ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।ਬਰਮਿੰਘਮ ਕਾਮਨਵੈਲਥ ਗੇਮਸ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
August 13th, 11:31 am
ਚਲੋ, ਵੈਸੇ ਤਾਂ ਸਭ ਨਾਲ ਬਾਤ ਕਰਨਾ ਮੇਰੇ ਲਈ ਬਹੁਤ ਹੀ ਪ੍ਰੇਰਕ ਰਹਿੰਦਾ ਹੈ, ਲੇਕਿਨ ਸਭ ਨਾਲ ਸ਼ਾਇਦ ਬਾਤ ਕਰਨਾ ਸੰਭਵ ਨਹੀਂ ਹੁੰਦਾ ਹੈ। ਲੇਕਿਨ ਅਲੱਗ-ਅਲੱਗ ਸਮੇਂ ਵਿੱਚ ਤੁਹਾਡੇ ਵਿੱਚੋਂ ਕਈਆਂ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਮੈਨੂੰ ਸੰਪਰਕ ਵਿੱਚ ਰਹਿਣ ਦਾ ਅਵਸਰ ਮਿਲਿਆ ਹੈ, ਬਾਤਚੀਤ ਕਰਨ ਦਾ ਅਵਸਰ ਮਿਲਿਆ ਹੈ, ਲੇਕਿਨ ਮੇਰੇ ਲਈ ਖੁਸ਼ੀ ਹੈ ਕਿ ਤੁਸੀਂ ਸਮਾਂ ਕੱਢ ਕੇ ਮੇਰੇ ਨਿਵਾਸ ਸਥਾਨ ’ਤੇ ਆਏ ਅਤੇ ਪਰਿਵਾਰ ਦੇ ਇੱਕ ਮੈਂਬਰ ਦੇ ਰੂਪ ਵਿੱਚ ਆਏ ਹੋ। ਤਾਂ ਤੁਹਾਡੀ ਸਿੱਧੀ ਦਾ ਯਸ਼ ਤੁਹਾਡੇ ਨਾਲ ਜੁੜ ਕੇ ਜਿਵੇਂ ਹਰ ਹਿੰਦੁਸਤਾਨੀ ਗਰਵ (ਮਾਣ) ਕਰਦਾ ਹੈ, ਮੈਂ ਵੀ ਗਰਵ (ਮਾਣ) ਕਰ ਰਿਹਾ ਹਾਂ। ਤੁਹਾਡਾ ਸਭ ਦਾ ਮੇਰੇ ਇੱਥੇ ਬਹੁਤ-ਬਹੁਤ ਸੁਆਗਤ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ
August 13th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਰਾਸ਼ਟਰਮੰਡਲ ਖੇਡਾਂ 2022 ਦੇ ਭਾਰਤੀ ਦਲ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਵਿੱਚ ਐਥਲੀਟਾਂ ਅਤੇ ਉਨ੍ਹਾਂ ਦੇ ਕੋਚਾਂ ਨੇ ਸ਼ਿਰਕਤ ਕੀਤੀ। ਇਸ ਮੌਕੇ 'ਤੇ ਕੇਂਦਰੀ ਯੁਵਾ ਮਾਮਲੇ ਤੇ ਖੇਡਾਂ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ ਅਤੇ ਯੁਵਾ ਮਾਮਲੇ ਤੇ ਖੇਡ ਰਾਜ ਮੰਤਰੀ ਸ਼੍ਰੀ ਨਿਸਿਥ ਪ੍ਰਮਾਣਿਕ ਵੀ ਮੌਜੂਦ ਰਹੇ।ਆਂਧਰ ਪ੍ਰਦੇਸ਼ ਦੇ ਭੀਮਾਵਰਮ ਵਿੱਚ ਅਲੂਰੀ ਸੀਤਾਰਾਮ ਰਾਜੂ ਦੇ 125ਵੇਂ ਜਯੰਤੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 04th, 11:01 am
ਮਣਯਮ ਵੀਰੂਡੂ, ਤੇਲੇਗੁ ਜਾਤਿ ਯੁਗਪੁਰੁਸ਼ੁਡੁ, “ਤੇਲੁਗੁ ਵੀਰ ਲੇਵਾਰਾ, ਦੀਕਸ਼ ਬੂਨੀ ਸਾਗਰਾ” ਸਵਤੰਤਰ ਸੰਗ੍ਰਾਮਮਲੋ, ਯਾਵਤ ਭਾਰਤਾ-ਵਨਿਕੇ, ਸਪੂਰਤੀਧਾਯ-ਕੰਗਾ,ਨਿਲਿਚਿਨ-ਅ, ਮਨਾ ਨਾਯਕੁਡੂ, ਅਲੂਰੀ ਸੀਤਾਰਾਮ ਰਾਜੂ, ਪੁੱਟੀ-ਨ, ਈ ਨੇਲ ਮੀਦਾ, ਮਨ ਮੰਦਰਮ, ਕਲੁਸੁਕੋਵਡਮ੍, ਮਨ ਅਦ੍ਰੁਸ਼ਟਮ।PM launches year-long 125th birth anniversary celebration of legendary freedom fighter Alluri Sitarama Raju in Bhimavaram, Andhra Pradesh
July 04th, 11:00 am
PM Modi launched year-long 125th birth anniversary celebration of legendary freedom fighter Alluri Sitarama Raju in Bhimavaram, Andhra Pradesh. Terming Alluri Sitarama Raju a symbol of India’s culture, tribal identity, valour, ideals and values, the PM remarked that from the birth of Sitaram Raju Garu to his sacrifice, his life journey is an inspiration to all of us.