅਤੇ ਬਿਹਤਰੀਨ ਕੈਡਿਟ ਪੁਰਸਕਾਰ ਪ੍ਰਦਾਨ ਕੀਤੇ। ਉਨ੍ਹਾਂ ਨੇ ਐੱਨਸੀਸੀ ਗਰਲਸ ਅਤੇ ਨਾਰੀ ਸ਼ਕਤੀ ਵੰਦਨ ਰਨ (ਐੱਨਐੱਸਆਰਵੀ-NSRV) ਦਾ ਭੀ ਸੁਆਗਤ ਕੀਤਾ। ਇਹ ਮੈਗਾ ਸਾਈਕਲੋਥੌਨ (Mega Cyclothon) ਝਾਂਸੀ ਤੋਂ ਦਿੱਲੀ ਤੱਕ ਸੀ।ਪ੍ਰਧਾਨ ਮੰਤਰੀ ਨੇ ਅਗਨੀਵੀਰਾਂ ਦੇ ਪਹਿਲੇ ਬੈਚ ਨੂੰ ਸੰਬੋਧਨ ਕੀਤਾ
January 16th, 12:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਤਿੰਨਾਂ ਸੇਵਾਵਾਂ ਦੇ ਅਗਨੀਵੀਰਾਂ ਦੇ ਪਹਿਲੇ ਬੈਚ ਨੂੰ ਸੰਬੋਧਨ ਕੀਤਾ, ਜਿਨ੍ਹਾਂ ਨੇ ਆਪਣੀ ਬੁਨਿਆਦੀ ਸਿਖਲਾਈ ਸ਼ੁਰੂ ਕਰ ਦਿੱਤੀ ਹੈ।