ਦਵਾਰਕਾ, ਗੁਜਰਾਤ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 25th, 01:01 pm
ਮੰਚ ‘ਤੇ ਉਪਸਥਿਤ ਗੁਜਰਾਤ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਮਾਨ ਭੂਪੇਂਦਰ ਭਾਈ ਪਟੇਲ, ਸੰਸਦ ਵਿੱਚ ਮੇਰੇ ਸਹਿਯੋਗੀ ਗੁਜਰਾਤ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ਼੍ਰੀ ਮਾਨ ਸੀ. ਆਰ. ਪਾਟਿਲ, ਹੋਰ ਸਾਰੇ ਮਹਾਨੁਭਾਵ ਅਤੇ ਗੁਜਰਾਤ ਦੇ ਮੇਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ 26 ਫਰਵਰੀ ਨੂੰ ਭਾਰਤ ਟੇਕਸ 2024 ਦਾ ਉਦਘਾਟਨ ਕਰਨਗੇ
February 25th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਫਰਵਰੀ ਨੂੰ ਸਵੇਰੇ 10:30 ਵਜੇ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਭਾਰਤ ਟੇਕਸ 2024 ਦਾ ਉਦਘਾਟਨ ਕਰਨਗੇ, ਜੋ ਦੇਸ਼ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਸਭ ਤੋਂ ਵੱਡੇ ਗਲੋਬਲ ਟੈਕਸਟਾਈਲ ਈਵੈਂਟਸ ਵਿੱਚੋਂ ਇੱਕ ਹੈ।ਪ੍ਰਧਾਨ ਮੰਤਰੀ 22 ਅਤੇ 23 ਫਰਵਰੀ ਨੂੰ ਗੁਜਰਾਤ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
February 21st, 11:41 am
ਪ੍ਰਧਾਨ ਮੰਤਰੀ 22 ਫਰਵਰੀ ਨੂੰ ਸਵੇਰੇ ਕਰੀਬ 10:45 ਵਜੇ ਅਹਿਮਦਾਬਾਦ ਵਿੱਚ ਗੁਜਰਾਤ ਸਹਿਕਾਰੀ ਦੁੱਧ ਮਾਰਕੀਟਿੰਗ ਮਹਾਸੰਘ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਹਿੱਸਾ ਲੈਣਗੇ। ਦੁਪਹਿਰ ਕਰੀਬ 12:45 ਵਜੇ ਪ੍ਰਧਾਨ ਮੰਤਰੀ ਮੇਹਸਾਣਾ ਪਹੁੰਚਣਗੇ ਅਤੇ ਵਲੀਨਾਥ ਮਹਾਦੇਵ ਮੰਦਿਰ ਵਿੱਚ ਪੂਜਾ ਤੇ ਦਰਸ਼ਨ ਕਰਨਗੇ। ਦੁਪਹਿਰ ਲਗਭਗ 1 ਵਜੇ, ਪ੍ਰਧਾਨ ਮੰਤਰੀ ਤਾਰਭ, ਮੇਹਸਾਣਾ ਵਿੱਚ ਇੱਕ ਜਨਤਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ ਅਤੇ 13,500 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਲਗਭਗ 4:15 ਵਜੇ ਪ੍ਰਧਾਨ ਮੰਤਰੀ ਨਵਸਾਰੀ ਪਹੁੰਚਣਗੇ, ਜਿੱਥੇ ਉਹ ਲਗਭਗ 47,000 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਸ ਰਾਸ਼ਟਰ ਨੂੰ ਸਮਰਪਿਤ ਕਰਨਗੇ, ਨੀਂਹ ਪੱਥਰ ਰੱਖਣਗੇ ਅਤੇ ਕਾਰਜ ਸ਼ੁਰੂ ਕਰਨਗੇ। ਸ਼ਾਮ ਲਗਭਗ 6:15 ਵਜੇ, ਪ੍ਰਧਾਨ ਮੰਤਰੀ ਕਾਕਰਾਪਾਰ ਪਰਮਾਣੂ ਊਰਜਾ ਸਟੇਸ਼ਨ ਦਾ ਦੌਰਾ ਕਰਨਗੇ ਅਤੇ ਰਾਸ਼ਟਰ ਨੂੰ ਦੋ ਨਵੇਂ ਪ੍ਰੈਸ਼ਰਾਈਜ਼ਡ ਹੈਵੀ ਵਾਟਰ ਰਿਐਕਟਰ (ਪੀਐੱਚਡਬਲਿਊਆਰ) ਸਮਰਪਿਤ ਕਰਨਗੇ।ਵਿਕਸਿਤ ਭਾਰਤ ਵਿਕਸਿਤ ਗੁਜਰਾਤ ਪ੍ਰੋਗਰਾਮ (Viksit Bharat Viksit Gujarat Programme) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 10th, 01:40 pm
ਗੁਜਰਾਤ ਦੇ ਮੇਰੇ ਪਿਆਰ ਭਾਈਓ ਅਤੇ ਭੈਣੋਂ, ਕੇਮ ਛੋ...ਮਜਾ ਮਾ। (केम छो...मजा मा।) ਅੱਜ ਵਿਕਸਿਤ ਭਾਰਤ-ਵਿਕਸਿਤ ਗੁਜਰਾਤ ਇੱਕ ਬਹੁਤ ਬੜਾ ਅਭਿਯਾਨ ਸ਼ੁਰੂ ਹੋ ਰਿਹਾ ਹੈ। ਅਤੇ ਜਿਹਾ ਮੈਨੂੰ ਦੱਸਿਆ ਗਿਆ, ਗੁਜਰਾਤ ਦੀਆਂ ਸਾਰੀਆਂ 182 ਵਿਧਾਨ ਸਭਾ ਸੀਟਾਂ ‘ਤੇ ਇਕੱਠੇ, ਗੁਜਰਾਤ ਦੇ ਹਰ ਕੋਣੇ ਵਿੱਚ ਲੱਖਾਂ ਲੋਕ ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਹਨ। ਵਿਕਸਿਤ ਗੁਜਰਾਤ ਦੀ ਯਾਤਰਾ ਵਿੱਚ ਆਪ ਸਭ ਲੋਕ ਇਤਨੇ ਉਤਸ਼ਾਹ ਨਾਲ ਸ਼ਾਮਲ ਹੋਏ ਹੋ...ਮੈਂ ਆਪ ਸਭ ਦਾ ਬਹੁਤ-ਬਹੁਤ ਅਭਿੰਨਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ‘ਵਿਕਸਿਤ ਭਾਰਤ ਵਿਕਸਿਤ ਗੁਜਰਾਤ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 10th, 01:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਵਿਕਸਿਤ ਭਾਰਤ ਵਿਕਸਿਤ ਗੁਜਰਾਤ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਨੇ ਪੀਐੱਮ ਆਵਾਸ ਯੋਜਨਾ (ਪੀਐੱਮਏਵਾਈ) ਅਤੇ ਹੋਰ ਆਵਾਸ ਯੋਜਨਾਵਾਂ ਦੇ ਤਹਿਤ ਸਮੁੱਚੇ ਗੁਜਰਾਤ ਵਿੱਚ ਬਣਾਏ ਗਏ 1.3 ਲੱਖ ਤੋਂ ਵੱਧ ਘਰਾਂ ਦਾ ਉਦਘਾਟਨ ਅਤੇ ਭੂਮੀ ਪੂਜਨ ਕੀਤਾ। ਉਨ੍ਹਾਂ ਨੇ ਆਵਾਸ ਯੋਜਨਾ ਦੇ ਲਾਭਾਰਥੀਆਂ ਨਾਲ ਭੀ ਗੱਲਬਾਤ ਕੀਤੀ।140 ਕਰੋੜ ਲੋਕ ਅਨੇਕ ਪਰਿਵਰਤਨ ਲਿਆ ਰਹੇ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
November 26th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ, ‘ਮਨ ਕੀ ਬਾਤ’ ਵਿੱਚ ਤੁਹਾਡਾ ਸੁਆਗਤ ਹੈ, ਲੇਕਿਨ ਅੱਜ 26 ਨਵੰਬਰ ਅਸੀਂ ਕਦੇ ਵੀ ਭੁੱਲ ਨਹੀਂ ਸਕਦੇ ਹਾਂ। ਅੱਜ ਦੇ ਹੀ ਦਿਨ ਦੇਸ਼ ’ਤੇ ਸਭ ਤੋਂ ਭਿਆਨਕ ਆਤੰਕਵਾਦੀ ਹਮਲਾ ਹੋਇਆ ਸੀ। ਆਤੰਕਵਾਦੀਆਂ ਨੇ ਮੁੰਬਈ ਨੂੰ, ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਲੇਕਿਨ ਇਹ ਭਾਰਤ ਦੀ ਸਮਰੱਥਾ ਹੈ ਕਿ ਅਸੀਂ ਉਸ ਹਮਲੇ ਤੋਂ ਉੱਭਰੇ ਅਤੇ ਹੁਣ ਪੂਰੇ ਹੌਂਸਲੇ ਦੇ ਨਾਲ ਆਤੰਕ ਨੂੰ ਕੁਚਲ ਭੀ ਰਹੇ ਹਾਂ। ਮੁੰਬਈ ਹਮਲੇ ਵਿੱਚ ਆਪਣਾ ਜੀਵਨ ਗਵਾਉਣ ਵਾਲੇ ਸਾਰੇ ਲੋਕਾਂ ਨੂੰ, ਮੈਂ ਸ਼ਰਧਾਂਜਲੀ ਦਿੰਦਾ ਹਾਂ। ਇਸ ਹਮਲੇ ਵਿੱਚ ਸਾਡੇ ਜੋ ਜਾਂਬਾਜ਼ ਵੀਰਗਤੀ ਨੂੰ ਪ੍ਰਾਪਤ ਹੋਏ, ਦੇਸ਼ ਅੱਜ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ।PM Modi campaigns in Madhya Pradesh’s Betul, Shajapur and Jhabua
November 14th, 11:30 am
Amidst the ongoing election campaigning in Madhya Pradesh, Prime Minister Modi’s rally spree continued as he addressed multiple public meetings in Betul, Shajapur and Jhabua today. PM Modi said, “In the past few days, I have traveled to every corner of the state. The affection and trust towards the BJP are unprecedented. Your enthusiasm and this spirit have decided in Madhya Pradesh – ‘Phir Ek Baar, Bhajpa Sarkar’. The people of Madhya Pradesh will come out of their homes on 17th November to create history.”ਗੁਜਰਾਤ ਦੇ ਮੇਹਸਾਣਾ ਵਿੱਚ ਵਿਭਿੰਨ ਵਿਕਾਸ ਪਹਿਲਕਦਮੀਆਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
October 30th, 09:11 pm
ਕਿਵੇਂ ਹੈ ਆਪਣਾ ਖਾਖਰਿਯਾ ਟੱਪਾ, ਪਹਿਲਾਂ ਤਾਂ ਮੈਂ ਗੁਜਰਾਤ ਦੇ ਮੁੱਖ ਮੰਤਰੀ ਜੀ ਦਾ ਅਤੇ ਸਰਕਾਰ ਦਾ ਆਭਾਰੀ ਹਾਂ ਕਿ ਮੈਨੂੰ ਤੁਹਾਡੇ ਦਰਮਿਆਨ ਆ ਕੇ ਦਰਸ਼ਨ ਕਰਨ ਦਾ ਇੱਥੇ ਮੌਕਾ ਮਿਲਿਆ ਹੈ। ਸਕੂਲ ਸਮੇਂ ਦੇ ਕਿੰਨੇ ਮਿੱਤਰਾਂ ਦੇ ਚੇਹਰੇ ਦਿਖ ਰਹੇ ਸਨ ਮੈਨੂੰ, ਮੇਰੇ ਲਈ ਇਹ ਸੁਭਾਗ ਦਾ ਪਲ ਸੀ। ਆਪ ਸਭ ਦੇ ਨੇੜੇ ਆ ਕੇ ਆਪ ਸਭ ਦੇ ਦਰਸ਼ਨ ਕਰਨਾ, ਘਰ ਆਂਗਨ ਵਿੱਚ ਆਉਣ ‘ਤੇ ਪੁਰਾਣੀਆਂ ਸਾਰੀਆਂ ਯਾਦਾਂ ਵੀ ਤਰੋਤਾਜ਼ਾ ਹੋ ਜਾਂਦੀਆਂ ਹਨ, ਜਿਸ ਧਰਤੀ ਅਤੇ ਜਿਨ੍ਹਾਂ ਲੋਕਾਂ ਨੇ ਮੈਨੂੰ ਬਣਾਇਆ ਹੈ, ਉਸ ਦਾ ਰਿਣ ਸਵੀਕਾਰ ਕਰਨ ਦਾ ਜਦੋਂ ਮੈਨੂੰ ਮੌਕਾ ਮਿਲਦਾ ਹੈ, ਮਨ ਨੂੰ ਸੰਤੋਸ਼ ਮਿਲਦਾ ਹੈ। ਇਸ ਲਈ ਇੱਕ ਪ੍ਰਕਾਰ ਨਾਲ ਅੱਜ ਇਹ ਮੇਰੀ ਮੁਲਾਕਾਤ ਰਿਣ ਸਵੀਕਾਰ ਕਰਨ ਦਾ ਮੇਰੇ ਲਈ ਅਵਸਰ ਹੈ। ਅੱਜ 30 ਅਕਤੂਬਰ ਅਤੇ ਕੱਲ੍ਹ 31 ਅਕਤੂਬਰ, ਇਹ ਦੋਨੋਂ ਦਿਨ ਸਾਡੇ ਸਭ ਦੇ ਲਈ ਬਹੁਤ ਹੀ ਪ੍ਰੇਰਕ ਦਿਨ ਹਨ, ਅੱਜ ਆਜ਼ਾਦੀ ਦੀ ਜੰਗ ਵਿੱਚ ਆਦਿਵਾਸੀਆਂ ਨੂੰ ਜਿਨ੍ਹਾਂ ਨੇ ਅਗਵਾਈ ਕੀਤੀ ਅਤੇ ਅੰਗ੍ਰੇਜਾਂ ਦੇ ਦੰਦ ਖੱਟੇ ਕੀਤੇ ਸਨ, ਅਜਿਹੇ ਗੋਵਿੰਦ ਗੁਰੂ ਜੀ ਦੀ ਪੁਣਯਤਿਥੀ ਹੈ। ਅਤੇ ਕੱਲ੍ਹ ਸਰਦਾਰ ਵਲੱਭ ਭਾਈ ਪਟੇਲ ਦੀ ਜਨਮ ਜਯੰਤੀ ਹੈ। ਸਾਡੀ ਪੀੜ੍ਹੀ ਨੇ ਦੁਨੀਆ ਦੀ ਸਭ ਤੋਂ ਵੱਡੀ ਪ੍ਰਤਿਮਾ ਸਟੈਚਿਊ ਆਵ੍ ਯੂਨਿਟੀ ਸਰਦਾਰ ਸਾਹਬ ਨੂੰ ਸਹੀ ਅਰਥ ਵਿੱਚ ਬਹੁਤ ਹੀ ਉਚਾਈ ਵਾਲੀ ਸ਼ਰਧਾ ਅਸੀਂ ਵਿਅਕਤ ਕੀਤੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਵੀ ਜਦੋਂ ਸਰਦਾਰ ਸਾਹਬ ਦੀ ਮੂਰਤੀ ਦੇਖੇਗੀ ਤਦ ਉਨ੍ਹਾਂ ਦਾ ਸਿਰ ਝੁਕੇਗਾ ਨਹੀਂ, ਉਨ੍ਹਾਂ ਦਾ ਸਿਰ ਉੱਪਰ ਹੀ ਹੋਵੇਗਾ। ਸਰਦਾਰ ਸਾਹਬ ਦੇ ਚਰਣਾਂ ਵਿੱਚ ਖੜਾ ਹੋਇਆ ਇੱਕ-ਇੱਕ ਵਿਅਕਤੀ ਸਿਰ ਉੱਪਰ ਕਰੇਗਾ, ਸਿਰ ਝੁਕਾਏਗਾ ਨਹੀਂ ਅਜਿਹਾ ਕੰਮ ਉੱਥੇ ਹੋਇਆ ਹੈ। ਗੁਰੂ ਗੋਵਿੰਦ ਜੀ ਦਾ ਪੂਰਾ ਜੀਵਨ ਮਾਂ ਭਾਰਤੀ ਦੀ ਆਜ਼ਾਦੀ ਦੇ ਲਈ ਸੰਘਰਸ਼ ਵਿੱਚ ਅਤੇ ਆਦਿਵਾਸੀ ਸਮਾਜ ਦੀ ਸੇਵਾ ਵਿੱਚ, ਸੇਵਾ ਅਤੇ ਰਾਸ਼ਟਰ ਭਗਤੀ ਇੰਨੀ ਤੇਜ਼ ਸੀ ਕਿ ਬਲੀਦਾਨੀਆਂ ਦੀ ਪਰੰਪਰਾ ਖੜੀ ਕਰ ਦਿੱਤੀ ਸੀ। ਅਤੇ ਖੁਦ ਬਲੀਦਾਨੀਆਂ ਦੇ ਪ੍ਰਤੀਕ ਬਣ ਗਏ, ਮੈਨੂੰ ਆਨੰਦ ਹੈ ਕਿ ਮੇਰੀ ਸਰਕਾਰ ਨੇ ਪਿਛਲੇ ਵਰ੍ਹਿਆਂ ਵਿੱਚ ਗੁਰੂ ਗੋਵਿੰਦ ਜੀ ਦੀ ਯਾਦ ਵਿੱਚ ਮਾਨਗੜ੍ਹ ਧਾਮ ਜੋ ਮੱਧ ਪ੍ਰਦੇਸ਼- ਗੁਜਰਾਤ ਦੇ ਆਦਿਵਾਸੀ ਪੱਟੇ ਦੇ ਖੇਤਰ ਵਿੱਚ ਹੈ, ਉਸ ਨੂੰ ਰਾਸ਼ਟਰੀ ਪੱਧਰ ‘ਤੇ ਸਥਾਪਿਤ ਕਰਕੇ ਉਸ ਨੂੰ ਬਹੁਤ ਵੱਡੇ ਅਵਸਰ ਦੇ ਰੂਪ ਵਿੱਚ ਮਨਾਉਂਦੇ ਹਨ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮਹਿਸਾਣਾ ਵਿੱਚ ਲਗਭਗ 5800 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
October 30th, 04:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਮਹਿਸਾਣਾ ਵਿੱਚ ਲਗਭਗ 5800 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਪੀਣ ਯੋਗ ਪਾਣੀ ਅਤੇ ਸਿੰਚਾਈ ਵਰਗੇ ਕਈ ਸੈਕਟਰ ਸ਼ਾਮਲ ਹਨ।ਪ੍ਰਧਾਨ ਮੰਤਰੀ 30-31 ਅਕਤੂਬਰ ਨੂੰ ਗੁਜਰਾਤ ਜਾਣਗੇ
October 29th, 02:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 30-31 ਅਕਤੂਬਰ ਨੂੰ ਗੁਜਰਾਤ ਦੇ ਦੌਰੇ ’ਤੇ ਰਹਿਣਗੇ। 30 ਅਕਤੂਬਰ ਨੂੰ ਸਵੇਰੇ ਲਗਭਗ 10:30 ਵਜੇ ਉਹ ਅੰਬਾਜੀ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕਰਨਗੇ, ਇਸ ਦੇ ਬਾਅਦ ਦੁਪਹਿਰ ਲਗਭਗ 12 ਵਜੇ ਖੇਰਾਲੂ (Kheralu), ਮੇਹਸਾਣਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। 31 ਅਕਤੂਬਰ ਨੂੰ ਸਵੇਰੇ ਲਗਭਗ 8 ਵਜੇ ਕੇਵਡੀਆ ਜਾਣਗੇ ਅਤੇ ਸਟੈਚਿਊ ਆਵ੍ ਯੂਨਿਟੀ ‘ਤੇ ਪੁਸ਼ਪਾਂਜਲੀ ਅਰਪਿਤ ਕਰਨਗੇ। ਇਸ ਦੇ ਬਾਅਦ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਦਾ ਆਯੋਜਨ ਹੋਵੇਗਾ। ਕੇਵਡੀਆ ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਵੀ ਕਰਨਗੇ। ਇਸ ਦੇ ਬਾਅਦ ਲਗਭਗ 11:15 ਵਜੇ ਉਹ ਆਰੰਭ 5.0 ਵਿੱਚ 98ਵੇਂ ਕੌਮਨ ਫਾਉਂਡੇਸ਼ਨ ਕੋਰਸ ਦੇ ਅਫਸਰ ਟ੍ਰੇਨੀਆਂ ਨੂੰ ਸੰਬੋਧਨ ਕਰਨਗੇ।ਮੀਰਾਬਾਈ ਸਾਡੇ ਦੇਸ਼ ਦੀਆਂ ਮਹਿਲਾਵਾਂ ਦੇ ਲਈ ਪ੍ਰੇਰਣਾ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
October 29th, 11:00 am
ਮੇਰੇ ਪਿਆਰੇ ਪਰਿਵਾਰਜਨੋਂ, ਨਮਸਕਾਰ! ‘ਮਨ ਕੀ ਬਾਤ’ ਵਿੱਚ ਤੁਹਾਡਾ ਇੱਕ ਵਾਰ ਫਿਰ ਸਵਾਗਤ ਹੈ। ਇਹ ਐਪੀਸੋਡ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ, ਜਦੋਂ ਪੂਰੇ ਦੇਸ਼ ਵਿੱਚ ਤਿਓਹਾਰਾਂ ਦੀ ਉਮੰਗ ਹੈ। ਤੁਹਾਨੂੰ ਸਾਰਿਆਂ ਨੂੰ ਆਉਣ ਵਾਲੇ ਸਾਰੇ ਤਿਓਹਾਰਾਂ ਦੀਆਂ ਬਹੁਤ-ਬਹੁਤ ਵਧਾਈਆਂ।ਮਨ ਕੀ ਬਾਤ ਦੀ 102ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (18.06.2023)
June 18th, 11:30 am
ਸਾਥੀਓ, ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਦੇ ਤੌਰ ’ਤੇ ਮੈਂ ਇਹ ਚੰਗਾ ਕੰਮ ਕੀਤਾ, ਉਹ ਵੱਡਾ ਕੰਮ ਕੀਤਾ। ‘ਮਨ ਕੀ ਬਾਤ’ ਦੇ ਕਿੰਨੇ ਹੀ ਸਰੋਤੇ ਆਪਣੀਆਂ ਚਿੱਠੀਆਂ ਵਿੱਚ ਬਹੁਤ ਸਾਰੀ ਸ਼ਲਾਘਾ ਕਰਦੇ ਹਨ। ਕੋਈ ਕਹਿੰਦਾ ਹੈ ਇਹ ਕੀਤਾ, ਕੋਈ ਕਹਿੰਦਾ ਹੈ ਉਹ ਕੀਤਾ, ਇਹ ਚੰਗਾ ਕੀਤਾ, ਇਹ ਜ਼ਿਆਦਾ ਚੰਗਾ ਕੀਤਾ, ਇਹ ਵਧੀਆ ਕੀਤਾ, ਲੇਕਿਨ ਮੈਂ ਜਦੋਂ ਭਾਰਤ ਦੇ ਆਮ ਲੋਕਾਂ ਦੇ ਯਤਨ, ਉਨ੍ਹਾਂ ਦੀ ਮਿਹਨਤ, ਉਨ੍ਹਾਂ ਦੀ ਇੱਛਾ ਸ਼ਕਤੀ ਨੂੰ ਦੇਖਦਾ ਹਾਂ ਤਾਂ ਖੁਦ ਆਪਣੇ ਆਪ ਗਦ-ਗਦ ਹੋ ਜਾਂਦਾ ਹਾਂ। ਵੱਡੇ ਤੋਂ ਵੱਡਾ ਲਕਸ਼ ਹੋਵੇ, ਮੁਸ਼ਕਿਲ ਤੋਂ ਮੁਸ਼ਕਿਲ ਚੁਣੌਤੀ ਹੋਵੇ, ਭਾਰਤ ਦੇ ਲੋਕਾਂ ਦਾ ਸਮੂਹਿਕ ਬਲ, ਸਮੂਹਿਕ ਸ਼ਕਤੀ ਹਰ ਚੁਣੌਤੀ ਨੂੰ ਹੱਲ ਕਰ ਲੈਂਦੀ ਹੈ। ਅਜੇ ਅਸੀਂ ਦੋ-ਤਿੰਨ ਦਿਨ ਪਹਿਲਾਂ ਦੇਖਿਆ ਕਿ ਦੇਸ਼ ਦੇ ਪੱਛਮੀ ਸਿਰੇ ’ਤੇ ਕਿੰਨਾ ਵੱਡਾ ਸਾਇਕਲੋਨ ਆਇਆ। ਤੇਜ਼ ਚਲਣ ਵਾਲੀਆਂ ਹਵਾਵਾਂ, ਤੇਜ਼ ਬਾਰਿਸ਼ ਸਾਇਕਲੋਨ ‘ਬਿਪਰਜੌਯ’ (Cyclone Biparjoy) ਨੇ ਕੱਛ ਵਿੱਚ ਕਿੰਨਾ ਕੁਝ ਤਹਿਸ-ਨਹਿਸ ਕਰ ਦਿੱਤਾ। ਲੇਕਿਨ ਕੱਛ ਦੇ ਲੋਕਾਂ ਨੇ ਜਿਸ ਹਿੰਮਤ ਤੇ ਤਿਆਰੀ ਨਾਲ ਇੰਨੇ ਖਤਰਨਾਕ ਸਾਇਕਲੋਨ ਦਾ ਮੁਕਾਬਲਾ ਕੀਤਾ, ਉਹ ਵੀ ਓਨਾ ਹੀ ਅਨੋਖਾ ਹੈ। ਦੋ ਦਿਨਾਂ ਬਾਅਦ ਹੀ ਕੱਛ ਦੇ ਲੋਕ ਆਪਣਾ ਨਵਾਂ ਸਾਲ ਯਾਨੀ ਆਸ਼ਾੜੀ ਬੀਜ ਮਨਾਉਣ ਵਾਲੇ ਹਨ। ਇਹ ਵੀ ਸੰਯੋਗ ਦੀ ਗੱਲ ਹੈ ਕਿ ਆਸ਼ਾੜੀ ਬੀਜ ਕੱਛ ਵਿੱਚ ਵਰਖਾ ਦੀ ਸ਼ੁਰੂਆਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਮੈਂ ਇੰਨੇ ਸਾਲ ਕੱਛ ਆਉਂਦਾ-ਜਾਂਦਾ ਰਿਹਾ ਹਾਂ। ਉੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੈਨੂੰ ਸੁਭਾਗ ਵੀ ਮਿਲਿਆ ਹੈ, ਇਸ ਲਈ ਕੱਛ ਦੇ ਲੋਕਾਂ ਦਾ ਹੌਸਲਾ ਅਤੇ ਉਨ੍ਹਾਂ ਦੇ ਪੱਕੇ ਨਿਸ਼ਚੇ ਬਾਰੇ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ। ਦੋ ਦਹਾਕੇ ਪਹਿਲਾਂ ਦੇ ਵਿਨਾਸ਼ਕਾਰੀ ਭੁਚਾਲ ਤੋਂ ਬਾਅਦ ਇਸ ਕੱਛ ਦੇ ਬਾਰੇ ਕਿਹਾ ਜਾਂਦਾ ਸੀ, ਉਹ ਹੁਣ ਕਦੇ ਉੱਠ ਨਹੀਂ ਪਾਏਗਾ, ਅੱਜ ਉਹੀ ਜ਼ਿਲ੍ਹਾ ਦੇਸ਼ ਦੇ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਜ਼ਿਲ੍ਹਿਆਂ ’ਚੋਂ ਇੱਕ ਹੈ। ਮੈਨੂੰ ਵਿਸ਼ਵਾਸ ਹੈ ਸਾਇਕਲੋਨ ‘ਬਿਪਰਜੌਯ’ ਨੇ ਜੋ ਤਬਾਹੀ ਮਚਾਈ ਹੈ, ਉਸ ਤੋਂ ਵੀ ਕੱਛ ਦੇ ਲੋਕ ਬਹੁਤ ਤੇਜ਼ੀ ਨਾਲ ਉੱਭਰ ਜਾਣਗੇ।Congress continues to ignore the contributions of the great Sardar Patel: PM Modi in Sojitra
December 02nd, 12:25 pm
PM Modi called out the fallacies of the Congress for piding Gujarat based on caste and throwing the state into turmoil. The PM further added that the Congress continues to ignore the contributions of the great Sardar Patel till this date and targeted them for not paying their respects at the Statue of Unity.The country is confident that no matter how big the challenges are, only BJP will find solutions: PM Modi in Patan
December 02nd, 12:20 pm
PM Modi reminisced about his memories in Patan and told people about his life when he used to reside in Kagda ki Khadki. He also spoke on the BJP becoming a symbol of trust in the country, PM Modi said, “The country is confident that no matter how big the challenges are, only the BJP will find solutions”. The PM iterated on the efforts of the BJP government in providing vaccines, fiscal support and subsidies to the people during the COVID period.Congress spent most of its time in familyism, appeasement & scams: PM Modi in Ahmedabad
December 02nd, 12:16 pm
PM Modi iterated on Gujarat achieving many feats and leading the country on many fronts, PM Modi said, “Be it social infrastructure or physical infrastructure, the people of Gujarat have presented an excellent model to the country”.Whatever the work, Congress sees its own interest first, and the interest of the country later: PM Modi in Kankrej
December 02nd, 12:01 pm
PM Modi continued his campaigning today for the upcoming elections in Gujarat. In his public meeting at Kankrej, PM Modi talked about the economic and religious importance of cows in Indian society. PM Modi said, “The economic power of India's dairy industry is more than the food grains produced in the country… Today every village is benefiting from the expansion of Banas Dairy”.ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਕਾਂਕਰੇਜ, ਪਾਟਣ, ਸੋਜਿਤ੍ਰਾ ਅਤੇ ਅਹਿਮਦਾਬਾਦ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ
December 02nd, 12:00 pm
ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਲਈ ਅੱਜ ਵੀ ਆਪਣੀ ਪ੍ਰਚਾਰ ਮੁਹਿੰਮ ਜਾਰੀ ਰੱਖੀ। ਕਾਂਕਰੇਜ ਵਿਖੇ ਆਪਣੇ ਪਹਿਲੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਸਮਾਜ ਵਿੱਚ ਗਾਵਾਂ ਦੇ ਆਰਥਿਕ ਅਤੇ ਧਾਰਮਿਕ ਮਹੱਤਵ ਬਾਰੇ ਗੱਲ ਕੀਤੀ। ਪਾਟਣ 'ਚ ਆਪਣੇ ਦੂਸਰੇ ਸੰਬੋਧਨ 'ਚ ਉਨ੍ਹਾਂ ਨੇ ਗੁਜਰਾਤ 'ਚ ਭਾਜਪਾ ਦੇ ਲਈ ਸੁਨਿਸ਼ਚਿਤ ਜਿੱਤ ‘ਤੇ ਗੱਲ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਦਿਨ ਦੇ ਆਪਣੇ ਤੀਸਰੇ ਸੰਬੋਧਨ ਵਿੱਚ ਏਕ ਭਾਰਤ-ਸ਼੍ਰੇਸ਼ਟ ਭਾਰਤ ਦੀ ਭਾਵਨਾ 'ਤੇ ਧਿਆਨ ਕੇਂਦ੍ਰਿਤ ਕੀਤਾ। ਅਹਿਮਦਾਬਾਦ ਵਿੱਚ ਆਪਣੇ ਅੰਤਿਮ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰ ਨਿਰਮਾਣ ਵਿੱਚ ਗੁਜਰਾਤ ਦੇ ਲੋਕਾਂ ਦੇ ਯੋਗਦਾਨ ਬਾਰੇ ਗੱਲ ਕੀਤੀ।We stamped out terrorism in the last eight years with resolute actions: PM Modi in Jamnagar
November 28th, 02:15 pm
Addressing his third public meeting of the day, The Prime Minister said, “It is equally important for a developed India to be a self-reliant India. And that's why Gujarat's industries, MSMEs-small scale industries have a huge role to play. Jamnagar's brass industry and bandhani art have received a lot of support over the years. Today, Jamnagar produces everything from pins to aeroplane parts”.From once manufacturing cycles, Gujarat is now moving towards manufacturing aeroplanes: PM Modi in Rajkot
November 28th, 02:05 pm
Addressing his third public meeting of the day, The Prime Minister said, “It is equally important for a developed India to be a self-reliant India. And that's why Gujarat's industries, MSMEs-small scale industries have a huge role to play. Jamnagar's brass industry and bandhani art have received a lot of support over the years. Today, Jamnagar produces everything from pins to aeroplane parts”.BJP does not consider border areas or border villages as the last village of the country but as the first village: PM Modi in Anjar
November 28th, 01:56 pm
PM Modi came down heavily on the Congress for colluding with those who opposed the delivery of water to Kutch. PM Modi said, “The Congress has always been encouraging those who opposed the Sardar Sarovar Dam. The people of Kutch can never forget such a party, which created hurdles for the people of Kutch.” PM Modi further talked about how the Kutch Branch Canal is changing lives, PM Modi said, “The hard work of the BJP government is paying off for Kutch. Today many agricultural products are exported from Kutch”.