ਵਿਕਸਿਤ ਭਾਰਤ ਵਿਕਸਿਤ ਗੁਜਰਾਤ ਪ੍ਰੋਗਰਾਮ (Viksit Bharat Viksit Gujarat Programme) ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 10th, 01:40 pm
ਗੁਜਰਾਤ ਦੇ ਮੇਰੇ ਪਿਆਰ ਭਾਈਓ ਅਤੇ ਭੈਣੋਂ, ਕੇਮ ਛੋ...ਮਜਾ ਮਾ। (केम छो...मजा मा।) ਅੱਜ ਵਿਕਸਿਤ ਭਾਰਤ-ਵਿਕਸਿਤ ਗੁਜਰਾਤ ਇੱਕ ਬਹੁਤ ਬੜਾ ਅਭਿਯਾਨ ਸ਼ੁਰੂ ਹੋ ਰਿਹਾ ਹੈ। ਅਤੇ ਜਿਹਾ ਮੈਨੂੰ ਦੱਸਿਆ ਗਿਆ, ਗੁਜਰਾਤ ਦੀਆਂ ਸਾਰੀਆਂ 182 ਵਿਧਾਨ ਸਭਾ ਸੀਟਾਂ ‘ਤੇ ਇਕੱਠੇ, ਗੁਜਰਾਤ ਦੇ ਹਰ ਕੋਣੇ ਵਿੱਚ ਲੱਖਾਂ ਲੋਕ ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਹਨ। ਵਿਕਸਿਤ ਗੁਜਰਾਤ ਦੀ ਯਾਤਰਾ ਵਿੱਚ ਆਪ ਸਭ ਲੋਕ ਇਤਨੇ ਉਤਸ਼ਾਹ ਨਾਲ ਸ਼ਾਮਲ ਹੋਏ ਹੋ...ਮੈਂ ਆਪ ਸਭ ਦਾ ਬਹੁਤ-ਬਹੁਤ ਅਭਿੰਨਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ‘ਵਿਕਸਿਤ ਭਾਰਤ ਵਿਕਸਿਤ ਗੁਜਰਾਤ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ
February 10th, 01:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਵਿਕਸਿਤ ਭਾਰਤ ਵਿਕਸਿਤ ਗੁਜਰਾਤ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਨੇ ਪੀਐੱਮ ਆਵਾਸ ਯੋਜਨਾ (ਪੀਐੱਮਏਵਾਈ) ਅਤੇ ਹੋਰ ਆਵਾਸ ਯੋਜਨਾਵਾਂ ਦੇ ਤਹਿਤ ਸਮੁੱਚੇ ਗੁਜਰਾਤ ਵਿੱਚ ਬਣਾਏ ਗਏ 1.3 ਲੱਖ ਤੋਂ ਵੱਧ ਘਰਾਂ ਦਾ ਉਦਘਾਟਨ ਅਤੇ ਭੂਮੀ ਪੂਜਨ ਕੀਤਾ। ਉਨ੍ਹਾਂ ਨੇ ਆਵਾਸ ਯੋਜਨਾ ਦੇ ਲਾਭਾਰਥੀਆਂ ਨਾਲ ਭੀ ਗੱਲਬਾਤ ਕੀਤੀ।BJP is making Rajasthan one of the strongest states in the country: PM Modi in Dausa
February 12th, 03:31 pm
Addressing a huge gathering in Dausa today, Prime Minister Narendra Modi congratulated the people of Rajasthan for commencement of the first phase of Delhi-Mumbai Expressway. He said, “Today, the Delhi-Dausa-Lalsot stretch of Delhi-Mumbai Expressway, the longest expressway being constructed in the country, has been inaugurated. Due to this, it will be cheaper and easier to deliver milk, fruits and vegetables to a big market like Delhi.”PM Modi addresses a public meeting in Rajasthan’s Dausa
February 12th, 03:30 pm
Addressing a huge gathering in Dausa today, Prime Minister Narendra Modi congratulated the people of Rajasthan for commencement of the first phase of Delhi-Mumbai Expressway. He said, “Today, the Delhi-Dausa-Lalsot stretch of Delhi-Mumbai Expressway, the longest expressway being constructed in the country, has been inaugurated. Due to this, it will be cheaper and easier to deliver milk, fruits and vegetables to a big market like Delhi.”ਕੇਂਦਰੀ ਕੈਬਨਿਟ ਨੇ ਕਨੈਕਟੀਵਿਟੀ ਪ੍ਰਦਾਨ ਕਰਨ ਅਤੇ ਗਤੀਸ਼ੀਲਤਾ ਵਿੱਚ ਸੁਧਾਰ ਲਈ ਤਰੰਗਾ ਹਿੱਲ-ਅੰਬਾਜੀ-ਅਬੂ ਰੋਡ ਨਵੀਂ ਰੇਲ ਲਾਈਨ ਨੂੰ ਪ੍ਰਵਾਨਗੀ ਦਿੱਤੀ
July 13th, 04:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਰੇਲ ਮੰਤਰਾਲੇ ਦੁਆਰਾ 2798.16 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਾਈ ਜਾਣ ਵਾਲੀ ਤਰੰਗਾ ਹਿੱਲ-ਅੰਬਾਜੀ-ਆਬੂ ਰੋਡ ਨਵੀਂ ਰੇਲ ਲਾਈਨ ਦੇ ਨਿਰਮਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।