ਵਾਸ਼ਿਮ, ਮਹਾਰਾਸ਼ਟਰ ਵਿੱਚ ਖੇਤੀਬਾੜੀ ਅਤੇ ਪਸ਼ੂਪਾਲਨ ਖੇਤਰ ਦੀਆਂ ਪਹਿਲਕਦਮੀਆਂ ਦੇ ਲਾਂਚ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 05th, 12:05 pm
ਆਜੇਰ ਭਵਯ ਸਭਾੱਨ ਸੰਪੂਰਨ ਦੇਸ਼ੇਤੀ ਉਪਸਥਿਤ ਮਾਰ ਗੋਰ ਭਈ ਯਾਡੀ-ਭੇਨ ਸੇਨ ਜੈ ਸੇਵਾਲਾਲ, ਜੈ ਸੇਵਾਲਾਲ। (आजेर भव्य सभान्न संपूर्ण देशेती उपस्थित मार गोर भई याडी-भेनं सेन जय सेवालाल, जय सेवालाल।)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਸ਼ਿਮ, ਮਹਾਰਾਸ਼ਟਰ ਵਿੱਚ ਲਗਭਗ 23,300 ਕਰੋੜ ਰੁਪਏ ਦੀਆਂ ਖੇਤੀਬਾੜੀ ਅਤੇ ਪਸ਼ੂ ਪਾਲਣ ਖੇਤਰ ਨਾਲ ਸਬੰਧਿਤ ਵੱਖ-ਵੱਖ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ
October 05th, 12:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਸ਼ਿਮ, ਮਹਾਰਾਸ਼ਟਰ ਵਿੱਚ ਲਗਭਗ 23,300 ਕਰੋੜ ਰੁਪਏ ਦੀਆਂ ਖੇਤੀਬਾੜੀ ਅਤੇ ਪਸ਼ੂ ਪਾਲਣ ਖੇਤਰ ਨਾਲ ਸਬੰਧਿਤ ਵੱਖ-ਵੱਖ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਪਹਿਲਕਦਮੀਆਂ ਵਿੱਚ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਵੰਡਣਾ, ਨਮੋ ਸ਼ੇਤਕਾਰੀ ਮਹਾਸਨਮਾਨ ਨਿਧੀ ਯੋਜਨਾ ਦੀ 5ਵੀਂ ਕਿਸ਼ਤ ਜਾਰੀ ਕਰਨਾ, ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐੱਫ) ਦੇ ਤਹਿਤ 7,500 ਤੋਂ ਵੱਧ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕਰਨਾ, 9,200 ਕਿਸਾਨ ਸੰਗਠਨਾਂ, 19 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਮਹਾਰਾਸ਼ਟਰ ਵਿੱਚ ਪੰਜ ਸੋਲਰ ਪਾਰਕ ਅਤੇ ਪਸ਼ੂਆਂ ਲਈ ਯੂਨੀਫਾਈਡ ਜੀਨੋਮਿਕ ਚਿੱਪ ਅਤੇ ਸਵਦੇਸ਼ੀ ਲਿੰਗ-ਕ੍ਰਮਬੱਧ ਵੀਰਜ ਟੈਕਨੋਲੋਜੀ ਦੀ ਸ਼ੁਰੂਆਤ ਸ਼ਾਮਲ ਹਨ।ਮਹਾਰਾਸ਼ਟਰ ਦੇ ਵਰਧਾ ਵਿੱਚ ਰਾਸ਼ਟਰੀ ‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 20th, 11:45 am
ਦੋ ਦਿਨ ਪਹਿਲਾਂ ਹੀ ਅਸੀਂ ਸਾਰਿਆਂ ਨੇ ਵਿਸ਼ਵਕਰਮਾ ਪੂਜਾ ਦਾ ਉਤਸਵ ਮਨਾਇਆ ਹੈ। ਅਤੇ ਅੱਜ, ਵਰਧਾ ਦੀ ਪਵਿੱਤਰ ਧਰਤੀ ‘ਤੇ ਅਸੀਂ ਪੀਐੱਮ ਵਿਸ਼ਵਕਰਮਾ ਯੋਜਨਾ ਦੀ ਸਫਲਤਾ ਦਾ ਉਤਸਵ ਮਨਾ ਰਹੇ ਹਾਂ। ਅੱਜ ਇਹ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ 1932 ਵਿੱਚ ਅੱਜ ਦੇ ਦਿਨ ਮਹਾਤਮਾ ਗਾਂਧੀ ਜੀ ਨੇ ਅਛੂਤਤਾ ਦੇ ਖਿਲਾਫ ਅਭਿਯਾਨ ਸ਼ੁਰੂ ਕੀਤਾ ਸੀ। ਅਜਿਹੇ ਵਿੱਚ ਵਿਸ਼ਵਕਰਮਾ ਯੋਜਨਾ ਦੇ ਇੱਕ ਸਾਲ ਪੂਰੇ ਹੋਣ ਦਾ ਇਹ ਉਤਸਵ, ਬਿਨੋਬਾ ਭਾਵੇ ਜੀ ਦੀ ਇਹ ਸਾਧਨਾ ਸਥਲੀ, ਮਹਾਤਮਾ ਗਾਂਧੀ ਜੀ ਦੀ ਕਰਮਭੂਮੀ, ਵਰਧਾ ਦੀ ਇਹ ਧਰਤੀ, ਇਹ ਉਪਲਬਧੀ ਅਤੇ ਪ੍ਰੇਰਣਾ ਦਾ ਅਜਿਹਾ ਸੰਗਮ ਹੈ, ਜੋ ਵਿਕਸਿਤ ਭਾਰਤ ਦੇ ਸਾਡੇ ਸੰਕਲਪਾਂ ਨੂੰ ਨਵੀਂ ਊਰਜਾ ਦੇਵੇਗਾ। ਵਿਸ਼ਵਕਰਮਾ ਯੋਜਨਾ ਦੇ ਜ਼ਰੀਏ ਅਸੀਂ ਸ਼੍ਰਮ ਤੋਂ ਸਮ੍ਰਿੱਧੀ, ਇਸ ਦਾ ਕੌਸ਼ਲ ਨਾਲ ਬਿਹਤਰ ਕੱਲ੍ਹ ਦਾ ਜੋ ਸੰਕਲਪ ਲਿਆ ਹੈ, ਵਰਧਾ ਵਿੱਚ ਬਾਪੂ ਦੀਆਂ ਪ੍ਰੇਰਣਾਵਾਂ ਸਾਡੇ ਉਨ੍ਹਾਂ ਸੰਕਲਪਾਂ ਨੂੰ ਸਿੱਧੀ ਤੱਕ ਲੈ ਜਾਣ ਦਾ ਮਾਧਿਅਮ ਬਣਨਗੀਆਂ। ਮੈਂ ਇਸ ਯੋਜਨਾ ਨਾਲ ਜੁੜੇ ਸਾਰੇ ਲੋਕਾਂ, ਦੇਸ਼ ਭਰ ਦੇ ਸਾਰੇ ਲਾਭਾਰਥੀਆਂ ਨੂੰ ਇਸ ਅਵਸਰ ‘ਤੇ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਵਰਧਾ, ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ
September 20th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਵਰਧਾ ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ‘ਆਚਾਰਿਆ ਚਾਣਕਯ ਕੌਸ਼ਲਯ ਵਿਕਾਸ ਯੋਜਨਾ’ ਅਤੇ ‘ਪੁਣਯਸ਼ਲੋਕ ਅਹਿਲਯਾਬਾਈ ਹੋਲਕਰ ਮਹਿਲਾ ਸਟਾਰਟਅੱਪ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ ਵਿਸ਼ਵਕਰਮਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟਸ ਅਤੇ ਲੋਨ ਜਾਰੀ ਕੀਤੇ ਅਤੇ ਪੀਐੱਮ ਵਿਸ਼ਵਕਰਮਾ ਦੇ ਤਹਿਤ ਪ੍ਰੋਗਰੈੱਸ ਦਾ ਇੱਕ ਵਰ੍ਹਾ ਪੂਰਾ ਹੋਣ ਨੂੰ ਯਾਦਗਾਰ ਬਣਾਉਣ ਦੇ ਲਈ ਸਮਰਪਿਤ ਇੱਕ ਸਮਾਰਕ ਡਾਕ ਟਿਕਟ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਅਮਰਾਵਤੀ ਵਿੱਚ “ਪੀਐੱਮ ਮੈਗਾ ਇੰਟੇਗ੍ਰੇਟਿਡ ਟੈਕਸਟਾਈਲ ਰੀਜ਼ਨ ਐਂਡ ਅਪੈਰਲ (ਪੀਐੱਮ ਮਿਤ੍ਰ) ਪਾਰਕ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ।ਪ੍ਰਧਾਨ ਮੰਤਰੀ 20 ਸਤੰਬਰ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ
September 18th, 09:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਸਤੰਬਰ ਨੂੰ ਮਹਾਰਾਸ਼ਟਰ ਦੇ ਵਰਧਾ ਦਾ ਦੌਰਾ ਕਰਨਗੇ। ਸਵੇਰੇ ਕਰੀਬ 11:30 ਵਜੇ ਉਹ ਰਾਸ਼ਟਰੀ ‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਪ੍ਰਧਾਨ ਮੰਤਰੀ ਵਿਸ਼ਵਕਰਮਾ ਦੇ ਤਹਿਤ ਪ੍ਰਗਤੀ ਦਾ ਇੱਕ ਸਾਲ ਪੂਰਾ ਹੋਣ ਦਾ ਉਤਸਵ ਮਨਾਇਆ ਜਾਵੇਗਾ।The INDI Alliance struggles with a lack of substantial issues: PM Modi in Wardha
April 19th, 06:00 pm
Prime Minister Narendra Modi attended & addressed a public meeting in Wardha, Maharashtra. The PM was enamoured by the audience. The PM too showered his love and admiration on the crowd.Enthusiasts of Wardha, Maharashtra welcome PM Modi at a public meeting
April 19th, 05:15 pm
Prime Minister Narendra Modi attended & addressed a public meeting in Wardha, Maharashtra. The PM was enamoured by the audience. The PM too showered his love and admiration on the crowd.ਪੀਐੱਮ-ਮਿਤ੍ਰ ਮੈਗਾ ਟੈਕਸਟਾਈਲ ਪਾਰਕ ਉਤਪਾਦਕਤਾ ਵਧਾਉਣਗੇ, ਇਨੋਵੇਸ਼ਨ ਨੂੰ ਹੁਲਾਰਾ ਦੇਣਗੇ ਅਤੇ ਰੋਜ਼ਗਾਰ ਦੇ ਅਨੇਕ ਅਵਸਰ ਵੀ ਸਿਰਜਣਗੇ: ਪ੍ਰਧਾਨ ਮੰਤਰੀ
July 16th, 08:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ ਕੁਝ ਦਿਨਾਂ ਵਿੱਚ ਮਹਾਰਾਸ਼ਟਰ ਅਤੇ ਗੁਜਰਾਤ ਵਿੱਚ 2 ਪੀਐੱਮ-ਮਿਤ੍ਰ ਮੈਗਾ ਟੈਕਸਟਾਈਲ ਪਾਰਕਾਂ ਦਾ ਨੀਂਹ ਪੱਥਰ ਰੱਖੇ ਜਾਣ ਦੀ ਸਰਾਹਨਾ ਕੀਤੀ ਹੈ।N Chandrababu Naidu promised sunrise for the state of Andhra Pradesh. But he seems interested only in rise of his son: PM Modi
February 10th, 01:13 pm
At the public meeting in Andhra Pradesh’s Guntur, PM Narendra Modi said that Amravati in Guntur had been a centre of India's faith and spirituality since ages and now it was becoming a centre of energy of a new Andhra Pradesh and New India. “The central government has also selected Amravati under HRIDAY scheme, so that the heritage sites here can be conserved and developed”, the PM added.PM Modi addresses public meeting in Andhra Pradesh’s Guntur
February 10th, 01:12 pm
At the public meeting in Andhra Pradesh’s Guntur, PM Narendra Modi said that Amravati in Guntur had been a centre of India's faith and spirituality since ages and now it was becoming a centre of energy of a new Andhra Pradesh and New India. “The central government has also selected Amravati under HRIDAY scheme, so that the heritage sites here can be conserved and developed”, the PM added.In our journey of economic growth & transformation, we regard Singapore as a key partner: PM Modi
October 05th, 01:37 pm
PM Narendra Modi and PM Lee Hsein Loong of Singapore held a joint press briefing. PM Modi said, India’s strongest well-wishers Prime Minister Lee is in the driving seat for Singapore and for our bilateral relationship. The PM said that trade and investment ties formed the bedrock of India-Singapore bilateral relationship. He added that in India's journey of economic growth and development, the country considered Singapore as a key partner.Exchange of MoUs in the presence of Prime Minister, on the sidelines of the inauguration of Make in India Centre
February 13th, 04:27 pm
Lets fulfill Balasaheb Thackeray's dreams of a Congress-NCP Mukt Maharashtra and India: Narendra Modi
March 30th, 07:05 pm
Lets fulfill Balasaheb Thackeray's dreams of a Congress-NCP Mukt Maharashtra and India: Narendra Modi