ਦਿੱਲੀ ਦੇ ਲਾਲ ਕਿਲੇ 'ਤੇ 78ਵੇਂ ਸੁਤੰਤਰਤਾ ਦਿਵਸ ਦੀਆਂ ਝਲਕੀਆਂ
August 15th, 10:39 am
78ਵੇਂ ਸੁਤੰਤਰਤਾ ਦਿਵਸ 'ਤੇ, ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ, ਭਾਰਤ ਦੇ ਭਵਿੱਖ ਲਈ ਇੱਕ ਵਿਜ਼ਨ ਰੇਖਾਂਕਿਤ ਕੀਤਾ। ਸੰਨ 2036 ਓਲੰਪਿਕਸ ਦੀ ਮੇਜ਼ਬਾਨੀ ਤੋਂ ਲੈ ਕੇ ਇੱਕ ਸੈਕੂਲਰ ਸਿਵਲ ਕੋਡ ਦੀ ਵਕਾਲਤ ਕਰਨ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੀ ਸਮੂਹਿਕ ਪ੍ਰਗਤੀ ਅਤੇ ਹਰੇਕ ਨਾਗਰਿਕ ਦੇ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਲੜਾਈ ਨੂੰ ਨਵੇਂ ਜੋਸ਼ ਨਾਲ ਜਾਰੀ ਰੱਖਣ ਦੀ ਗੱਲ ਕਹੀ। ਇਨੋਵੇਸ਼ਨ, ਸਿੱਖਿਆ ਅਤੇ ਗਲੋਬਲ ਲੀਡਰਸ਼ਿਪ 'ਤੇ ਧਿਆਨ ਕੇਂਦ੍ਰਿਤ ਕਰਦੇ ਹੋਏ, ਉਨ੍ਹਾਂ ਨੇ ਦੁਹਰਾਇਆ ਕਿ 2047 ਤੱਕ ਭਾਰਤ ਨੂੰ ਵਿਕਸਿਤ ਭਾਰਤ ਬਣਨ ਤੋਂ ਕੋਈ ਨਹੀਂ ਰੋਕ ਸਕਦਾ।Teaching of our Tirthankaras have gained a new relevance in the time of many wars in the world: PM Modi at Bharat Mandapam
April 21st, 11:00 am
PM Modi inaugurated the 2550th Bhagwan Mahavir Nirvan Mahotsav on the auspicious occasion of Mahavir Jayanti at Bharat Mandapam. He underlined that the idea of Amrit Kaal is not merely a resolution but a spiritual inspiration that allows us to live through immortality and eternity.PM inaugurates 2550th Bhagwan Mahavir Nirvan Mahotsav on occasion of Mahavir Jayanti
April 21st, 10:18 am
PM Modi inaugurated the 2550th Bhagwan Mahavir Nirvan Mahotsav on the auspicious occasion of Mahavir Jayanti at Bharat Mandapam. He underlined that the idea of Amrit Kaal is not merely a resolution but a spiritual inspiration that allows us to live through immortality and eternity.ਅਯੁੱਧਿਆ ਜੀ ਵਿੱਚ ਸ਼੍ਰੀ ਰਾਮ ਲਲਾ ਦੀ ਪ੍ਰਾਣ-ਪ੍ਰਤਿਸ਼ਠਾ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 22nd, 05:12 pm
ਅੱਜ ਸਾਡੇ ਰਾਮ ਆ ਗਏ ਹਨ! ਸਦੀਆਂ ਦੀ ਪ੍ਰਤੀਖਿਆ ਦੇ ਬਾਅਦ ਸਾਡੇ ਰਾਮ ਆ ਗਏ ਹਨ। ਸਦੀਆਂ ਦਾ ਅਭੂਤਪੂਰਵ ਧੀਰਜ, ਅਣਗਿਣਤ ਬਲੀਦਾਨ, ਤਿਆਗ ਅਤੇ ਤਪੱਸਿਆ ਦੇ ਬਾਅਦ ਸਾਡੇ ਪ੍ਰਭੁ ਰਾਮ ਆ ਗਏ ਹਨ। ਇਸ ਸ਼ੁਭ ਘੜੀ ਦੀ ਆਪ ਸਭ ਨੂੰ, ਸਮਸਤ ਦੇਸ਼ਵਾਸੀਆਂ ਨੂੰ, ਬਹੁਤ-ਬਹੁਤ ਵਧਾਈ।ਪ੍ਰਧਾਨ ਮੰਤਰੀ ਨੇ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਵਿੱਚ ਸ਼੍ਰੀ ਰਾਮ ਲਲਾ (Shri Ramlalla) ਦੀ ਪ੍ਰਾਣ ਪ੍ਰਤਿਸ਼ਠਾ (Pran Pratishtha) ਸਮਾਰੋਹ ਵਿੱਚ ਹਿੱਸਾ ਲਿਆ
January 22nd, 01:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਵਿੱਚ ਸ਼੍ਰੀ ਰਾਮ ਲਲਾ (Shri Ramlalla) ਦੇ ਪ੍ਰਾਣ ਪ੍ਰਤਿਸ਼ਠਾ (Pran Pratishtha -consecration) ਸਮਾਰੋਹ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਦੇ ਨਿਰਮਾਣ ਵਿੱਚ ਯੋਗਦਾਨ ਦੇਣ ਵਾਲੇ ਸ਼੍ਰਮਜੀਵੀਆਂ (shramjeevi) ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ
August 15th, 02:14 pm
ਮੇਰੇ ਪਿਆਰੇ 140 ਕਰੋੜ ਪਰਿਵਾਰਕ ਮੈਂਬਰਾਨ, ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਅਤੇ ਹੁਣ ਬਹੁਤ ਸਾਰੇ ਲੋਕਾਂ ਦੀ ਰਾਏ ਹੈ ਕਿ ਅਸੀਂ ਆਸਥਾ ਦੇ ਨਾਲ-ਨਾਲ ਜਨਸੰਖਿਆ ਦੇ ਮਾਮਲੇ ਵਿੱਚ ਵੀ ਨੰਬਰ ਇੱਕ ਹਾਂ। ਇੰਨਾ ਬੜਾ ਦੇਸ਼, 140 ਕਰੋੜ ਦੇਸ਼ਵਾਸੀ, ਮੇਰੇ ਭਰਾਵੋ ਅਤੇ ਭੈਣੋ, ਮੇਰੇ ਪਰਿਵਾਰ ਦੇ ਮੈਂਬਰ ਅੱਜ ਆਜ਼ਾਦੀ ਦਾ ਉਤਸਵ ਮਨਾ ਰਹੇ ਹਨ। ਮੈਂ ਆਜ਼ਾਦੀ ਦੇ ਇਸ ਮਹਾਨ ਪਵਿੱਤਰ ਉਤਸਵ 'ਤੇ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ, ਜੋ ਭਾਰਤ ਨੂੰ ਪਿਆਰ ਕਰਦੇ ਹਨ, ਭਾਰਤ ਦਾ ਸਤਿਕਾਰ ਕਰਦੇ ਹਨ, ਜੋ ਭਾਰਤ 'ਤੇ ਮਾਣ ਕਰਦੇ ਹਨ।Glimpses from 77th Independence Day at Red Fort in Delhi
August 15th, 11:24 am
Prime Minister Narendra Modi addressed the nation on 77th Independence Day from iconic Red Fort in Delhi.India Celebrates 77th Independence Day
August 15th, 09:46 am
On the occasion of India's 77th year of Independence, PM Modi addressed the nation from the Red Fort. He highlighted India's rich historical and cultural significance and projected India's endeavour to march towards the AmritKaal. He also spoke on India's rise in world affairs and how India's economic resurgence has served as a pole of overall global stability and resilient supply chains. PM Modi elaborated on the robust reforms and initiatives that have been undertaken over the past 9 years to promote India's stature in the world.77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 07:00 am
ਦੁਨੀਆ ਦਾ ਸਭ ਤੋਂ ਬੜਾ ਲੋਕਤੰਤਰ ਅਤੇ ਹੁਣ ਬਹੁਤ ਲੋਕਾਂ ਦਾ ਅਭਿਪ੍ਰਾਯ (ਮਤ) ਹੈ ਇਹ ਜਨਸੰਖਿਆ ਦੀ ਦ੍ਰਿਸ਼ਟੀ ਤੋਂ ਭੀ ਅਸੀਂ ਵਿਸ਼ਵ ਵਿੱਚ ਨੰਬਰ ਇੱਕ ‘ਤੇ ਹਾਂ। ਇਤਨਾ ਬੜਾ ਵਿਸ਼ਾਲ ਦੇਸ਼, 140 ਕਰੋੜ ਦੇਸ਼, ਇਹ ਮੇਰੇ ਭਾਈ-ਭੈਣ, ਮੇਰੇ ਪਰਿਵਾਰਜਨ ਅੱਜ ਆਜ਼ਾਦੀ ਦਾ ਪੁਰਬ ਮਨਾ ਰਹੇ ਹਨ। ਮੈਂ ਦੇਸ਼ ਦੇ ਕੋਟਿ-ਕੋਟਿ ਜਨਾਂ ਨੂੰ, ਦੇਸ਼ ਅਤੇ ਦੁਨੀਆ ਵਿੱਚ ਭਾਰਤ ਨੂੰ ਪਿਆਰ ਕਰਨ ਵਾਲੇ, ਭਾਰਤ ਦਾ ਸਨਮਾਨ ਕਰਨ ਵਾਲੇ, ਭਾਰਤ ਦਾ ਗੌਰਵ ਕਰਨ ਵਾਲੇ ਕੋਟਿ-ਕੋਟਿ ਜਨਾਂ ਨੂੰ ਆਜ਼ਾਦੀ ਦੇ ਇਸ ਮਹਾਨ ਪਵਿੱਤਰ ਪੁਰਬ ਦੀਆਂ ਅਨੇਕ-ਅਨੇਕ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਰਕਤਦਾਨ ਅੰਮ੍ਰਿਤ ਮਹੋਤਸਵ ਵਿੱਚ ਰਕਤਦਾਤਿਆਂ ਦੀ ਸਰਾਹਨਾ ਕੀਤੀ
June 14th, 10:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਰਕਤਦਾਤਾ ਦਿਵਸ ’ਤੇ ਰਕਤਦਾਤਿਆਂ ਅਤੇ ਰਕਤਦਾਨ ਮੁਹਿੰਮ ਦੀ ਸਰਾਹਨਾ ਕੀਤੀ ਹੈ।ਦਿੱਲੀ ਵਿੱਚ ਗਲੋਬਲ ਬੁੱਧੀਸਟ ਸਮਿਟ ਸਮੇਂ ਪ੍ਰਧਾਨ ਮੰਤਰੀ ਦੇ ਉਦਘਾਟਨੀ ਸੰਬੋਧਨ ਦਾ ਮੂਲ-ਪਾਠ
April 20th, 10:45 am
ਪ੍ਰੋਗਰਾਮ ਵਿੱਚ ਮੌਜੂਦ ਕੇਂਦਰੀ ਮੰਤਰੀ ਮੰਡਲ ਦੇ ਮੈਂਬਰ ਸ਼੍ਰੀਮਾਨ ਕਿਰਨ ਰਿਜੀਜੂ ਜੀ, ਜੀ ਕਿਸ਼ਨ ਰੇੱਡੀ ਜੀ, ਅਰਜੁਨ ਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, International Buddhist Confederation ਦੇ ਸੈਕ੍ਰੇਟਰੀ ਜਨਰਲ, ਦੇਸ਼-ਵਿਦੇਸ਼ ਤੋਂ ਇੱਥੇ ਆਏ ਹੋਏ ਅਤੇ ਸਾਡੇ ਨਾਲ ਜੁੜੇ ਹੋਏ ਸਾਰੇ ਪੂਜਯ ਭਿਕਸ਼ੁ ਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਆਲਮੀ ਬੁੱਧ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ
April 20th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹੋਟਲ ਅਸ਼ੋਕ ਵਿੱਚ ਆਲਮੀ ਬੁੱਧ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਫੋਟੋ ਪ੍ਰਦਰਸ਼ਨੀ ਵਿੱਚੋਂ ਲੰਘ ਕੇ ਬੁੱਧ ਦੀ ਪ੍ਰਤਿਮਾ 'ਤੇ ਫੁੱਲ ਭੇਟ ਕੀਤੇ। ਉਨ੍ਹਾਂ ਉੱਨੀ ਉੱਘੇ ਭਿਕਸ਼ੂਆਂ ਨੂੰ ਭਿਕਸ਼ੂ ਬਸਤਰ (ਚਿਵਰ ਦਾਨ) ਵੀ ਭੇਟ ਕੀਤੇ।ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਸੀਮਾਵਰਤੀ ਪਿੰਡਾਂ ਵਿੱਚ ਜਾਣ ਦੀ ਤਾਕੀਦ ਕੀਤੀ
April 11th, 02:41 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਭ ਨੂੰ, ਖਾਸ ਤੌਰ ’ਤੇ ਭਾਰਤ ਦੇ ਨੌਜਵਾਨਾਂ ਨੂੰ ਸੀਮਾਵਰਤੀ ਪਿੰਡਾਂ ਵਿੱਚ ਜਾਣ ਦੀ ਤਾਕੀਦ ਕੀਤੀ ਹੈ।ਪ੍ਰਧਾਨ ਮੰਤਰੀ ਨੇ ਜਲ ਜੀਵਨ ਮਿਸ਼ਨ ਦੇ ਤਹਿਤ 75% ਕਵਰੇਜ ਦੇ ਲਕਸ਼ ਨੂੰ ਪਾਰ ਕਰਨ ਦੇ ਲਈ ਅਰੁਣਾਚਲ ਪ੍ਰਦੇਸ਼ ਦੀ ਸਰਾਹਨਾ ਕੀਤੀ
April 02nd, 10:39 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਵਿੱਚ ਜਲ ਜੀਵਨ ਮਿਸ਼ਨ ਦੇ ਤਹਿਤ 75% ਕਵਰੇਜ ਦੇ ਲਕਸ਼ ਨੂੰ ਪਾਰ ਕਰਨ ਅਤੇ 1.73 ਲੱਖ ਗ੍ਰਾਮੀਣ ਪਰਿਵਾਰਾਂ ਨੂੰ ਪੀਣ ਦਾ ਪਾਣੀ ਉਪਲਬਧ ਕਰਵਾਉਣ ਦੀ ਉਪਲਬਧੀ ਨੂੰ ਹਾਸਿਲ ਕਰਨ ਦੇ ਲਈ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ।'ਏਕ ਭਾਰਤ, ਸ਼੍ਰੇਸ਼ਠ ਭਾਰਤ' ਦੀ ਭਾਵਨਾ ਸਾਡੇ ਰਾਸ਼ਟਰ ਨੂੰ ਮਜ਼ਬੂਤ ਕਰਦੀ ਹੈ: 'ਮਨ ਕੀ ਬਾਤ' ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
March 26th, 11:00 am
ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਵਿੱਚ ਅਸੀਂ ਅਜਿਹੇ ਹਜ਼ਾਰਾਂ ਲੋਕਾਂ ਦੀ ਚਰਚਾ ਕੀਤੀ ਹੈ ਜੋ ਦੂਸਰਿਆਂ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੰਦੇ ਹਨ। ਕਈ ਲੋਕ ਅਜਿਹੇ ਹੁੰਦੇ ਹਨ ਜੋ ਬੇਟੀਆਂ ਦੀ ਸਿੱਖਿਆ ਦੇ ਲਈ ਆਪਣੀ ਪੂਰੀ ਪੈਨਸ਼ਨ ਲਗਾ ਦਿੰਦੇ ਹਨ। ਕੋਈ ਆਪਣੇ ਪੂਰੇ ਜੀਵਨ ਦੀ ਕਮਾਈ ਵਾਤਾਵਰਣ ਅਤੇ ਜੀਵ ਸੇਵਾ ਦੇ ਲਈ ਸਮਰਪਿਤ ਕਰ ਦਿੰਦਾ ਹੈ। ਸਾਡੇ ਦੇਸ਼ ਵਿੱਚ ਪ੍ਰਮਾਰਥ ਨੂੰ ਏਨਾ ਉੱਪਰ ਰੱਖਿਆ ਗਿਆ ਹੈ ਕਿ ਦੂਸਰਿਆਂ ਦੇ ਸੁਖ ਦੇ ਲਈ ਲੋਕ ਆਪਣਾ ਸਭ ਕੁਝ ਦਾਨ ਕਰਨ ਵਿੱਚ ਵੀ ਸੰਕੋਚ ਨਹੀਂ ਕਰਦੇ। ਇਸ ਲਈ ਤਾਂ ਸਾਨੂੰ ਬਚਪਨ ਤੋਂ ਸ਼ਿਵੀ ਅਤੇ ਦਧੀਚੀ ਵਰਗੇ ਦੇਹਦਾਨੀਆਂ ਦੀਆਂ ਗਾਥਾਵਾਂ ਸੁਣਾਈਆਂ ਜਾਂਦੀਆਂ ਹਨ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਡਾਕ ਟਿਕਟ ਸੰਗ੍ਰਹਿ ਪ੍ਰਦਰਸ਼ਨੀ ‘ਅੰਮ੍ਰਿਤ ਪੈਕਸ-2023’ ਵਿੱਚ ਸਕੂਲ ਦੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਸਰਾਹਨਾ ਕੀਤੀ
February 15th, 10:19 am
ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਤਹਿਤ ਆਯੋਜਿਤ ਰਾਸ਼ਟਰੀ ਡਾਕ ਟਿਕਟ-ਸੰਗ੍ਰਹਿ ਪ੍ਰਦਰਸ਼ਨੀ ‘ਅੰਮ੍ਰਿਤ ਪੈਕਸ-2023’ ਵਿੱਚ ਸਕੂਲ ਦੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨੂੰ ਲੈ ਕੇ ਪ੍ਰਧਾਨ ਮੰਤਰੀ ਨੇ ਇਸ ਨੂੰ ਡਾਕ ਟਿਕਟ ਸੰਗ੍ਰਹਿ ਅਤੇ ਪੱਤਰ ਲਿਖਣ ਵਿੱਚ ਰੁਚੀ ਵਧਾਉਣ ਦਾ ਵਧੀਆ ਤਰੀਕਾ ਦੱਸਿਆ।ਕੇਂਦਰੀ ਬਜਟ 2023 ’ਤੇ ਪ੍ਰਧਾਨ ਮੰਤਰੀ ਦੇ ਟਿੱਪਣੀਆਂ ਦਾ ਮੂਲ-ਪਾਠ
February 01st, 02:01 pm
ਅੰਮ੍ਰਿਤਕਾਲ ਦਾ ਇਹ ਪਹਿਲਾ ਬਜਟ ਵਿਕਸਿਤ ਭਾਰਤ ਦੇ ਵਿਰਾਟ ਸੰਕਲਪ ਨੂੰ ਪੂਰਾ ਕਰਨ ਦੇ ਲਈ ਇੱਕ ਮਜ਼ਬੂਤ ਨੀਂਹ ਦਾ ਨਿਰਮਾਣ ਕਰੇਗਾ। ਇਹ ਬਜਟ ਵੰਚਿਤਾਂ ਨੂੰ ਵਰੀਅਤਾ (ਪਹਿਲਾ ਤਰਜੀਹ) ਦਿੰਦਾ ਹੈ। ਇਹ ਬਜਟ ਅੱਜ ਦੀ Aspirational Society- ਪਿੰਡ - ਗ਼ਰੀਬ, ਕਿਸਾਨ, ਮੱਧ ਵਰਗ, ਸਭ ਦੇ ਸੁਪਨਿਆਂ ਨੂੰ ਪੂਰਾ ਕਰੇਗਾ।ਇਹ ਬਜਟ ਵੰਚਿਤ ਲੋਕਾਂ ਨੂੰ ਪ੍ਰਾਥਮਿਕਤਾ ਦਿੰਦਾ ਹੈ: ਪ੍ਰਧਾਨ ਮੰਤਰੀ
February 01st, 02:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਟਿੱਪਣੀ ਕੀਤੀ ਕਿ ਭਾਰਤ ਦੇ ਅੰਮ੍ਰਿਤ ਕਾਲ ਵਿੱਚ ਪਹਿਲੇ ਬਜਟ ਨੇ ਇੱਕ ਵਿਕਸਿਤ ਭਾਰਤ ਦੀਆਂ ਆਸਾਂ-ਉਮੀਦਾਂ ਅਤੇ ਸੰਕਲਪਾਂ ਨੂੰ ਪੂਰਾ ਕਰਨ ਲਈ ਇੱਕ ਮਜ਼ਬੂਤ ਅਧਾਰ ਸਥਾਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਵੰਚਿਤ ਲੋਕਾਂ ਨੂੰ ਪ੍ਰਾਥਮਿਕਤਾ ਦਿੰਦਾ ਹੈ ਅਤੇ ਖਾਹਿਸ਼ੀ ਸਮਾਜ, ਗ਼ਰੀਬਾਂ, ਪਿੰਡਾਂ ਅਤੇ ਮੱਧ ਵਰਗ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ।ਪ੍ਰਧਾਨ ਮੰਤਰੀ ਨੇ ਕਸ਼ਮੀਰ ਦੀ ਸਮ੍ਰਿੱਧ ਸੰਸਕ੍ਰਿਤੀ, ਕਲਾ ਅਤੇ ਸ਼ਿਲਪ ਨੂੰ ਪ੍ਰਸਤੁਤ ਕਰਨ ਵਾਲੇ ਵਿਤਸਤਾ ਪ੍ਰੋਗਰਾਮ ਦੀ ਪ੍ਰਸ਼ੰਸਾ ਕੀਤੀ
January 29th, 09:18 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਸ਼ਮੀਰ ਦੀ ਸਮ੍ਰਿੱਧ ਸੰਸਕ੍ਰਿਤੀ, ਕਲਾ ਅਤੇ ਸ਼ਿਲਪ ਨੂੰ ਪ੍ਰਸਤੁਤ ਕਰਨ ਵਾਲੇ ਸੱਭਿਆਚਾਰ ਮੰਤਰਾਲੇ ਦੇ ਵਿਤਸਤਾ ਪ੍ਰੋਗਰਾਮ ਦੀ ਪ੍ਰਸ਼ੰਸਾ ਕੀਤੀ ਹੈ।ਪ੍ਰਧਾਨ ਮੰਤਰੀ 24 ਦਸੰਬਰ ਨੂੰ ਸ਼੍ਰੀ ਸਵਾਮੀਨਾਰਾਇਣ ਗੁਰੂਕੁਲ ਰਾਜਕੋਟ ਸੰਸਥਾਨ ਦੇ 75ਵੇਂ ਅੰਮ੍ਰਿਤ ਮਹੋਤਸਵ ਨੂੰ ਸੰਬੋਧਨ ਕਰਨਗੇ
December 23rd, 01:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਦਸੰਬਰ, 2022 ਨੂੰ ਸਵੇਰੇ 11 ਵਜੇ ਸ਼੍ਰੀ ਸਵਾਮੀਨਾਰਾਇਣ ਗੁਰੂਕੁਲ ਰਾਜਕੋਟ ਸੰਸਥਾਨ ਦੇ 75ਵੇਂ ਅੰਮ੍ਰਿਤ ਮਹੋਤਸਵ ਨੂੰ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸੰਬੋਧਨ ਕਰਨਗੇ।