ਭਾਰਤ-ਔਸਟ੍ਰੀਆ ਸਾਂਝੇਦਾਰੀ ਵਧਾਉਣ ‘ਤੇ ਸੰਯੁਕਤ ਬਿਆਨ
July 10th, 09:15 pm
ਚਾਂਸਲਰ ਸ਼੍ਰੀ ਕਾਰਲ ਨੇਹਮਰ ਨੇ ਸੱਦੇ ‘ਤੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 9-10 ਜੁਲਾਈ 2024 ਤੱਕ ਔਸਟ੍ਰੀਆ ਦੀ ਸਰਕਾਰੀ ਯਾਤਰਾ ਕੀਤੀ। ਆਪਣੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨੇ ਔਸਟ੍ਰੀਆ ਦੇ ਰਾਸ਼ਟਰਪਤੀ ਮਹਾਮਹਿਮ ਅਲੈਕਜ਼ੈਂਡਰ ਵਾਨ ਡੇਰ ਬੇਲਨ ਨਾਲ ਮੁਲਾਕਾਤ ਕੀਤੀ ਅਤੇ ਚਾਂਸਲਰ ਨੇਹਮਰ ਦੇ ਨਾਲ ਦੁਵੱਲੀ ਚਰਚਾ ਕੀਤੀ। ਇਹ ਪ੍ਰਧਾਨ ਮੰਤਰੀ ਦੀ ਔਸਟ੍ਰੀਆ ਦੀ ਪਹਿਲੀ ਯਾਤਰਾ ਸੀ ਅਤੇ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ 41 ਵਰ੍ਹਿਆਂ ਦੇ ਬਾਅਦ ਇਹ ਪਹਿਲੀ ਯਾਤਰਾ ਸੀ। ਇਸ ਵਰ੍ਹੇ ਦੋਨਾਂ ਦੇਸ਼ਾਂ ਦਰਮਿਆਨ ਕੂਟਨੀਤਕ ਸਬੰਧਾਂ ਦਾ 75ਵਾਂ ਵਰ੍ਹਾ ਹੈ।ਪ੍ਰਧਾਨ ਮੰਤਰੀ ਦੀ ਆਸਟ੍ਰੀਆ ਦੇ ਰਾਸ਼ਟਰਪਤੀ ਨਾਲ ਬੈਠਕ
July 10th, 09:13 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਯਨਾ ਵਿੱਚ ਆਸਟ੍ਰੀਆ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਅਲੈਗਜ਼ੈਂਡਰ ਵੈਨ ਡੇਰ ਬੇਲੇਨ (Alexander Van der Bellen) ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਵੈਨ ਡੇਰ ਬੇਲੇਨ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਇਤਿਹਾਸਕ ਤੀਸਰੇ ਕਾਰਜਕਾਲ ਲਈ ਵਧਾਈ ਦਿੱਤੀ।ਪ੍ਰਧਾਨ ਮੰਤਰੀ ਮੋਦੀ ਆਸਟ੍ਰੀਆ ਦੇ ਵਿਆਨਾ ਪਹੁੰਚੇ
July 09th, 11:45 pm
ਪ੍ਰਧਾਨ ਮੰਤਰੀ ਮੋਦੀ ਆਪਣੀ ਦੋ ਦੇਸ਼ਾਂ ਦੀ ਯਾਤਰਾ ਦੇ ਅਗਲੇ ਪੜਾਅ ਵਿੱਚ ਆਸਟ੍ਰੀਆ ਦੇ ਵਿਆਨਾ ਪਹੁੰਚੇ। ਇਸ ਦੌਰੇ ਦੌਰਾਨ ਉਹ ਰਾਸ਼ਟਰਪਤੀ ਅਲੈਗਜ਼ੈਂਡਰ ਵਾਨ ਡੇਰ ਬੇਲਨ ਅਤੇ ਚਾਂਸਲਰ ਕਾਰਲ ਨੇਹਮਰ ਨਾਲ ਮੁਲਾਕਾਤ ਕਰਨਗੇ। 40 ਤੋਂ ਵੱਧ ਵਰ੍ਹਿਆਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਆਸਟ੍ਰੀਆ ਦੀ ਇਹ ਪਹਿਲੀ ਯਾਤਰਾ ਹੈ।ਪ੍ਰਧਾਨ ਮੰਤਰੀ ਦਾ ਰੂਸ ਅਤੇ ਆਸਟ੍ਰੀਆ ਗਣਰਾਜ ਦੀ ਸਰਕਾਰੀ ਯਾਤਰਾ ਦਾ ਰਵਾਨਗੀ ਬਿਆਨ
July 08th, 09:49 am
ਮੈਂ ਅਗਲੇ ਤਿੰਨ ਦਿਨਾਂ ਦੇ ਲਈ 22ਵੇਂ ਸਲਾਨਾ ਸਮਿਟ ਦੇ ਲਈ ਰੂਸ ਅਤੇ ਆਸਟ੍ਰੀਆ ਗਣਰਾਜ ਦੀ ਆਪਣੀ ਪਹਿਲੀ ਯਾਤਰਾ ‘ਤੇ ਜਾ ਰਿਹਾ ਹਾਂ।ਪ੍ਰਧਾਨ ਮੰਤਰੀ 8 ਤੋਂ 10 ਜੁਲਾਈ, 2024 ਤੱਕ ਰੂਸ ਅਤੇ ਆਸਟ੍ਰੀਆ ਦੇ ਸਰਕਾਰੀ ਦੌਰੇ ‘ਤੇ ਰਹਿਣਗੇ
July 04th, 05:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 8 ਤੋਂ 10 ਜੁਲਾਈ, 2024 ਤੱਕ ਰੂਸ ਅਤੇ ਆਸਟ੍ਰੀਆ ਦੇ ਸਰਕਾਰੀ ਦੌਰੇ ‘ਤੇ ਰਹਿਣਗੇ।Phone call between Prime Minister Shri Narendra Modi and H.E. (Dr.) Alexander Van der Bellen, Federal President of the Republic of Austria
May 26th, 08:00 pm
PM Modi had a telephone conversation with President Alexander Van der Bellen of Austria. Both the leaders reiterated their shared desire to further strengthen and persify India-Austria relations in the post-Covid world.