ਰਾਜਸਥਾਨ ਦੇ ਜੈਪੁਰ ਵਿੱਚ ‘ਏਕ ਵਰਸ਼-ਪਰਿਣਾਮ ਉਤਕਰਸ਼’('Ek Varsh-Parinaam Utkarsh') ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 17th, 12:05 pm
ਗੋਵਿੰਦ ਕੀ ਨਗਰੀ ਵਿੱਚ ਗੋਵਿੰਦਦੇਵ ਜੀ ਨੈ ਮਹਾਰੋ ਘਣੋ-ਘਣੋ ਪ੍ਰਣਾਮ। ਸਬਨੈ ਮਹਾਰੋ ਰਾਮ-ਰਾਮ ਸਾ! (गोविन्द की नगरी में गोविन्ददेव जी नै म्हारो घणो- घणो प्रणाम। सबनै म्हारो राम-राम सा!)PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan
December 17th, 12:00 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies.ਸਵੱਛਤਾ ਹੀ ਸੇਵਾ 2024 ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 02nd, 10:15 am
ਅੱਜ 2 ਅਕਤੂਬਰ ਦੇ ਦਿਨ, ਮੈਂ ਕਰਤੱਵਬੋਧ ਨਾਲ ਵੀ ਭਰਿਆ ਹੋਇਆ ਹੈ। ਅਤੇ ਉਨਾ ਹੀ ਭਾਵੁਕ ਵੀ ਹਾਂ। ਅੱਜ ਸਵੱਛ ਭਾਰਤ ਮਿਸ਼ਨ ਨੂੰ, ਉਸ ਦੀ ਯਾਤਰਾ ਨੂੰ 10 ਸਾਲ ਦੇ ਮੁਕਾਮ ‘ਤੇ ਅਸੀਂ ਪਹੁੰਚਾ ਚੁੱਕੇ ਹਾਂ। ਸਵੱਛ ਭਾਰਤ ਮਿਸ਼ਨ ਦੀ ਇਹ ਯਾਤਰਾ, ਕਰੋੜਾਂ ਭਾਰਤੀਆਂ ਦੀ ਅਟੁੱਟ ਪ੍ਰਤੀਬੱਧਤਾ ਦਾ ਪ੍ਰਤੀਕ ਹੈ। ਬੀਤੇ 10 ਸਾਲਾਂ ਵਿੱਚ ਕੋਟਿ-ਕੋਟਿ ਭਾਰਤੀਆਂ ਨੇ ਇਸ ਮਿਸ਼ਨ ਨੂੰ ਅਪਣਾਇਆ ਹੈ, ਆਪਣਾ ਮਿਸ਼ਨ ਬਣਾਇਆ ਹੈ, ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਇਆ ਹੈ। ਮੇਰੇ ਅੱਜ ਦੇ 10 ਸਾਲ ਦੀ ਇਸ ਯਾਤਰਾ ਦੇ ਪੜਾਵ ‘ਤੇ ਮੈਂ ਹਰ ਦੇਸ਼ਵਾਸੀ, ਸਾਡੇ ਸਫਾਈ ਮਿੱਤਰ, ਸਾਡੇ ਧਰਮਗੁਰੂ, ਸਾਡੇ ਖਿਡਾਰੀ, ਸਾਡੇ ਸੈਲਿਬ੍ਰਿਟੀ, NGOs, ਮੀਡੀਆ ਦੇ ਸਾਥੀ... ਸਾਰਿਆਂ ਦੀ ਸਰਾਹਨਾ ਕਰਦਾ ਹਾਂ,, ਭੂਰੀ-ਭੂਰੀ ਪ੍ਰਸ਼ੰਸਾ ਕਰਦਾ ਹਾਂ। ਆਪ ਸਭ ਨੇ ਮਿਲ ਕੇ ਸਵੱਛ ਭਾਰਤ ਨੂੰ ਇਤਨਾ ਵੱਡਾ ਜਨ-ਅੰਦੋਲਨ ਬਣਾ ਦਿੱਤਾ। ਮੈਂ ਰਾਸ਼ਟਰਪਤੀ ਜੀ, ਉਪ ਰਾਸ਼ਟਰਪਤੀ ਜੀ, ਸਾਬਕਾ ਰਾਸ਼ਟਰਪਤੀ ਜੀ, ਸਾਬਕਾ ਉਪ ਰਾਸ਼ਟਰਪਤੀ ਜੀ, ਉਨ੍ਹਾਂ ਨੇ ਵੀ ਸਵੱਛਤਾ ਦੀ ਹੀ ਸੇਵਾ ਇਸ ਪ੍ਰੋਗਰਾਮ ਵਿੱਚ ਸ਼੍ਰਮਦਾਨ ਕੀਤਾ, ਦੇਸ਼ ਨੂੰ ਬਹੁਤ ਵੱਡੀ ਪ੍ਰੇਰਣਾ ਦਿੱਤੀ। ਅੱਜ ਮੈਂ ਰਾਸ਼ਟਰਪਤੀ, ਉਪ ਰਾਸ਼ਟਰਪਤੀ ਮਹੋਦਯ ਦਾ ਵੀ ਹਿਰਦੈ ਤੋਂ ਅਭਿਨੰਦਨ ਕਰਦਾ ਹਾਂ, ਧੰਨਵਾਦ ਕਰਦਾ ਹਾਂ। ਅੱਜ ਦੇਸ਼ ਭਰ ਵਿੱਚ ਸਵੱਛਤਾ ਨਾਲ ਜੁੜੇ ਪ੍ਰੋਗਰਾਮ ਹੋ ਰਹੇ ਹਨ। ਲੋਕ ਆਪਣੇ ਪਿੰਡਾਂ ਨੂੰ, ਸ਼ਹਿਰਾਂ ਨੂੰ, ਮੁਹੱਲਿਆਂ ਨੂੰ ਚੌਲ ਹੋਣ, ਫਲੈਟਸ ਹੋਣ, ਸੋਸਾਇਟੀ ਹੋਵੇ, ਖੁਦ ਆਗ੍ਰਹਿ ਨਾਲ ਸਾਫ ਸਫਾਈ ਕਰ ਰਹੇ ਹਨ। ਕਈ ਰਾਜਾਂ ਦੇ ਮੁੱਖ ਮੰਤਰੀ, ਮੰਤਰੀਗਣ ਅਤੇ ਦੂਸਰੇ ਜਨ ਪ੍ਰਤੀਨਿਧੀ ਵੀ ਇਸ ਪ੍ਰੋਗਰਾਮ ਦਾ ਹਿੱਸਾ ਬਣੇ, ਇਸ ਪ੍ਰੋਗਰਾਮ ਦੀ ਅਗਵਾਈ ਕੀਤੀ। ਬੀਤੇ ਪਖਵਾੜੇ ਵਿੱਚ, ਮੈਂ ਇਸੇ ਪਖਵਾੜੇ ਦੀ ਗੱਲ ਕਰਦਾ ਹਾਂ, ਦੇਸ਼ ਭਰ ਵਿੱਚ ਕਰੋੜਾਂ ਲੋਕਾਂ ਨੇ ਸਵੱਛਤਾ ਹੀ ਸੇਵਾ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਹੈ। ਮੈਨੂੰ ਜਾਣਕਾਰੀ ਦਿੱਤੀ ਗਈ ਕਿ ਸੇਵਾ ਪਖਵਾੜਾ ਦੇ 15 ਦਿਨਾਂ ਵਿੱਚ, ਦੇਸ਼ ਭਰ ਵਿੱਚ 27 ਲੱਖ ਤੋਂ ਵੱਧ ਪ੍ਰੋਗਰਾਮ ਹੋਏ, ਜਿਨ੍ਹਾਂ ਵਿੱਚ 28 ਕਰੋੜ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ। ਨਿਰੰਤਰ ਪ੍ਰਯਾਸ ਕਰਕੇ ਹੀ ਅਸੀਂ ਆਪਣੇ ਭਾਰਤ ਨੂੰ ਸਵੱਛ ਬਣਾ ਸਕਦੇ ਹਾਂ। ਮੈਂ ਸਾਰਿਆਂ ਦਾ, ਹਰੇਕ ਭਾਰਤੀ ਦਾ ਹਾਰਦਿਕ ਅਭਿਨੰਦਨ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵੱਛ ਭਾਰਤ ਦਿਵਸ 2024 ਵਿੱਚ ਹਿੱਸਾ ਲਿਆ
October 02nd, 10:10 am
ਸਵੱਛਤਾ ਦੇ ਲਈ ਸਭ ਤੋਂ ਮਹੱਤਵਪੂਰਨ ਜਨ ਅੰਦੋਲਨਾਂ ਵਿੱਚੋਂ ਇੱਕ- ਸਵੱਛ ਭਾਰਤ ਮਿਸ਼ਨ ਦੀ ਸ਼ੁਰੂਆਤ ਦੇ 10 ਸਾਲ ਪੂਰੇ ਹੋਣ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 2 ਅਕਤੂਬਰ ਨੂੰ 155ਵੀਂ ਗਾਂਧੀ ਜਯੰਤੀ ਦੇ ਅਵਸਰ ‘ਤੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਆਯੋਜਿਤ ਸਵੱਛ ਭਾਰਤ ਦਿਵਸ 2024 ਪ੍ਰੋਗਰਾਮ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ 9600 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਸਵੱਛਤਾ ਅਤੇ ਸਫ਼ਾਈ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਅਤੇ ਨੀਂਹ ਪੱਥਰ ਰੱਖਿਆ, ਜਿਨ੍ਹਾਂ ਵਿੱਚ ਅਮਰੁਤ ਅਤੇ ਅਮਰੁਤ 2.0 ਰਾਸ਼ਟਰੀ ਸਵੱਛ ਗੰਗਾ ਮਿਸ਼ਨ ਅਤੇ ਗੋਬਰਧਨ ਯੋਜਨਾ ਦੇ ਤਹਿਤ ਵਿਭਿੰਨ ਪ੍ਰੋਜੈਕਟਸ ਵੀ ਸ਼ਾਮਲ ਹਨ। ਸਵੱਛਤਾ ਹੀ ਸੇਵਾ 2024 ਦਾ ਵਿਸ਼ਾ ਹੈ-‘ ਸਵਭਾਵ ਸਵੱਛਤਾ, ਸੰਸਕਾਰ ਸਵੱਛਤਾ’'ਮਨ ਕੀ ਬਾਤ' ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਐਂਕਰ ਹਨ: ਪ੍ਰਧਾਨ ਮੰਤਰੀ ਮੋਦੀ
September 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਸਾਨੂੰ ਇਕ ਵਾਰ ਫਿਰ ਜੁੜਨ ਦਾ ਮੌਕਾ ਮਿਲਿਆ ਹੈ। ਅੱਜ ਦਾ ਇਹ ਐਪੀਸੋਡ ਮੈਨੂੰ ਭਾਵੁਕ ਕਰਨ ਵਾਲਾ ਹੈ। ਮੈਂ ਬਹੁਤ ਸਾਰੀਆਂ ਪੁਰਾਣੀਆਂ ਯਾਦਾਂ ਨਾਲ ਘਿਰ ਰਿਹਾ ਹਾਂ - ਕਾਰਣ ਇਹ ਹੈ ਕਿ ‘ਮਨ ਦੀ ਬਾਤ’ ਦੀ ਸਾਡੀ ਇਸ ਯਾਤਰਾ ਨੂੰ 10 ਸਾਲ ਪੂਰੇ ਹੋ ਰਹੇ ਹਨ। 10 ਸਾਲ ਪਹਿਲਾਂ ‘ਮਨ ਕੀ ਬਾਤ’ ਦੀ ਸ਼ੁਰੂਆਤ 3 ਅਕਤੂਬਰ ਨੂੰ ਦੁਸਹਿਰੇ ਦੇ ਦਿਨ ਹੋਈ ਸੀ ਅਤੇ ਇਹ ਇੰਨਾ ਪਵਿੱਤਰ ਸੰਯੋਗ ਹੈ ਕਿ ਇਸ ਸਾਲ 3 ਅਕਤੂਬਰ ਨੂੰ ਜਦੋਂ ‘ਮਨ ਕੀ ਬਾਤ’ ਦੇ 10 ਸਾਲ ਪੂਰੇ ਹੋਣਗੇ ਤਾਂ ਨਵਰਾਤਰੇ ਦਾ ਪਹਿਲਾ ਦਿਨ ਹੋਵੇਗਾ। ‘ਮਨ ਕੀ ਬਾਤ’ ਦੀ ਇਸ ਲੰਮੀ ਯਾਤਰਾ ਦੇ ਕਈ ਅਜਿਹੇ ਪੜਾਅ ਹਨ, ਜਿਨ੍ਹਾਂ ਨੂੰ ਮੈਂ ਕਦੇ ਨਹੀਂ ਭੁੱਲ ਸਕਦਾ। ‘ਮਨ ਕੀ ਬਾਤ’ ਦੇ ਕਰੋੜਾਂ ਸਰੋਤੇ ਸਾਡੀ ਇਸ ਯਾਤਰਾ ਦੇ ਅਜਿਹੇ ਸਾਥੀ ਹਨ, ਜਿਨ੍ਹਾਂ ਦਾ ਮੈਨੂੰ ਨਿਰੰਤਰ ਸਹਿਯੋਗ ਮਿਲਦਾ ਰਿਹਾ। ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਨੇ ਜਾਣਕਾਰੀਆਂ ਉਪਲੱਬਧ ਕਰਵਾਈਆਂ। ‘ਮਨ ਕੀ ਬਾਤ’ ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਹਨ। ਆਮ ਤੌਰ ’ਤੇ ਇਕ ਧਾਰਨਾ ਬਣ ਗਈ ਹੈ ਕਿ ਜਦੋਂ ਤੱਕ ਚਟਪਟੀਆਂ ਗੱਲਾਂ ਨਾ ਹੋਣ, ਨਕਾਰਾਤਮਕ ਗੱਲਾਂ ਨਾ ਹੋਣ, ਉਦੋਂ ਤੱਕ ਉਸ ਨੂੰ ਜ਼ਿਆਦਾ ਤਵੱਜੋ ਨਹੀਂ ਮਿਲਦੀ। ਲੇਕਿਨ ‘ਮਨ ਕੀ ਬਾਤ’ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕਾਂ ਵਿੱਚ ਪੋਜ਼ਿਟਿਵ ਜਾਣਕਾਰੀ ਦੀ ਕਿੰਨੀ ਭੁੱਖ ਹੈ। ਪੋਜ਼ਿਟਿਵ ਗੱਲਾਂ, ਪ੍ਰੇਰਣਾ ਨਾਲ ਭਰ ਦੇਣ ਵਾਲੀ ਉਦਾਹਰਣ, ਹੌਂਸਲਾ ਦੇਣ ਵਾਲੀਆਂ ਕਹਾਣੀਆਂ ਲੋਕਾਂ ਨੂੰ ਬਹੁਤ ਪਸੰਦ ਆਉਂਦੀਆਂ ਹਨ। ਜਿਵੇਂ ਇਕ ਪੰਛੀ ਹੁੰਦਾ ਹੈ ‘ਚਕੋਰ’, ਜਿਸ ਬਾਰੇ ਕਿਹਾ ਜਾਂਦਾ ਹੈ ਕਿ ਉਹ ਸਿਰਫ਼ ਬਰਸਾਤ ਦੀ ਬੂੰਦ ਹੀ ਪੀਂਦਾ ਹੈ। ‘ਮਨ ਕੀ ਬਾਤ’ ਵਿੱਚ ਅਸੀਂ ਵੇਖਿਆ ਕਿ ਲੋਕ ਵੀ ‘ਚਕੋਰ’ ਪੰਛੀ ਦੇ ਵਾਂਗ ਦੇਸ਼ ਦੀਆਂ ਪ੍ਰਾਪਤੀਆਂ ਨੂੰ, ਲੋਕਾਂ ਦੀਆਂ ਸਮੂਹਿਕ ਪ੍ਰਾਪਤੀਆਂ ਨੂੰ ਕਿੰਨੇ ਮਾਣ ਨਾਲ ਸੁਣਦੇ ਹਨ। ‘ਮਨ ਕੀ ਬਾਤ’ ਦੀ 10 ਸਾਲ ਦੀ ਯਾਤਰਾ ਨੇ ਇਕ ਅਜਿਹੀ ਮਾਲਾ ਤਿਆਰ ਕੀਤੀ ਹੈ, ਜਿਸ ਵਿੱਚ ਹਰ ਐਪੀਸੋਡ ਦੇ ਨਾਲ ਨਵੀਆਂ ਕਹਾਣੀਆਂ, ਨਵੇਂ ਰਿਕਾਰਡ, ਨਵੀਆਂ ਸ਼ਖਸੀਅਤਾਂ ਜੁੜ ਜਾਂਦੀਆਂ ਹਨ। ਸਾਡੇ ਸਮਾਜ ਵਿੱਚ ਸਮੂਹਿਕਤਾ ਦੀ ਭਾਵਨਾ ਦੇ ਨਾਲ ਜੋ ਵੀ ਕੰਮ ਹੋ ਰਿਹਾ ਹੋਵੇ, ਉਸ ਨੂੰ ‘ਮਨ ਕੀ ਬਾਤ’ ਦੇ ਨਾਲ ਸਨਮਾਨ ਮਿਲਦਾ ਹੈ। ਮੇਰਾ ਮਨ ਵੀ ਉਦੋਂ ਮਾਣ ਨਾਲ ਭਰ ਜਾਂਦਾ ਹੈ, ਜਦੋਂ ਮੈਂ ‘ਮਨ ਕੀ ਬਾਤ’ ਦੇ ਲਈ ਆਈਆਂ ਚਿੱਠੀਆਂ ਨੂੰ ਪੜ੍ਹਦਾ ਹਾਂ। ਸਾਡੇ ਦੇਸ਼ ਵਿੱਚ ਕਿੰਨੇ ਪ੍ਰਤਿਭਾਵਾਨ ਲੋਕ ਹਨ, ਉਨ੍ਹਾਂ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਕਿੰਨਾ ਜਜ਼ਬਾ ਹੈ। ਉਹ ਲੋਕਾਂ ਦੀ ਨਿਰਸੁਆਰਥ ਭਾਵ ਨਾਲ ਸੇਵਾ ਕਰਨ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੰਦੇ ਹਨ। ਉਨ੍ਹਾਂ ਦੇ ਬਾਰੇ ਜਾਣ ਕੇ ਮੈਂ ਊਰਜਾ ਨਾਲ ਭਰ ਜਾਂਦਾ ਹਾਂ। ‘ਮਨ ਕੀ ਬਾਤ’ ਦੀ ਇਹ ਪੂਰੀ ਪ੍ਰਕਿਰਿਆ ਮੇਰੇ ਲਈ ਅਜਿਹੀ ਹੈ, ਜਿਵੇਂ ਮੰਦਿਰ ਜਾ ਕੇ ਈਸ਼ਵਰ ਦੇ ਦਰਸ਼ਨ ਕਰਨੇ। ‘ਮਨ ਕੀ ਬਾਤ’ ਦੀ ਹਰ ਗੱਲ ਨੂੰ, ਹਰ ਘਟਨਾ ਨੂੰ, ਹਰ ਚਿੱਠੀ ਨੂੰ ਮੈਂ ਯਾਦ ਕਰਦਾ ਹਾਂ ਤਾਂ ਇੰਝ ਲੱਗਦਾ ਹੈ ਕਿ ਮੈਂ ਜਨਤਾ-ਜਨਾਰਦਨ, ਜੋ ਮੇਰੇ ਲਈ ਈਸ਼ਵਰ ਦਾ ਰੂਪ ਹੈ, ਮੈਂ ਉਨ੍ਹਾਂ ਦਾ ਦਰਸ਼ਨ ਕਰ ਰਿਹਾ ਹਾਂ।ਗਾਂਧੀਨਗਰ, ਗੁਜਰਾਤ ਵਿੱਚ ਰੀ-ਇਨਵੈਸਟ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 16th, 11:30 am
ਗੁਜਰਾਤ ਦੇ ਗਵਰਨਰ ਸ਼੍ਰੀ ਆਚਾਰਿਆ ਦੇਵਵ੍ਰਤ ਜੀ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਚੰਦਰਬਾਬੂ ਨਾਇਡੂ ਜੀ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀਮਾਨ ਭਜਨ ਲਾਲ ਸ਼ਰਮਾ ਜੀ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਮੋਹਨ ਯਾਦਵ ਜੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਜੀ ਵੀ ਇੱਥੇ ਦੇਖ ਰਹੇ ਹਨ ਮੈ, ਗੋਆ ਦੇ ਮੁੱਖ ਮੰਤਰੀ ਵੀ ਦਿਖਾਈ ਦੇ ਰਹੇ ਹਨ, ਅਤੇ ਕਈ ਰਾਜਾਂ ਦੇ ਊਰਜਾ ਮੰਤਰੀ ਵੀ ਮੈਨੂੰ ਦਿਖ ਰਹੇ ਹਨ। ਉਸੇ ਪ੍ਰਕਾਰ ਨਾਲ ਵਿਦੇਸ਼ ਦੇ ਮਹਿਮਾਨ, ਜਰਮਨੀ ਦੀ Economic Cooperation Minister, Denmark ਦੇ Industry Business Minister, ਮੰਤਰੀ ਮੰਡਲ ਦੇ ਮੇਰੇ ਸਾਥੀ ਪ੍ਰਹਿਲਾਦ ਜੋਸ਼ੀ, ਸ਼੍ਰੀਪਦ ਨਾਇਕ ਜੀ, ਅਤੇ ਦੁਨੀਆ ਦੇ ਕਈ ਦੇਸ਼ਾਂ ਤੋਂ ਆਏ ਹੋਏ ਸਾਰੇ delegates, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿੱਚ ਚੌਥੇ ਗਲੋਬਲ ਅਖੁੱਟ ਊਰਜਾ ਨਿਵੇਸ਼ਕ ਸੰਮੇਲਨ ਅਤੇ ਐਕਸਪੋ (ਰੀ-ਇਨਵੈਸਟ) ਦਾ ਉਦਘਾਟਨ ਕੀਤਾ
September 16th, 11:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀਨਗਰ ਸਥਿਤ ਮਹਾਤਮਾ ਮੰਦਿਰ ਵਿੱਚ ਚੌਥੇ ਗਲੋਬਲ ਅਖੁੱਟ ਊਰਜਾ ਨਿਵੇਸ਼ਕ ਸੰਮੇਲਨ ਅਤੇ ਐਕਸਪੋ (ਰੀ-ਇਨਵੈਸਟ) ਦਾ ਉਦਘਾਟਨ ਕੀਤਾ। ਇਸ ਤਿੰਨ ਦਿਨਾਂ ਸੰਮੇਲਨ ਦੇ ਦੌਰਾਨ ਭਾਰਤ ਦੀ 200 ਗੀਗਾਵਾਟ ਤੋਂ ਅਧਿਕ ਸਥਾਪਿਤ ਗੈਰ-ਜੀਵਾਸ਼ਮ ਈਂਧਣ ਸਮਰੱਥਾ ਦੀ ਜ਼ਿਕਰਯੋਗ ਉਪਲਬਧੀ ਵਿੱਚ ਮਹੱਤਵਪੂਰਨ ਤੌਰ ‘ਤੇ ਯੋਗਦਾਨ ਕਰਨ ਵਾਲੇ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ। ਸ੍ਰੀ ਮੋਦੀ ਨੇ ਜਨਤਕ ਅਤੇ ਨਿਜੀ ਖੇਤਰ ਦੀ ਕੰਪਨੀਆਂ, ਸਟਾਰਟ-ਅਪਸ ਅਤੇ ਪ੍ਰਮੁੱਖ ਉੱਦਮੀਆਂ ਦੇ ਅਤਿਆਧੁਨਿਕ ਇਨੋਵੇਸ਼ਨਾਂ ਨੂੰ ਦਰਸਾਉਣ ਵਾਲੀ ਪ੍ਰਦਰਸ਼ਨੀ ਦਾ ਵੀ ਅਵਲੋਕਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਜਲ ਸੰਚਯ ਜਨ ਭਾਗੀਦਾਰੀ’ (Jal Sanchay Jan Bhagidari’) ਪਹਿਲ ਦੀ ਸ਼ੁਰੂਆਤ ਕੀਤੀ
September 06th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੁਜਰਾਤ ਦੇ ਸੂਰਤ ਵਿਖੇ ‘ਜਲ ਸੰਚਯ ਜਨ ਭਾਗੀਦਾਰੀ’ ‘Jal Sanchay Jan Bhagidari’ ਪਹਿਲ ਦੀ ਸ਼ੁਰੂਆਤ ਸਮੇਂ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੇ ਤਹਿਤ, ਰਾਜ ਭਰ ਵਿੱਚ ਲਗਭਗ 24,800 'ਰੇਨ ਵਾਟਰ ਹਾਰਵੈਸਟਿੰਗ' ਢਾਂਚਿਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਤਾਂ ਜੋ ਬਰਸਾਤੀ ਪਾਣੀ ਦੀ ਸੰਭਾਲ਼ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਲੰਬੇ ਸਮੇਂ ਤੱਕ ਪਾਣੀ ਦੀ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਜਲ ਸੰਚਯ ਜਨ ਭਾਗੀਦਾਰੀ’ (Jal Sanchay Jan Bhagidari’) ਪਹਿਲ ਦੀ ਸ਼ੁਰੂਆਤ ਕੀਤੀ
September 06th, 12:30 pm
ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲ ਸ਼ਕਤੀ ਮੰਤਰਾਲੇ ਦੁਆਰਾ ਅੱਜ ਗੁਜਰਾਤ ਦੀ ਧਰਤੀ ਤੋਂ ਇੱਕ ਅਹਿਮ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਮੌਨਸੂਨ ਨਾਲ ਤਬਾਹੀ ਬਾਰੇ ਗੱਲ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਲਗਭਗ ਸਾਰੇ ਖੇਤਰਾਂ ਨੂੰ ਇਸ ਕਾਰਨ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ। ਪ੍ਰਧਾਨ ਮੰਤਰੀ ਨੇ ਚਿੰਨ੍ਹਿਤ ਕੀਤਾ ਕਿ ਉਨ੍ਹਾਂ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਆਪਣੇ ਸਮੇਂ ਦੌਰਾਨ ਲਗਭਗ ਹਰ ਤਹਿਸੀਲ ਵਿੱਚ ਅਜਿਹੀ ਭਾਰੀ ਬਾਰਸ਼ ਨਹੀਂ ਦੇਖੀ ਅਤੇ ਨਾ ਹੀ ਸੁਣੀ ਹੈ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਨੂੰ ਇਸ ਵਾਰ ਗੰਭੀਰ ਸੰਕਟ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਵਿਭਾਗ ਸਥਿਤੀ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਤਿਆਰ ਨਹੀਂ ਹਨ, ਫਿਰ ਭੀ ਗੁਜਰਾਤ ਅਤੇ ਦੇਸ਼ ਦੇ ਲੋਕ ਅਜਿਹੇ ਗੰਭੀਰ ਹਾਲਾਤਾਂ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਇੱਕ ਦੂਸਰੇ ਦੀ ਮਦਦ ਕਰਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਦੇਸ਼ ਦੇ ਕਈ ਹਿੱਸੇ ਅਜੇ ਭੀ ਮੌਨਸੂਨ ਸੀਜ਼ਨ ਦੇ ਪ੍ਰਭਾਵਾਂ ਦੀ ਮਾਰ ਹੇਠ ਹਨ।Congress opposes abrogation of Article 370 and CAA to enable divisive politics: PM Modi in Junagadh
May 02nd, 11:30 am
Addressing a rally in Junagadh and attacking the Congress’s intent of pisive politics, PM Modi said, “Congress opposes abrogation of Article 370 and CAA to enable pisive politics.” He added that Congress aims to pide India into North and South. He said that Congress aims to keep India insecure to play its power politics.Congress 'Report Card' is a 'Report Card' of scams: PM Modi in Surendranagar
May 02nd, 11:15 am
Ahead of the impending Lok Sabha elections, Prime Minister Narendra Modi addressed powerful rally in Surendranagar, Gujarat. He added that his mission is a 'Viksit Bharat' and added, 24 x 7 for 2047 to enable a Viksit Bharat.PM Modi addresses powerful rallies in Anand, Surendranagar, Junagadh and Jamnagar in Gujarat
May 02nd, 11:00 am
Ahead of the impending Lok Sabha elections, Prime Minister Narendra Modi addressed powerful rallies in Anand, Surendranagar, Junagadh and Jamnagar in Gujarat. He added that his mission is a 'Viksit Bharat' and added, 24 x 7 for 2047 to enable a Viksit Bharat.Modi is tirelessly working day and night to change your lives: PM Modi in Dharashiv
April 30th, 10:30 am
PM Modi addressed enthusiastic crowds in Dharashiv, Maharashtra, empathizing with farmers' struggles and assuring them of his government's commitment to finding sustainable solutions. He warned against the Opposition's vile intentions, obstructing the path to a ‘Viksit Bharat’.Under Modi's leadership, it is a guarantee to provide tap water to every sister’s household: PM Modi in Latur
April 30th, 10:15 am
PM Modi addressed enthusiastic crowds in Latur, Maharashtra, empathizing with farmers' struggles and assuring them of his government's commitment to finding sustainable solutions. He warned against the Opposition's vile intentions, obstructing the path to a ‘Viksit Bharat’.A stable government takes care of the present while keeping in mind the needs of the future: PM Modi in Madha
April 30th, 10:13 am
PM Modi addressed an enthusiastic crowd in Madha, Maharashtra. Addressing the farmers' struggles, PM Modi empathized with their difficulties and assured them of his government's commitment to finding sustainable solutions for their welfare.PM Modi electrifies the crowd at spirited rallies in Madha, Dharashiv & Latur, Maharashtra
April 30th, 10:12 am
PM Modi addressed enthusiastic crowds in Madha, Dharashiv & Latur, Maharashtra, empathizing with farmers' struggles and assuring them of his government's commitment to finding sustainable solutions. He warned against the Opposition's vile intentions, obstructing the path to a ‘Viksit Bharat’.I not only make plans with true intentions but also guarantee them: PM Modi in Chikkaballapur
April 20th, 04:00 pm
Prime Minister Narendra Modi addressed a public meeting today in Chikkaballapur, Karnataka. Speaking to a vibrant crowd, he highlighted the achievements of the NDA government and sought support for Dr. K. Sudhakar from Chikkaballapur and Mallesh Babu Muniswamy from the Kolar constituency.PM Modi addresses public meetings in Chikkaballapur & Bengaluru, Karnataka
April 20th, 03:45 pm
Prime Minister Narendra Modi addressed public meetings in Chikkaballapur and Bengaluru, Karnataka. Speaking to a vibrant crowd, he highlighted the achievements of the NDA government and outlined plans for the future.ਗੁਜਰਾਤ ਵਿੱਚ ਕੋਚਰਬ ਆਸ਼ਰਮ ਦੇ ਉਦਘਾਟਨ ਅਤੇ ਸਾਬਰਮਤੀ ਆਸ਼ਰਮ ਪ੍ਰੋਜੈਕਟ ਦੇ ਮਾਸਟਰ ਪਲਾਨ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 12th, 10:45 am
ਪੂਜਯ ਬਾਪੂ ਦਾ ਇਹ ਸਾਬਰਮਤੀ ਆਸ਼ਰਮ ਹਮੇਸ਼ਾ ਤੋਂ ਹੀ ਇੱਕ ਅਪ੍ਰਤਿਮ ਊਰਜਾ ਦਾ ਜੀਵੰਤ ਕੇਂਦਰ ਰਿਹਾ ਹੈ। ਅਤੇ ਮੈਂ ਜੈਸੇ ਹਰ ਕਿਸੇ ਨੂੰ ਜਦੋਂ-ਜਦੋਂ ਇੱਥੇ ਆਉਣ ਦਾ ਅਵਸਰ ਮਿਲਦਾ ਹੈ, ਤਾਂ ਬਾਪੂ ਦੀ ਪ੍ਰੇਰਣਾ ਅਸੀਂ ਆਪਣੇ ਅੰਦਰ ਸਪਸ਼ਟ ਤੌਰ ‘ਤੇ ਅਨੁਭਵ ਕਰ ਸਕਦੇ ਹਾਂ। ਸਤਯ ਅਤੇ ਅਹਿੰਸਾ ਦੇ ਆਦਰਸ਼ ਹੋਣ, ਰਾਸ਼ਟਰ ਅਰਾਧਨਾ ਦਾ ਸੰਕਲਪ ਹੋਵੇ, ਗ਼ਰੀਬ ਅਤੇ ਵੰਚਿਤ ਦੀ ਸੇਵਾ ਵਿੱਚ ਨਾਰਾਇਣ ਸੇਵਾ ਦੇਖਣ ਦਾ ਭਾਵ ਹੋਵੇ, ਸਾਬਰਮਤੀ ਆਸ਼ਰਮ, ਬਾਪੂ ਦੀਆਂ ਇਨ੍ਹਾਂ ਕਦਰਾਂ-ਕੀਮਤਾਂ ਨੂੰ ਅੱਜ ਭੀ ਸਜੀਵ ਕੀਤੇ ਹੋਏ ਹੈ। ਮੇਰਾ ਸੁਭਾਗ ਹੈ ਕਿ ਅੱਜ ਮੈਂ ਇੱਥੇ ਸਾਬਰਮਤੀ ਆਸ਼ਰਮ ਦੇ ਪੁਨਰਵਿਕਾਸ ਅਤੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ ਹੈ। ਬਾਪੂ ਦੇ ਪਹਿਲੇ, ਜੋ ਪਹਿਲਾ ਆਸ਼ਰਮ ਸ਼ੀ, ਸ਼ੁਰੂ ਵਿੱਚ ਜਦੋਂ ਆਏ, ਉਹ ਕੋਚਰਬ ਆਸ਼ਰਮ ਉਸ ਦਾ ਭੀ ਵਿਕਾਸ ਕੀਤਾ ਗਿਆ ਹੈ, ਅਤੇ ਮੈਨੂੰ ਖੁਸ਼ੀ ਹੈ ਕਿ ਅੱਜ ਉਸ ਦਾ ਭੀ ਲੋਕਅਰਪਣ ਹੋਇਆ ਹੈ। ਸਾਊਥ ਅਫਰੀਕਾ ਤੋਂ ਪਰਤਣ ਦੇ ਬਾਅਦ ਗਾਂਧੀ ਜੀ ਨੇ ਆਪਣਾ ਪਹਿਲਾ ਆਸ਼ਰਮ ਕੋਚਰਬ ਆਸ਼ਰਮ ਵਿੱਚ ਹੀ ਬਣਾਇਆ ਸੀ। ਗਾਂਧੀ ਜੀ ਇੱਥੇ ਚਰਖਾ ਚਲਾਇਆ ਕਰਦੇ ਸਨ, ਕਾਰਪੈਂਟਰੀ ਦਾ ਕੰਮ ਸਿੱਖਦੇ ਸਨ। ਦੋ ਸਾਲ ਤੱਕ ਕੋਚਰਬ ਆਸ਼ਰਮ ਵਿੱਚ ਰਹਿਣ ਦੇ ਬਾਅਦ ਫਿਰ ਗਾਂਧੀ ਜੀ ਸਾਬਰਮਤੀ ਆਸ਼ਰਮ ਵਿੱਚ ਸ਼ਿਫਟ ਹੋਏ ਸਨ। ਪੁਨਰਨਿਰਮਾਣ ਹੋਣ ਦੇ ਬਾਅਦ ਹੁਣ ਗਾਂਧੀ ਜੀ ਦੇ ਉਨ੍ਹਾਂ ਦਿਨਾਂ ਦੀਆਂ ਯਾਦਾਂ ਕੋਚਰਬ ਆਸ਼ਰਮ ਵਿੱਚ ਹੋਰ ਬਿਹਤਰ ਤਰੀਕੇ ਨਾਲ ਸੁਰੱਖਿਅਤ ਰਹਿਣਗੀਆਂ। ਮੈਂ ਪੂਜਯ ਬਾਪੂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ, ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ। ਮੈਂ ਸਾਰੇ ਦੇਸ਼ਵਾਸੀਆਂ ਨੂੰ ਇਨ੍ਹਾਂ ਮਹੱਤਵਪੂਰਨ ਪ੍ਰੇਰਕ ਸਥਾਨਾਂ ਦੇ ਵਿਕਾਸ ਦੇ ਲਈ ਭੀ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਸਾਬਰਮਤੀ ਵਿੱਚ ਕੋਚਰਬ ਆਸ਼ਰਮ ਦਾ ਉਦਘਾਟਨ ਕੀਤਾ
March 12th, 10:17 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਰਮਤੀ ਆਸ਼ਰਮ ਦਾ ਦੌਰਾ ਕੀਤਾ ਅਤੇ ਕੋਚਰਬ ਆਸ਼ਰਮ ਦਾ ਉਦਘਾਟਨ ਕੀਤਾ ਅਤੇ ਗਾਂਧੀ ਆਸ਼ਰਮ ਮੈਮੋਰੀਅਲ ਦੀ ਮਾਸਟਰ ਪਲਾਨ ਲਾਂਚ ਕੀਤੀ। ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਪ੍ਰਤਿਮਾ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਹਿਰਦੇ ਕੁੰਜ (Hriday Kunj) ਦਾ ਦੌਰਾ ਕੀਤਾ। ਉਨ੍ਹਾਂ ਨੇ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ ਅਤੇ ਇੱਕ ਪੌਦਾ ਭੀ ਲਗਾਇਆ।