The BJP government in Gujarat has prioritised water from the very beginning: PM Modi in Amreli
October 28th, 04:00 pm
PM Modi laid the foundation stone and inaugurated various development projects worth over Rs 4,900 crores in Amreli, Gujarat. The Prime Minister highlighted Gujarat's remarkable progress over the past two decades in ensuring water reaches every household and farm, setting an example for the entire nation. He said that the state's continuous efforts to provide water to every corner are ongoing and today's projects will further benefit millions of people in the region.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
October 28th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਮਰੇਲੀ ਵਿੱਚ 4,900 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਜਲ ਵਿਕਾਸ ਅਤੇ ਟੂਰਿਜ਼ਮ ਸੈਕਟਰਾਂ ਨਾਲ ਜੁੜੇ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰਾਜ ਦੇ ਅਮਰੇਲੀ, ਜਾਮਨਗਰ, ਮੋਰਬੀ, ਦੇਵਭੂਮੀ ਦਵਾਰਕਾ, ਜੂਨਾਗੜ੍ਹ, ਪੋਰਬੰਦਰ, ਕੱਛ ਅਤੇ ਬੋਟਾਦ ਜ਼ਿਲ੍ਹਿਆਂ (Amreli, Jamnagar, Morbi, Devbhoomi Dwarka, Junagadh, Porbandar, Kachchh and Botad districts) ਦੇ ਨਾਗਰਿਕਾਂ ਨੂੰ ਲਾਭ ਹੋਵੇਗਾ।ਪ੍ਰਧਾਨ ਮੰਤਰੀ 28 ਅਕਤੂਬਰ ਨੂੰ ਗੁਜਰਾਤ ਦੇ ਦੌਰੇ ‘ਤੇ ਜਾਣਗੇ
October 26th, 03:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਅਕਤੂਬਰ ਨੂੰ ਗੁਜਰਾਤ ਦੇ ਦੌਰੇ ‘ਤੇ ਜਾਣਗੇ। ਸਵੇਰੇ ਲਗਭਗ 10 ਵਜੇ, ਪ੍ਰਧਾਨ ਮੰਤਰੀ, ਸਪੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਪੈਡਰੋ ਸਾਂਚੇਜ਼ ਦੇ ਨਾਲ, ਸੰਯੁਕਤ ਤੌਰ ‘ਤੇ ਟਾਟਾ ਅਡਵਾਂਸਡ ਸਿਸਟਮਸ ਲਿਮਿਟਿਡ (ਟੀਏਐੱਸਐੱਲ-TASL) ਕੈਂਪਸ ਵਿੱਚ ਸੀ-295 ਏਅਰਕ੍ਰਾਫਟ ਦੇ ਨਿਰਮਾਣ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਉਦਘਾਟਨ ਕਰਨਗੇ। ਇਸ ਦੇ ਬਾਅਦ, ਲਗਭਗ 11 ਵਜੇ ਉਹ ਵਡੋਦਰਾ ਦੇ ਲਕਸ਼ਮੀ ਵਿਲਾਸ ਪੈਲੇਸ (Laxmi Vilas Palace, Vadodara) ਜਾਣਗੇ। ਵਡੋਦਰਾ ਤੋਂ ਪ੍ਰਧਾਨ ਮੰਤਰੀ ਅਮਰੇਲੀ ਜਾਣਗੇ ਜਿੱਥੇ ਦੁਪਹਿਰ ਲਗਭਗ 2:45 ਵਜੇ ਉਹ ਅਮਰੇਲੀ ਦੇ ਦੁਧਾਲਾ ਵਿੱਚ ਭਾਰਤ ਮਾਤਾ ਸਰੋਵਰ (Bharat Mata Sarovar at Dudhala, Amreli) ਦਾ ਉਦਘਾਟਨ ਕਰਨਗੇ। ਇਸ ਦੇ ਇਲਾਵਾ ਦੁਪਹਿਰ ਲਗਭਗ 3 ਵਜੇ ਉਹ ਅਮਰੇਲੀ ਦੇ ਲਾਠੀ ਵਿੱਚ (at Lathi, Amreli) 4,800 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।ਸ਼੍ਰੀ ਖੋਡਲਧਾਮ ਟ੍ਰਸਟ-ਕੈਂਸਰ ਹਸਪਤਾਲ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
January 21st, 12:00 pm
ਅੱਜ ਦੇ ਇਸ ਵਿਸ਼ੇਸ਼ ਅਵਸਰ ‘ਤੇ ਖੋਡਲਧਾਮ ਦੀ ਪਾਵਨ ਭੂਮੀ ਅਤੇ ਮਾਂ ਖੋਡਲ ਦੇ ਭਗਤਾਂ ਨਾਲ ਜੁੜਨਾ, ਮੇਰੇ ਲਈ ਬੜੇ ਸੁਭਾਗ ਦੀ ਬਾਤ ਹੈ। ਜਨ ਕਲਿਆਣ ਅਤੇ ਸੇਵਾ ਦੇ ਖੇਤਰ ਵਿੱਚ ਸ਼੍ਰੀ ਖੋਡਲਧਾਮ ਟ੍ਰਸਟ ਨੇ ਅੱਜ ਇੱਕ ਹੋਰ ਅਹਿਮ ਕਦਮ ਵਧਾਇਆ ਹੈ। ਅੱਜ ਤੋਂ ਅਮਰੇਲੀ ਵਿੱਚ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਦਾ ਕੰਮ ਸ਼ੁਰੂ ਹੋ ਰਿਹਾ ਹੈ। ਅਗਲੇ ਕੁਝ ਸਪਤਾਹ ਵਿੱਚ ਸ਼੍ਰੀ ਖੋਡਲਧਾਮ ਟ੍ਰਸਟ-ਕਾਗਵਡ ਦੀ ਸਥਾਪਨਾ ਦੇ 14 ਵਰ੍ਹੇ ਭੀ ਪੂਰੇ ਹੋ ਰਹੇ ਹਨ। ਆਪ ਸਭ ਨੂੰ ਇਨ੍ਹਾਂ ਆਯੋਜਨਾਂ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਸ਼੍ਰੀ ਖੋਡਲਧਾਮ (ShriKhodaldham) ਟ੍ਰਸਟ-ਕੈਂਸਰ ਹਸਪਤਾਲ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ
January 21st, 11:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਖੋਡਲਧਾਮ ਟ੍ਰਸਟ-ਕੈਂਸਰ ਹਸਤਪਾਲ (ShriKhodaldham Trust-Cancer Hospital) ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਨੂੰ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ।Gujarat is my Atma, Bharat is my Parmatma: PM Narendra Modi
November 27th, 12:19 pm
Addressing public meetings at Kutch, Jasdan and Amreli, Prime Minister Narendra Modi lambasted on the Congress party for neglecting Gujarat. He alleged that mis-governance of the Congress adversely impacted Kutch and overall development of Gujarat.Ours is a Government that is sensitive to the needs and concerns of the farmers: PM Modi
September 17th, 03:43 pm
While addressing a public meeting in Amreli, PM Modi said that cooperative sector was witnessing changes. He spoke at length about several initiatives being run by the Centre to transform lives of people associated with farming and dairy sector. He highlighted about e-NAM and how it was benefitting farmers by giving them better access to markets.PM addresses Sahakar Sammelan in Amreli
September 17th, 03:42 pm
While addressing a public meeting in Amreli, PM Modi said that cooperative sector was witnessing changes. The spoke at length about sevral initiatives being run by the Centre to transform lives of people associated with farming and dairy sector. He highlighted about e-NAM and how it was benefitting farmers by giving them better access to markets.