
ਤਮਿਲ ਨਾਡੂ ਦੇ ਰਾਮੇਸ਼ਵਰਮ ਵਿੱਚ ਵਿਭਿੰਨ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
April 06th, 02:00 pm
ਤਮਿਲ ਨਾਡੂ ਦੇ ਰਾਜਪਾਲ ਐੱਨ ਰਵੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਡਾਕਟਰ ਐੱਲ ਮੁਰੂਗਨ ਜੀ, ਤਮਿਲ ਨਾਡੂ ਸਰਕਾਰ ਦੇ ਮੰਤਰੀ ਗਣ, ਸਾਂਸਦ, ਹੋਰ ਮਹਾਨੁਭਾਵ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਰਾਮੇਸ਼ਵਰਮ ਵਿੱਚ 8,300 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
April 06th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਨੇ ਰਾਮੇਸ਼ਵਰਮ ਵਿੱਚ 8,300 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਰੇਲ ਅਤੇ ਸੜਕ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਤੋਂ ਪਹਿਲੇ, ਉਨ੍ਹਾਂ ਨੇ ਭਾਰਤ ਦੇ ਪਹਿਲੇ ਵਰਟੀਕਲ ਲਿਫਟ ਸੀ ਬਰਿਜ (vertical lift sea bridge)- ਨਵੇਂ ਪੰਬਨ ਰੇਲ ਬਰਿਜ (Pamban Rail Bridge) ਦਾ ਉਦਘਾਟਨ ਕੀਤਾ ਅਤੇ ਸੜਕ ਪੁਲ਼ ਤੋਂ ਇੱਕ ਟ੍ਰੇਨ ਅਤੇ ਇੱਕ ਜਹਾਜ਼ ਨੂੰ ਹਰੀ ਝੰਡੀ ਦਿਖਾਈ ਅਤੇ ਪੁਲ਼ ਦਾ ਸੰਚਾਲਨ ਦੇਖਿਆ। ਉਨ੍ਹਾਂ ਨੇ ਰਾਮੇਸ਼ਵਰਮ ਵਿੱਚ ਰਾਮਨਾਥਸੁਆਮੀ ਮੰਦਿਰ ਵਿੱਚ ਦਰਸ਼ਨ ਅਤੇ ਪੂਜਾ (darshan and pooja) ਭੀ ਕੀਤੀ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਸ਼੍ਰੀ ਰਾਮ ਨੌਮੀ ਦਾ ਪਾਵਨ ਅਵਸਰ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਹੀ ਅਯੁੱਧਿਆ ਵਿੱਚ ਸ਼ਾਨਦਾਰ ਰਾਮ ਮੰਦਿਰ (magnificent Ram Mandir in Ayodhya) ਵਿੱਚ ਸੂਰਜ ਦੀਆਂ ਦਿੱਬ ਕਿਰਨਾਂ ਨੇ ਰਾਮਲਲਾ ਨੂੰ ਸ਼ਾਨਦਾਰ ਤਿਲਕ (grand tilak) ਨਾਲ ਸੁਸ਼ੋਭਿਤ ਕੀਤਾ। ਉਨ੍ਹਾਂ ਨੇ ਕਿਹਾ, “ਭਗਵਾਨ ਸ਼੍ਰੀ ਰਾਮ ਦਾ ਜੀਵਨ ਅਤੇ ਉਨ੍ਹਾਂ ਦੇ ਸ਼ਾਸਨਕਾਲ ਤੋਂ ਮਿਲੀ ਸੁਸ਼ਾਸਨ ਨੂੰ ਪ੍ਰੇਰਣਾ ਦੇ ਲਈ ਮਹੱਤਵਪੂਰਨ ਅਧਾਰ ਦਾ ਕੰਮ ਕਰਦੀ ਹੈ।” ਉਨ੍ਹਾਂ ਨੇ ਕਿਹਾ ਕਿ ਤਮਿਲ ਨਾਡੂ ਦੇ ਸੰਗਮ ਯੁਗ ਦੇ ਸਾਹਿਤ (Tamil Nadu's Sangam-era literature) ਵਿੱਚ ਭੀ ਭਗਵਾਨ ਸ਼੍ਰੀ ਰਾਮ (Lord Shri Ram) ਦਾ ਉਲੇਖ ਹੈ, ਉਨ੍ਹਾਂ ਨੇ ਰਾਮੇਸ਼ਵਰਮ ਦੀ ਪਵਿੱਤਰ ਧਰਤੀ ਤੋਂ ਸ਼੍ਰੀ ਰਾਮ ਨੌਮੀ ਦੇ ਅਵਸਰ ‘ਤੇ ਸਾਰੇ ਨਾਗਰਿਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।
ਵੱਖ-ਵੱਖ ਰੇਲਵੇ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 06th, 01:00 pm
ਤੇਲੰਗਾਨਾ ਦੇ ਗਵਰਨਰ ਸ਼੍ਰੀਮਾਨ ਜਿਸ਼ਣੂ ਦੇਵ ਵਰਮਾ ਜੀ, ਓਡੀਸ਼ਾ ਦੇ ਗਵਰਨਰ ਸ਼੍ਰੀ ਹਰੀ ਬਾਬੂ ਜੀ, ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਜੀ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਸ਼੍ਰੀਮਾਨ ਉਮਰ ਅਬਦੁੱਲਾ ਜੀ, ਤੇਲੰਗਾਨਾ ਦੇ ਸੀਐੱਮ ਸ਼੍ਰੀਮਾਨ ਰੇਵੰਤ ਰੈੱਡੀ ਜੀ, ਓਡੀਸ਼ਾ ਦੇ ਮੁੱਖ ਮੰਤਰੀ ਸ਼੍ਰੀਮਾਨ ਮੋਹਨ ਚਰਨ ਮਾਂਝੀ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਜੀ ਕਿਸ਼ਨ ਰੈੱਡੀ ਜੀ, ਡਾ. ਜਿਤੇਂਦਰ ਸਿੰਘ ਜੀ, ਵੀ ਸੋਮੈਯਾ ਜੀ, ਰਵਨੀਤ ਸਿੰਘ ਬਿੱਟੂ ਜੀ, ਬੰਡੀ ਸੰਜੈ ਕੁਮਾਰ ਜੀ, ਹੋਰ ਮੰਤਰੀਗਣ, ਸਾਂਸਦ ਵਿਧਾਇਕਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਭਿੰਨ ਰੇਲ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
January 06th, 12:30 pm
ਅਸੀਂ ਭਾਰਤ ਵਿੱਚ ਰੇਲਵੇ ਦੇ ਵਿਕਾਸ ਨੂੰ ਚਾਰ ਮਾਪਦੰਡਾਂ ‘ਤੇ ਅੱਗੇ ਵਧਾ ਰਹੇ ਹਾਂ। ਪਹਿਲਾ-ਰੇਲਵੇ ਇਨਫ੍ਰਾਸਟ੍ਰਕਚਰ ਦਾ ਆਧੁਨਿਕੀਕਰਣ, ਦੂਸਰਾ-ਰੇਲਵੇ ਦੇ ਯਾਤਰੀਆਂ ਨੂੰ ਆਧੁਨਿਕ ਸੁਵਿਧਾਵਾਂ, ਤੀਸਰਾ-ਰੇਲਵੇ ਦੀ ਦੇਸ਼ ਦੇ ਕੋਨੇ-ਕੋਨੇ ਵਿੱਚ ਕਨੈਕਟੀਵਿਟੀ ਅਤੇ ਚੌਥਾ-ਰੇਲਵੇ ਨਾਲ ਰੋਜ਼ਗਾਰ ਸਿਰਜਣ ਅਤੇ ਉਦਯੋਗਾਂ ਨੂੰ ਮਦਦ : ਪ੍ਰਧਾਨ ਮੰਤਰੀਉੱਤਰਾਖੰਡ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਮੂਲ ਪਾਠ
November 09th, 11:00 am
ਅੱਜ ਤੋਂ ਹੀ ਉੱਤਰਾਖੰਡ ਦੀ ਸਿਲਵਰ ਜਯੰਤੀ ਦੀ ਸ਼ੁਰੂਆਤ ਹੋ ਰਹੀ ਹੈ। ਯਾਨੀ ਸਾਡਾ ਉੱਤਰਾਖੰਡ ਆਪਣੇ 25ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਸਾਨੂੰ ਹੁਣ ਉੱਤਰਾਖੰਡ ਦੇ ਉੱਜਵਲ ਭਵਿੱਖ ਦੇ ਲਈ 25 ਵਰ੍ਹੇ ਦੀ ਯਾਤਰਾ ਸ਼ੁਰੂ ਕਰਨੀ ਹੈ ਇਸ ਵਿੱਚ ਇੱਕ ਸੁਖਦ ਸੰਜੋਗ ਵੀ ਹੈ। ਇਹ ਯਾਤਰਾ ਅਜਿਹੇ ਸਮੇਂ ਵਿੱਚ ਹੋਵੇਗੀ ਜਦੋਂ ਦੇਸ਼ ਵੀ 25 ਵਰ੍ਹਿਆਂ ਦੇ ਅੰਮ੍ਰਿਤਕਾਲ ਵਿੱਚ ਹੈ। ਯਾਨੀ ਵਿਕਸਿਤ ਭਾਰਤ ਲਈ ਵਿਕਸਿਤ ਉੱਤਰਾਖੰਡ, ਦੇਸ਼ ਇਸ ਸੰਕਲਪ ਵਿੱਚ ਇਸੇ ਕਾਲਖੰਡ ਵਿੱਚ ਪੂਰਾ ਹੁੰਦੇ ਦੇਖੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਵਭੂਮੀ ਉੱਤਰਾਖੰਡ ਦੇ ਸਿਲਵਰ ਜੁਬਲੀ ਵਰ੍ਹੇ ’ਤੇ ਰਾਜ ਦੇ ਲੋਕਾਂ ਨੂੰ ਵਧਾਈ ਦਿੱਤੀ
November 09th, 10:40 am
ਮੈਂ ਉੱਤਰਾਖੰਡ ਦੇ ਵਿਕਾਸ ਅਤੇ ਪਹਿਚਾਣ ਨੂੰ ਮਜ਼ਬੂਤ ਕਰਨ ਲਈ ਰਾਜ ਦੇ ਲੋਕਾਂ ਨੂੰ ਪੰਜ ਅਤੇ ਇੱਥੇ ਆਉਣ ਵਾਲੇ ਤੀਰਥਯਾਤਰੀਆਂ ਅਤੇ ਸੈਲਾਨੀਆਂ ਨੂੰ ਚਾਰ ਤਾਕੀਦਾਂ ਕਰ ਰਿਹਾ ਹਾਂ: ਪੀਐੱਮਝਾਰਖੰਡ ਦੇ ਟਾਟਾਨਗਰ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ/ਲੋਕਅਰਪਣ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 15th, 11:30 am
ਝਾਰਖੰਡ ਦੇ ਰਾਜਪਾਲ, ਸ਼੍ਰੀ ਸੰਤੋਸ਼ ਗੰਗਵਾਰ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼ਿਵਰਾਜ ਸਿੰਘ ਚੌਹਾਨ ਜੀ, ਅੰਨਪੂਰਣਾ ਦੇਵੀ ਜੀ, ਸੰਜੈ ਸੇਠ ਜੀ, ਸਾਂਸਦ ਵਿਦਯੁਤ ਮਹਤੋ ਜੀ, ਰਾਜ ਸਰਕਾਰ ਦੇ ਮੰਤਰੀ ਇਰਫ਼ਾਨ ਅੰਸਾਰੀ ਜੀ, ਝਾਰਖੰਡ ਭਾਜਪਾ ਦੇ ਪ੍ਰਧਾਨ ਬਾਬੂਲਾਲ ਮਰਾਂਡੀ ਜੀ, ਆਲ ਝਾਰਖੰਡ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਸੁਦੇਸ਼ ਮਹਤੋ ਜੀ, ਵਿਧਾਇਕ ਗਣ, ਹੋਰ ਮਹਾਨੁਭਾਵ, ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਟਾਟਾਨਗਰ ਵਿੱਚ 660 ਕਰੋੜ ਰੁਪਏ ਤੋਂ ਅਧਿਕ ਦੇ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
September 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਝਾਰਖੰਡ ਦੇ ਟਾਟਾਨਗਰ ਵਿੱਚ 660 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਰੇਲਵੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ (ਪੀਐੱਮਏਵਾਈ-ਜੀ) (Pradhan Mantri Awas Yojana-Gramin (PMAY-G)) ਦੇ 32 ਹਜ਼ਾਰ ਲਾਭਾਰਥੀਆਂ ਨੂੰ ਸਵੀਕ੍ਰਿਤੀ ਪੱਤਰ ਭੀ ਪ੍ਰਦਾਨ ਕੀਤੇ। ਇਸ ਤੋਂ ਪਹਿਲੇ, ਸ਼੍ਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਟਾਟਾਨਗਰ ਜੰਕਸ਼ਨ ਰੇਲਵੇ ਸਟੇਸ਼ਨ ‘ਤੇ ਛੇ ਵੰਦੇ ਭਾਰਤ ਟ੍ਰੇਨਾਂ (Vande Bharat trains) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 12:16 pm
ਕੇਂਦਰ ਸਰਕਾਰ ਵਿੱਚ ਮੇਰੇ ਸਾਥੀ ਮੰਤਰੀ ਅਸ਼ਵਿਨੀ ਵੈਸ਼ਣਵ ਜੀ, ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀ ਬੇਨ ਪਟੇਲ ਜੀ, ਤਮਿਲ ਨਾਡੂ ਦੇ ਗਵਰਨਰ ਆਰਐੱਨ ਰਵੀ, ਕਰਨਾਟਕ ਦੇ ਗਵਰਨਰ ਥਾਵਰ ਚੰਦ ਗਹਿਲੋਤ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਰਾਜਾਂ ਦੇ ਡਿਪਟੀ ਸੀਐੱਮ, ਮੰਤਰੀਗਣ, ਸਾਂਸਦਗਣ,....ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਨਾਲ ਜੁੜੋ ਹੋਰ ਜਨਪ੍ਰਤੀਨਿਧੀਗਣ....ਦੇਵੀਓ ਅਤੇ ਸੱਜਣੋ,ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਈ
August 31st, 11:55 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 'ਮੇਕ ਇਨ ਇੰਡੀਆ' ਅਤੇ ਆਤਮਨਿਰਭਰ ਭਾਰਤ ਦੇ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਸਾਕਾਰ ਕਰਦੇ ਹੋਏ, ਅਤਿ-ਆਧੁਨਿਕ ਵੰਦੇ ਭਾਰਤ ਐਕਸਪ੍ਰੈਸ ਤਿੰਨ ਰੂਟਾਂ: ਮੇਰਠ-ਲਖਨਊ, ਮਦੁਰਾਈ-ਬੈਂਗਲੁਰੂ, ਅਤੇ ਚੇਨਈ-ਨਾਗਰਕੋਇਲ 'ਤੇ ਕਨੈਕਟੀਵਿਟੀ ਨੂੰ ਬਿਹਤਰ ਬਣਾਏਗੀ। ਇਹ ਟਰੇਨਾਂ ਉੱਤਰ ਪ੍ਰਦੇਸ਼, ਤਮਿਲਨਾਡੂ ਅਤੇ ਕਰਨਾਟਕ ਵਿੱਚ ਕਨੈਕਟੀਵਿਟੀ ਨੂੰ ਵਧਾਉਣਗੀਆਂ।India is now identified by its expressways and high-tech infrastructure: PM Modi in Prayagraj, UP
May 21st, 04:00 pm
Prime Minister Narendra Modi addressed a huge public gathering in Prayagraj, emphasizing the cultural and spiritual significance of the region, highlighting the progress made under his government, and drawing sharp contrasts with previous administrations.PM Modi addresses a public meeting in Prayagraj, Uttar Pradesh
May 21st, 03:43 pm
Prime Minister Narendra Modi addressed a huge public gathering in Prayagraj, emphasizing the cultural and spiritual significance of the region, highlighting the progress made under his government, and drawing sharp contrasts with previous administrations.When world was making big strides, Congress was creating records of scams: PM Modi in Jhargram, WB
May 20th, 03:15 pm
Lok Sabha election 2024 campaigning gathers pace as PM Modi, the NDA's star campaigner, intensifies efforts ahead of the 5th phase. Today, Prime Minister Narendra Modi addressed a euphoric crowd in Jhargram, West Bengal, delivering a message that resonated all the way to Tamluk. He promised to improve the state's declining situation through his tireless efforts.PM Modi captivates a huge gathering at a public event in Jhargram, West Bengal
May 20th, 03:00 pm
Lok Sabha election 2024 campaigning gathers pace as PM Modi, the NDA's star campaigner, intensifies efforts ahead of the 5th phase. Today, Prime Minister Narendra Modi addressed a euphoric crowd in Jhargram, West Bengal, delivering a message that resonated all the way to Tamluk. He promised to improve the state's declining situation through his tireless efforts.TMC's appeasement has disrupted the demography in Bengal: PM Modi in Medinipur, WB
May 19th, 01:40 pm
PM Modi, during his third public meeting in Medinipur, West Bengal, condemned the TMC's actions, accusing them of corruption, terror, and appeasement politics, and said, In Bengal, TMC means, terror, corruption, and appeasement. To keep their vote bank happy, they are continuously insulting Hindu society and the Hindu faith. A TMC MLA had said that Hindus should be drowned in the Bhagirathi. Saints advised TMC leaders not to engage in such politics. In response, the Chief Minister crossed all limits. She made disgusting accusations against ISKCON, Ramakrishna Mission, and Bharat Sevashram insulting the saintly community.PM Modi addresses public meetings in Purulia, Bishnupur & Medinipur, West Bengal
May 19th, 12:45 pm
In dynamic public meetings held in Purulia, Bishnupur & Medinipur, West Bengal, Prime Minister Narendra Modi addressed a large gathering, emphasizing the failures of the INDI alliance and the commitment of the BJP towards the development and upliftment of the region. The Prime Minister outlined the significant discrepancies between the promises made by the TMC and their actions, particularly highlighting issues related to water scarcity, reservations, and corruption.ਭਾਜਪਾ ਸਰਕਾਰ ਉੱਤਰ ਪ੍ਰਦੇਸ਼ ਨੂੰ ਵਿਕਾਸ ਵਿੱਚ ਟੌਪ 'ਤੇ ਲੈ ਆਈ ਹੈ: ਫਤਿਹਪੁਰ ਵਿੱਚ ਪ੍ਰਧਾਨ ਮੰਤਰੀ ਮੋਦੀ
May 17th, 11:20 am
Addressing his second public meeting in Fatehpur, Uttar Pradesh, PM Modi noted the overwhelming support from the people of Fatehpur and predicted a clear victory on June 4th. He stated, This massive crowd in Fatehpur is telling a lot. Your affection and blessings are saying. Who will be victorious on June 4th, and who is going to fail.”ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਬਾਰਾਬੰਕੀ, ਫਤਿਹਪੁਰ ਅਤੇ ਹਮੀਰਪੁਰ ਵਿੱਚ ਜਨ ਸਭਾਵਾਂ ਕੀਤੀਆਂ
May 17th, 11:10 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਬਾਰਾਬੰਕੀ, ਫਤਿਹਪੁਰ ਅਤੇ ਹਮੀਰਪੁਰ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਨਵੀਂ ਸਰਕਾਰ 'ਚ ਗ਼ਰੀਬਾਂ, ਨੌਜਵਾਨਾਂ, ਮਹਿਲਾਵਾਂ ਅਤੇ ਕਿਸਾਨਾਂ ਦੇ ਲਈ ਅਨੇਕ ਬੜੇ ਫ਼ੈਸਲੇ ਲੈਣ 'ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਅੱਜ ਪੂਰਾ ਦੇਸ਼ ਅਤੇ ਪੂਰੀ ਦੁਨੀਆ ਜਾਣਦੀ ਹੈ ਕਿ ਮੋਦੀ ਸਰਕਾਰ ਦੀ ਹੈਟ੍ਰਿਕ ਬਣਨ ਜਾ ਰਹੀ ਹੈ। ਇਸ ਤੋਂ ਬਾਅਦ ਫਤਿਹਪੁਰ ਦੀ ਜਨ ਸਭਾ 'ਚ ਪ੍ਰਧਾਨ ਮੰਤਰੀ ਨੇ ਕਾਂਗਰਸ ਅਤੇ ਸਪਾ 'ਤੇ ਕਟਾਕਸ਼ ਕਰਦੇ ਹੋਏ ਕਿਹਾ ਕਿ ਪੰਜੇ ਅਤੇ ਸਾਇਕਲ ਦੇ ਸੁਪਨੇ ਟੁੱਟ ਗਏ ਹਨ ਅਤੇ ਹੁਣ 4 ਜੂਨ ਦੇ ਬਾਅਦ ਦੀ ਪਲਾਨਿੰਗ ਹੋ ਰਹੀ ਹੈ ਕਿ ਹਾਰ ਦਾ ਠੀਕਰਾ ਕਿਸ 'ਤੇ ਫੋੜਿਆ ਜਾਵੇ। ਉੱਥੇ ਹੀ ਹਮੀਰਪੁਰ 'ਚ ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਸਪਾ-ਕਾਂਗਰਸ ਵਾਲੇ ਤੁਹਾਡੇ ਤੋਂ ਵੋਟਾਂ ਤਾਂ ਲੈਂਦੇ ਹਨ, ਲੇਕਿਨ ਸਰਕਾਰ 'ਚ ਆਉਣ ਤੋਂ ਬਾਅਦ, ਸੁਗਾਤ ਵੋਟ ਜਿਹਾਦ ਕਰਨ ਵਾਲਿਆਂ ਨੂੰ ਵੰਡਦੇ ਹਨ।Fight is between NDA’s ‘Santushtikaran model’ & INDI alliance’s 'Tushtikaran model': PM in Munger
April 26th, 01:05 pm
Prime Minister Narendra Modi addressed public meeting Munger, Bihar, where he emphasized the importance of the ongoing elections and highlighted the achievements of the NDA government.RJD and Congress’ alliance doesn't care about country's constitution or democracy: PM in Araria
April 26th, 01:05 pm
Prime Minister Narendra Modi addressed a public meeting in Araria, Bihar, where he emphasized the importance of the ongoing elections and highlighted the achievements of the NDA government.