ਪ੍ਰਧਾਨ ਮੰਤਰੀ ਨੇ 59ਵੀਂ ਆਲ ਇੰਡੀਆ ਕਾਨਫੰਰਸ ਆਫ਼ ਡਾਇਰੈਕਟਰ ਜਨਰਲਸ/ਇੰਸਪੈਕਟਰ ਜਨਰਲਸ ਆਫ਼ ਪੁਲਿਸ ਵਿੱਚ ਹਿੱਸਾ ਲਿਆ
December 01st, 07:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 30 ਨਵੰਬਰ ਅਤੇ 1 ਦਸੰਬਰ, 2024 ਨੂੰ ਭੁਵਨੇਸ਼ਵਰ ਵਿੱਚ 59ਵੀਂ ਆਲ ਇੰਡੀਆ ਕਾਨਫੰਰਸ ਆਫ਼ ਡਾਇਰੈਕਟਰ ਜਨਰਲਸ/ਇੰਸਪੈਕਟਰ ਜਨਰਲਸ ਆਫ਼ ਪੁਲਿਸ ਵਿੱਚ ਹਿੱਸਾ ਲਿਆਪ੍ਰਧਾਨ ਮੰਤਰੀ 30 ਨਵੰਬਰ ਤੋਂ 1 ਦਸੰਬਰ ਤੱਕ ਭੁਬਨੇਸ਼ਵਰ ਵਿੱਚ ਪੁਲਿਸ ਦੇ ਡਾਇਰੈਕਟਰ ਜਨਰਲਾਂ /ਇੰਸਪੈਕਟਰ ਜਨਰਲਾਂ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲੈਣਗੇ
November 29th, 09:54 am
29 ਨਵੰਬਰ ਤੋਂ 1 ਦਸੰਬਰ, 2024 ਤੱਕ ਆਯੋਜਿਤ ਹੋਣ ਵਾਲੇ ਤਿੰਨ ਦਿਨੀਂ ਕਾਨਫਰੰਸ ਵਿੱਚ ਰਾਸ਼ਟਰੀ ਸੁਰੱਖਿਆ ਦੇ ਮਹੱਤਵਪੂਰਨ ਘਟਕਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਵਿੱਚ ਆਤੰਕਵਾਦ ਵਿਰੋਧੀ, ਖੱਬੇ ਪੱਖੀ ਅਤਿਵਾਦ, ਤਟਵਰਤੀ ਸੁਰੱਖਿਆ, ਨਵੇਂ ਅਪਰਾਧਿਕ ਕਾਨੂੰਨ, ਨਾਰਕੌਟਿਕਸ (Counter Terrorism, Left Wing Extremism, Coastal Security, New Criminal Laws, Narcotics) ਆਦਿ ਸ਼ਾਮਲ ਹਨ। ਕਾਨਫਰੰਸ ਦੇ ਦੌਰਾਨ ਵਿਸ਼ਿਸ਼ਟ ਸੇਵਾ ਦੇ ਲਈ ਰਾਸ਼ਟਰਪਤੀ ਦਾ ਪੁਲਿਸ ਮੈਡਲ ਭੀ ਪ੍ਰਦਾਨ ਕੀਤਾ ਜਾਵੇਗਾ।ਪ੍ਰਧਾਨ ਮੰਤਰੀ ਨੇ ਪੁਲਿਸ ਡਾਇਰੈਕਟਰ ਜਰਨਲਸ/ਇੰਸਪੈਕਟਰ ਜਰਨਲਸ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲਿਆ
January 07th, 08:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 6 ਅਤੇ 7 ਜਨਵਰੀ, 2024 ਨੂੰ ਰਾਜਸਥਾਨ ਇੰਟਰਨੈਸ਼ਨਲ ਸੈਂਟਰ, ਜੈਪੁਰ ਵਿੱਚ ਪੁਲਿਸ ਡਾਇਰੈਕਟਰ ਜਰਨਲਸ/ਇੰਸਪੈਕਟਰ ਜਰਨਲਸ ਦੀ 58ਵੀਂ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲਿਆ।