Practical Knowledge is the true essence of the NEP: PM Modi
May 13th, 06:22 pm
PM Modi addressed the gathering at the Akhil Bhartiya Shiksha Sangh Adhiveshan, which is the 29th Biennial Conference of the All India Primary Teacher’ Federation. In his address, he acknowledged the importance of education and how the National Education Policy (NEP) will transform and foster learning for the 21st century in India.Teachers pioneer culture of hygiene among students: PM Modi
May 13th, 06:10 pm
PM Modi addressed the gathering at the Akhil Bhartiya Shiksha Sangh Adhiveshan, which is the 29th Biennial Conference of the All India Primary Teacher’ Federation. In his address, he attributed the teachers as the pioneer of promoting a ‘sense of hygiene’ among students. PM Modi said that schools and teachers play an important role as agents of socialization and that through their efforts they can ingrain a sense of hygiene among students.ਗੁਜਰਾਤ ਦੇ ਗਾਂਧੀਨਗਰ ਵਿੱਚ ਅਖਿਲ ਭਾਰਤੀਯ ਸ਼ਿਕਸ਼ਾ ਸੰਘ ਦੇ ਅਧਿਵੇਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 12th, 10:31 am
ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਜੀ ਭੂਪੇਂਦਰ ਭਾਈ ਪਟੇਲ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਅਤੇ ਜੋ ਜੀਵਨ ਭਰ ਆਪਣੇ ਆਪ ਨੂੰ ਅਧਿਆਪਕ ਦੇ ਰੂਪ ਵਿੱਚ ਹੀ ਪਰੀਚੈ ਕਰਵਾਉਂਦੇ ਹਨ, ਐਸੇ ਪੁਰਸ਼ੋਤਮ ਰੁਪਾਲਾ ਜੀ, ਪਿਛਲੀਆਂ ਚੋਣਾਂ ਵਿੱਚ ਭਾਰਤ ਦੀ ਸੰਸਦ ਵਿੱਚ, ਦੇਸ਼ ਵਿੱਚ, ਪੂਰੇ ਦੇਸ਼ ਵਿੱਚ ਸਭ ਤੋਂ ਅਧਿਕ ਵੋਟਾਂ ਪ੍ਰਾਪਤ ਕਰਕੇ ਜਿੱਤਣ ਵਾਲੇ ਸ਼੍ਰੀਮਾਨ ਸੀ ਆਰ ਪਾਟਿਲ ਜੀ, ਗੁਜਰਾਤ ਸਰਕਾਰ ਦੇ ਮੰਤਰੀਗਣ, ਅਖਿਲ ਭਾਰਤੀਯ ਪ੍ਰਾਇਮਰੀ ਸ਼ਿਕਸ਼ਕ ਸੰਘ ਦੇ ਸਾਰੇ ਮੈਂਬਰਗਣ, ਦੇਸ਼ ਦੇ ਕੋਣੇ-ਕੋਣੇ ਤੋਂ ਆਏ ਸਨਮਾਨਿਤ ਅਧਿਆਪਕਗਣ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਗਾਂਧੀਨਗਰ ਵਿੱਚ ਅਖਿਲ ਭਾਰਤੀ ਸਿਕਸ਼ਾ ਸੰਘ ਅਧਿਵੇਸ਼ਨ ਵਿੱਚ ਹਿੱਸਾ ਲਿਆ
May 12th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਖਿਲ ਭਾਰਤੀਯ ਸਿਕਸ਼ਾ ਸੰਘ ਅਧਿਵੇਸ਼ਨ ਵਿੱਚ ਹਿੱਸਾ ਲਿਆ, ਜੋ ਕਿ ਆਲ ਇੰਡੀਆ ਪ੍ਰਾਇਮਰੀ ਟੀਚਰ ਫੈਡਰੇਸ਼ਨ ਦੀ 29ਵੀਂ ਕਾਨਫਰੰਸ ਹੈ, ਜੋ ਹਰ ਦੋ ਸਾਲ ਬਾਅਦ ਹੁੰਦੀ ਹੈ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ। ਇਸ ਕਾਨਫ਼ਰੰਸ ਦਾ ਵਿਸ਼ਾ ਹੈ -‘ਅਧਿਆਪਕ ਪਰਿਵਰਤਨਕਾਰੀ ਸਿੱਖਿਆ ਦੇ ਕੇਂਦਰ ਵਿੱਚ ਹਨ’।ਪ੍ਰਧਾਨ ਮੰਤਰੀ 12 ਮਈ ਨੂੰ ਗੁਜਰਾਤ ਜਾਣਗੇ
May 11th, 12:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 12 ਮਈ ਨੂੰ ਗੁਜਰਾਤ ਦਾ ਦੌਰਾ ਕਰਨਗੇ। ਲਗਭਗ 10:30 ਵਜੇ ਸਵੇਰੇ ਪ੍ਰਧਾਨ ਮੰਤਰੀ ਗਾਂਧੀਨਗਰ ਵਿੱਚ ਅਖਿਲ ਭਾਰਤੀਯ ਸ਼ਿਕਸ਼ਾ ਸੰਘ ਅਧਿਵੇਸ਼ਨ ਵਿੱਚ ਸ਼ਾਮਲ ਹੋਣਗੇ। ਉਸ ਦੇ ਬਾਅਦ, ਉਹ 12 ਵਜੇ ਦੁਪਹਿਰ ਨੂੰ ਗਾਂਧੀਨਗਰ ਵਿੱਚ ਲਗਭਗ 4400 ਕਰੋੜ ਰੁਪਏ ਦੀ ਲਾਗਤ ਵਾਲੇ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਲਗਭਗ 3 ਵਜੇ ਦੁਪਹਿਰ ਬਾਅਦ ਪ੍ਰਧਾਨ ਮੰਤਰੀ ਗਿਫਟ ਸਿਟੀ ਜਾਣਗੇ।