ਪ੍ਰਧਾਨ ਮੰਤਰੀ ਨੇ ਪਹਿਲਵਾਨ ਅਮਨ ਸਹਿਰਾਵਤ (Aman Sherawat) ਨੂੰ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ

October 06th, 10:12 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ 57 ਕਿਲੋਗ੍ਰਾਮ ਭਾਰ ਵਰਗ ਦੀ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਪਹਿਲਵਾਨ ਅਮਨ ਸਹਿਰਾਵਤ (Aman Sherawat) ਨੂੰ ਵਧਾਈਆਂ ਦਿੱਤੀਆਂ।