19 ਜਨਵਰੀ 2025 ਨੂੰ ਮਨ ਕੀ ਬਾਤ ਸੁਣਨ ਲਈ ਟਿਊਨ ਇਨ ਕਰੋ

January 18th, 08:06 am

ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ 'ਚ ਵਿਭਿੰਨ ਵਿਸ਼ਿਆਂ ਅਤੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਨਰੇਂਦਰ ਮੋਦੀ ਐਪ 'ਤੇ 'ਮਨ ਕੀ ਬਾਤ' ਸੁਣਨ ਦੇ ਲਈ ਟਿਊਨ ਇਨ ਕਰੋ।

ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਲਈ ਆਪਣੇ ਵਿਚਾਰ ਅਤੇ ਸੁਝਾਅ ਭੇਜੋ!

January 05th, 03:56 pm

ਪ੍ਰਧਾਨ ਮੰਤਰੀ ਮੋਦੀ ਐਤਵਾਰ 26 ਜਨਵਰੀ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ ਜ਼ਰੀਏ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੇ ਲਈ ਤੁਸੀਂ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰ ਸਕਦੇ ਹੋ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਵਿੱਚੋਂ ਕੁਝ ਚੋਣਵੇਂ ਵਿਚਾਰਾਂ ਅਤੇ ਸੁਝਾਵਾਂ ਨੂੰ ਆਪਣੇ ਪ੍ਰੋਗਰਾਮ ਵਿੱਚ ਸ਼ਾਮਲ ਕਰਨਗੇ।

29 ਦਸੰਬਰ 2024 ਨੂੰ ਮਨ ਕੀ ਬਾਤ ਸੁਣਨ ਲਈ ਟਿਊਨ ਇਨ ਕਰੋ

December 28th, 09:00 am

ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ 'ਚ ਵਿਭਿੰਨ ਵਿਸ਼ਿਆਂ ਅਤੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਨਰੇਂਦਰ ਮੋਦੀ ਐਪ 'ਤੇ 'ਮਨ ਕੀ ਬਾਤ' ਸੁਣਨ ਦੇ ਲਈ ਟਿਊਨ ਇਨ ਕਰੋ।

ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਲਈ ਆਪਣੇ ਵਿਚਾਰ ਅਤੇ ਸੁਝਾਅ ਭੇਜੋ!

December 05th, 11:54 am

ਪ੍ਰਧਾਨ ਮੰਤਰੀ ਮੋਦੀ ਐਤਵਾਰ 29 ਦਸੰਬਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ ਜ਼ਰੀਏ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੇ ਲਈ ਤੁਸੀਂ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰ ਸਕਦੇ ਹੋ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਵਿੱਚੋਂ ਕੁਝ ਚੋਣਵੇਂ ਵਿਚਾਰਾਂ ਅਤੇ ਸੁਝਾਵਾਂ ਨੂੰ ਆਪਣੇ ਪ੍ਰੋਗਰਾਮ ਵਿੱਚ ਸ਼ਾਮਲ ਕਰਨਗੇ।

24 ਨਵੰਬਰ 2024 ਨੂੰ ਮਨ ਕੀ ਬਾਤ ਸੁਣਨ ਲਈ ਟਿਊਨ ਇਨ ਕਰੋ

November 23rd, 09:00 am

ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ 'ਚ ਵਿਭਿੰਨ ਵਿਸ਼ਿਆਂ ਅਤੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਨਰੇਂਦਰ ਮੋਦੀ ਐਪ 'ਤੇ 'ਮਨ ਕੀ ਬਾਤ' ਸੁਣਨ ਦੇ ਲਈ ਟਿਊਨ ਇਨ ਕਰੋ।

ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਲਈ ਆਪਣੇ ਵਿਚਾਰ ਅਤੇ ਸੁਝਾਅ ਭੇਜੋ!

November 05th, 01:28 pm

ਪ੍ਰਧਾਨ ਮੰਤਰੀ ਮੋਦੀ ਐਤਵਾਰ 24ਨਵੰਬਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ ਜ਼ਰੀਏ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੇ ਲਈ ਤੁਸੀਂ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰ ਸਕਦੇ ਹੋ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਵਿੱਚੋਂ ਕੁਝ ਚੋਣਵੇਂ ਵਿਚਾਰਾਂ ਅਤੇ ਸੁਝਾਵਾਂ ਨੂੰ ਆਪਣੇ ਪ੍ਰੋਗਰਾਮ ਵਿੱਚ ਸ਼ਾਮਲ ਕਰਨਗੇ।

27 ਅਕਤੂਬਰ ਨੂੰ ਮਨ ਕੀ ਬਾਤ ਸੁਣਨ ਲਈ ਟਿਊਨ ਇਨ ਕਰੋ

October 26th, 09:30 am

ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ 'ਚ ਵਿਭਿੰਨ ਵਿਸ਼ਿਆਂ ਅਤੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਨਰੇਂਦਰ ਮੋਦੀ ਐਪ 'ਤੇ 'ਮਨ ਕੀ ਬਾਤ' ਸੁਣਨ ਦੇ ਲਈ ਟਿਊਨ ਇਨ ਕਰੋ।

ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਲਈ ਆਪਣੇ ਵਿਚਾਰ ਅਤੇ ਸੁਝਾਅ ਭੇਜੋ!

October 05th, 04:49 pm

ਪ੍ਰਧਾਨ ਮੰਤਰੀ ਮੋਦੀ ਐਤਵਾਰ, 27 ਅਕਤੂਬਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ ਜ਼ਰੀਏ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੇ ਲਈ ਤੁਸੀਂ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰ ਸਕਦੇ ਹੋ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਵਿੱਚੋਂ ਕੁਝ ਚੋਣਵੇਂ ਵਿਚਾਰਾਂ ਅਤੇ ਸੁਝਾਵਾਂ ਨੂੰ ਆਪਣੇ ਪ੍ਰੋਗਰਾਮ ਵਿੱਚ ਸ਼ਾਮਲ ਕਰਨਗੇ।

29 ਸਤੰਬਰ 2024 ਨੂੰ ਮਨ ਕੀ ਬਾਤ ਸੁਣਨ ਲਈ ਟਿਊਨ ਇਨ ਕਰੋ

September 28th, 09:30 am

ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ 'ਚ ਵਿਭਿੰਨ ਵਿਸ਼ਿਆਂ ਅਤੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਨਰੇਂਦਰ ਮੋਦੀ ਐਪ 'ਤੇ 'ਮਨ ਕੀ ਬਾਤ' ਸੁਣਨ ਦੇ ਲਈ ਟਿਊਨ ਇਨ ਕਰੋ।

ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਲਈ ਆਪਣੇ ਵਿਚਾਰ ਅਤੇ ਸੁਝਾਅ ਭੇਜੋ!

September 05th, 04:06 pm

ਪ੍ਰਧਾਨ ਮੰਤਰੀ ਮੋਦੀ ਐਤਵਾਰ, 29 ਸਤੰਬਰ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ ਜ਼ਰੀਏ ਰਾਸ਼ਟਰ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੇ ਲਈ ਤੁਸੀਂ ਵੀ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰ ਸਕਦੇ ਹੋ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਵਿੱਚੋਂ ਕੁਝ ਚੋਣਵੇਂ ਵਿਚਾਰਾਂ ਅਤੇ ਸੁਝਾਵਾਂ ਨੂੰ ਆਪਣੇ ਪ੍ਰੋਗਰਾਮ ਵਿੱਚ ਸ਼ਾਮਲ ਕਰਨਗੇ।

25 ਅਗਸਤ 2024 ਨੂੰ ਮਨ ਕੀ ਬਾਤ ਸੁਣਨ ਲਈ ਟਿਊਨ ਇਨ ਕਰੋ

August 24th, 10:00 am

ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ 'ਚ ਵਿਭਿੰਨ ਵਿਸ਼ਿਆਂ ਅਤੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਨਰੇਂਦਰ ਮੋਦੀ ਐਪ 'ਤੇ 'ਮਨ ਕੀ ਬਾਤ' ਸੁਣਨ ਦੇ ਲਈ ਟਿਊਨ ਇਨ ਕਰੋ।

28 ਜੁਲਾਈ 2024 ਨੂੰ ਮਨ ਕੀ ਬਾਤ ਸੁਣਨ ਲਈ ਟਿਊਨ ਇਨ ਕਰੋ

July 27th, 09:30 am

ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ 'ਚ ਵਿਭਿੰਨ ਵਿਸ਼ਿਆਂ ਅਤੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਨਰੇਂਦਰ ਮੋਦੀ ਐਪ 'ਤੇ 'ਮਨ ਕੀ ਬਾਤ' ਸੁਣਨ ਦੇ ਲਈ ਟਿਊਨ ਇਨ ਕਰੋ।

ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ

June 30th, 11:00 am

ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।

30 ਜੂਨ 2024 ਨੂੰ ਮਨ ਕੀ ਬਾਤ ਸੁਣਨ ਲਈ ਟਿਊਨ ਇਨ ਕਰੋ

June 29th, 11:00 am

ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ 'ਚ ਵਿਭਿੰਨ ਵਿਸ਼ਿਆਂ ਅਤੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਨਰੇਂਦਰ ਮੋਦੀ ਐਪ 'ਤੇ 'ਮਨ ਕੀ ਬਾਤ' ਸੁਣਨ ਦੇ ਲਈ ਟਿਊਨ ਇਨ ਕਰੋ।

25 ਫਰਵਰੀ 2024 ਨੂੰ ਮਨ ਕੀ ਬਾਤ ਸੁਣਨ ਲਈ ਟਿਊਨ ਇਨ ਕਰੋ

February 24th, 10:39 am

ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ 'ਚ ਵਿਭਿੰਨ ਵਿਸ਼ਿਆਂ ਅਤੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਨਰੇਂਦਰ ਮੋਦੀ ਐਪ 'ਤੇ 'ਮਨ ਕੀ ਬਾਤ' ਸੁਣਨ ਦੇ ਲਈ ਟਿਊਨ ਇਨ ਕਰੋ।

ਰਾਮ ਸਭ ਦੇ ਦਿਲ ਵਿੱਚ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ

January 28th, 11:30 am

ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਦੇ ਜ਼ਰੀਏ ਸਾਡਾ ਤੇ ਤੁਹਾਡਾ ਜੋ ਰਿਸ਼ਤਾ ਬਣਿਆ ਹੈ, ਉਹ ਇੱਕ ਦਹਾਕਾ ਪੁਰਾਣਾ ਹੋ ਚੁੱਕਿਆ ਹੈ। ਸੋਸ਼ਲ ਮੀਡੀਆ ਤੇ ਇੰਟਰਨੈੱਟ ਦੇ ਇਸ ਦੌਰ ’ਚ ਵੀ ਰੇਡੀਓ ਪੂਰੇ ਦੇਸ਼ ਨੂੰ ਜੋੜਨ ਦਾ ਇੱਕ ਮਜ਼ਬੂਤ ਜ਼ਰੀਆ ਹੈ। ਰੇਡੀਓ ਦੀ ਤਾਕਤ ਕਿੰਨਾ ਬਦਲਾਅ ਲਿਆ ਸਕਦੀ ਹੈ, ਇਸ ਦੀ ਇੱਕ ਨਿਵੇਕਲੀ ਮਿਸਾਲ ਛੱਤੀਸਗੜ੍ਹ ਵਿੱਚ ਦੇਖਣ ਨੂੰ ਮਿਲ ਰਹੀ ਹੈ। ਬੀਤੇ ਕਰੀਬ 7 ਵਰ੍ਹਿਆਂ ’ਚ ਇੱਥੇ ਰੇਡੀਓ ’ਤੇ ਇੱਕ ਹਰਮਨਪਿਆਰੇ ਪ੍ਰੋਗਰਾਮ ਦਾ ਪ੍ਰਸਾਰਣ ਹੋ ਰਿਹਾ ਹੈ, ਜਿਸ ਦਾ ਨਾਮ ਹੈ ‘ਹਮਰ ਹਾਥੀ - ਹਮਰ ਗੋਠ’। ਨਾਮ ਸੁਣ ਕੇ ਤੁਹਾਨੂੰ ਲੱਗ ਸਕਦਾ ਹੈ ਕਿ ਰੇਡੀਓ ਤੇ ਹਾਥੀ ਦਾ ਭਲਾ ਕੀ ਕਨੈਕਸ਼ਨ ਹੋ ਸਕਦਾ ਹੈ ਪਰ ਇਹੀ ਤਾਂ ਰੇਡੀਓ ਦੀ ਖੂਬੀ ਹੈ। ਛੱਤੀਸਗੜ੍ਹ ’ਚ ਆਕਾਸ਼ਵਾਣੀ ਦੇ ਚਾਰ ਕੇਂਦਰਾਂ ਅੰਬਿਕਾਪੁਰ, ਰਾਏਪੁਰ, ਬਿਲਾਸਪੁਰ ਅਤੇ ਰਾਏਗੜ੍ਹ ਤੋਂ ਹਰ ਸ਼ਾਮ ਇਸ ਪ੍ਰੋਗਰਾਮ ਦਾ ਪ੍ਰਸਾਰਣ ਹੁੰਦਾ ਹੈ ਅਤੇ ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਛੱਤੀਸਗੜ੍ਹ ਦੇ ਜੰਗਲਾਂ ਅਤੇ ਉਨ੍ਹਾਂ ਦੇ ਆਸ-ਪਾਸ ਦੇ ਇਲਾਕਿਆਂ ’ਚ ਰਹਿਣ ਵਾਲੇ ਬੜੇ ਧਿਆਨ ਨਾਲ ਇਸ ਪ੍ਰੋਗਰਾਮ ਨੂੰ ਸੁਣਦੇ ਹਨ। ‘ਹਮਰ ਹਾਥੀ - ਹਮਰ ਗੋਠ’ ਪ੍ਰੋਗਰਾਮ ’ਚ ਦੱਸਿਆ ਜਾਂਦਾ ਹੈ ਕਿ ਹਾਥੀਆਂ ਦਾ ਝੁੰਡ ਜੰਗਲ ਦੇ ਕਿਸ ਇਲਾਕੇ ’ਚੋਂ ਗੁਜਰ ਰਿਹਾ ਹੈ। ਇਹ ਜਾਣਕਾਰੀ ਇੱਥੋਂ ਦੇ ਲੋਕਾਂ ਦੇ ਬਹੁਤ ਕੰਮ ਆਉਂਦੀ ਹੈ। ਲੋਕਾਂ ਨੂੰ ਜਿਵੇਂ ਹੀ ਰੇਡੀਓ ਤੋਂ ਹਾਥੀਆਂ ਦੇ ਝੁੰਡ ਦੇ ਆਉਣ ਦੀ ਜਾਣਕਾਰੀ ਮਿਲਦੀ ਹੈ, ਉਹ ਸਾਵਧਾਨ ਹੋ ਜਾਂਦੇ ਹਨ, ਜਿਨ੍ਹਾਂ ਰਸਤਿਆਂ ਤੋਂ ਹਾਥੀ ਲੰਘਦੇ ਹਨ, ਉੱਧਰ ਜਾਣ ਦਾ ਖ਼ਤਰਾ ਟਲ ਜਾਂਦਾ ਹੈ। ਇਸ ਨਾਲ ਜਿੱਥੇ ਇੱਕ ਪਾਸੇ ਹਾਥੀਆਂ ਦੇ ਝੁੰਡ ਤੋਂ ਨੁਕਸਾਨ ਦੀ ਸੰਭਾਵਨਾ ਘੱਟ ਹੋ ਰਹੀ ਹੈ, ਉੱਥੇ ਹੀ ਹਾਥੀਆਂ ਦੇ ਬਾਰੇ ਡਾਟਾ ਜੁਟਾਉਣ ’ਚ ਮਦਦ ਮਿਲਦੀ ਹੈ। ਇਸ ਡਾਟਾ ਦੇ ਇਸਤੇਮਾਲ ਨਾਲ ਭਵਿੱਖ ਵਿੱਚ ਹਾਥੀਆਂ ਦੀ ਸੁਰੱਖਿਆ ’ਚ ਵੀ ਮਦਦ ਮਿਲੇਗੀ। ਇੱਥੇ ਹਾਥੀਆਂ ਨਾਲ ਜੁੜੀ ਜਾਣਕਾਰੀ ਸੋਸ਼ਲ ਮੀਡੀਆ ਦੇ ਜ਼ਰੀਏ ਵੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ। ਇਸ ਨਾਲ ਜੰਗਲ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਹਾਥੀਆਂ ਦੇ ਨਾਲ ਤਾਲਮੇਲ ਬਿਠਾਉਣਾ ਅਸਾਨ ਹੋ ਗਿਆ ਹੈ। ਛੱਤੀਸਗੜ੍ਹ ਦੀ ਇਸ ਬੇਮਿਸਾਲ ਪਹਿਲ ਅਤੇ ਇਸ ਦੇ ਅਨੁਭਵਾਂ ਦਾ ਲਾਭ ਦੇਸ਼ ਦੇ ਦੂਸਰੇ ਜੰਗਲੀ ਖੇਤਰਾਂ ’ਚ ਰਹਿਣ ਵਾਲੇ ਲੋਕ ਵੀ ਲੈ ਸਕਦੇ ਹਨ।

28 ਜਨਵਰੀ 2024 ਨੂੰ ਮਨ ਕੀ ਬਾਤ ਸੁਣਨ ਲਈ ਟਿਊਨ ਇਨ ਕਰੋ

January 27th, 10:00 am

ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ 'ਚ ਵਿਭਿੰਨ ਵਿਸ਼ਿਆਂ ਅਤੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਨਰੇਂਦਰ ਮੋਦੀ ਐਪ 'ਤੇ 'ਮਨ ਕੀ ਬਾਤ' ਸੁਣਨ ਦੇ ਲਈ ਟਿਊਨ ਇਨ ਕਰੋ।

31 ਦਸੰਬਰ 2023 ਨੂੰ ਮਨ ਕੀ ਬਾਤ ਸੁਣਨ ਲਈ ਟਿਊਨ ਇਨ ਕਰੋ

December 30th, 09:00 am

ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ 'ਚ ਵਿਭਿੰਨ ਵਿਸ਼ਿਆਂ ਅਤੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਨਰੇਂਦਰ ਮੋਦੀ ਐਪ 'ਤੇ 'ਮਨ ਕੀ ਬਾਤ' ਸੁਣਨ ਦੇ ਲਈ ਟਿਊਨ ਇਨ ਕਰੋ।

26 ਨਵੰਬਰ 2023 ਨੂੰ ਮਨ ਕੀ ਬਾਤ ਸੁਣਨ ਲਈ ਟਿਊਨ ਇਨ ਕਰੋ

November 25th, 09:12 am

ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਸਵੇਰੇ 11 ਵਜੇ 'ਮਨ ਕੀ ਬਾਤ' ਪ੍ਰੋਗਰਾਮ 'ਚ ਵਿਭਿੰਨ ਵਿਸ਼ਿਆਂ ਅਤੇ ਮੁੱਦਿਆਂ 'ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਨਰੇਂਦਰ ਮੋਦੀ ਐਪ 'ਤੇ 'ਮਨ ਕੀ ਬਾਤ' ਸੁਣਨ ਦੇ ਲਈ ਟਿਊਨ ਇਨ ਕਰੋ।

29 ਅਕਤੂਬਰ 2023 ਨੂੰ ਮਨ ਕੀ ਬਾਤ ਸੁਣਨ ਲਈ ਟਿਊਨ ਇਨ ਕਰੋ

October 28th, 10:59 am