ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ (ਏਆਈਆਈਏ-AIIA) ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 29th, 01:28 pm
ਸਮਾਗਮ ਵਿੱਚ ਉਪਸਥਿਤ ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਜਗਤ ਪ੍ਰਕਾਸ਼ ਨੱਡਾ ਜੀ , ਮਨਸੁਖ ਮਾਂਡਵੀਯਾ ਜੀ, ਪ੍ਰਤਾਪ ਰਾਓ ਜਾਧਵ ਜੀ, ਸ਼੍ਰੀਮਤੀ ਅਨੁਪ੍ਰਿਯਾ ਪਟੇਲ ਜੀ, ਸੁਸ਼੍ਰੀ ਸ਼ੋਭਾ ਕਰੰਦਲਾਜੇ ਜੀ, ਸੰਸਦ ਵਿੱਚ ਮੇਰੇ ਸਾਥੀ ਇਸ ਖੇਤਰ ਦੇ ਸਾਂਸਦ ਸ਼੍ਰੀ ਰਾਮਵੀਰ ਸਿੰਘ ਬਿਧੂੜੀ ਜੀ, ਵਿਭਿੰਨ ਰਾਜਾਂ ਤੋਂ ਵਰਚੁਅਲ ਮਾਧਿਅਮ ਨਾਲ ਜੁੜੇ ਮਾਣਯੋਗ ਰਾਜਪਾਲ ਗਣ, ਮਾਣਯੋਗ ਮੁੱਖ ਮੰਤਰੀਗਣ, ਸਾਂਸਦ ਗਣ, ਵਿਧਾਇਕ ਗਣ, ਹੋਰ ਸਾਰੇ ਸਨਮਾਨਿਤ ਜਨਪ੍ਰਤੀਨਿਧੀ, ਦੇਸ਼ ਦੇ ਵਿਭਿੰਨ ਭਾਗਾਂ ਨਾਲ ਸਿਹਤ ਸੰਸਥਾਨਾਂ ਨਾਲ ਜੁੜੇ ਡਾਕਟਰ, ਵੈਦ, ਆਯੁਸ਼ ਅਤੇ ਹੈਲਥ ਪ੍ਰੋਫੈਸ਼ਨਲਸ…ਸਿਹਤ ਵਿਵਸਥਾ ਨਾਲ ਜੁੜੇ ਲੱਖਾਂ ਭਾਈ ਅਤੇ ਭੈਣਾਂ, ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ ਦੇ ਸਾਰੇ ਡਾਕਟਰਸ ਅਤੇ ਕਰਮਚਾਰੀ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਿਹਤ ਖੇਤਰ ਨਾਲ ਜੁੜੇ 12,850 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ, ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 29th, 01:00 pm
ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਆਲ ਇੰਡੀਆ ਇੰਸਟੀਟਿਊਟ ਆਫ ਆਯੁਰਵੇਦ (AIIA) ਵਿੱਚ ਲਗਭਗ 12,850 ਕਰੋੜ ਰੁਪਏ ਦੇ ਸਿਹਤ ਖੇਤਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ, ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।ਪ੍ਰਧਾਨ ਮੰਤਰੀ ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਅਵਸਰ ‘ਤੇ 29 ਅਕਤੂਬਰ ਨੂੰ ਹੈਲਥ ਸੈਕਟਰ ਨਾਲ ਸਬੰਧਿਤ 12,850 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
October 28th, 12:47 pm
ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ (Dhanvantari Jayanti and 9th Ayurveda Day) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਕਤੂਬਰ ਨੂੰ ਦੁਪਹਿਰ ਲਗਭਗ 12:30 ਵਜੇ ਅਖਿਲ ਭਾਰਤੀ ਆਯੁਰਵੇਦ ਸੰਸਥਾਨ(ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ) (ਏਆਈਆਈਏ-AIIA), ਨਵੀਂ ਦਿੱਲੀ ਵਿੱਚ ਲਗਭਗ 12,850 ਕਰੋੜ ਰੁਪਏ ਦੀ ਲਾਗਤ ਵਾਲੇ ਹੈਲਥ ਸੈਕਟਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਧਰ ਰੱਖਣਗੇ।ਗੋਆ ਵਿੱਚ 9ਵੀਂ ਵਿਸ਼ਵ ਆਯੁਰਵੇਦ ਕਾਂਗਰਸ ਦੇ ਸਮਾਪਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 04:15 pm
ਮੈਂ ਗੋਆ ਦੀ ਖੂਬਸੂਰਤ ਧਰਤੀ 'ਤੇ ਵਰਲਡ ਆਯੁਰਵੇਦ ਕਾਂਗਰਸ ਦੇ ਲਈ ਦੇਸ਼-ਵਿਦੇਸ਼ ਤੋਂ ਇਕੱਠੇ ਹੋਏ ਆਪ ਸਾਰੇ ਸਾਥੀਆਂ ਦਾ ਸੁਆਗਤ ਕਰਦਾ ਹਾਂ। ਵਰਲਡ ਆਯੁਰਵੇਦ ਕਾਂਗਰਸ ਦੀ ਸਫ਼ਲਤਾ ਦੇ ਲਈ ਮੈਂ ਆਪ ਸਭ ਨੂੰ ਹਿਰਦੇ ਤੋਂ ਸ਼ੁਭਕਾਮਨਾਵਾਂ ਦਿੰਦਾ ਹਾਂ। ਇਹ ਆਯੋਜਨ ਇੱਕ ਐਸੇ ਸਮੇਂ ਵਿੱਚ ਹੋ ਰਿਹਾ ਹੈ, ਜਦੋਂ ਭਾਰਤ ਦੀ ਆਜ਼ਾਦੀ ਕੇ ਅੰਮ੍ਰਿਤਕਾਲ ਦੀ ਯਾਤਰਾ ਸ਼ੁਰੂ ਹੈ। ਆਪਣੇ ਗਿਆਨ-ਵਿਗਿਆਨ ਅਤੇ ਸੱਭਿਆਚਾਰਕ ਅਨੁਭਵ ਤੋਂ ਵਿਸ਼ਵ ਦੇ ਕਲਿਆਣ ਦਾ ਸੰਕਲਪ ਅੰਮ੍ਰਿਤਕਾਲ ਦਾ ਇੱਕ ਬੜਾ ਲਕਸ਼ ਹੈ। ਅਤੇ, ਆਯੁਰਵੇਦ ਇਸ ਦੇ ਲਈ ਇੱਕ ਮਜ਼ਬੂਤ ਅਤੇ ਪ੍ਰਭਾਵੀ ਮਾਧਿਅਮ ਹੈ। ਭਾਰਤ ਇਸ ਸਾਲ G-20 ਸਮੂਹ ਦੀ ਪ੍ਰਧਾਨਗੀ ਅਤੇ ਮੇਜ਼ਬਾਨੀ ਵੀ ਕਰ ਰਿਹਾ ਹੈ। ਅਸੀਂ G-20 ਸਮਿਟ ਦਾ ਵੀ ਥੀਮ ਰੱਖਿਆ ਹੈ- “One Earth, One Family, One Future”! ਐਸੇ ਹੀ ਵਿਸ਼ਿਆਂ ’ਤੇ ਆਪ ਸਾਰੇ ਵਰਲਡ ਆਯੁਰਵੇਦ ਕਾਂਗਰਸ ਦੇ ਇਸ ਆਯੋਜਨ ਵਿੱਚ ਚਰਚਾ ਕਰੋਗੇ, ਪੂਰੇ ਵਿਸ਼ਵ ਦੀ ਸਿਹਤ ਦੇ ਲਈ ਵਿਮਰਸ਼ ਕਰੋਗੇ। ਮੈਨੂੰ ਖੁਸ਼ੀ ਹੈ ਕਿ ਦੁਨੀਆ ਦੇ 30 ਤੋਂ ਜ਼ਿਆਦਾ ਦੇਸ਼ਾਂ ਨੇ ਆਯੁਰਵੇਦ ਨੂੰ ਟ੍ਰੈਡਿਸ਼ਨਲ Medicine ਦੇ ਇੱਕ ਸਿਸਟਮ ਦੇ ਰੂਪ ਵਿੱਚ ਮਾਨਤਾ ਦੇ ਰੱਖੀ ਹੈ। ਸਾਨੂੰ ਮਿਲ ਕੇ ਇਸ ਨੂੰ ਹੋਰ ਜ਼ਿਆਦਾ ਤੋਂ ਜ਼ਿਆਦਾ ਦੇਸ਼ਾਂ ਤੱਕ ਪਹੁੰਚਾਉਣਾ ਹੈ, ਆਯੁਰਵੇਦ ਨੂੰ ਮਾਨਤਾ ਦਿਵਾਉਣੀ ਹੈ।PM addresses valedictory function of 9th World Ayurveda Congress
December 11th, 04:00 pm
PM Modi addressed the valedictory function of the 9th World Ayurveda Congress. He also inaugurated three National Ayush Institutes. Dwelling upon the philosophical underpinnings of Ayurveda the PM said, Ayurveda goes beyond treatment and promotes wellness, as he pointed out that the world is shifting towards this ancient way of life after going through various changes in trends.Corona period has pushed use and research in Ayurveda products: PM Modi
November 13th, 10:37 am
On Ayurveda Day, PM Modi inaugurated two institutes - Institute of Teaching and Research in Ayurveda (ITRA), Jamnagar and the National Institute of Ayurveda (NIA), Jaipur via video conferencing. PM Modi said India's tradition of Ayurveda is receiving global acceptance and benefitting whole humanity. He said, When there was no effective way to fight against Corona, many immunity booster measures like turmeric, kaadha, etc. worked as immunity boosters.PM dedicates two future-ready Ayurveda institutions to the nation on Ayurveda Day
November 13th, 10:36 am
On Ayurveda Day, PM Modi inaugurated two institutes - Institute of Teaching and Research in Ayurveda (ITRA), Jamnagar and the National Institute of Ayurveda (NIA), Jaipur via video conferencing. PM Modi said India's tradition of Ayurveda is receiving global acceptance and benefitting whole humanity. He said, When there was no effective way to fight against Corona, many immunity booster measures like turmeric, kaadha, etc. worked as immunity boosters.Social Media Corner 21 October 2017
October 21st, 07:02 pm
Your daily dose of governance updates from Social Media. Your tweets on governance get featured here daily. Keep reading and sharing!A country can’t move forward if it forgets its heritage: PM Modi
October 17th, 11:05 am
PM Modi inaugurated the All India Institute of Ayurveda in New Delhi. The Prime Minister said that the Government is focused on providing affordable healthcare for the poor. He said the stress has been on preventive healthcare, and improving affordability and access to treatment.PM Modi inaugurates first All India Institute of Ayurveda (AIIA) in New Delhi
October 17th, 11:04 am
PM Modi inaugurated the All India Institute of Ayurveda in New Delhi. The Prime Minister said that the Government is focused on providing affordable healthcare for the poor. He said the stress has been on preventive healthcare, and improving affordability and access to treatment.