ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
June 22nd, 01:00 pm
ਮੈਂ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ ਦਾ ਅਤੇ ਉਨ੍ਹਾਂ ਦੇ ਪ੍ਰਤੀਨਿਧੀਮੰਡਲ (ਵਫ਼ਦ) ਦਾ ਹਾਰਦਿਕ ਸੁਆਗਤ ਕਰਦਾ ਹਾਂ। ਵੈਸੇ ਤਾਂ ਪਿਛਲੇ ਲਗਭਗ ਇੱਕ ਵਰ੍ਹੇ ਵਿੱਚ, ਅਸੀਂ ਦਸ ਵਾਰ ਮਿਲੇ ਹਾਂ। ਲੇਕਿਨ ਅੱਜ ਦੀ ਮੁਲਾਕਾਤ ਵਿਸ਼ੇਸ਼ ਹੈ। ਕਿਉਂਕਿ ਸਾਡੀ ਸਰਕਾਰ ਦੇ ਤੀਸਰੇ ਕਾਰਜਕਾਲ ਵਿੱਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ ਸਾਡੇ ਪਹਿਲੇ ਸਟੇਟ ਗੈਸਟ ਹਨ।Our connectivity initiatives emerged as a lifeline during the COVID Pandemic: PM Modi
November 01st, 11:00 am
PM Modi and President Sheikh Hasina of Bangladesh jointly inaugurated three projects in Bangladesh. We have prioritized the strengthening of India-Bangladesh Relations by enabling robust connectivity and creating a Smart Bangladesh, PM Modi said.ਭਾਰਤ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ 1 ਨਵੰਬਰ ਨੂੰ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਸੰਯੁਕਤ ਤੌਰ ‘ਤੇ ਉਦਘਾਟਨ ਕਰਨਗੇ
October 31st, 05:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਭਾਰਤ ਦੀ ਸਹਾਇਤਾ ਨਾਲ ਤਿਆਰ ਤਿੰਨ ਵਿਕਾਸ ਪ੍ਰੋਜੈਕਟਾਂ ਦਾ 1 ਨਵੰਬਰ, 2023 ਨੂੰ ਸਵੇਰੇ ਲਗਭਗ 11 ਵਜੇ ਵੀਡੀਓ ਕਾਨਫਰੰਸਿੰਗ ਨਾਲ ਸੰਯੁਕਤ ਤੌਰ ‘ਤੇ ਉਦਘਾਟਨ ਕਰਨਗੇ। ਇਹ ਤਿੰਨ ਪ੍ਰੋਜੈਕਟ ਹਨ- ਅਖੌਰਾ-ਅਗਰਤਲਾ ਕ੍ਰੌਸ-ਬੌਰਡਰ ਰੇਲ ਲਿੰਕ; ਖੁਲਨਾ-ਮੋਂਗਲਾ ਬੰਦਰਗਾਹ ਰੇਲ ਲਾਈਨ; ਅਤੇ ਮੈਤ੍ਰੀ ਸੁਪਰ ਥਰਮਲ ਬਿਜਲੀ ਪਲਾਂਟ ਦੀ ਯੂਨਿਟ-II.PM's interaction through PRAGATI
May 25th, 06:04 pm