ਅੰਡੇਮਾਨ ਅਤੇ ਨਿਕੋਬਾਰ ਦੇ ਦ੍ਵੀਪਾਂ ਦਾ ਨਾਮ ਸਾਡੇ ਨਾਇਕਾਂ ਦੇ ਨਾਮ ‘ਤੇ ਰੱਖਣਾ ਇਹ ਸੁਨਿਸ਼ਚਿਤ ਕਰਨ ਦਾ ਇੱਕ ਤਰੀਕਾ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਰੱਖਣ: ਪ੍ਰਧਾਨ ਮੰਤਰੀ
December 18th, 02:37 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਅੰਡੇਮਾਨ ਅਤੇ ਨਿਕੋਬਾਰ ਦ੍ਵੀਪਾਂ ਦਾ ਨਾਮ ਸਾਡੇ ਨਾਇਕਾਂ ਦੇ ਨਾਮ ‘ਤੇ ਰੱਖਣਾ ਇਹ ਸੁਨਿਸ਼ਚਿਤ ਕਰਨ ਦਾ ਇੱਕ ਤਰੀਕਾ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀ ਸੇਵਾ ਯਾਦ ਰੱਖਣ। ਉਨ੍ਹਾਂ ਨੇ ਕਿਹਾ ਕਿ ਜੋ ਰਾਸ਼ਟਰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿੰਦੇ ਹਨ, ਉਹ ਵਿਕਾਸ ਅਤੇ ਰਾਸ਼ਟਰ-ਨਿਰਮਾਣ ਵਿੱਚ ਅੱਗੇ ਵਧਦੇ ਹਨ।To protect Jharkhand's identity, a BJP government is necessary: PM Modi in Gumla
November 10th, 04:21 pm
Kickstarting his rally of the day in Gumla, Jharkhand, PM Modi said, Under Atal Ji's leadership, the BJP government created the states of Jharkhand and Chhattisgarh and established a separate ministry for the tribal community. Since you gave me the opportunity to serve in 2014, many historic milestones have been achieved. Our government declared Birsa Munda's birth anniversary as Janjatiya Gaurav Diwas, and this year marks his 150th birth anniversary. Starting November 15, we will celebrate the next year as Janjatiya Gaurav Varsh nationwide.PM Modi captivates crowds with impactful speeches in Jharkhand’s Bokaro & Gumla
November 10th, 01:00 pm
Jharkhand’s campaign heats up as PM Modi’s back-to-back rallies boost enthusiasm across the state. Ahead of the first phase of Jharkhand’s assembly elections, PM Modi today addressed two mega rallies in Bokaro and Gumla. He said that there is only one echo among the people of the state that: ‘Roti, Beti, Maati ki pukar, Jharkhand mein BJP-NDA Sarkar,’ and people want BJP-led NDA to come to power in the assembly polls.”ਆਈਟੀਯੂ-ਵਿਸ਼ਵ ਦੂਰਸੰਚਾਰ ਮਾਨਕੀਕਰਣ ਸਭਾ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 15th, 10:05 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਯ ਸਿੰਧੀਆ ਜੀ, ਚੰਦ੍ਰਸ਼ੇਖਰ ਜੀ, ITU ਦੀ Secretary-General, ਵਿਭਿੰਨ ਦੇਸ਼ਾਂ ਦੇ ਮੰਤਰੀਗਣ, ਭਾਰਤ ਦੇ ਭਿੰਨ-ਭਿੰਨ ਰਾਜਾਂ ਤੋਂ ਆਏ ਹੋਏ ਸਾਰੇ ਮੰਤਰੀਗਣ, industry leaders, telecom experts, startups ਦੀ ਦੁਨੀਆ ਦੇ ਮੇਰੇ ਪ੍ਰਿਯ ਨੌਜਵਾਨ, ਦੇਸ਼-ਦੁਨੀਆ ਤੋਂ ਆਏ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ, 2024 ਦਾ ਉਦਘਾਟਨ ਕੀਤਾ
October 15th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ ਸ਼੍ਰੀ ਮੋਦੀ ਨੇ 8ਵੇਂ ਇੰਡੀਆ ਮੋਬਾਈਲ ਕਾਂਗਰਸ ਦਾ ਭੀ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ।ਅੰਡੇਮਾਨ ਤੇ ਨਿਕੋਬਾਰ ਦ੍ਵੀਪ ਸਮੂਹ ਦੇ ਉਪ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 27th, 12:53 pm
ਅੰਡੇਮਾਨ ਤੇ ਨਿਕੋਬਾਰ ਦ੍ਵੀਪ ਸਮੂਹ ਦੇ ਉਪ ਰਾਜਪਾਲ, ਐਡਮਿਰਲ ਡੀ ਕੇ ਜੋਸ਼ੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
February 07th, 02:01 pm
ਮੈਂ ਇੱਥੇ ਆਦਰਯੋਗ ਰਾਸ਼ਟਰਪਤੀ ਜੀ ਦੇ ਅਭਿਭਾਸ਼ਣ ਦੀ ਚਰਚਾ ਵਿੱਚ ਭਾਗੀਦਾਰ ਬਣਨ ਦੇ ਲਈ ਉਪਸਥਿਤ ਹੋਇਆ ਹਾਂ। ਅਤੇ ਮੈਂ ਆਦਰਯੋਗ ਰਾਸ਼ਟਰਪਤੀ ਜੀ ਦੇ ਭਾਸ਼ਣ ਦਾ ਮੇਰੀ ਤਰਫ਼ੋਂ ਆਦਰਪੂਰਵਕ ਧੰਨਵਾਦ ਭੀ ਕਰਦਾ ਹਾਂ, ਅਭਿਨੰਦਨ ਭੀ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ ਦਿੱਤਾ
February 07th, 02:00 pm
ਸਦਨ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ 75ਵਾਂ ਗਣਤੰਤਰ ਦਿਵਸ ਦੇਸ਼ ਦੀ ਯਾਤਰਾ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ ਅਤੇ ਰਾਸ਼ਟਰਪਤੀ ਨੇ ਆਪਣੇ ਸੰਬੋਧਨ ਦੇ ਦੌਰਾਨ ਭਾਰਤ ਦੇ ਆਤਮਵਿਸ਼ਵਾਸ ਦੀ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿੱਚ ਭਾਰਤ ਦੇ ਉੱਜਵਲ ਭਵਿੱਖ ਬਾਰੇ ਵਿਸ਼ਵਾਸ ਵਿਅਕਤ ਕੀਤਾ ਅਤੇ ਭਾਰਤ ਦੇ ਨਾਗਰਿਕਾਂ ਦੀ ਸਮਰੱਥਾ ਨੂੰ ਸਵੀਕਾਰ ਕੀਤਾ। ਉਨ੍ਹਾਂ ਨੇ ਰਾਸ਼ਟਰਪਤੀ ਦਾ ਉਨ੍ਹਾਂ ਦੇ ਪ੍ਰੇਰਣਾਦਾਇਕ ਸੰਬੋਧਨ ਦੇ ਲਈ ਧੰਨਵਾਦ ਕੀਤਾ, ਜਿਸ ਨੇ ਰਾਸ਼ਟਰ ਨੂੰ ਵਿਕਸਿਤ ਭਾਰਤ ਦਾ ਸੰਕਲਪ ਪੂਰਾ ਕਰਨ ਦੇ ਲਈ ਮਾਰਗਦਰਸ਼ਨ ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦੇ ਸੰਬੋਧਨ ‘ਤੇ ‘ਧੰਨਵਾਦ ਪ੍ਰਸਤਾਵ’ ‘ਤੇ ਸਾਰਥਕ ਚਰਚਾ ਦੇ ਲਈ ਸਦਨ ਦੇ ਮੈਂਬਰਾਂ ਦਾ ਧੰਨਵਾਦ ਭੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, “ਰਾਸ਼ਟਰਪਤੀ ਜੀ ਦੇ ਸੰਬੋਧਨ ਵਿੱਚ ਭਾਰਤ ਦੇ ਵਧਦੇ ਆਤਮਵਿਸ਼ਵਾਸ, ਆਸ਼ਾਜਨਕ ਭਵਿੱਖ ਅਤੇ ਲੋਕਾਂ ਦੀਆਂ ਅਪਾਰ ਸੰਭਾਵਨਾਵਾਂ ‘ਤੇ ਬਲ ਦਿੱਤਾ ਗਿਆ।”ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ ਲੈਫਟੀਨੈਂਟ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
February 02nd, 02:39 pm
ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ ਲੈਫਟੀਨੈਂਟ ਗਵਰਨਰ ਐਡਮਿਰਲ (ਸੇਵਾਮੁਕਤ) ਡੀ ਕੇ ਜੋਸ਼ੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਲਾਲ ਕਿਲੇ ਵਿਖੇ ਪਰਾਕ੍ਰਮ ਦਿਵਸ (Parakram Diwas) ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 23rd, 06:31 pm
ਕੇਂਦਰੀ ਮੰਤਰੀ ਮੰਡਲ (ਕੈਬਨਿਟ) ਦੇ ਮੇਰੇ ਸਾਥੀ ਕਿਸ਼ਨ ਰੈੱਡੀ ਜੀ, ਅਰਜੁਨ ਰਾਮ ਮੇਘਵਾਲ ਜੀ, ਮੀਨਾਕਸ਼ੀ ਲੇਖੀ ਜੀ, ਅਜੈ ਭੱਟ ਜੀ, ਬ੍ਰਿਗੇਡੀਅਰ ਆਰ ਐੱਸ ਚਿਕਾਰਾ ਜੀ, INA Veteran ਲੈਫਟੀਨੈਂਟ ਆਰ ਮਾਧਵਨ ਜੀ, ਅਤੇ ਮੇਰੇ ਪਿਆਰੇ ਦੇਸ਼ਵਾਸੀਓ।ਪ੍ਰਧਾਨ ਮੰਤਰੀ ਨੇ ਦਿੱਲੀ ਦੇ ਲਾਲ ਕਿਲੇ ਵਿੱਚ ਪਰਾਕ੍ਰਮ ਦਿਵਸ (Parakram Diwas) ਸਮਾਰੋਹ ਦੇ ਅਵਸਰ ‘ਤੇ ਸੰਬੋਧਨ ਕੀਤਾ
January 23rd, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਾਲ ਕਿਲੇ ਵਿੱਚ ਪਰਾਕ੍ਰਮ ਦਿਵਸ( Parakram Diwas) ਸਮਾਰੋਹ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਭਾਰਤ ਪਰਵ (Bharat Parv) ਭੀ ਲਾਂਚ ਕੀਤਾ ਜੋ ਗਣਤੰਤਰ ਦਿਵਸ ਦੀਆਂ ਝਾਂਕੀਆਂ ਅਤੇ ਸੱਭਿਆਚਾਰਕ ਪ੍ਰਦਰਸ਼ਨੀਆਂ (Republic Day Tableaux and cultural exhibitions) ਦੇ ਨਾਲ ਰਾਸ਼ਟਰ ਦੀ ਸਮ੍ਰਿੱਧ ਵਿਵਿਧਤਾ (nation's rich persity) ਨੂੰ ਪ੍ਰਦਰਸ਼ਿਤ ਕਰੇਗਾ। ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਭਿਲੇਖਾਗਾਰ (National Archives) ਦੀ ਟੈਕਨੋਲੋਜੀ-ਅਧਾਰਿਤ ਇੰਟਰੈਕਟਿਵ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ। ਇਸ ਵਿੱਚ ਨੇਤਾਜੀ ਦੀਆਂ ਤਸਵੀਰਾਂ, ਪੇਂਟਿੰਗਾਂ, ਕਿਤਾਬਾਂ ਅਤੇ ਮੂਰਤੀਆਂ ਭੀ ਸ਼ਾਮਲ ਹਨ। ਉਨ੍ਹਾਂ ਨੇ ਨੇਤਾਜੀ ਦੇ ਜੀਵਨ ‘ਤੇ ਅਧਾਰਿਤ ਨੈਸ਼ਨਲ ਸਕੂਲ ਆਵ੍ ਡ੍ਰਾਮਾ (National School of Drama) ਦੁਆਰਾ ਪ੍ਰਸਤੁਤ ਨਾਟਕ ਭੀ ਦੇਖਿਆ। ਇਸ ਨੂੰ ਪ੍ਰੋਜੈਕਸ਼ਨ ਮੈਪਿੰਗ ਦੇ ਨਾਲ ਸਿੰਕ ਕੀਤਾ ਗਿਆ ਸੀ। ਉਨ੍ਹਾਂ ਨੇ ਆਜ਼ਾਦ ਹਿੰਦ ਫ਼ੌਜ (ਆਈਐੱਨਏ) ਦੇ ਇਕਲੌਤੇ ਜੀਵਿਤ ਬਜ਼ੁਰਗ ਲੈਫਟੀਨੈਂਟ ਆਰ. ਮਾਧਵਨ (Lt. R Madhavan, the only living INA Veteran) ਨੂੰ ਭੀ ਸਨਮਾਨਿਤ ਕੀਤਾ। ਸੁਤੰਤਰਤਾ ਸੰਗ੍ਰਾਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਦਿੱਗਜਾਂ ਦੇ ਯੋਗਦਾਨ ਦਾ ਵਿਧੀਵਤ ਸਨਮਾਨ ਕਰਨ ਦੇ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਦੇ ਅਨੁਰੂਪ, ਪਰਾਕ੍ਰਮ ਦਿਵਸ (Parakram Diwas) 2021 ਤੋਂ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਨਮ ਵਰ੍ਹੇਗੰਢ (birth anniversary of Netaji Subhas Chandra Bose) ‘ਤੇ ਮਨਾਇਆ ਜਾਂਦਾ ਹੈ।ਅਯੁੱਧਿਆ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਲੋਕਅਰਪਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 30th, 02:15 pm
ਅਯੁੱਧਿਆ ਜੀ ਦੇ ਸਾਰੇ ਲੋਕਾਂ ਨੂੰ ਮੇਰਾ ਪ੍ਰਣਾਮ! ਅੱਜ ਪੂਰੀ ਦੁਨੀਆ ਉਤਸੁਕਤਾ ਦੇ ਨਾਲ 22 ਜਨਵਰੀ ਦੇ ਇਤਿਹਾਸਕ ਪਲ ਦਾ ਇੰਤਜ਼ਾਰ ਕਰ ਰਹੀ ਹੈ। ਅਜਿਹੇ ਵਿੱਚ ਅਯੁੱਧਿਆਵਾਸੀਆਂ ਵਿੱਚ ਇਹ ਉਤਸ਼ਾਹ, ਇਹ ਉਮੰਗ ਬਹੁਤ ਸੁਭਾਵਿਕ ਹੈ। ਭਾਰਤ ਦੀ ਮਿੱਟੀ ਦੇ ਕਣ-ਕਣ ਅਤੇ ਭਾਰਤ ਦੇ ਜਨ-ਜਨ ਦਾ ਮੈਂ ਪੁਜਾਰੀ ਹਾਂ ਅਤੇ ਮੈਂ ਵੀ ਤੁਹਾਡੀ ਤਰ੍ਹਾਂ ਉਤਨਾ ਹੀ ਉਤਸੁਕ ਹਾਂ। ਅਸੀਂ ਸਾਰਿਆਂ ਦਾ ਇਹ ਉਤਸ਼ਾਹ, ਇਹ ਉਮੰਗ, ਥੋੜ੍ਹੀ ਦੇਰ ਪਹਿਲਾਂ ਅਯੁੱਧਿਆਜੀ ਦੀਆਂ ਸੜਕਾਂ ‘ਤੇ ਵੀ ਪੂਰੀ ਤਰ੍ਹਾਂ ਨਜ਼ਰ ਆ ਰਿਹਾ ਸੀ। ਅਜਿਹਾ ਲੱਗਦਾ ਸੀ ਕਿ ਪੂਰੀ ਅਯੁੱਧਿਆ ਨਗਰੀ ਹੀ ਸੜਕ ‘ਤੇ ਉਤਰ ਆਈ ਹੋਵੇ. ਇਸ ਪਿਆਰ, ਇਸ ਅਸ਼ੀਰਵਾਦ ਦੇ ਲਈ ਮੈਂ ਆਪ ਸਾਰਿਆਂ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਮੇਰੇ ਨਾਲ ਬੋਲੋ- ਸਿਯਾਵਰ ਰਾਮ ਚੰਦਰ ਕੀ ....ਜੈ। ਸਿਯਾਵਰ ਰਾਮ ਚੰਦਰ ਕੀ.... ਜੈ। ਸਿਯਾਵਰ ਰਾਮ ਚੰਦਰ ਕੀ .... ਜੈ।ਪ੍ਰਧਾਨ ਮੰਤਰੀ ਨੇ 15,700 ਕਰੋੜ ਰੁਪਏ ਤੋਂ ਅਧਿਕ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
December 30th, 02:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਯੁੱਧਿਆ ਧਾਮ ਵਿੱਚ 15,700 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚ ਅਯੁੱਧਿਆ ਅਤੇ ਉਸ ਦੇ ਆਸਪਾਸ ਦੇ ਖੇਤਰਾਂ ਦੀ 11,100 ਕਰੋੜ ਰੁਪਏ ਤੋਂ ਅਧਿਕ ਰੁਪਏ ਦੇ ਵਿਕਾਸ ਪ੍ਰੋਜੈਕਟਸ ਅਤੇ ਪੂਰੇ ਉੱਤਰ ਪ੍ਰਦੇਸ਼ ਵਿੱਚ ਹੋਰ ਪ੍ਰੋਜੈਕਟਸ ਨਾਲ ਸੰਬੰਧਿਤ ਲਗਭਗ 4600 ਕਰੋੜ ਰੁਪਏ ਦੇ ਪ੍ਰੋਜੈਕਟਸ ਸ਼ਾਮਲ ਹਨ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 12:35 pm
ਮੋਦੀ ਕੀ ਗਰੰਟੀ ਵਾਲੀ ਗੱਡੀ ਨੂੰ ਲੈ ਕੇ ਜੋ ਉਤਸ਼ਾਹ ਪਿੰਡ-ਪਿੰਡ ਵਿੱਚ ਦਿਖ ਰਿਹਾ ਹੈ, ਹਿੰਦੁਸਤਾਨ ਦੇ ਹਰ ਕੋਣੇ ਵਿੱਚ ਦਿਖ ਰਿਹਾ ਹੈ, ਚਾਹੇ ਉੱਤਰ ਹੋਵੇ, ਦੱਖਣ ਹੋਵੇ, ਪੂਰਬ ਹੋਵੇ, ਪੱਛਮ ਹੋਵੇ ਬਹੁਤ ਹੀ ਛੋਟਾ ਜਿਹਾ ਪਿੰਡ ਹੋਵੇ ਜਾਂ ਬੜਾ ਪਿੰਡ ਹੋਵੇ ਤਾਂ ਕੁਝ ਤਾਂ ਜਾਣ ਕੇ ਮੈਂ ਦੇਖਿਆ ਕਿ ਗੱਡੀ ਦਾ ਰੂਟ ਨਹੀਂ ਹੈ ਫਿਰ ਭੀ ਲੋਕ ਪਿੰਡ ਵਾਲੇ ਰਸਤੇ ਵਿੱਚ ਆਕੇ ਖੜ੍ਹੇ ਹੋ ਜਾਂਦੇ ਹਨ ਅਤੇ ਗੱਡੀ ਨੂੰ ਖੜ੍ਹੀ ਕਰਕੇ ਸਾਰੀ ਜਾਣਕਾਰੀ ਲੈਂਦੇ ਹਨ ਤਾਂ ਇਹ ਆਪਣੇ ਆਪ ਵਿੱਚ ਅਦਭੁਤ ਹੈ। ਅਤੇ ਹੁਣੇ ਕੁਝ ਲਾਭਾਰਥੀਆਂ ਨਾਲ ਜੋ ਮੇਰੀ ਬਾਤਚੀਤ ਹੋਈ ਹੈ। ਮੈਨੂੰ ਦੱਸਿਆ ਗਿਆ ਹੈ ਕਿ ਇਸ ਯਾਤਰਾ ਦੇ ਦੌਰਾਨ ਡੇਢ ਲੱਖ ਤੋਂ ਜ਼ਿਆਦਾ ਲਾਭਾਰਥੀਆ ਨੂੰ ਆਪਣੇ-ਆਪਣੇ ਅਨੁਭਵ ਦੱਸਣ ਦਾ ਅਵਸਰ ਮਿਲਿਆ, ਅਤੇ ਇਹ ਅਨੁਭਵ ਰਿਕਾਰਡ ਭੀ ਹੋਏ ਹਨ। ਅਤੇ ਮੈਂ ਪਿਛਲੇ 10-15 ਦਿਨ ਵਿੱਚ ਵਿੱਚ-ਵਿਚਾਲ਼ੇ ਦੇਖਿਆ ਭੀ ਹੈ ਕਿ ਪਿੰਡ ਦੇ ਲੋਕਾਂ ਦੀਆਂ ਭਾਵਨਾਵਾਂ ਕੀ ਹਨ, ਯੋਜਨਾਵਾਂ ਮਿਲੀਆਂ ਹਨ ਉਹ ਪੱਕੀਆਂ ਪੂਰੀਆਂ ਮਿਲੀਆਂ ਹਨ ਕਿ ਨਹੀਂ ਮਿਲੀਆਂ ਹਨ । ਪੂਰੀ ਡਿਟੇਲ ਉਨ੍ਹਾਂ ਨੂੰ ਪਤਾ , ਸਾਰੀਆਂ ਚੀਜ਼ਾਂ ਮੈਂ ਤੁਹਾਡੀਆਂ ਵੀਡੀਓਜ਼ ਦੇਖਦਾ ਹਾਂ, ਤਾਂ ਮੈਨੰ ਬਹੁਤ ਆਨੰਦ ਹੁੰਦਾ ਹੈ ਕਿ ਮੇਰੇ ਪਿੰਡ ਦੇ ਲੋਕ ਭੀ ਸਰਕਾਰੀ ਯੋਜਨਾਵਾਂ ਜੋ ਮਿਲਦੀਆਂ ਹਨ ਉਸ ਨੂੰ ਕਿਵੇਂ ਬਖੂਬੀ ਉਪਯੋਗ ਕਰਦੇ ਹਨ। ਹੁਣ ਦੇਖੋ ਕਿਸੇ ਨੂੰ ਪੱਕਾ ਘਰ ਮਿਲਿਆ ਹੈ ਤਾਂ ਉਸ ਨੂੰ ਲਗਦਾ ਹੈ ਕਿ ਮੇਰੇ ਜੀਵਨ ਦੀ ਨਵੀਂ ਸ਼ੁਰੂਆਤ ਹੋ ਗਈ ਹੈ। ਕਿਸੇ ਨੂੰ ਨਲ ਸੇ ਜਲ ਮਿਲਿਆ ਹੈ, ਤਾਂ ਉਸ ਨੂੰ ਲਗਦਾ ਹੈ ਕਿ ਹੁਣ ਤੱਕ ਤਾਂ ਅਸੀਂ ਪਾਣੀ ਦੇ ਲਈ ਮੁਸੀਬਤ ਵਿੱਚ ਜਿਊਂਦੇ ਸਾਂ, ਅੱਜ ਪਾਣੀ ਸਾਡੇ ਘਰ ਪਹੁੰਚ ਗਿਆ। ਕਿਸੇ ਨੂੰ ਟਾਇਲਟ ਮਿਲਿਆ, ਤਾਂ ਉਸ ਨੂੰ ਲਗਦਾ ਇੱਜ਼ਤ ਘਰ ਮਿਲਿਆ ਹੈ ਅਤੇ ਅਸੀਂ ਤਾਂ ਪਹਿਲੇ ਪੁਰਾਣੇ ਜ਼ਮਾਨੇ ਵਿੱਚ ਜੋ ਬੜੇ-ਬੜੇ ਰਈਸ ਲੋਕਂ ਦੇ ਘਰ ਵਿੱਚ ਟਾਇਲਟ ਹੁੰਦਾ ਸੀ, ਹੁਣ ਤਾਂ ਸਾਡੇ ਘਰ ਵਿੱਚ ਟਾਇਲਟ ਹੈ। ਤਾਂ ਇੱਕ ਸਮਾਜਿਕ ਪ੍ਰਤਿਸ਼ਠਾ ਦਾ ਭੀ ਵਿਸ਼ਾ ਬਣ ਗਿਆ ਹੈ। ਕਿਸੇ ਨੂੰ ਮੁਫ਼ਤ ਇਲਾਜ ਮਿਲਿਆ ਹੈ, ਕਿਸੇ ਨੂੰ ਮੁਫ਼ਤ ਰਾਸ਼ਨ ਮਿਲਿਆ ਹੈ, ਕਿਸੇ ਨੂੰ ਗੈਸ ਕਨੈਕਸ਼ਨ ਮਿਲਿਆ ਹੈ, ਕਿਸੇ ਨੂੰ ਬਿਜਲੀ ਕਨੈਕਸ਼ਨ ਮਿਲਿਆ ਹੈ, ਕਿਸੇ ਦਾ ਬੈਂਕ ਖਾਤਾ ਖੁੱਲਿਆ ਹੈ, ਕਿਸੇ ਨੂੰ ਪੀਐੱਮ ਕਿਸਾਨ ਸਨਮਾਨ ਨਿਧੀ ਪਹੁੰਚ ਰਹੀ ਹੈ, ਕਿਸੇ ਨੂੰ ਪੀਐੱਮ ਫਸਲ ਬੀਮਾ ਦਾ ਲਾਭ ਮਿਲਿਆ ਹੈ, ਕਿਸੇ ਨੰ ਪੀਐੱਮ ਸਵਨਿਧੀ ਯੋਜਨਾ ਤੋਂ ਸਹਾਇਤਾ ਮਿਲੀ ਹੈ, ਕਿਸੇ ਨੂੰ ਪੀਐੱਮ ਸਵਾਮਿਤਵ ਯੋਜਨਾ ਦੇ ਜ਼ਰੀਏ ਪ੍ਰਾਪਰਟੀ ਕਾਰਡ ਮਿਲਿਆ ਹੈ, ਯਾਨੀ ਮੈਂ ਯੋਜਨਾਵਾਂ ਦੇ ਨਾਮ ਅਗਰ ਬੋਲਾਂਗਾ ਜਦੋਂ ਮੈਂ ਦੇਖ ਰਿਹਾ ਸਾਂ ਹਿੰਦੁਸਤਾਨ ਦੇ ਹਰ ਕੋਣੇ ਵਿੱਚ ਚੀਜ਼ਾਂ ਪਹੁੰਚੀਆਂ ਹਨ। ਦੇਸ਼ ਭਰ ਦੇ ਪਿੰਡਾਂ ਵਿੱਚ ਕਰੋੜਾਂ ਪਰਿਵਾਰਾਂ ਨੂੰ ਸਾਡੀ ਸਰਕਾਰ ਦੀ ਕਿਸੇ ਨਾ ਕਿਸੇ ਯੋਜਨਾ ਦਾ ਜ਼ਰੂਰ ਲਾਭ ਮਿਲਿਆ ਹੈ। ਅਤੇ ਜਦੋਂ ਇਹ ਲਾਭ ਮਿਲਦਾ ਹੈ ਨਾ ਤਦ ਇੱਕ ਵਿਸ਼ਵਾਸ ਵਧਦਾ ਹੈ। ਅਤੇ ਵਿਸ਼ਵਾਸ ਜਦੋਂ ਇੱਕ ਛੋਟਾ ਲਾਭ ਮਿਲ ਗਿਆ ਜ਼ਿੰਦਗੀ ਜਿਊਣ ਦੀ ਇੱਕ ਨਵੀਂ ਤਾਕਤ ਆ ਜਾਂਦੀ ਹੈ। ਅਤੇ ਇਸ ਦੇ ਲਈ ਉਨ੍ਹਾਂ ਨੂੰ ਕਿਸੇ ਸਰਕਾਰੀ ਦਫ਼ਤਰ ਵਿੱਚ ਵਾਰ-ਵਾਰ ਚੱਕਰ ਲਗਾਉਣ ਦੀ ਜ਼ਰੂਰਤ ਨਹੀਂ ਪਈ। ਭੀਖ ਮੰਗਣ ਦੀ ਜੋ ਮਨੋਸਥਿਤੀ ਰਹਿੰਦੀ ਸੀ ਉਹ ਗਈ। ਸਰਕਾਰ ਨੇ ਲਾਭਾਰਥੀਆਂ ਦੀ ਪਹਿਚਾਣ ਕੀਤੀ ਅਤੇ ਫਿਰ ਉਨ੍ਹਾਂ ਤੱਕ ਲਾਭ ਪਹੁੰਚਾਉਣ ਦੇ ਲਈ ਕਦਮ ਉਠਾਏ। ਤਦੇ ਅੱਜ ਲੋਕ ਕਹਿੰਦੇ ਹਨ, ਕਿ ਮੋਦੀ ਕੀ ਗਰੰਟੀ ਯਾਨੀ ਗਰੰਟੀ ਪੂਰਾ ਹੋਣ ਦੀ ਗਰੰਟੀ।ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ
December 09th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (ਵੀਬੀਐੱਸਵਾਈ)( Viksit Bharat Sankalp Yatra -VBSY) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਨੂੰ ਸਭ ਤੱਕ ਪਹੁੰਚਾਉਣ ਦੇ ਲਈ ਦੇਸ਼ ਭਰ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਕੀਤੀ ਜਾ ਰਹੀ ਹੈ ਤਾਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਸਾਰੇ ਲਕਸ਼ਿਤ ਲਾਭਾਰਥੀਆਂ ਤੱਕ ਸਮਾਂ-ਬੱਧ (time-bound) ਤਰੀਕੇ ਨਾਲ ਪਹੁੰਚੇ।ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਜਨਜਾਤੀ ਆਦਿਵਾਸੀ ਨਯਾਯ ਮਹਾ ਅਭਿਯਾਨ (Pradhan Mantri Janjati Adivasi Nyaya Maha Abhiyan) ਨੂੰ ਮਨਜ਼ੂਰੀ ਦਿੱਤੀ
November 29th, 02:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ 24,104 ਕਰੋੜ ਰੁਪਏ (ਕੇਂਦਰੀ ਹਿੱਸੇਦਾਰੀ: 15,336 ਕਰੋੜ ਰੁਪਏ ਅਤੇ ਰਾਜ ਹਿੱਸੇਦਾਰੀ: 8,768 ਕਰੋੜ ਰੁਪਏ) ਦੇ ਕੁੱਲ ਖਰਚ ਦੇ ਨਾਲ ਪ੍ਰਧਾਨ ਮੰਤਰੀ ਜਨਜਾਤੀ ਆਦਿਵਾਸੀ ਨਯਾਯ ਮਹਾ ਅਭਿਯਾਨ (ਪੀਐੱਮ ਜਨਮਨ) (PM JANMAN) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਤਹਿਤ ਨੌਂ ਸਬੰਧਿਤ ਮੰਤਰਾਲਿਆਂ ਦੇ ਜ਼ਰੀਏ 11 ਅਹਿਮ ਖੇਤਰਾਂ ‘ਤੇ ਧਿਆਨ ਕੇਂਦ੍ਰਿਤ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਜਨਜਾਤੀਯ ਗੌਰਵ ਦਿਵਸ (Janjatiya Gaurav Diwas) ‘ਤੇ ਖੂੰਟੀ ਤੋਂ ਇਸ ਅਭਿਯਾਨ (Abhiyan) ਦਾ ਐਲਾਨ ਕੀਤਾ ਸੀ।PM Modi delivers powerful speeches at public meetings in Taranagar & Jhunjhunu, Rajasthan
November 19th, 11:03 am
PM Modi, in his unwavering election campaign efforts ahead of the Rajasthan assembly election, addressed public meetings in Taranagar and Jhunjhunu. Observing a massive gathering, he exclaimed, “Jan-Jan Ki Yahi Pukar, Aa Rahi Bhajpa Sarkar”. PM Modi said, “Nowadays, the entire country is filled with the fervour of cricket. In cricket, a batsman comes and scores runs for his team. But among the Congress members, there is such a dispute that scoring runs is far-fetched; these people are engaged in getting each other run out. The Congress government spent five years getting each other run out.”Port Blair’s new terminal building will increase Ease of Travel, Ease of Doing Business and connectivity: PM Modi
July 18th, 11:00 am
PM Modi inaugurated the New Integrated Terminal Building of Veer Savarkar International Airport, Port Blair via video conferencing. The scope of development has been limited to big cities for a long time in India”, the Prime Minister said, as he highlighted that the Apasi and island regions of the country were devoid of development for a long time. He said that in the last 9 years, the present government has not only rectified the mistakes of the governments of the past with utmost sensitivity but also come up with a new system.“ਪੋਰਟ ਬਲੇਅਰ ਦਾ ਨਵਾਂ ਟਰਮੀਨਲ ਭਵਨ ਈਜ਼ ਆਫ ਟ੍ਰੈਵਲ, ਈਜ਼ ਆਫ ਡੂਇੰਗ ਬਿਜ਼ਨਸ ਅਤੇ ਕੁਨੈਕਟੀਵਿਟੀ ਨੂੰ ਵਧਾਏਗਾ”
July 18th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੋਰਟ ਬਲੇਅਰ ਦੇ ਵੀਰ ਸਾਵਰਕਰ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਨਵੀਂ ਏਕੀਕ੍ਰਿਤ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ। ਲਗਭਗ 710 ਕਰੋੜ ਰੁਪਏ ਦੀ ਲਾਗਤ ਨਾਲ, ਨਵੀਂ ਟਰਮੀਨਲ ਇਮਾਰਤ ਸਾਲਾਨਾ ਲਗਭਗ 50 ਲੱਖ ਯਾਤਰੀਆਂ ਨੂੰ ਸੰਭਾਲਣ ਦੇ ਸਮਰੱਥ ਹੈ।ਇੰਡੀਆ ਟੁਡੇ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 18th, 11:17 pm
ਇੰਡੀਆ ਟੁਡੇ ਕਨਕਲੇਵ ਵਿੱਚ ਜੁੜੇ ਸਾਰੇ ਮਹਾਨੁਭਾਵਾਂ ਨੂੰ ਮੇਰਾ ਨਮਸਕਾਰ। ਦੇਸ਼-ਵਿਦੇਸ਼ ਤੋਂ ਜੋ ਦਰਸ਼ਕ-ਪਾਠਕ, ਡਿਜੀਟਲ ਮਾਧਿਅਮ ਨਾਲ ਸਾਡੇ ਨਾਲ ਜੁੜੇ ਹਨ, ਉਨ੍ਹਾਂ ਦਾ ਵੀ ਅਭਿਨੰਦਨ। ਮੈਨੂੰ ਇਹ ਦੇਖ ਕੇ ਚੰਗਾ ਲਗਿਆ ਕਿ ਇਸ ਕਨਕਲੇਵ ਦੀ ਥੀਮ ਹੈ – The India Moment. ਅੱਜ ਦੁਨੀਆ ਦੇ ਬੜੇ economists, analysts, thinkers, ਸਾਰੇ ਇਹ ਕਹਿੰਦੇ ਹਨ ਕਿ ਇਹ ਅਤੇ ਇੱਕ ਸਵਰ (ਸੁਰ) ਵਿੱਚ ਕਹਿੰਦੇ ਹਨ ‘It is India’s moment.’ ਲੇਕਿਨ ਜਦੋਂ India Today group ਇਹ optimism ਦਿਖਾਉਂਦਾ ਹੈ, ਤਾਂ ਇਹ extra special ਹੈ। ਵੈਸੇ ਮੈਂ 20 ਮਹੀਨੇ ਪਹਿਲਾਂ ਲਾਲ ਕਿਲੇ ਤੋਂ ਕਿਹਾ ਸੀ- ਇਹੀ ਸਮਾਂ ਹੈ, ਸਹੀ ਸਮਾਂ ਹੈ। ਲੇਕਿਨ ਇੱਥੇ ਪਹੁੰਚਦੇ-ਪਹੁੰਚਦੇ 20 ਮਹੀਨੇ ਲਗ ਗਏ। ਤਦ ਵੀ ਭਾਵਨਾ ਇਹੀ ਸੀ- This is India’s Moment.